&NewLine;<p class&equals;"wp-block-paragraph"><strong>ਬਠਿੰਡਾ &vert;&nbsp&semi;<&sol;strong>ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ।<strong> <&sol;strong>ਪਰਸਰਾਮ ਨਗਰ &&num;8216&semi;ਚ ਸ਼ਨੀਵਾਰ ਸਵੇਰੇ ਇਕ ਸੜਕ ਹਾਦਸੇ &&num;8216&semi;ਚ 22 ਸਾਲ ਦੀ ਲੜਕੀ ਦੀ ਮੌਤ ਹੋ ਗਈ&comma; ਜਦਕਿ ਹਾਦਸੇ &&num;8216&semi;ਚ ਉਸ ਦੇ ਪਿਤਾ ਤੇ ਚਚੇਰੀ ਭੈਣ ਗੰਭੀਰ ਜ਼ਖ਼ਮੀ ਹੋ ਗਏ। ਹਾਦਸਾ ਇਨੋਵਾ ਸਵਾਰ ਦੀ ਗਲਤੀ ਕਾਰਨ ਵਾਪਰਿਆ&comma; ਜਿਸ ਨੇ ਅਚਾਨਕ ਇਨੋਵਾ ਗੱਡੀ ਦਾ ਦਰਵਾਜ਼ਾ ਖੋਲ੍ਹ ਦਿੱਤਾ&comma; ਜਿਸ ਕਾਰਨ ਪਿੱਛੇ ਤੋਂ ਆ ਰਹੇ ਮੋਟਰਸਾਈਕਲ ਸਵਾਰ ਇਨੋਵਾ ਗੱਡੀ ਦੇ ਦਰਵਾਜ਼ੇ ਨਾਲ ਟਕਰਾ ਕੇ ਸੜਕ &&num;8216&semi;ਤੇ ਜਾ ਡਿੱਗੇ।<&sol;p>&NewLine;&NewLine;&NewLine;&NewLine;<p class&equals;"wp-block-paragraph">ਸੜਕ ਤੋਂ ਲੰਘ ਰਹੇ ਇਕ ਟਰੈਕਟਰ ਨੇ 22 ਸਾਲ ਦੀ ਜੋਤੀ ਮਿਸ਼ਰਾ ਨੂੰ ਟੱਕਰ ਮਾਰ ਦਿੱਤੀ&comma; ਜਿਸ ਕਾਰਨ ਉਸ ਦੀ ਮੌਕੇ &&num;8216&semi;ਤੇ ਹੀ ਮੌਤ ਹੋ ਗਈ ਜਦਕਿ ਉਸ ਦਾ ਪਿਤਾ ਸ਼ਾਮ ਦੱਤ ਮਿਸ਼ਰਾ ਤੇ ਚਚੇਰੀ ਭੈਣ ਨਿਸ਼ਾ ਮਿਸ਼ਰਾ ਵਾਸੀ ਜੇਗੀ ਨਗਰ ਗੰਭੀਰ ਰੂਪ &&num;8216&semi;ਚ ਜ਼ਖਮੀ ਹੋ ਗਏ। ਜ਼ਖ਼ਮੀ ਵਿਅਕਤੀ ਤੇ ਉਸ ਦੀ ਭਤੀਜੀ ਨੂੰ ਸਹਾਰਾ ਜਨਸੇਵਾ ਟੀਮ ਦੀ ਮਦਦ ਨਾਲ ਇਲਾਜ ਲਈ ਸਿਵਲ ਹਸਪਤਾਲ ਦੇ ਐਮਰਜੈਂਸੀ ਵਾਰਡ ਵਿਚ ਦਾਖਲ ਕਰਵਾਇਆ ਗਿਆ। ਜਿਥੇ ਉਸ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਹਾਦਸੇ ਦੀ ਸੂਚਨਾ ਮਿਲਣ &&num;8216&semi;ਤੇ ਪੁਲਿਸ ਥਾਣਾ ਕੈਨਾਲ ਕਾਲੋਨੀ ਦੀ ਟੀਮ ਨੇ ਮੌਕੇ &&num;8216&semi;ਤੇ ਪਹੁੰਚ ਕੇ ਘਟਨਾ ਸਥਾਨ ਦਾ ਜਾਇਜ਼ਾ ਲਿਆ । ਕੈਨਾਲ ਕਾਲੋਨੀ ਪੁਲਿਸ ਨੇ ਇਸ ਮਾਮਲੇ ਵਿਚ ਮੁਲਜ਼ਮ ਇਨੋਵਾ ਚਾਲਕ ਨੂੰ ਨਾਮਜ਼ਦ ਕਰਦਿਆਂ ਅਣਪਛਾਤੇ ਟਰੈਕਟਰ ਚਾਲਕ ਸਮੇਤ ਕੁੱਲ 2 ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;