<p><strong>ਹੁਸ਼ਿਆਰਪੁਰ&comma; 11 ਫਰਵਰੀ &vert;<&sol;strong> ਨਿਊਜ਼ੀਲੈਂਡ ਤੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। 30 ਸਾਲ ਦੇ ਨੌਜਵਾਨ ਦੀ ਕੰਮ ਕਰਦਿਆਂ ਲੱਕੜ ਵਾਲੀ ਮਸ਼ੀਨ &OpenCurlyQuote;ਚ ਆਉਣ ਕਾਰਨ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੀ ਪਛਾਣ ਸੌਰਵ ਸੈਣੀ ਵਜੋਂ ਹੋਈ ਹੈ। ਸੌਰਵ ਹੁਸ਼ਿਆਰਪੁਰ ਦੇ ਕਸਬਾ ਹਰਿਆਣਾ ਨਾਲ ਸਬੰਧਤ ਸੀ। ਮ੍ਰਿਤਕ 2013 ਵਿਚ ਨਿਊਜ਼ੀਲੈਂਡ ਗਿਆ ਸੀ। ਉਸਦਾ ਸਾਲ 2019 ਵਿਚ ਨਿਊਜ਼ੀਲੈਂਡ ਵਿਚ ਹੀ ਰਹਿਣ ਵਾਲੀ ਇਕ ਲੜਕੀ ਨਾਲ ਵਿਆਹ ਹੋਇਆ ਸੀ।<&sol;p>&NewLine;<p>ਪੀੜਤ ਪਰਿਵਾਰ ਨੇ ਕਿਹਾ ਕਿ ਸੌਰਵ 25 ਜਨਵਰੀ ਨੂੰ ਕੰਮ ਦੌਰਾਨ ਲੱਕੜ ਵਾਲੀ ਮਸ਼ੀਨ ਵਿਚ ਆ ਗਿਆ&comma; ਜਿਸ ਕਾਰਨ ਉਹ ਗੰਭੀਰ ਜ਼ਖਮੀ ਹੋ ਗਿਆ ਸੀ। ਉਸ ਨੂੰ ਹਸਤਪਾਲ ਵਿਚ ਇਲਾਜ ਲਈ ਭਰਤੀ ਕਰਵਾਇਆ ਗਿਆ ਸੀ। ਹਾਦਸੇ ਦੀ ਖਬਰ ਮਿਲਦਿਆਂ ਹੀ ਉਹ ਤੁਰੰਤ ਨਿਊਜ਼ੀਲੈਂਡ ਲਈ ਰਵਾਨਾ ਹੋ ਗਏ ਪਰ ਹੁਣ ਉਸਦੀ ਮੌਤ ਹੋ ਗਈ। ਉਨ੍ਹਾਂ ਦੱਸਿਆ ਕਿ ਸੌਰਵ ਦਾ ਸਸਕਾਰ ਨਿਊਜ਼ੀਲੈਂਡ ਵਿਚ ਹੀ ਕੀਤਾ ਜਾਵੇਗਾ।<&sol;p>&NewLine;<p>ਮ੍ਰਿਤਕ ਦਾ ਇਕ 6 ਮਹੀਨਿਆਂ ਦਾ ਮਾਸੂਮ ਬੱਚਾ ਵੀ ਹੈ। ਪਰਿਵਾਰ ਨੇ ਉਧਰ ਦੀ ਸਰਕਾਰ ਤੋਂ ਮੰਗ ਕੀਤੀ ਹੈ ਕਿ ਸੌਰਵ ਦਾ ਬੱਚਾ ਮਾਪਿਆਂ ਨੂੰ ਦਿੱਤਾ ਜਾਵੇ ਤਾਂ ਜੋ ਉਸਦੀ ਆਖਰੀ ਨਿਸ਼ਾਨੀ ਉਹ ਆਪਣੇ ਕੋਲ ਰੱਖ ਸਕਣ।<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;