&NewLine;<p class&equals;"wp-block-paragraph"><strong>ਚੰਡੀਗੜ੍ਹ &period;<&sol;strong> ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਵੀਰਵਾਰ ਨੂੰ ਐਲਾਨੇ ਗਏ ਨਵੇਂ ਦਿਸ਼ਾ ਨਿਰਦੇਸ਼ਾਂ ਅਨੁਸਾਰ ਸੂਬੇ ਵਿੱਚ ਘਰੇਲੂ ਏਕਾਂਤਵਾਸ ਦੀ ਉਲੰਘਣਾ ਕਰਨ ਵਾਲੇ ਕੋਵਿਡ ਮਰੀਜ਼ਾਂ ਨੂੰ 5000 ਰੁਪਏ ਜੁਰਮਾਨਾ ਕੀਤਾ ਜਾਵੇਗਾ। ਸੂਬੇ ਵਿੱਚ ਇਸ ਵੇਲੇ 951 ਮਰੀਜ਼ ਘਰੇਲੂ ਏਕਾਂਤਵਾਸ ਵਿੱਚ ਹਨ।<&sol;p>&NewLine;&NewLine;&NewLine;&NewLine;<p class&equals;"wp-block-paragraph"><strong>ਮੁੱਖ ਮੰਤਰੀ ਨੇ ਸੂਬੇ ਵਿੱਚ ਮਹਾਂਮਾਰੀ ਦੇ ਫੈਲਾਅ ਨੂੰ ਰੋਕਣ ਲਈ ਬੰਦਿਸ਼ਾਂ ਦੀ ਸਖਤੀ ਨਾਲ ਪਾਲਣਾ ਨੂੰ ਯਕੀਨੀ ਬਣਾਉਣ ਵਾਸਤੇ ਰੈਸਟੋਰੈਂਟ ਅਤੇ ਖਾਣ ਪੀਣ ਵਾਲੀਆਂ ਵਪਾਰਕ ਥਾਵਾਂ &&num;8216&semi;ਤੇ ਸਮਾਜਿਕ ਵਿੱਥ ਦੀ ਉਲੰਘਣਾ ਕਰਨ ਵਾਲਿਆਂ ਲਈ ਵੀ 5000 ਰੁਪਏ ਜੁਰਮਾਨਾ ਕਰਨ ਦਾ ਐਲਾਨ ਕੀਤਾ।<&sol;strong><&sol;p>&NewLine;&NewLine;&NewLine;&NewLine;<p class&equals;"wp-block-paragraph">ਸੂਬੇ ਵਿੱਚ ਕੋਵਿਡ ਦੀ ਸਥਿਤੀ ਅਤੇ ਇਸ ਨਾਲ ਨਜਿੱਠਣ ਲਈ ਤਿਆਰੀਆਂ ਦੀ ਸਮੀਖਿਆ ਕਰਨ ਲਈ ਸੱਦੀ ਵੀਡਿਓ ਕਾਨਫਰੰਸ ਮੀਟਿੰਗ ਵਿੱਚ ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਇਕੱਠਾਂ ਦੌਰਾਨ ਸਮਾਜਿਕ ਦੂਰੀ ਦੀ ਉਲੰਘਣਾ ਕਰਨ ਵਾਲੇ ਅਤੇ ਤੈਅ ਸ਼ੁਦਾ ਗਿਣਤੀ ਤੋਂ ਵੱਧ ਇਕੱਠ ਕਰਨ ਵਾਲਿਆਂ &&num;8216&semi;ਤੇ 10000 ਰੁਪਏ ਜੁਰਮਾਨਾ ਕੀਤਾ ਜਾਵੇਗਾ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਅੱਜ ਐਲਾਨੇ ਗਏ ਜੁਰਮਾਨੇ&sol;ਦੰਡ ਪਹਿਲੇ ਐਲਾਨੇ ਗਏ ਜੁਰਮਾਨਿਆਂ ਤੋਂ ਵੱਖ ਹੋਣਗੇ। ਮਈ ਮਹੀਨੇ ਵਿੱਚ ਜਨਤਕ ਥਾਵਾਂ &&num;8216&semi;ਤੇ ਮਾਸਕ ਨਾ ਪਹਿਨਣ ਉਤੇ 500 ਰੁਪਏ ਜੁਰਮਾਨਾ&comma; ਘਰੇਲੂ ਏਕਾਂਤਵਾਸ ਦੀਆਂ ਹਦਾਇਤਾਂ ਦੇ ਉਲੰਘਣ &&num;8216&semi;ਤੇ 200 ਰੁਪਏ ਅਤੇ ਜਨਤਕ ਥਾਵਾਂ &&num;8216&semi;ਤੇ ਥੁੱਕਣ &&num;8216&semi;ਤੇ 500 ਰੁਪਏ ਜੁਰਮਾਨਾ ਲਾਉਣ ਦਾ ਐਲਾਨ ਕੀਤਾ ਗਿਆ ਸੀ।<&sol;p>&NewLine;&NewLine;&NewLine;&NewLine;<p class&equals;"wp-block-paragraph">ਮੌਜੂਦਾ ਦਿਸ਼ਾ-ਨਿਰਦੇਸ਼ਾਂ ਮੁਤਾਬਕ ਦੁਕਾਨਾਂ&sol;ਵਪਾਰਕ ਥਾਵਾਂ ਨੂੰ ਸਮਾਜਿਕ ਦੂਰੀ ਦੀ ਉਲੰਘਣਾ ਕਰਨ &&num;8216&semi;ਤੇ 2000 ਰੁਪਏ ਜੁਰਮਾਨਾ ਅਦਾ ਕਰਨਾ ਪਵੇਗਾ ਜਦਕਿ ਬੱਸਾਂ ਅਤੇ ਕਾਰਾਂ ਵਿੱਚ ਅਜਿਹੀ ਉਲੰਘਣਾ ਕਰਨ &&num;8216&semi;ਤੇ ਕ੍ਰਮਵਾਰ 3000 ਰੁਪਏ ਅਤੇ 2000 ਰੁਪਏ ਜੁਰਮਾਨਾ ਭਰਨਾ ਪਵੇਗਾ ਅਤੇ ਆਟੋ-ਰਿਕਸ਼ਾ&sol;ਦੋ-ਪਹੀਆ ਵਾਹਨਾਂ ਦੇ ਸਬੰਧ ਵਿੱਚ 500 ਰੁਪਏ ਜੁਰਮਾਨਾ ਦੇਣਾ ਹੋਵੇਗਾ।<&sol;p>&NewLine;&NewLine;&NewLine;&NewLine;<p class&equals;"wp-block-paragraph">ਸੂਬਾ ਭਰ ਵਿੱਚ ਉਲੰਘਣਾ ਦੇ ਲਗਾਤਾਰ ਸਾਹਮਣੇ ਆ ਰਹੇ ਮਾਮਲਿਆਂ ਦੌਰਾਨ ਹੋਰ ਜੁਰਮਾਨਿਆਂ ਦੀ ਵਿਵਸਥਾ ਕੀਤੀ ਗਈ ਹੈ ਅਤੇ ਡੀ&period;ਜੀ&period;ਪੀ&period; ਦਿਨਕਰ ਗੁਪਤਾ ਮੁਤਾਬਕ ਮਾਸਕ ਨਾ ਪਹਿਨਣ ਲਈ ਰੋਜ਼ਾਨਾ ਲਗਪਗ 5000 ਚਲਾਨ ਕੱਟੇ ਜਾ ਰਹੇ ਹਨ। ਕੈਪਟਨ ਅਮਰਿੰਦਰ ਸਿੰਘ ਨੇ ਸੂਬਾ ਸਰਕਾਰ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਦੇ ਅਨੁਸਾਰ ਮਾਸਕ ਪਹਿਨਣਾ ਲਾਜ਼ਮੀ ਕਰਨ ਦੇ ਅਮਲ ਨੂੰ ਸਖਤੀ ਨਾਲ ਯਕੀਨੀ ਬਣਾਉਣ ਲਈ ਕਰੜੇ ਕਦਮ ਚੁੱਕਣ ਦੇ ਹੁਕਮ ਦਿੱਤੇ ਹਨ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;