&NewLine;<p class&equals;"wp-block-paragraph"><strong>ਮਾਸਕੋ &period;<&sol;strong> ਰੂਸ ਨੇ ਵੱਡੀ ਸਫ਼ਲਤਾ ਹਾਸਲ ਕਰਦਿਆਂ ਕੋਰੋਨਾ ਵੈਕਸੀਨ ਬਣਾ ਦਿੱਤੀ ਹੈ। ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੇ ਕਿਹਾ ਕਿ ਦੇਸ਼ &&num;8216&semi;ਚ ਵਿਕਸਤ ਕੀਤੀ ਗਈ ਕੋਰੋਨਾਵਾਇਰਸ ਵੈਕਸੀਨ ਵਰਤੋਂ ਲਈ ਰਜਿਸਟਰ ਕੀਤੀ ਗਈ ਹੈ ਤੇ ਉਨ੍ਹਾਂ ਦੀ ਬੇਟੀ ਨੂੰ ਵੈਕਸੀਨ ਲਾਈ ਗਈ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਨਿਊਜ਼ ਏਜੰਸੀ ਏਪੀ ਅਨੁਸਾਰ ਮੰਗਲਵਾਰ ਨੂੰ ਸਰਕਾਰੀ ਅਧਿਕਾਰੀਆਂ ਦੀ ਇੱਕ ਬੈਠਕ ਵਿੱਚ ਪੁਤਿਨ ਨੇ ਕਿਹਾ ਕਿ ਟੈਸਟ ਦੌਰਾਨ ਵੈਕਸੀਨ ਠੀਕ ਸਾਬਤ ਹੋਈ ਹੈ। ਪੁਤਿਨ ਨੇ ਜ਼ੋਰ ਦੇ ਕੇ ਕਿਹਾ ਕਿ ਵੈਕਸੀਨ ਜ਼ਰੂਰੀ ਟੈਸਟਾਂ &&num;8216&semi;ਚੋਂ ਲੰਘ ਚੁੱਕੀ ਹੈ। ਉਨ੍ਹਾਂ ਕਿਹਾ ਕਿ ਉਸ ਦੀਆਂ ਦੋ ਧੀਆਂ ਵਿੱਚੋਂ ਇੱਕ ਨੂੰ ਵੈਕਸੀਨ ਦਾ ਟੀਕਾ ਲਵਾਇਆ ਗਿਆ ਹੈ ਤੇ ਉਹ ਠੀਕ ਮਹਿਸੂਸ ਕਰ ਰਹੀ ਹੈ। ਰੂਸ ਅਧਿਕਾਰੀਆਂ ਨੇ ਕਿਹਾ ਹੈ ਕਿ ਮੈਡੀਕਲ ਸਟਾਫ&comma; ਅਧਿਆਪਕਾਂ ਤੇ ਹੋਰਾਂ ਨੂੰ ਪਹਿਲਾਂ ਟੀਕਾ ਲਾਇਆ ਜਾਵੇਗਾ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਦੱਸ ਦਈਏ ਕਿ ਦੁਨੀਆ ਭਰ &&num;8216&semi;ਚ ਕੋਰੋਨਾਵਾਇਰਸ ਦੇ ਮਾਮਲੇ ਵਧ ਕੇ ਦੋ ਕਰੋੜ ਹੋ ਗਏ ਹਨ। ਲਾਗ ਦੇ ਕੁਲ ਦੋ ਤਿਹਾਈ ਕੇਸ ਅਮਰੀਕਾ&comma; ਭਾਰਤ ਅਤੇ ਬ੍ਰਾਜ਼ੀਲ ਵਿੱਚ ਹਨ। ਸਿਹਤ ਅਧਿਕਾਰੀਆਂ ਦਾ ਮੰਨਣਾ ਹੈ ਕਿ ਘੱਟੋ-ਘੱਟ 40 ਪ੍ਰਤੀਸ਼ਤ ਲੋਕਾਂ ਵਿੱਚ ਸੀਮਤ ਸਕ੍ਰੀਨਿੰਗ ਤੇ ਕੋਵਿਡ-19 ਦੇ ਕੋਈ ਲੱਛਣ ਨਾ ਹੋਣ ਕਾਰਨ ਅਸਲ ਅੰਕੜਾ ਇਸ ਤੋਂ ਵੀ ਜ਼ਿਆਦਾ ਹੋਣ ਦੀ ਸੰਭਾਵਨਾ ਹੈ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;