&NewLine;<p class&equals;"wp-block-paragraph"><strong>ਮੁੰਬਈ &vert;<&sol;strong> ਕੈਟਰੀਨਾ ਕੈਫ ਤੇ ਵਿੱਕੀ ਕੌਸ਼ਲ ਰਾਜਸਥਾਨ ਦੇ ਸਵਾਈ ਮਾਧੋਪੁਰ ਜ਼ਿਲ੍ਹੇ ਦੇ ਚੌਥ ਕਾ ਬਰਵਾੜਾ ਸਥਿਤ ਹੋਟਲ ਸਿਕਸ ਸੈਂਸ ਫੋਰਟ ਵਿੱਚ ਵਿਆਹ ਦੇ ਬੰਧਨ ਵਿੱਚ ਬੱਝਣ ਜਾ ਰਹੇ ਹਨ। <&sol;p>&NewLine;&NewLine;&NewLine;&NewLine;<p class&equals;"wp-block-paragraph">ਵਿਆਹ ਦੇ 7 ਤੋਂ 10 ਦਸੰਬਰ ਤੱਕ ਚੱਲਣ ਵਾਲੇ 4 ਦਿਨਾ ਸਮਾਗਮ ਦੌਰਾਨ ਪਰਿਵਾਰਕ ਮੈਂਬਰ ਤੇ ਕਰੀਬੀ ਦੋਸਤ ਮੌਜੂਦ ਰਹਿਣਗੇ।<&sol;p>&NewLine;&NewLine;&NewLine;&NewLine;<figure class&equals;"wp-block-gallery columns-1 is-cropped wp-block-gallery-1 is-layout-flex wp-block-gallery-is-layout-flex"><ul class&equals;"blocks-gallery-grid"><li class&equals;"blocks-gallery-item"><figure><img src&equals;"https&colon;&sol;&sol;punjabibulletin&period;in&sol;wp-content&sol;uploads&sol;2021&sol;12&sol;Kait-Shera&period;jpg" alt&equals;"" data-id&equals;"24365" data-full-url&equals;"https&colon;&sol;&sol;punjabibulletin&period;in&sol;wp-content&sol;uploads&sol;2021&sol;12&sol;Kait-Shera&period;jpg" data-link&equals;"https&colon;&sol;&sol;punjabibulletin&period;in&sol;&quest;attachment&lowbar;id&equals;24365" class&equals;"wp-image-24365"&sol;><&sol;figure><&sol;li><&sol;ul><&sol;figure>&NewLine;&NewLine;&NewLine;&NewLine;<p class&equals;"wp-block-paragraph">ਵਿੱਕੀ ਕੌਸ਼ਲ ਤੇ ਕੈਟਰੀਨਾ ਦੇ ਵਿਆਹ ਸਮਾਰੋਹ &&num;8216&semi;ਚ ਬੀ-ਟਾਊਨ ਦੇ ਕਈ ਏ-ਲਿਸਟਰ ਸ਼ਾਮਲ ਹੋਣਗੇ&comma; ਜਦਕਿ ਵਿਆਹ &&num;8216&semi;ਚ ਸਲਮਾਨ ਖਾਨ ਦੇ ਸ਼ਾਮਲ ਹੋਣ ਦੀ ਸੰਭਾਵਨਾ ਨਹੀਂ ਹੈ। <&sol;p>&NewLine;&NewLine;&NewLine;&NewLine;<p class&equals;"wp-block-paragraph">ਉੱਥੇ ਹੀ&comma; ਸਲਮਾਨ ਖਾਨ ਦਾ ਪ੍ਰਾਈਵੇਟ ਬਾਡੀਗਾਰਡ ਸ਼ੇਰਾ ਕਥਿਤ ਤੌਰ &&num;8216&semi;ਤੇ ਵਿੱਕੀ-ਕੈਟਰੀਨਾ ਦੇ ਵਿਆਹ ਲਈ ਐਕਸਟ੍ਰਾ ਸਕਿਓਰਿਟੀ ਦੇ ਰਿਹਾ ਹੈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<figure class&equals;"wp-block-gallery columns-1 is-cropped wp-block-gallery-2 is-layout-flex wp-block-gallery-is-layout-flex"><ul class&equals;"blocks-gallery-grid"><li class&equals;"blocks-gallery-item"><figure><img src&equals;"https&colon;&sol;&sol;punjabibulletin&period;in&sol;wp-content&sol;uploads&sol;2021&sol;12&sol;Salman-Kait1&period;jpg" alt&equals;"" data-id&equals;"24368" data-full-url&equals;"https&colon;&sol;&sol;punjabibulletin&period;in&sol;wp-content&sol;uploads&sol;2021&sol;12&sol;Salman-Kait1&period;jpg" data-link&equals;"https&colon;&sol;&sol;punjabibulletin&period;in&sol;&quest;attachment&lowbar;id&equals;24368" class&equals;"wp-image-24368"&sol;><&sol;figure><&sol;li><&sol;ul><&sol;figure>&NewLine;&NewLine;&NewLine;&NewLine;<p class&equals;"wp-block-paragraph">ਖਾਸ ਗੱਲ ਇਹ ਹੈ ਕਿ ਸ਼ੇਰਾ ਟਾਈਗਰ ਸਕਿਓਰਿਟੀ ਨਾਂ ਦੀ ਇਕ ਨਿੱਜੀ ਸੁਰੱਖਿਆ ਕੰਪਨੀ ਚਲਾਉਂਦਾ ਹੈ। ਖ਼ਬਰਾਂ ਮੁਤਾਬਕ ਸ਼ੇਰਾ ਨੇ ਹੋਟਲ ਸਿਕਸ ਸੈਂਸ ਫੋਰਟ &&num;8216&semi;ਚ ਵਿੱਕੀ ਕੌਸ਼ਲ ਤੇ ਕੈਟਰੀਨਾ ਕੈਫ ਦੇ ਵਿਆਹ ਸਮਾਰੋਹ ਲਈ ਆਪਣੇ ਸੁਰੱਖਿਆ ਗਾਰਡਾਂ ਨੂੰ ਤਾਇਨਾਤ ਕੀਤਾ ਹੈ। <&sol;p>&NewLine;&NewLine;&NewLine;&NewLine;<p class&equals;"wp-block-paragraph">ਇਸ ਦੌਰਾਨ ਸਮਾਗਮ ਵਾਲੀ ਥਾਂ &&num;8216&semi;ਤੇ ਵੀ&period;ਵੀ&period;ਆਈ&period;ਪੀ&period; ਗਤੀਵਿਧੀਆਂ ਦੌਰਾਨ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਬਰਵਾੜਾ ਪੁਲਿਸ ਵੀ ਤਾਇਨਾਤ ਕੀਤੀ ਗਈ ਹੈ।<&sol;p>&NewLine;&NewLine;&NewLine;&NewLine;<figure class&equals;"wp-block-gallery columns-1 is-cropped wp-block-gallery-3 is-layout-flex wp-block-gallery-is-layout-flex"><ul class&equals;"blocks-gallery-grid"><li class&equals;"blocks-gallery-item"><figure><img src&equals;"https&colon;&sol;&sol;punjabibulletin&period;in&sol;wp-content&sol;uploads&sol;2021&sol;12&sol;Salman-Kait-Shera&period;jpg" alt&equals;"" data-id&equals;"24367" data-full-url&equals;"https&colon;&sol;&sol;punjabibulletin&period;in&sol;wp-content&sol;uploads&sol;2021&sol;12&sol;Salman-Kait-Shera&period;jpg" data-link&equals;"https&colon;&sol;&sol;punjabibulletin&period;in&sol;&quest;attachment&lowbar;id&equals;24367" class&equals;"wp-image-24367"&sol;><&sol;figure><&sol;li><&sol;ul><&sol;figure>&NewLine;&NewLine;&NewLine;&NewLine;<p class&equals;"wp-block-paragraph">ਇਸ ਵਿਆਹ ਸਮਾਗਮ ਦੇ ਪ੍ਰਬੰਧਾਂ ਲਈ ਜੈਪੁਰ ਤੋਂ 100 ਬਾਊਂਸਰ ਵੀ ਹੋਟਲ &&num;8216&semi;ਚ ਪਹੁੰਚ ਚੁੱਕੇ ਹਨ। ਇਹ ਵਿਆਹ ਵੀ ਸ਼ਾਹੀ ਠਾਠ-ਬਾਠ ਦੇ ਨਾਲ ਪੂਰੀ ਤਰ੍ਹਾਂ ਗੁਪਤ ਰਹੇਗਾ। <&sol;p>&NewLine;&NewLine;&NewLine;&NewLine;<p class&equals;"wp-block-paragraph">ਇਸ ਦੇ ਨਾਲ ਹੀ ਹੋਟਲ ਸਿਕਸ ਸੈਂਸ ਫੋਰਟ ਨੂੰ ਪੂਰੀ ਤਰ੍ਹਾਂ ਮੁੰਬਈ ਤੋਂ ਪ੍ਰਬੰਧਕ ਕਮੇਟੀ ਨੇ ਆਪਣੇ ਕਬਜ਼ੇ ਵਿੱਚ ਲੈ ਲਿਆ ਹੈ ਤੇ ਹੁਣ ਹਰ ਕੰਮ ਅਤੇ ਗਤੀਵਿਧੀ ਪ੍ਰਬੰਧਕ ਕਮੇਟੀ ਦੀਆਂ ਹਦਾਇਤਾਂ &&num;8216&semi;ਤੇ ਹੀ ਕੀਤੀ ਜਾ ਰਹੀ ਹੈ।<&sol;p>&NewLine;&NewLine;&NewLine;&NewLine;<figure class&equals;"wp-block-embed-youtube wp-block-embed is-type-video is-provider-youtube wp-embed-aspect-16-9 wp-has-aspect-ratio"><div class&equals;"wp-block-embed&lowbar;&lowbar;wrapper">&NewLine;<amp-youtube data-videoid&equals;"FsxCSO0hHx4" layout&equals;"responsive" width&equals;"1000" height&equals;"563"><&sol;amp-youtube>&NewLine;<&sol;div><&sol;figure>&NewLine;&NewLine;&NewLine;&NewLine;<figure class&equals;"wp-block-embed-youtube wp-block-embed is-type-video is-provider-youtube wp-embed-aspect-16-9 wp-has-aspect-ratio"><div class&equals;"wp-block-embed&lowbar;&lowbar;wrapper">&NewLine;<amp-youtube data-videoid&equals;"RMQdv3mr2aI" layout&equals;"responsive" width&equals;"1000" height&equals;"563"><&sol;amp-youtube>&NewLine;<&sol;div><&sol;figure>&NewLine;&NewLine;&NewLine;&NewLine;<h4 class&equals;"wp-block-heading">ਖਬਰਾਂ ਦੇ ਅਪਡੇਟ ਸਿੱਧਾ ਤੁਹਾਡੇ ਮੋਬਾਇਲ &OpenCurlyQuote;ਤੇ<&sol;h4>&NewLine;&NewLine;&NewLine;&NewLine;<ul class&equals;"wp-block-list"><li>ਪੂਰੇ ਪੰਜਾਬ ਦੀਆਂ ਖਬਰਾਂ ਲਈ ਟੈਲੀਗ੍ਰਾਮ ਐਪ ਉਤੇ <strong>Punjabi Bulletin <&sol;strong>ਚੈਨਲ ਨਾਲ ਜੁੜੋ <strong><a href&equals;"https&colon;&sol;&sol;t&period;me&sol;punjabibulletin">https&colon;&sol;&sol;t&period;me&sol;punjabibulletin<&sol;a><&sol;strong><&sol;li><li>ਪੰਜਾਬੀ ਬੁਲੇਟਿਨ ਦੇ ਵਟਸਐਪ ਗਰੁੱਪ ਨਾਲ ਜੁੜੋ <&sol;li><&sol;ul>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;