<p><strong>ਅਯੁੱਧਿਆ&comma; 12 ਫਰਵਰੀ&vert; <&sol;strong>ਅਧਿਆਤਮਿਕ ਗੁਰੂ ਸਦਗੁਰੂ ਜੱਗੀ ਵਾਸੂਦੇਵ ਸੋਮਵਾਰ ਨੂੰ ਰਾਮਲੱਲਾ ਦੇ ਦਰਸ਼ਨਾਂ ਲਈ ਅਯੁੱਧਿਆ ਪਹੁੰਚੇ।<&sol;p>&NewLine;<p>ਇਸ ਮੌਕੇ ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਇਹ ਮੇਰੇ ਲਈ ਬਹੁਤ ਸੌਭਾਗ ਦੀ ਗੱਲ ਹੈ। ਅਯੁੱਧਿਆ &&num;8216&semi;ਚ 500 ਸਾਲਾਂ ਦੇ ਸੰਘਰਸ਼ ਤੋਂ ਬਾਅਦ ਰਾਮ ਮੰਦਰ ਬਣਿਆ ਹੈ।<&sol;p>&NewLine;<p>ਉਨ੍ਹਾਂ ਕਿਹਾ ਕਿ ਇਹ ਭਾਰਤੀ ਸੱਭਿਅਤਾ ਦੇ ਇਤਿਹਾਸ ਦਾ ਮਹੱਤਵਪੂਰਨ ਦੌਰ ਹੈ। ਇਹ ਕਿਸੇ ਵਿਸ਼ੇਸ਼ ਧਰਮ ਦੇ ਵਿਰੁੱਧ ਨਹੀਂ ਹੈ। à¨­à¨—ਵਾਨ ਸ਼੍ਰੀ ਰਾਮ ਪ੍ਰਾਚੀਨ ਭਾਰਤ ਦੀ ਪਛਾਣ ਹਨ ਪਰ ਉਹ ਭਵਿੱਖ ਦੇ ਪ੍ਰੇਰਨਾ ਸਰੋਤ ਵੀ ਹਨ।<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;