<p><strong>ਪਟਿਆਲਾ&comma; 17 ਜਨਵਰੀ &vert;<&sol;strong> ਵਿਦੇਸ਼ ਤੋਂ ਇਕ ਹੋਰ ਮੰਦਭਾਗੀ ਖਬਰ ਸਾਹਮਣੇ ਆਈ ਹੈ। ਕੈਨੇਡਾ ਵਿਚ ਸਮਾਣਾ ਦੇ 21 ਸਾਲ ਦੇ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਮੈਹਰਾਬ ਧੀਮਾਨ ਉਰਫ ਚੈਰੀ ਵਜੋਂ ਹੋਈ ਹੈ। ਜਾਣਕਾਰੀ ਦਿੰਦਿਆਂ ਮ੍ਰਿਤਕ ਦੇ ਤਾਏ ਨਰਿੰਦਰ ਧੀਮਾਨ ਨੇ ਦੱਸਿਆ ਕਿ ਚੈਰੀ ਲਗਭਗ ਡੇਢ ਸਾਲ ਪਹਿਲਾਂ ਕੈਨੇਡਾ ਗਿਆ ਸੀ। ਉਹ ਕੈਨੇਡਾ ਦੇ ਬਰੈਂਪਟਨ ਸ਼ਹਿਰ ਵਿਚ ਰਹਿ ਰਿਹਾ ਸੀ ਤੇ ਹਾਰਟ ਅਟੈਕ ਨਾਲ ਉਸ ਦੀ ਮੌਤ ਹੋ ਗਈ। ਮ੍ਰਿਤਕ ਅਜੇ ਕੁਆਰਾ ਸੀ।<&sol;p>&NewLine;<p>ਦੱਸ ਦਈਏ ਕਿ ਕੁਝ ਸਾਲ ਪਹਿਲਾਂ ਮੈਹਰਾਬ ਦੇ ਪਿਤਾ ਦੀ ਵੀ ਮੌਤ ਹੋ ਚੁੱਕੀ ਹੈ। ਤ੍ਰਾਸਦੀ ਹੈ ਕਿ 2 ਦਿਨ ਪਹਿਲਾਂ ਹੀ ਉਸ ਦੇ ਤਾਏ ਰਾਕੇਸ਼ ਧੀਮਾਨ ਦੀ ਵੀ ਮੌਤ ਹੋਈ ਹੈ। ਜ਼ਿਕਰਯੋਗ ਹੈ ਕਿ ਪੜ੍ਹਾਈ ਅਤੇ ਰੋਜ਼ਗਾਰ ਲਈ ਵਿਦੇਸ਼ਾਂ ਵਿਚ ਗਏ ਨੌਜਵਾਨਾਂ ਦੀਆਂ ਅਚਾਨਕ ਹੋ ਰਹੀਆਂ ਮੌਤਾਂ ਚਿੰਤਾ ਦਾ ਵਿਸ਼ਾ ਹਨ।<&sol;p>&NewLine;<p>&lpar;Note &colon; ਪੰਜਾਬ ਦੀਆਂ ਵੱਡੀਆਂ ਖਬਰਾਂ ਲਈ ਸਾਡੇ Whatsapp ਗਰੁੱਪ <a href&equals;"https&colon;&sol;&sol;shorturl&period;at&sol;cmnxN">https&colon;&sol;&sol;shorturl&period;at&sol;cmnxN<&sol;a> ਜਾਂ Whatsapp ਚੈਨਲ <a href&equals;"https&colon;&sol;&sol;shorturl&period;at&sol;oqMNR">https&colon;&sol;&sol;shorturl&period;at&sol;oqMNR<&sol;a> ਨੂੰ ਫਾਲੋ ਕੀਤਾ ਜਾ ਸਕਦਾ ਹੈ। ਵਟਸਐਪ ਗਰੁੱਪ &&num;8216&semi;ਚ ਐਡ ਹੋਣ ਤੋਂ ਬਾਅਦ ਤੁਹਾਡਾ ਨੰਬਰ ਬਾਕੀ ਮੈਂਬਰਾਂ ਨੂੰ ਵਿਖਾਈ ਦਿੰਦਾ ਹੈ। ਵਟਸਐਪ ਚੈਨਲ ਦੀ ਖਾਸੀਅਤ ਇਹ ਹੈ ਕਿ ਤੁਹਾਡਾ ਨੰਬਰ ਕਿਸੇ ਨੂੰ ਵਿਖਾਈ ਨਹੀਂ ਦਿੰਦਾ।&rpar;<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;