&NewLine;<p class&equals;"wp-block-paragraph"><strong>ਰੋਪੜ।<&sol;strong> ਜ਼ਿਲ੍ਹਾ ਰੂਪਨਗਰ ਪੁਲਿਸ ਵਲੋਂ ਹਥਿਆਰਾਂ ਦੀ ਸਪਲਾਈ ਅਤੇ ਨਸ਼ਾ ਤਸਕਰੀ ਕਰਨ ਵਾਲੇ ਗੈਂਗਸਟਰ ਪਵਿੱਤਰ ਸਿੰਘ ਦੇ ਸਾਥੀ ਭਾਰਤ ਭੂਸ਼ਨ ਉਰਫ਼ ਪੰਮੀ ਨੂੰ 4 ਪਿਸਤੌਲਾਂ ਤੇ 34 ਕਾਰਤੂਸਾਂ ਸਮੇਤ ਗ੍ਰਿਫਤਾਰ ਕੀਤਾ ਹੈ। ਐੱਸਐੱਸਪੀ ਰੂਪਨਗਰ ਵਿਵੇਕਸ਼ੀਲ ਸੋਨੀ ਨੇ ਦੱਸਿਆ ਕਿ ਐੱਸਪੀ &lpar;ਡਿਟੈਕਟਿਵ&rpar; ਮਨਵਿੰਦਰਬੀਰ ਸਿੰਘ ਅਤੇ ਉਪ ਕਪਤਾਨ ਪੁਲਿਸ &lpar;ਡਿਟੈਕਟਿਵ&rpar; ਤਲਵਿੰਦਰ ਸਿੰਘ ਗਿੱਲ ਦੀ ਅਗਵਾਈ ਹੇਠ ਇੰਸਪੈਕਟਰ ਇੰਚਾਰਜ ਸੀਆਈਏ ਸਤਨਾਮ ਸਿੰਘ ਰੂਪਨਗਰ ਦੀ ਟੀਮ ਨੇ ਪੰਮੀ ਵਾਸੀ ਵਾਰਡ ਨੰਬਰ 6 ਮੰਡੀ ਅਹਿਮਦਗੜ੍ਹ ਥਾਣਾ ਸਿਟੀ ਅਹਿਮਦਗੜ੍ਹ ਜ਼ਿਲ੍ਹਾ ਮਲੇਰਕੋਟਲਾ ਨੂੰ ਗ੍ਰਿਫਤਾਰ ਕੀਤਾ&comma; ਜੋ ਭਗੌੜਾ ਕਰਾਰ ਦਿੱਤੇ ਗਏ ਕੈਲੀਫੋਰਨੀਆ &lpar;ਯੂਐੰਸਏ&rpar; ਰਹਿ ਰਹੇ ਗੈਂਗਸਟਰ ਪਵਿੱਤਰ ਸਿੰਘ ਦਾ ਕਰੀਬੀ ਸਾਥੀ ਹੈ।<br><br>ਪੰਮੀ ਕੋਲੋਂ &period;32 ਬੋਰ ਦੇ 3 ਪਿਸਟਲ&comma; 1 ਇੰਪੋਰਟਡ ਪਿਸਟਲ &lpar;ਕੋਲਟ ਗੌਰਮਿੰਟ 1911 ਏ ਵਨ&comma; ਕੋਲ 9 ਐੱਮਐੱਮ ਪੀਏਕੇ&rpar; ਅਤੇ 34 ਕਾਰਤੂਸ ਬਰਾਮਦ ਕੀਤੇ ਹਨ। ਮੁਲਜ਼ਮ ਵਿਰੁੱਧ ਪਹਿਲਾਂ ਵੀ ਐੱਨਡੀਪੀਐੱਸ ਐਕਟ ਅਧੀਨ ਅਹਿਮਦਗੜ੍ਹ ਅਤੇ ਲੁਧਿਆਣਾ ਵਿਖੇ ਮਾਮਲੇ ਦਰਜ ਹਨ&comma; ਜਿਸ ਉਪਰੰਤ ਨਸ਼ਿਆਂ ਦੀ ਤਸਕਰੀ ਸਮੇਤ ਪੰਮੀ ਨੇ ਹਥਿਆਰਾਂ ਦੀ ਸਪਲਾਈ ਵੀ ਸ਼ੁਰੂ ਕਰ ਦਿੱਤੀ ਸੀ। ਉਨ੍ਹਾਂ ਦੱਸਿਆ ਕਿ ਮੁਲਜ਼ਮ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾਵੇਗਾ&comma; ਜਿਸ ਦੌਰਾਨ ਹੋਰ ਵੀ ਕਈ ਅਹਿਮ ਖੁਲਾਸੇ ਹੋਣ ਦੀ ਆਸ ਹੈ। <&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;