&NewLine;<p class&equals;"wp-block-paragraph">ਨਵੀਂ ਦਿੱਲੀ&period; ਨਾਗਰਿਕਤਾ ਸੋਧ ਕਾਨੂੰਨ &lpar;ਸੀਏਏ&rpar; ਦੇ ਵਿਰੋਧ ਵਿੱਚ ਬੈਠੇ ਲੋਕ ਹਿੰਸਕ ਹੋ ਗਏ ਹਨ। ਜ਼ਫ਼ਰਾਬਾਦ ਵਿੱਚ ਪ੍ਰਦਰਸ਼ਨਕਾਰੀਆਂ ਨੇ ਕਈ ਵਾਹਨਾਂ ਨੂੰ ਅੱਗ ਲਾ ਦਿੱਤੀ। ਇਸ ਹਿੰਸਕ ਪ੍ਰਦਰਸ਼ਨ ਵਿੱਚ ਗੋਕੁਲਪੁਰੀ ਏਸੀਪੀ ਦਫ਼ਤਰ ਵਿਖੇ ਤੈਨਾਤ ਕਾਂਸਟੇਬਲ ਰਤਨ ਲਾਲ ਦੀ ਮੌਤ ਹੋ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਚਾਂਦ ਬਾਗ ਵਿੱਚ ਪ੍ਰਦਰਸ਼ਨਕਾਰੀਆਂ ਨੇ ਕੁਝ ਵਾਹਨਾਂ ਨੂੰ ਅੱਗ ਲਾ ਦਿੱਤੀ। ਭਜਨਪੁਰਾ ਵਿੱਚ ਵੀ ਪ੍ਰਦਰਸ਼ਨਕਾਰੀਆਂ ਵਲੋਂ ਪੈਟ੍ਰੋਲ ਪੰਪ ਨੂੰ ਅੱਗ ਲਾਉਣ ਦੀ ਖਬਰ ਹੈ। ਪਤਾ ਲੱਗਾ ਹੈ ਕਿ ਦਿੱਲੀ ਪੁਲਿਸ ਦੇ ਜੁਆਇੰਟ ਕਮਿਸ਼ਨਰ ਨੇ ਖੁਦ ਕਮਾਂਡ ਲੈਂਦੇ ਹੋਏ ਪ੍ਰਦਰਸ਼ਨਕਾਰੀਆਂ ਨੂੰ ਯਕੀਨ ਦਿਵਾਉਣ ਦੀ ਕੋਸ਼ਿਸ਼ ਕੀਤੀ&comma; ਪਰ ਜਦੋਂ ਉਹ ਸਹਿਮਤ ਨਹੀਂ ਹੋਏ ਤਾਂ ਪੁਲਿਸ ਨੇ ਪ੍ਰਦਰਸ਼ਨਕਾਰੀਆਂ &OpenCurlyQuote;ਤੇ ਅੱਥਰੂ ਗੈਸ ਦੇ ਗੋਲੇ ਛੱਡੇ। ਜ਼ਫ਼ਰਾਬਾਦ ਵਿੱਚ ਸਵੇਰ ਤੋਂ ਹੀ ਇੱਕ ਵੱਡਾ ਪੁਲਿਸ ਬਲ ਤੈਨਾਤ ਕੀਤਾ ਗਿਆ ਹੈ। ਮੌਜਪੁਰ ਵਿਚ ਬਾਜ਼ਾਰ ਬੰਦ ਹੈ&comma; ਪਰ ਕੁਝ ਦੁਕਾਨਾਂ ਖੁੱਲੀਆਂ ਸਨ। <&sol;p>&NewLine;&NewLine;&NewLine;&NewLine;<p class&equals;"wp-block-paragraph">ਦਿੱਲੀ ਦੇ ਉਪ ਰਾਜਪਾਲ ਅਨਿਲ ਬੈਜਲ ਨੇ ਕਿਹਾ ਕਿ ਦਿੱਲੀ ਪੁਲਿਸ ਅਤੇ ਪੁਲਿਸ ਕਮਿਸ਼ਨਰ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਇਹ ਯਕੀਨੀ ਬਣਾਇਆ ਜਾਵੇ ਕਿ ਉੱਤਰ ਪੂਰਬੀ ਦਿੱਲੀ ਵਿੱਚ ਅਮਨ-ਕਾਨੂੰਨ ਕਾਇਮ ਰਹੇ। ਸਥਿਤੀ &&num;8216&semi;ਤੇ ਨਜ਼ਰ ਰੱਖੀ ਜਾ ਰਹੀ ਹੈ। ਦਿੱਲੀ ਦੇ ਡਿਪਟੀ ਸੀਐਮ ਮਨੀਸ਼ ਸਿਸੋਦੀਆ ਨੇ ਟਵੀਟ ਕਰਕੇ &&num;8216&semi;ਸਾਰੇ ਦਿੱਲੀ ਵਾਸੀਆਂ ਨੂੰ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਕੀਤੀ ਹੈ। <&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph"><strong>Note &colon;<&sol;strong>&nbsp&semi;ਵਟਸਐਪ &OpenCurlyQuote;ਤੇ ਖਬਰਾਂ ਦੇ ਅਪਡੇਟਸ ਮੰਗਵਾਉਣ ਲਈ 97687-90001 ਨੂੰ ਅਪਣੇ ਮੋਬਾਇਲ &OpenCurlyQuote;ਚ ਸੇਵ ਕਰਕੇ news updates ਮੈਸੇਜ ਕਰੋ ਜਾਂ ਸਾਡੇ WhatsApp ਗਰੁੱਪ ਨਾਲ ਜੁੜਣ ਲਈ&nbsp&semi;&nbsp&semi;&OpenCurlyQuote;ਤੇ ਕਲਿੱਕ ਕਰੋ।<&sol;p>&NewLine;&NewLine;&NewLine;&NewLine;<p class&equals;"wp-block-paragraph"><&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;