Home Blog
ਮੋਰਿੰਡਾ, 3 ਅਕਤੂਬਰ| ਆਵਾਰਾ ਕੁੱਤਿਆਂ ਨੇ ਹਰ ਪਾਸੇ ਦਹਿਸ਼ਤ ਮਚਾਈ ਹੈ। ਨਿਤ ਦਿਨ ਕੋਈ ਨਾ ਕੋਈ ਘਟਨਾ ਹੁੰਦੀ ਹੀ ਰਹਿੰਦੀ ਹੈ, ਜਿਸ ਵਿਚ ਕਿਸੇ ਮਾਸੂਮ ਦੀ ਮੌਤ ਜਾਂ ਫਿਰ ਗੰਭੀਰ ਜ਼ਖਮੀ ਕਰਨ ਦਾ ਮਾਮਲਾ ਸਾਹਮਣੇ ਆਉਂਦਾ ਹੈ। ਤਾਜ਼ਾ ਮਾਮਲਾ ਮੋਰਿੰਡਾ ਦੇ ਪਿੰਡ ਸੰਗਤਪੁਰਾ ਤੋਂ ਹੈ ਜਿਥੇ 4 ਸਾਲਾ ਬੱਚੀ ਸਹਿਜਪ੍ਰੀਤ ਕੌਰ ਨੂੰ ਘਰ ਵਿਚ ਖੇਡਦੇ ਸਮੇਂ ਆਵਾਰਾ ਕੁੱਤਿਆਂ...
ਚੰਡੀਗੜ੍ਹ। ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਪਟਿਆਲਾ ਜ਼ਿਲ੍ਹੇ ਦੇ ਨਹਿਰੀ ਪਾਣੀ ਆਧਾਰਤ ਪ੍ਰੋਜੈਕਟ ਪੱਬਰਾ ਦਾ ਉੱਚ ਅਧਿਕਾਰੀਆਂ ਸਮੇਤ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਪ੍ਰੋਜੈਕਟ ਦੀ ਪ੍ਰਗਤੀ ਦਾ ਜਾਇਜ਼ਾ ਲਿਆ ਅਤੇ ਜ਼ਰੂਰੀ ਦਿਸ਼ਾ ਨਿਰਦੇਸ਼ ਜਾਰੀ ਕੀਤੇ।  ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਪ੍ਰਮੁੱਖ ਸਕੱਤਰ ਡੀ.ਕੇ. ਤਿਵਾੜੀ ਅਤੇ ਵਿਭਾਗ ਮੁਖੀ ਮੁਹੰਮਦ ਇਸ਼ਫਾਕ ਨੇ ਬ੍ਰਹਮ ਸ਼ੰਕਰ ਜਿੰਪਾ ਨੂੰ...
ਤਰਨਤਾਰਨ । ਭਿੱਖੀਵਿੰਡ 'ਚ ਰਹਿਣ ਵਾਲੀ 2 ਬੱਚਿਆਂ ਦੀ ਮਾਂ ਇੰਨਾ ਮਜਬੂਰ ਹੋ ਚੁੱਕੀ ਹੈ ਕਿ ਉਸ ਕੋਲ ਪਤੀ ਦੀ ਮੌਤ ਤੋਂ ਬਾਅਦ ਉਸਦੀ ਅੰਤਿਮ ਅਰਦਾਸ ਲਈ ਵੀ ਪੈਸੇ ਨਹੀਂ ਹਨ। ਇਸ ਲਈ ਉਸਨੇ ਮਦਦ ਦੀ ਗੁਹਾਰ ਲਾਈ ਹੈ । ਪੀੜਤ ਕੰਵਲਜੀਤ ਕੌਰ ਨੇ ਦੱਸਿਆ ਕਿ ਉਸਦਾ ਪਤੀ ਗੁਰਪਿੰਦਰ ਸਿੰਘ ਬਿਜਲੀ ਦੇ ਖੰਭੇ ਤੋਂ ਕੰਮ ਕਰਦੇ ਸਮੇਂ ਥੱਲੇ ਡਿੱਗ...
ਨਵੀਂ ਦਿੱਲੀ. ਬਿੱਗ ਬੌਸ-13 ਦਾ ਮਸ਼ਹੂਰ ਸ਼ੋਅ ਨਾ ਸਿਰਫ ਭਾਰਤ ਵਿਚ, ਬਲਕਿ ਵਿਦੇਸ਼ਾਂ ਵਿੱਚ ਵੀ ਬਹੁਤ ਦੇਖਿਆ ਜਾ ਰਿਹਾ ਹੈ। ਸ਼ੋਅ ਵਿੱਚ ਅਸੀਮ ਰਿਆਜ਼ ਅਤੇ ਸਿਧਾਰਥ ਸ਼ੁਕਲਾ ਦਾ ਕਾਫੀ ਦਬਦਬਾ ਹੈ। ਬਿੱਗ ਬੌਸ ਦੇ ਘਰ 'ਚ ਅਸੀਮ ਰਿਆਜ਼ ਦੀ ਤਸਵੀਰ ਗੁੱਸੇ' ਚ ਆਏ ਨੌਜਵਾਨ ਦੀ ਬਣੀ ਹੋਈ ਹੈ ਅਤੇ ਦਰਸ਼ਕ ਵੀ ਉਸਨੂੰ ਬਹੁਤ ਪਸੰਦ ਕਰ ਰਹੇ ਹਨ। ਇੱਕ ਹੋਰ ਵੱਡਾ ਨਾਮ ਅਸੀਮ...
ਗੁਰੂ ਨਾਨਕ ਦੇਵ ਜੀ ਨੂੰ ਜੇਕਰ ਸਿਰਫ ਇੱਕ ਨੁਕਤੇ ਰਾਹੀਂ ਸਮਝਣਾ ਹੋਵੇ ਤਾਂ ਉਹ ਹੈ ਉਹਨਾਂ ਦਾ 'ਹੁਕਮਿ' ਨੂੰ ਵਿਸਤਾਰਨਾ/ਨਿਸਤਾਰਨਾ। 'ਹੁਕਮਿ' ਗੁਰੂ ਨਾਨਕ ਦੇਵ ਜੀ ਕੋਲ ਆ ਕੇ ਵਸੀਹ ਅਰਥ ਗ੍ਰਹਿਣ ਕਰਦਾ ਹੈ। ਉਹ ਇੱਕ ਹੁਕਮਿ ਨੂੰ ਰੱਦ ਕਰ ਰਹੇ ਨੇ, ਦੂਸਰੇ ਹੁਕਮਿ ਨੂੰ ਸਥਾਪਿਤ ਕਰ ਰਹੇ ਨੇ। ਪਹਿਲਾ ਜੋ ਹੁਕਮਿ ਹੈ, ਉਹ ਧਾਰਮਿਕ ਸੱਤਾ ਦੀ ਧੌਂਸ ਹੈ/ ਆਰਥਿਕ...
ਅੰਮ੍ਰਿਤਸਰ, 17 ਨਵੰਬਰ | ਪਿੰਡ ਪੰਡੋਰੀ ਵੜੈਚ ਵਿਚ ਸਹੁਰੇ ਨੇ ਆਪਣੀ ਨੂੰਹ ਦਾ ਕਤਲ ਕਰ ਦਿੱਤਾ। ਉਸ ਦੇ ਸਹੁਰੇ ਪ੍ਰੇਮ ਵਿਆਹ ਤੋਂ ਨਾਰਾਜ਼ ਸਨ। ਫਿਲਹਾਲ ਪੁਲਿਸ ਨੇ ਦੋਸ਼ੀ ਸਹੁਰੇ ਨੂੰ ਗ੍ਰਿਫਤਾਰ ਕਰ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪਿੰਡ ਕਾਲੇ ਨੰਗਲ ਦੇ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਉਹ ਮ੍ਰਿਤਕ ਔਰਤ ਰਾਜਵਿੰਦਰ ਕੌਰ ਦਾ ਜੀਜਾ ਹੈ। ਰਾਜਵਿੰਦਰ ਦਾ ਪੰਡੋਰੀ...
ਫਰੀਦਕੋਟ, 17 ਨਵੰਬਰ | ਜੈਤੋ ਕਸਬੇ ਵਿਚ ਗਰਮ ਪਾਣੀ ਨਾਲ ਨਹਾਉਣ ਨੂੰ ਲੈ ਕੇ ਹੋਏ ਮਾਮੂਲੀ ਝਗੜੇ ਕਾਰਨ ਇੱਕ ਵਿਅਕਤੀ ਨੇ ਆਪਣੇ ਛੋਟੇ ਭਰਾ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ। ਮ੍ਰਿਤਕ ਦੀ ਪਛਾਣ 23 ਸਾਲਾ ਕੁਲਦੀਪ ਸਿੰਘ ਉਰਫ਼ ਗਗਨ ਵਜੋਂ ਹੋਈ ਹੈ। ਸੂਚਨਾ ਤੋਂ ਬਾਅਦ ਥਾਣਾ ਜੈਤੋ ਦੀ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਇਹ ਘਟਨਾ ਸ਼ਨੀਵਾਰ ਰਾਤ...
 ਚੰਡੀਗੜ੍ਹ, 17 ਨਵੰਬਰ | ਪੰਜਾਬ ਸਰਕਾਰ ਨੇ 20 ਨਵੰਬਰ ਨੂੰ 4 ਜ਼ਿਲਿਆ ਚ ਛੁਟੀ ਦਾ ਐਲਾਨ ਕੀਤਾ ਹੈ।  ਪੰਜਾਬ ਦੀਆਂ ਜ਼ਿਮਨੀ ਚੋਣਾਂ ਕਾਰਨ ਬਰਨਾਲਾ, ਗੁਰਦਾਸਪੁਰ, ਹੁਸ਼ਿਆਰਪੁਰ, ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਵਿਚ 20 ਨਵੰਬਰ ਤਰੀਕ ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਦੱਸ ਦਈਏ ਕਿ 20 ਨਵੰਬਰ ਨੂੰ ਪੰਜਾਬ ਵਿਚ ਚਾਰ ਵਿਧਾਨ ਸਭਾ ਸੀਟਾਂ ਬਰਨਾਲਾ, ਗਿੱਦੜਬਾਹਾ, ਡੇਰਾ ਬਾਬਾ ਨਾਨਕ ਅਤੇ...
ਲੁਧਿਆਣਾ, 17 ਨਵੰਬਰ | ਗੁਆਂਢੀ ਵਲੋਂ ਨਹਾ ਰਹੀ ਇਕ ਔਰਤ ਦੀ ਵੀਡੀਓ ਬਣਾ ਕੇ ਉਸ ਨੂੰ ਬਲੈਕਮੇਲ ਕਰਨ ਤੋਂ ਬਾਅਦ ਬਲਾਤਕਾਰ ਦਾ ਮਾਮਲਾ ਸਾਹਮਣੇ ਆਇਆ ਹੈ। ਥਾਣਾ ਸਾਹਨੇਵਾਲ ਦੀ ਪੁਲਿਸ ਨੂੰ ਜਾਣਕਾਰੀ ਦਿੰਦੇ ਹੋਏ ਉਸ ਨੇ ਦੱਸਿਆ ਕਿ ਉਸ ਦੇ ਵਿਆਹ ਨੂੰ ਚਾਰ ਸਾਲ ਹੋ ਗਏ ਹਨ। ਉਸ ਦੀ ਇੱਕ 2 ਸਾਲ ਦੀ ਬੇਟੀ ਵੀ ਹੈ। ਉਸ ਦੇ ਗੁਆਂਢ ਵਿਚ...
ਫਾਜ਼ਿਲਕਾ, 16 ਨਵੰਬਰ | ਮਹਾਰਾਸ਼ਟਰ ਦੇ ਬਾਬਾ ਸਿੱਦੀਕੀ ਕਤਲ ਕਾਂਡ ਦੇ ਲੋੜੀਂਦੇ ਮੁਲਜ਼ਮ ਨੂੰ ਮਹਾਰਾਸ਼ਟਰ ਪੁਲਿਸ ਨੇ ਫਾਜ਼ਿਲਕਾ ਤੋਂ ਗ੍ਰਿਫ਼ਤਾਰ ਕਰ ਲਿਆ ਹੈ, ਜਿਸ ਨੂੰ ਪੁਲਿਸ ਸੁਰੱਖਿਆ ਹੇਠ ਮੈਡੀਕਲ ਕਰਵਾਇਆ ਗਿਆ ਅਤੇ ਅਦਾਲਤ ਵਿਚ ਪੇਸ਼ ਕਰਨ ਤੋਂ ਬਾਅਦ ਟਰਾਂਸਫਰ ਰਿਮਾਂਡ ਲਿਆ ਗਿਆ। ਫਾਜ਼ਿਲਕਾ ਦੇ ਡੀ.ਐੱਸ.ਪੀ. ਇਨਵੈਸਟੀਗੇਸ਼ਨ ਬਲਕਾਰ ਸਿੰਘ ਨੇ ਦੱਸਿਆ ਕਿ ਬਾਬਾ ਸਿੱਦੀਕੀ ਕਤਲ ਕੇਸ 'ਚ ਲੋੜੀਂਦੇ ਨੌਜਵਾਨ ਨੂੰ ਮਹਾਰਾਸ਼ਟਰ...
ਚੰਡੀਗੜ੍ਹ, 16 ਨਵੰਬਰ | ਕਿਸਾਨ ਭਵਨ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਸਾਨ ਮਜ਼ਦੂਰ ਮੋਰਚਾ ਅਤੇ ਯੂਨਾਈਟਿਡ ਕਿਸਾਨ ਮੋਰਚਾ (ਗੈਰ-ਸਿਆਸੀ) ਨੇ ਮਰਨ ਵਰਤ ਰੱਖਣ ਦੀ ਚਿਤਾਵਨੀ ਦਿੱਤੀ ਹੈ। ਦੋਵਾਂ ਜਥੇਬੰਦੀਆਂ ਦੇ ਆਗੂਆਂ ਨੇ ਕੇਂਦਰ ਸਰਕਾਰ ਖ਼ਿਲਾਫ਼ ਚੁੱਕੇ ਜਾਣ ਵਾਲੇ ਕਦਮਾਂ ਦੀ ਜਾਣਕਾਰੀ ਦਿੱਤੀ। ਫਰੰਟ ਨੇ ਐਲਾਨ ਕੀਤਾ ਕਿ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ 26 ਨਵੰਬਰ ਤੋਂ ਖਨੌਰੀ ਸਰਹੱਦ ’ਤੇ ਮਰਨ...
ਕਪੂਰਥਲਾ, 16 ਨਵੰਬਰ | ਫਗਵਾੜਾ 'ਚ ਸੰਘਣੀ ਧੁੰਦ ਕਾਰਨ ਇੱਕ ਵੱਡਾ ਹਾਦਸਾ ਵਾਪਰ ਗਿਆ ਹੈ, ਜਿਸ 'ਚ ਇਕ ਬੱਚੇ ਸਮੇਤ 3 ਲੋਕਾਂ ਦੀ ਮੌਤ ਹੋ ਗਈ। ਜਾਣਕਾਰੀ ਮੁਤਾਬਕ ਫਗਵਾੜਾ ਦੇ ਹੁਸ਼ਿਆਰਪੁਰ ਰੋਡ 'ਤੇ ਪੈਂਦੇ ਪਿੰਡ ਜਗਜੀਤਪੁਰ 'ਚ ਬੱਸ ਅਤੇ ਰਿਕਸ਼ਾ ਵਿਚਾਲੇ ਜ਼ਬਰਦਸਤ ਟੱਕਰ ਹੋ ਗਈ, ਜਿਸ 'ਚ ਇਕ ਬੱਚੇ ਸਮੇਤ 3 ਲੋਕਾਂ ਦੀ ਮੌਤ ਹੋ ਗਈ, ਜਦਕਿ 2 ਦੀ...
ਮੋਗਾ, 16 ਨਵੰਬਰ | ਜ਼ਿਲੇ ਦੇ ਬੱਧਨੀ ਕਲਾਂ ਨੇੜੇ ਸੰਘਣੀ ਧੁੰਦ ਕਾਰਨ ਇਕ ਸੜਕ ਹਾਦਸਾ ਵਾਪਰ ਗਿਆ। ਇੱਕ ਪਿਕਅੱਪ ਗੱਡੀ ਨੇ ਟਰੱਕ ਨੂੰ ਪਿੱਛੇ ਤੋਂ ਟੱਕਰ ਮਾਰ ਦਿੱਤੀ। ਹਾਦਸੇ 'ਚ ਮਾਂ-ਧੀ ਜ਼ਖਮੀ ਹੋ ਗਏ ਅਤੇ 6 ਸਾਲਾ ਬੱਚੀ ਦੀ ਇਲਾਜ ਦੌਰਾਨ ਮੌਤ ਹੋ ਗਈ। ਉਕਤ ਔਰਤ ਬਰਨਾਲਾ ਦੀ ਰਹਿਣ ਵਾਲੀ ਸੀ। ਪਤੀ ਤੋਂ ਨਾਰਾਜ਼ ਹੋ ਕੇ ਉਹ ਆਪਣੇ 2...
ਚੰਡੀਗੜ੍ਹ, 16 ਨਵੰਬਰ | ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਇਹ ਜਾਣਕਾਰੀ ਪਾਰਟੀ ਦੇ ਬੁਲਾਰੇ ਡਾ.ਦਲਜੀਤ ਸਿੰਘ ਚੀਮਾ ਨੇ ਦਿੱਤੀ। ਉਸ ਨੇ ਇਸ ਬਾਰੇ ਸੋਸ਼ਲ ਮੀਡੀਆ (ਐਕਸ) 'ਤੇ ਪੋਸਟ ਕੀਤਾ। ਉਨ੍ਹਾਂ ਪੋਸਟ ਵਿਚ ਲਿਖਿਆ- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਆਪਣਾ ਅਸਤੀਫਾ ਪਾਰਟੀ ਦੀ ਵਰਕਿੰਗ ਕਮੇਟੀ...
ਚੰਡੀਗੜ੍ਹ, 16 ਨਵੰਬਰ | ਪੰਜਾਬ ਪੁਲਿਸ ਵਿਚ ਨਵੇਂ ਚੁਣੇ ਕਾਂਸਟੇਬਲਾਂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਪਾਸੋਂ ਨਿਯੁਕਤੀ ਪੱਤਰ ਹਾਸਲ ਕਰਨ ਮੌਕੇ ਆਪਣੇ ਵਿਚਾਰ ਸਾਂਝੇ ਕਰਦਿਆਂ ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਸਰਕਾਰੀ ਨੌਕਰੀਆਂ ਦੇਣ ਲਈ ਸੂਬਾ ਸਰਕਾਰ ਦਾ ਤਹਿ ਦਿਲੋਂ ਧੰਨਵਾਦ ਕੀਤਾ। ਇਸ ਮੌਕੇ ਨਵੇਂ ਚੁਣੇ ਕਾਂਸਟੇਬਲ ਮਨਿੰਦਰ ਸਿੰਘ ਨੇ...
- Advertisement -

MOST POPULAR