&NewLine;<p class&equals;"wp-block-paragraph"><strong>ਚੰਡੀਗੜ੍ਹ &vert;<&sol;strong> ਹਾਈਕੋਰਟ ਖਿਲਾਫ ਗਲਤ ਟਿੱਪਣੀ ਕਰਨ ਦੇ ਮਾਮਲੇ ਵਿਚ ਬਰਖ਼ਾਸਤ ਡੀਐਸਪੀ ਬਲਵਿੰਦਰ ਸੇਖੋਂ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਹਾਈਕੋਰਟ ਨੇ ਸੋਮਵਾਰ ਨੂੰ ਸੇਖੋਂ ਖ਼ਿਲਾਫ਼ ਗ੍ਰਿਫ਼ਤਾਰੀ ਵਾਰੰਟ ਜਾਰੀ ਕੀਤਾ ਸੀ। ਸੇਖੋਂ ਵੱਲੋਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿਰੁੱਧ ਗਲਤ ਟਿੱਪਣੀਆਂ ਅਤੇ ਸ਼ਬਦਾਵਲੀ ਦੀ ਵਰਤੋਂ ਕੀਤੀ ਗਈ ਸੀ। ਸੇਖੋਂ ਨੇ ਹਾਈਕੋਰਟ ਦੇ ਜੱਜ &&num;8216&semi;ਤੇ ਭ੍ਰਿਸ਼ਟਾਚਾਰ ਅਤੇ ਸਰਕਾਰਾਂ ਨਾਲ ਮਿਲੀਭੁਗਤ ਸਮੇਤ ਕਈ ਦੋਸ਼ ਲਗਾਏ ਸਨ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਬਲਵਿੰਦਰ ਸੇਖੋਂ ਨੇ ਪੰਜਾਬ &&num;8216&semi;ਚ ਵਧਦੇ ਨਸ਼ੇ ਨੂੰ ਲੈ ਕੇ ਹਾਈਕੋਰਟ &&num;8216&semi;ਚ ਪਟੀਸ਼ਨ ਦਾਇਰ ਕੀਤੀ ਹੈ&comma; ਜਿਸ ਵਿਚ ਉਸ ਨੇ ਪੰਜਾਬ ਦੇ 2 ਸਾਬਕਾ ਡੀਜੀਪੀਜ਼ ਅਤੇ ਅਕਾਲੀ ਦਲ ਸਮੇਤ ਕਈ ਪਾਰਟੀਆਂ ਦੇ ਆਗੂਆਂ &&num;8216&semi;ਤੇ ਨਸ਼ਾ ਵੇਚਣ ਦੇ ਦੋਸ਼ ਲਗਾਏ ਹਨ। ਸੇਖੋਂ ਨੇ ਕਿਹਾ ਕਿ ਇਸ ਮਾਮਲੇ ਵਿੱਚ ਅਦਾਲਤ ਵੱਲੋਂ ਕਾਰਵਾਈ ਨਹੀਂ ਕੀਤੀ ਜਾ ਰਹੀ ਹੈ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;