Saturday, February 24, 2024
Home Blog
ਮੋਰਿੰਡਾ, 3 ਅਕਤੂਬਰ| ਆਵਾਰਾ ਕੁੱਤਿਆਂ ਨੇ ਹਰ ਪਾਸੇ ਦਹਿਸ਼ਤ ਮਚਾਈ ਹੈ। ਨਿਤ ਦਿਨ ਕੋਈ ਨਾ ਕੋਈ ਘਟਨਾ ਹੁੰਦੀ ਹੀ ਰਹਿੰਦੀ ਹੈ, ਜਿਸ ਵਿਚ ਕਿਸੇ ਮਾਸੂਮ ਦੀ ਮੌਤ ਜਾਂ ਫਿਰ ਗੰਭੀਰ ਜ਼ਖਮੀ ਕਰਨ ਦਾ ਮਾਮਲਾ ਸਾਹਮਣੇ ਆਉਂਦਾ ਹੈ। ਤਾਜ਼ਾ ਮਾਮਲਾ ਮੋਰਿੰਡਾ ਦੇ ਪਿੰਡ ਸੰਗਤਪੁਰਾ ਤੋਂ ਹੈ ਜਿਥੇ 4 ਸਾਲਾ ਬੱਚੀ ਸਹਿਜਪ੍ਰੀਤ ਕੌਰ ਨੂੰ ਘਰ ਵਿਚ ਖੇਡਦੇ ਸਮੇਂ...
ਚੰਡੀਗੜ੍ਹ। ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਪਟਿਆਲਾ ਜ਼ਿਲ੍ਹੇ ਦੇ ਨਹਿਰੀ ਪਾਣੀ ਆਧਾਰਤ ਪ੍ਰੋਜੈਕਟ ਪੱਬਰਾ ਦਾ ਉੱਚ ਅਧਿਕਾਰੀਆਂ ਸਮੇਤ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਪ੍ਰੋਜੈਕਟ ਦੀ ਪ੍ਰਗਤੀ ਦਾ ਜਾਇਜ਼ਾ ਲਿਆ ਅਤੇ ਜ਼ਰੂਰੀ ਦਿਸ਼ਾ ਨਿਰਦੇਸ਼ ਜਾਰੀ ਕੀਤੇ।  ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਪ੍ਰਮੁੱਖ ਸਕੱਤਰ ਡੀ.ਕੇ. ਤਿਵਾੜੀ ਅਤੇ ਵਿਭਾਗ ਮੁਖੀ ਮੁਹੰਮਦ ਇਸ਼ਫਾਕ ਨੇ ਬ੍ਰਹਮ ਸ਼ੰਕਰ...
ਤਰਨਤਾਰਨ । ਭਿੱਖੀਵਿੰਡ 'ਚ ਰਹਿਣ ਵਾਲੀ 2 ਬੱਚਿਆਂ ਦੀ ਮਾਂ ਇੰਨਾ ਮਜਬੂਰ ਹੋ ਚੁੱਕੀ ਹੈ ਕਿ ਉਸ ਕੋਲ ਪਤੀ ਦੀ ਮੌਤ ਤੋਂ ਬਾਅਦ ਉਸਦੀ ਅੰਤਿਮ ਅਰਦਾਸ ਲਈ ਵੀ ਪੈਸੇ ਨਹੀਂ ਹਨ। ਇਸ ਲਈ ਉਸਨੇ ਮਦਦ ਦੀ ਗੁਹਾਰ ਲਾਈ ਹੈ । ਪੀੜਤ ਕੰਵਲਜੀਤ ਕੌਰ ਨੇ ਦੱਸਿਆ ਕਿ ਉਸਦਾ ਪਤੀ ਗੁਰਪਿੰਦਰ ਸਿੰਘ ਬਿਜਲੀ ਦੇ ਖੰਭੇ...
ਨਵੀਂ ਦਿੱਲੀ. ਬਿੱਗ ਬੌਸ-13 ਦਾ ਮਸ਼ਹੂਰ ਸ਼ੋਅ ਨਾ ਸਿਰਫ ਭਾਰਤ ਵਿਚ, ਬਲਕਿ ਵਿਦੇਸ਼ਾਂ ਵਿੱਚ ਵੀ ਬਹੁਤ ਦੇਖਿਆ ਜਾ ਰਿਹਾ ਹੈ। ਸ਼ੋਅ ਵਿੱਚ ਅਸੀਮ ਰਿਆਜ਼ ਅਤੇ ਸਿਧਾਰਥ ਸ਼ੁਕਲਾ ਦਾ ਕਾਫੀ ਦਬਦਬਾ ਹੈ। ਬਿੱਗ ਬੌਸ ਦੇ ਘਰ 'ਚ ਅਸੀਮ ਰਿਆਜ਼ ਦੀ ਤਸਵੀਰ ਗੁੱਸੇ' ਚ ਆਏ ਨੌਜਵਾਨ ਦੀ ਬਣੀ ਹੋਈ ਹੈ ਅਤੇ ਦਰਸ਼ਕ ਵੀ ਉਸਨੂੰ ਬਹੁਤ ਪਸੰਦ ਕਰ...
ਦੇਸ ਰਾਜ ਕਾਲੀ , ਲੇਖਕ ਗੁਰੂ ਨਾਨਕ ਦੇਵ ਜੀ ਨੂੰ ਜੇਕਰ ਸਿਰਫ ਇੱਕ ਨੁਕਤੇ ਰਾਹੀਂ ਸਮਝਣਾ ਹੋਵੇ ਤਾਂ ਉਹ ਹੈ ਉਹਨਾਂ ਦਾ 'ਹੁਕਮਿ' ਨੂੰ ਵਿਸਤਾਰਨਾ/ਨਿਸਤਾਰਨਾ। 'ਹੁਕਮਿ' ਗੁਰੂ ਨਾਨਕ ਦੇਵ ਜੀ ਕੋਲ ਆ ਕੇ ਵਸੀਹ ਅਰਥ ਗ੍ਰਹਿਣ ਕਰਦਾ ਹੈ। ਉਹ ਇੱਕ ਹੁਕਮਿ ਨੂੰ ਰੱਦ ਕਰ ਰਹੇ ਨੇ, ਦੂਸਰੇ...
ਨਵੀਂ ਦਿੱਲੀ, 23 ਫਰਵਰੀ | ਕਿਸਾਨ ਅੰਦੋਲਨ ਦਾ ਅੱਜ 11ਵਾਂ ਦਿਨ ਹੈ। ਕਿਸਾਨ-ਮਜ਼ਦੂਰ ਮੋਰਚਾ (ਕੇ. ਐੱਮ. ਐੱਮ.) ਅੱਜ ਦਿੱਲੀ ਮਾਰਚ ਬਾਰੇ ਫੈਸਲਾ ਲਵੇਗਾ। 21 ਫਰਵਰੀ ਨੂੰ ਖਨੌਰੀ ਸਰਹੱਦ ‘ਤੇ ਨੌਜਵਾਨ ਸ਼ੁੱਭਕਰਨ ਦੀ ਮੌਤ ਤੋਂ ਬਾਅਦ ਕਿਸਾਨਾਂ ਨੇ ਦਿੱਲੀ ਮਾਰਚ ਰੋਕ ਦਿੱਤਾ ਸੀ। ਅੱਜ ਕਿਸਾਨ ਬਲੈਕ ਡੇ ਮਨਾ ਰਹੇ ਹਨ, ਇਸੇ ਵਿਚਾਲੇ ਕਿਸਾਨਾਂ ਨੂੰ ਲੈ ਕੇ ਵਿੱਤ ਮੰਤਰੀ ਨਿਰਮਲਾ ਸੀਤਾਰਮਨ...
ਨਵੀਂ ਦਿੱਲੀ, 23 ਫਰਵਰੀ | ਮੁਸਾਫਿਰਾਂ ਦੀ ਸਹੂਲਤ ‘ਤੇ ਲਗਾਤਾਰ ਕੰਮ ਕਰ ਰਹੇ ਰੇਲ ਮੰਤਰਾਲੇ ਨੇ ਪਿਛਲੇ ਕੁਝ ਸਾਲਾਂ ਵਿਚ ਇੰਫ੍ਰਾਸਟਰੱਕਚਰ ਵਿਚ ਤੇਜ਼ੀ ਨਾਲ ਬਦਲਾਅ ਕੀਤਾ ਹੈ। ਇਸ ਨਾਲ ਮੁਸਾਫਿਰਾਂ ਨੂੰ ਕਈ ਸਹੂਲਤਾਂ ਵੀ ਮਿਲੀਆਂ ਹਨ। ਹੁਣ ਰੇਲਵੇ ਬੋਰਡ ਵੱਲੋਂ ਰੋਜ਼ਾਨਾ ਸਫਰ ਕਰਨ ਵਾਲੇ ਮੁਸਾਫਿਰਾਂ ਲਈ ਰੇਲ ਕਿਰਾਏ ਨੂੰ ਘਟਾ ਕੇ ਵੱਡੀ ਰਾਹਤ ਦਿੱਤੀ ਗਈ ਹੈ। ਪਿਛਲੇ ਤਿੰਨ ਸਾਲਾਂ...
ਲੁਧਿਆਣਾ, 23 ਫਰਵਰੀ | ਲੁਧਿਆਣਾ ਦੇ ਗਿਆਸਪੁਰਾ ਇਲਾਕੇ ਵਿਚ 2 ਵਿਅਕਤੀਆਂ ਵੱਲੋਂ ਇਕ ਦਿਮਾਗੀ ਤੌਰ ਉਤੇ ਬੀਮਾਰ ਮਹਿਲਾ ਨੂੰ ਆਪਣੀ ਹਵਸ ਦਾ ਸ਼ਿਕਾਰ ਬਣਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਚਸ਼ਮਦੀਦਾਂ ਮੁਤਾਬਕ ਆਰੋਪੀ ਸ਼ਰਾਬ ਦੇ ਨਸ਼ੇ ਵਿਚ ਧੁੱਤ ਸਨ ਜਿਨ੍ਹਾਂ ਵੱਲੋਂ ਦਿਵਿਆਂਗ ਅਤੇ ਦਿਮਾਗੀ ਤੌਰ ਉਤੇ ਬੀਮਾਰ ਮਹਿਲਾ ਨੂੰ ਜਬਰਨ ਆਪਣੇ ਘਰ ਅੰਦਰ ਲਿਜਾ ਕੇ ਉਸ ਨਾਲ ਜਬਰ-ਜ਼ਨਾਹ ਕੀਤਾ ਗਿਆ। ਇਕ ਆਰੋਪੀ...
ਸੁਲਤਾਨਪੁਰ ਲੋਧੀ, 23 ਫਰਵਰੀ | ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਬਠਿੰਡਾ ਜ਼ਿਲ੍ਹੇ ਦੇ ਨੌਜਵਾਨ ਕਿਸਾਨ ਸ਼ੁੱਭਕਰਨ ਸਿੰਘ ਦੀ ਗੋਲੀ ਲੱਗਣ ਨਾਲ ਮੌਤ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਸੰਤ ਬਲਬੀਰ ਸਿੰਘ ਸੀਚੇਵਾਲ ਨੇ ਕਿਹਾ ਕਿ ਪੰਜਾਬ ਦੇ ਕਿਸਾਨਾਂ ਨਾਲ ਜਿਹੜਾ ਵਿਵਹਾਰ ਕੀਤਾ ਜਾ ਰਿਹਾ ਹੈ, ਉਹ ਕਿਸੇ ਦੁਸ਼ਮਣ ਦੇਸ਼ ਦੀਆਂ ਫੌਜਾਂ ਵਰਗਾ ਲੱਗ ਰਿਹਾ ਹੈ। ਉਨ੍ਹਾਂ...
ਨਵੀਂ ਦਿੱਲੀ, 23 ਫਰਵਰੀ | WPL ਦਾ ਦੂਜਾ ਐਡੀਸ਼ਨ ਅੱਜ ਤੋਂ ਸ਼ੁਰੂ ਹੋ ਜਾਵੇਗਾ। 5 ਟੀਮਾਂ, 24 ਦਿਨਾਂ ਤੱਕ ਹੋਣ ਵਾਲੇ ਇਸ ਟੂਰਨਾਮੈਂਟ ’ਚ ਬੈਂਗਲੁਰੂ ਤੇ ਦਿੱਲੀ ’ਚ ਕੁੱਲ 22 ਮੈਚ ਖੇਡਣਗੀਆਂ। ਟੂਰਨਾਮੈਂਟ ਦਾ ਫਾਈਨਲ 17 ਮਾਰਚ ਨੂੰ ਖੇਡਿਆ ਜਾਵੇਗਾ। ਆਈਪੀਐੱਲ ਦੀ ਤਰਜ਼ ’ਤੇ ਸ਼ੁਰੂ ਹੋਈ ਇਸ ਮਹਿਲਾ ਕ੍ਰਿਕਟ ਲੀਗ ਨੂੰ ਪਿਛਲੇ ਸਾਲ ਬਹੁਤ ਸਮਰਥਨ ਮਿਲਿਆ ਸੀ ਜਦਕਿ ਭਾਰਤੀ...
ਚੰਡੀਗੜ੍ਹ, 23 ਫਰਵਰੀ | ਕਿਸਾਨ ਸੰਘਰਸ਼ ਦੌਰਾਨ ਖਨੌਰੀ ਬਾਰਡਰ ਉਤੇ ਸ਼ਹੀਦ ਹੋਏ ਨੌਜਵਾਨ ਕਿਸਾਨ ਸ਼ੁੱਭਕਰਨ ਸਿੰਘ ਦੇ ਪਰਿਵਾਰ ਦਾ ਦੁੱਖ ਵੰਡਾਉਂਦਿਆਂ ਤੇ ਇਕਜੁੱਟਤਾ ਜ਼ਾਹਿਰ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ੁੱਕਰਵਾਰ ਨੂੰ ਐਲਾਨ ਕੀਤਾ ਕਿ ਪੀੜਤ ਪਰਿਵਾਰ ਨੂੰ ਮਾਲੀ ਮਦਦ ਵਜੋਂ ਇਕ ਕਰੋੜ ਦੇਣ ਦੇ ਨਾਲ-ਨਾਲ ਉਸ ਦੀ ਭੈਣ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇਗੀ। ਮੁੱਖ ਮੰਤਰੀ...
ਤੇਲੰਗਾਨਾ, 23 ਫਰਵਰੀ | ਤੇਲੰਗਾਨਾ ਵਿਚ ਭਾਰਤ ਰਾਸ਼ਟਰ ਸਮਿਤੀ (ਬੀਆਰਐਸ) ਦੀ ਵਿਧਾਇਕਾ ਲਸਯਾ ਨੰਦਿਤਾ ਦੀ ਅੱਜ ਸਵੇਰੇ ਕਾਰ ਹਾਦਸੇ ਵਿਚ ਮੌਤ ਹੋ ਗਈ। ਲਸਯਾ ਨੰਦਿਤਾ 37 ਸਾਲ ਦੀ ਸੀ। ਉਹ ਸਿਕੰਦਰਾਬਾਦ ਛਾਉਣੀ ਤੋਂ ਵਿਧਾਇਕ ਸੀ। ਜਾਣਕਾਰੀ ਮੁਤਾਬਕ ਹਾਦਸੇ ਸਮੇਂ ਨੰਦਿਤਾ ਇਕ SUV ਵਿਚ ਸਫਰ ਕਰ ਰਹੀ ਸੀ। ਉਸ ਦੇ ਨਾਲ ਡਰਾਈਵਰ ਵੀ ਸੀ। ਨੰਦਿਤਾ ਡਰਾਈਵਿੰਗ ਸੀਟ ਦੇ ਕੋਲ ਬੈਠੀ...
ਖਨੌਰੀ ਬਾਰਡਰ, 23 ਫਰਵਰੀ | ਖਨੌਰੀ ਬਾਰਡਰ ਤੋਂ ਇਕ ਹੋਰ ਦੁਖਦਾਈ ਖਬਰ ਸਾਹਮਣੇ ਆਈ ਹੈ, ਇਥੇ ਇਕ ਹੋਰ ਕਿਸਾਨ ਦੀ ਮੌਤ ਹੋ ਗਈ ਹੈ। 60 ਸਾਲ ਦਾ ਕਿਸਾਨ ਦਰਸ਼ਨ ਸਿੰਘ ਪੁੱਤਰ ਜਰਨੈਲ ਸਿੰਘ ਪਿੰਡ ਅਮਰਗੜ੍ਹ ਜ਼ਿਲਾ ਬਠਿੰਡਾ ਦਾ ਦੱਸਿਆ ਜਾ ਰਿਹਾ ਹੈ। ਖਾਣਾ ਖਾਣ ਤੋਂ ਬਾਅਦ ਸਿਹਤ ਖਰਾਬ ਹੋਣ 'ਤੇ ਹਸਪਤਾਲ ਲਿਜਾਂਦੇ ਸਮੇਂ ਕਿਸਾਨ ਦੀ ਮੌਤ ਹੋ ਗਈ। ਪਿੰਡ ਅਮਰਗੜ੍ਹ...
ਚੰਡੀਗੜ੍ਹ, 23 ਫਰਵਰੀ | ਪੰਜਾਬ ਤੇ ਹਰਿਆਣਾ ਦੀਆਂ ਹੱਦਾਂ ਉਤੇ ਕਿਸਾਨਾਂ ਦੇ ਚੱਲਦੇ ਰੋਹ ਵਿਚਾਲੇ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਹਰਿਆਣਾ ਪੁਲਿਸ ਨੇ ਪ੍ਰਦਰਸ਼ਨਕਾਰੀ ਕਿਸਾਨਾਂ ਉਤੇ ਨੈਸ਼ਨਲ ਸਕਿਊਰਟੀ ਐਕਟ (NSA), 1980 ਦੇ ਤਹਿਤ ਕਾਰਵਾਈ ਨਾ ਕਰਨ ਦਾ ਫੈਸਲਾ ਲਿਆ ਹੈ। ਦੱਸ ਦਈਏ ਕਿ ਇਸ ਤੋਂ ਪਹਿਲਾਂ ਅੰਬਾਲਾ ਪੁਲਿਸ ਨੇ ਆਪਣੇ ਟਵਿਟਰ ਅਕਾਊਂਟ ਉਤੇ ਜਾਣਕਾਰੀ ਸਾਂਝੀ ਕੀਤੀ ਸੀ ਕਿ ਪ੍ਰਦਰਸ਼ਨਕਾਰੀ...
ਚੰਡੀਗੜ੍ਹ, 23 ਫਰਵਰੀ | ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਖਨੌਰੀ ਬਾਰਡਰ ਉਤੇ ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਏ ਨੌਜਵਾਨ ਸ਼ੁਭਕਰਨ ਸਿੰਘ ਦੇ ਪਰਿਵਾਰ ਲਈ ਵੱਡਾ ਐਲਾਨ ਕੀਤਾ ਗਿਆ ਹੈ। ਮਾਨ ਸਰਕਾਰ ਵੱਲੋਂ ਉਸ ਦੇ ਪਰਿਵਾਰ ਨੂੰ 1 ਕਰੋੜ ਦੀ ਆਰਥਿਕ ਸਹਾਇਤਾ ਦੇਣ ਦਾ ਐਲਾਨ ਕੀਤਾ ਗਿਆ ਹੈ ਤੇ ਨਾਲ ਹੀ ਛੋਟੀ ਭੈਣ ਨੂੰ ਸਰਕਾਰੀ ਨੌਕਰੀ ਵੀ ਦਿੱਤੀ ਜਾਵੇਗੀ। ਟਵੀਟ...
- Advertisement -

MOST POPULAR