&NewLine;<p class&equals;"wp-block-paragraph"><strong>ਚੰਡੀਗੜ<&sol;strong>&period; ਵਿੱਤ ਵਿਭਾਗ ਵੱਲੋਂ ਪ੍ਰੋਵੀਡੈਂਟ ਫੰਡ &lpar;ਜੀਪੀਐਫ&rpar; ਅਤੇ 31 ਜਨਵਰੀ&comma; 2020 ਤੱਕ ਐਡਵਾਂਸ ਦੇ ਨਾਲ-ਨਾਲ ਸਮੱਗ੍ਰਾ ਸਿੱਖਿਆ ਅਭਿਆਨ &lpar;ਐਲੀਮੈਂਟਰੀ&rpar; ਅਤੇ ਸਵੱਛ ਭਾਰਤ ਮਿਸ਼ਨ &lpar;ਸ਼ਹਿਰੀ&rpar; ਲਈ 406&period;85 ਕਰੋੜ ਰੁਪਏ ਰਾਸ਼ੀ ਜਾਰੀ ਕੀਤੀ ਗਈ ਹੈ। ਸਰਕਾਰੀ ਬੁਲਾਰੇ ਨੇ ਦੱਸਿਆ ਕਿ ਅੰਤਮ ਜੀਪੀਐਫ ਦੀ ਅਦਾਇਗੀ ਲਈ ਅਤੇ ਕਰਮਚਾਰੀਆਂ ਦੇ ਐਡਵਾਂਸ ਲਈ 146&period;89 ਕਰੋੜ ਰੁਪਏ ਦੇ ਫੰਡ ਜਾਰੀ ਕੀਤੇ ਗਏ ਹਨ। ਸਮਗ੍ਰਾ ਸਿੱਖਿਆ ਅਭਿਆਨ &lpar;ਐਲੀਮੈਂਟਰੀ&rpar; ਲਈ 133&period;99 ਕਰੋੜ ਰੁਪਏ ਅਤੇ ਸਵੱਛ ਭਾਰਤ ਮਿਸ਼ਨ &lpar;ਸ਼ਹਿਰੀ&rpar; ਲਈ 69&period;30 ਕਰੋੜ ਰੁਪਏ ਜਾਰੀ ਕੀਤੇ ਗਏ ਹਨ। ਇਸੇ ਤਰ੍ਹਾਂ ਜਲ ਸਪਲਾਈ ਸਕੀਮਾਂ ਜਿਹਨਾਂ ਵਿੱਚ ਨਾਬਾਰਡ&sol;ਵਿਸ਼ਵ ਬੈਂਕ&sol;ਭਾਰਤ ਸਰਕਾਰ ਦੀਆਂ ਯੋਜਨਾਵਾਂ&sol;ਸੂਬਾ ਸਰਕਾਰ ਦੀਆਂ ਯੋਜਨਾਵਾਂ ਸ਼ਾਮਲ ਹਨ&comma; ਨਾਲ ਸਬੰਧਤ ਸਾਰੇ ਬਕਾਇਆਂ ਦੇ ਭੁਗਤਾਨ ਲਈ 21&period;17 ਕਰੋੜ ਰੁਪਏ ਜਾਰੀ ਕੀਤੇ ਗਏ ਹਨ। ਇਸ ਤੋਂ ਇਲਾਵਾ ਮਨਰੇਗਾ ਤਹਿਤ 13&period;22 ਕਰੋੜ ਰੁਪਏ&comma; ਹੁਨਰ ਵਿਕਾਸ ਲਈ 12&period;18 ਕਰੋੜ ਰੁਪਏ ਅਤੇ ਸੂਬੇ ਵਿਚ ਏਸ਼ੀਅਨ ਵਿਕਾਸ ਬੈਂਕ ਦੀ ਸਹਾਇਤਾ ਪ੍ਰਾਪਤ ਸੈਰ-ਸਪਾਟਾ ਪ੍ਰਾਜੈਕਟਾਂ ਲਈ 10&period;10 ਕਰੋੜ ਰੁਪਏ ਜਾਰੀ ਕੀਤੇ ਗਏ ਹਨ।&nbsp&semi; <&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph"><strong>Note &colon;<&sol;strong>&nbsp&semi;ਵਟਸਐਪ &OpenCurlyQuote;ਤੇ ਖਬਰਾਂ ਦੇ ਅਪਡੇਟਸ ਮੰਗਵਾਉਣ ਲਈ 97687-90001 ਨੂੰ ਅਪਣੇ ਮੋਬਾਇਲ &OpenCurlyQuote;ਚ ਸੇਵ ਕਰਕੇ news updates ਮੈਸੇਜ ਕਰੋ ਜਾਂ ਸਾਡੇ WhatsApp ਗਰੁੱਪ ਨਾਲ ਜੁੜਣ ਲਈ&nbsp&semi;&nbsp&semi;&OpenCurlyQuote;ਤੇ ਕਲਿੱਕ ਕਰੋ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;