&NewLine;<p class&equals;"wp-block-paragraph"><strong>ਫਗਵਾੜਾ &colon;<&sol;strong> ਫਗਵਾੜਾ ਤੋਂ ਇਕ ਬਹੁਤ ਹੀ ਦਰਦਨਾਕ ਖਬਰ ਸਾਹਮਣੇ ਆਈ ਹੈ। ਫਗਵਾੜਾ ਅਧੀਨ ਪੈਂਦੇ ਪਿੰਡ ਚੱਕ ਪੰਡੋਰੀ &&num;8216&semi;ਚ ਸਕੂਲ ਦੇ ਮੈਦਾਨ &&num;8216&semi;ਚ ਕ੍ਰਿਕਟ ਖੇਡਦੇ ਸਮੇਂ ਕਰੰਟ ਲੱਗਣ ਨਾਲ 13 ਸਾਲਾ ਲੜਕੇ ਦੀ ਮੌਤ ਹੋ ਗਈ। ਜਿਸ &&num;8216&semi;ਤੇ ਘਰ &&num;8216&semi;ਚ ਹਫੜਾ-ਦਫੜੀ ਮਚ ਗਈ। ਮ੍ਰਿਤਕ ਬੱਚੇ ਦੀ ਪਛਾਣ ਗੌਤਮ ਵਜੋਂ ਹੋਈ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਗੌਤਮ ਦੇ ਭਰਾ ਤਰੁਣਵੀਰ ਨੇ ਦੱਸਿਆ ਕਿ ਉਸ ਦਾ ਭਰਾ ਦੂਜੇ ਬੱਚਿਆਂ ਨਾਲ ਖੇਡ ਰਿਹਾ ਸੀ ਤਾਂ ਉਸ ਨੂੰ ਜ਼ਮੀਨ &&num;8216&semi;ਤੇ ਪਈ ਬਿਜਲੀ ਦੀ ਟੁੱਟੀ ਤਾਰ ਤੋਂ ਕਰੰਟ ਲੱਗ ਗਿਆ। ਜਿਸ ਤੋਂ ਬਾਅਦ ਗੌਤਮ ਨੂੰ ਹਸਪਤਾਲ &&num;8216&semi;ਚ ਲਿਜਾਇਆ ਗਿਆ ਪਰ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿਤਾ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਦੱਸਿਆ ਜਾ ਰਿਹਾ ਹੈ ਕਿ ਦੋ ਦਿਨ ਪਹਿਲਾਂ ਆਈ ਹਨੇਰੀ ਕਾਰਨ ਇਹ ਤਾਰ ਟੁੱਟ ਕੇ ਖੇਡ ਮੈਦਾਨ ਵਿਚ ਡਿਗ ਪਈ ਸੀ&comma; ਜਿਸਨੂੰ ਕਿਸੇ ਨੇ ਵੀ ਠੀਕ ਨਹੀਂ ਕਰਵਾਉਇਆ ਸੀ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;