&NewLine;<p class&equals;"wp-block-paragraph"><strong>ਪਟਨਾ।<&sol;strong> ਰਾਸ਼ਟਰੀ ਸਵੈ-ਸੇਵਕ ਸੰਘ &lpar;RSS&rpar; ਦੇ ਮੁਖੀ ਮੋਹਨ ਭਾਗਵਤ ਦੇ ਬਿਹਾਰ ਦੌਰੇ ਤੋਂ ਪਹਿਲਾਂ ਪੁਲਸ ਨੇ ਅਲਰਟ ਜਾਰੀ ਕੀਤਾ ਹੈ। ਦਰਅਸਲ ਸ਼ੁੱਕਰਵਾਰ 10 ਫਰਵਰੀ  à¨¨à©‚à©° ਮੋਹਨ ਭਾਗਵਤ ਬਿਹਾਰ ਦੇ ਭਾਗਲਪੁਰ ਜਾਣ ਵਾਲੇ ਹਨ। ਉਨ੍ਹਾਂ ਦੇ ਦੌਰੇ ਤੋਂ ਪਹਿਲਾਂ ਨਕਸਲੀਆਂ ਅਤੇ ਆਈ&period; ਐੱਸ&period; ਆਈ&period; ਵਲੋਂ ਖ਼ਤਰਾ ਦੱਸਿਆ ਜਾ ਰਿਹਾ ਹੈ। ਭਾਗਵਤ ਨੂੰ ਨਕਸਲੀ ਸੰਗਠਨ ਅਤੇ ਪਾਕਿਸਤਾਨ ਦੀ ਇੰਟਰ-ਸਰਵਿਸ ਇੰਟੈਲੀਜੈਂਸ &lpar;ISI&rpar; ਵਲੋਂ ਧਮਕੀ ਦਿੱਤੀ ਜਾ ਰਹੀ ਹੈ।<br><br>ਓਧਰ ਭਾਗਲਪੁਰ ਦੇ SSP ਆਨੰਦ ਕੁਮਾਰ ਨੇ ਦੱਸਿਆ ਕਿ ਮੋਹਨ ਭਾਗਵਤ ਨੂੰ ਭਾਗਲਪੁਰ ਯਾਤਰਾ ਤੋਂ ਪਹਿਲਾਂ ਧਮਕੀ ਮਿਲੀ ਹੈ&comma; ਇਸ ਲਈ ਪੁਲਸ ਨੂੰ ਅਲਰਟ ਕੀਤਾ ਗਿਆ ਹੈ। ਸੁਰੱਖਿਆ ਦੇ ਪੁਖ਼ਤਾ ਇੰਤਜ਼ਾਮ ਕੀਤੇ ਗਏ ਹਨ।  à¨ªà©à¨²à¨¸ ਨੇ ਦੱਸਿਆ ਕਿ ਇਸ ਗੱਲ ਦਾ ਖ਼ਦਸ਼ਾ ਹੈ ਕਿ ਮੋਹਨ ਭਾਗਵਤ ਨੂੰ ਕੁਝ ਅੱਤਵਾਦੀ ਅਤੇ ਨਕਸਲੀ ਸੰਗਠਨਾਂ ਤੋਂ ਖ਼ਤਰਾ ਹੈ&comma; ਇਸ ਲਈ ਸੁਰੱਖਿਆ ਦੇ ਪੁਖ਼ਤਾ ਇੰਤਜ਼ਾਮ ਕੀਤੇ ਗਏ ਹਨ। ਪੁਲਸ ਪ੍ਰਸ਼ਾਸਨ ਇਸ ਨੂੰ ਲੈ ਕੇ ਸੁਰੱਖਿਆ ਦੀ ਤਿਆਰੀ ਵਿਚ ਜੁਟੇ ਹਨ। ਸੰਵੇਦਨਸ਼ੀਲ ਥਾਵਾਂ &&num;8216&semi;ਤੇ ਜਵਾਨਾਂ ਦੀ ਤਾਇਨਾਤੀ ਹੋਵੇਗੀ। <&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਜ਼ਿਕਰਯੋਗ ਹੈ ਕਿ 10 ਫਰਵਰੀ ਨੂੰ ਮਹਾਰਿਸ਼ੀ &&num;8216&semi;ਚ ਸਥਿਤ ਕੁੱਪਘਾਟ ਆਸ਼ਰਮ ਸਾਧਗੁਰੂ ਨਿਵਾਸ ਦਾ ਉਦਘਾਟਨ ਕੀਤਾ ਜਾਵੇਗਾ। ਇਸ ਦੇ ਨਾਲ ਪਰਮਹੰਸ &&num;8216&semi;ਤੇ ਬਣਨ ਵਾਲੀ ਡਾਕੂਮੈਂਟਰੀ ਦੇ ਪੋਸਟਰ ਦਾ ਉਦਘਾਟਨ ਹੋਵੇਗਾ। ਪ੍ਰੋਗਰਾਮ &&num;8216&semi;ਚ ਮੁੱਖ ਮਹਿਮਾਨ ਵਜੋਂ RSS ਮੁਖੀ ਮੋਹਨ ਭਾਗਵਤ ਸਮੇਤ ਕਈ ਮਸ਼ਹੂਰ ਸ਼ਖਸੀਅਤਾਂ ਪਹੁੰਚਣ ਵਾਲੀਆਂ ਹਨ। ਮੋਹਨ ਭਾਗਵਤ ਮਹਾਰਿਸ਼ੀ ਦੀ ਤਪੱਸਿਆ ਸਥਾਨ ਪ੍ਰਸਿੱਧ ਗੁਫਾ ਦਾ ਵੀ ਦੌਰਾ ਕਰਨਗੇ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;