<p><strong>ਜਲੰਧਰ&sol;ਕਪੂਰਥਲਾ&comma; 19 ਅਕਤੂਬਰ &vert;<&sol;strong> ਪ੍ਰਸਿੱਧ ਕਥਾਵਾਚਕ ਅਤੇ ਪ੍ਰਚਾਰਕ ਗਿਆਨੀ ਨਿਰਮਲ ਸਿੰਘ ਭੋਰ ਸਿਹਤ ਵਿਗੜਨ ਕਾਰਨ ਅਮਰੀਕਾ ਵਿਚ ਇਲਾਜ ਦੌਰਾਨ ਅਕਾਲ ਚਲਾਣਾ ਕਰ ਗਏ। ਨਿਰਮਲ ਸਿੰਘ ਭੌਰ ਨੇ ਯੂਬਾ ਸਿਟੀ&comma; ਕੈਲੀਫੋਰਨੀਆ ਵਿਚ ਆਖਰੀ ਸਾਹ ਲਿਆ। ਉਨ੍ਹਾਂ ਦੀ ਯਾਦ ਵਿਚ 20 ਤੋਂ 26 ਅਕਤੂਬਰ ਤੱਕ ਪਿੰਡ ਭੋਰ&comma; ਕਪੂਰਥਲਾ ਵਿਚ ਸਹਿਜ ਪਾਠ ਕਰਵਾਇਆ ਜਾਵੇਗਾ। ਨਿਰਮਲ ਸਿੰਘ ਭੌਰ ਦੀ ਮੌਤ ਕਾਰਨ ਪੂਰੇ ਪਿੰਡ ਵਿਚ ਸੋਗ ਦੀ ਲਹਿਰ ਹੈ।<&sol;p>&NewLine;<p>ਉਨ੍ਹਾਂ ਦੇ ਵੱਡੇ ਪੁੱਤਰ ਜਸਵਿੰਦਰ ਸਿੰਘ ਭੋਰ ਨੇ ਦੱਸਿਆ ਕਿ ਢਾਈ ਮਹੀਨੇ ਪਹਿਲਾਂ ਉਹ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਦੇ ਸੱਦੇ &&num;8216&semi;ਤੇ ਅਮਰੀਕਾ ਵਿਖੇ ਕਰਵਾਏ ਗਏ ਅਖੰਡ ਪਾਠ ਦੇ ਭੋਗ ਉਪਰੰਤ ਕਰਵਾਏ ਗਏ ਕੀਰਤਨ ਲਈ ਆਪਣੇ ਜਥੇ ਨਾਲ ਗਏ ਸੀ। 15 ਅਕਤੂਬਰ ਦੀ ਰਾਤ ਨੂੰ ਜਦੋਂ ਉਨ੍ਹਾਂ ਦੀ ਸਿਹਤ ਵਿਗੜ ਗਈ ਤਾਂ ਉਸ ਨੂੰ ਯੂਬਾ ਸਿਟੀ ਦੇ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਪਰ ਡਾਕਟਰਾਂ ਦੀਆਂ ਕਈ ਕੋਸ਼ਿਸ਼ਾਂ ਦੇ ਬਾਵਜੂਦ ਉਸ ਨੂੰ ਬਚਾਇਆ ਨਹੀਂ ਜਾ ਸਕਿਆ।<&sol;p>&NewLine;<p>ਉਨ੍ਹਾਂ ਦੀ ਮੌਤ 16 ਅਕਤੂਬਰ ਨੂੰ ਅਮਰੀਕਾ ਦੇ ਸਮੇਂ ਅਨੁਸਾਰ ਦੁਪਹਿਰ 1&colon;55 ਵਜੇ ਹੋਈ ਸੀ ਅਤੇ ਯੂਬਾ ਸਿਟੀ&comma; ਅਮਰੀਕਾ ਵਿਚ ਉਨ੍ਹਾਂ ਦੇ ਰਿਸ਼ਤੇਦਾਰਾਂ ਵੱਲੋਂ ਅੰਤਿਮ ਸੰਸਕਾਰ ਕੀਤਾ ਜਾਵੇਗਾ। ਉਹ ਆਪਣੇ ਪਿੱਛੇ ਪਤਨੀ ਤੋਂ ਇਲਾਵਾ ਦੋ ਪੁੱਤਰ ਅਤੇ ਇੱਕ ਧੀ ਛੱਡ ਗਏ ਹਨ। ਅਮਰੀਕਾ ਵਿਚ 22 ਅਕਤੂਬਰ ਨੂੰ ਅੰਤਿਮ ਅਰਦਾਸ ਕੀਤੀ ਜਾਵੇਗੀ।<&sol;p>&NewLine;<p>&lpar;Note &colon; ਪੰਜਾਬ ਦੀਆਂ ਜ਼ਰੂਰੀ ਖਬਰਾਂ ਪੜ੍ਹਣ ਲਈ ਸਾਡੇ ਵਟਸਐਪ ਗਰੁੱਪ <a href&equals;"https&colon;&sol;&sol;shorturl&period;at&sol;0tM6T">https&colon;&sol;&sol;shorturl&period;at&sol;0tM6T<&sol;a> ਜਾਂ ਵਟਸਐਪ ਚੈਨਲ <a href&equals;"https&colon;&sol;&sol;shorturl&period;at&sol;Q3yRy">https&colon;&sol;&sol;shorturl&period;at&sol;Q3yRy<&sol;a> ਨਾਲ ਜ਼ਰੂਰ ਜੁੜੋ।&rpar;<&sol;p>&NewLine;<p>&nbsp&semi;<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;