<p><strong>ਮੋਗਾ&comma; 27 ਨਵੰਬਰ &vert;<&sol;strong> ਸਾਬਕਾ ਐਮ&period; ਐਲ&period; ਏ&period; ਜੋਗਿੰਦਰ ਪਾਲ ਜੈਨ ਇਸ ਦੁਨੀਆ ਵਿਚ ਨਹੀਂ ਰਹੇ। ਉਨ੍ਹਾਂ ਨੇ ਮੋਗੇ ਦੀ ਸਿਆਸਤ ਨੂੰ ਕਰੀਬ 20-25 ਸਾਲ ਪ੍ਰਭਾਵਿਤ ਕੀਤਾ ਤੇ ਇਕ ਵੇਲੇ ਤਾਂ ਜ਼ਿਮਨੀ ਚੋਣ ਦੌਰਾਨ ਮੋਗਾ ਪੰਜਾਬ ਦੀ ਸਿਆਸਤ ਦਾ ਧੁਰਾ ਹੀ ਬਣ ਗਿਆ ਸੀ। ਪਿਛਲੇ ਕਾਫੀ ਸਮੇਂ ਤੋਂ ਸਿਆਸਤ ਤੋਂ ਲਾਂਭੇ ਹੋ ਕੇ ਬੈਠੇ ਸਨ ਤੇ ਉਨ੍ਹਾਂ ਦੀ ਸਿਹਤ ਵੀ ਕਾਫੀ ਸਮੇਂ ਤੋਂਂ ਖਰਾਬ ਚੱਲ ਰਹੀ ਸੀ।<&sol;p>&NewLine;<p>&lpar;Note &colon; ਪੰਜਾਬ ਦੀਆਂ ਜ਼ਰੂਰੀ ਖਬਰਾਂ ਪੜ੍ਹਣ ਲਈ ਸਾਡੇ ਵਟਸਐਪ ਗਰੁੱਪ<a href&equals;"https&colon;&sol;&sol;shorturl&period;at&sol;0tM6T"> https&colon;&sol;&sol;shorturl&period;at&sol;0tM6T<&sol;a> ਜਾਂ ਵਟਸਐਪ ਚੈਨਲ <a href&equals;"https&colon;&sol;&sol;shorturl&period;at&sol;Q3yRy">https&colon;&sol;&sol;shorturl&period;at&sol;Q3yRy<&sol;a> ਨਾਲ ਜ਼ਰੂਰ ਜੁੜੋ।&rpar;<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;