ਐਸਏਐਸ ਨਗਰ/ਮੋਹਾਲੀ
ਪੰਜਾਬ ਸਰਕਾਰ ਦਾ ਖਿਡਾਰੀਆਂ ਲਈ ਵੱਡਾ ਐਲਾਨ ! ‘ਪੰਜਾਬ ਸਟੇਟ ਡਿਵੈਲਪਮੈਂਟ ਐਂਡ ਪ੍ਰਮੋਸ਼ਨ ਆਫ ਸਪੋਰਟਸ ਐਕਟ’ ਹੋਵੇਗਾ ਲਾਗੂ
Admin - 0
ਜਲੰਧਰ, 10 ਦਸੰਬਰ | ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੋਮਵਾਰ ਨੂੰ 'ਪੰਜਾਬ ਸਟੇਟ ਡਿਵੈਲਪਮੈਂਟ ਐਂਡ ਪ੍ਰਮੋਸ਼ਨ ਆਫ ਸਪੋਰਟਸ ਐਕਟ 2024' ਨੂੰ ਲਾਗੂ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਪੰਜਾਬ ਇਸ ਐਕਟ ਨੂੰ ਲਾਗੂ ਕਰਨ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣ ਗਿਆ ਹੈ। ਇੱਥੇ ਖੇਡ ਵਿਭਾਗ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਐਕਟ ਦਾ...
ਜਲੰਧਰ
ਰੇਲ ਯਾਤਰੀਆਂ ਲਈ ਵਧੀ ਮੁਸੀਬਤ ! ਰੇਲਵੇ ਨੇ ਕਟੜਾ ਐਕਸਪ੍ਰੈਸ ਸਣੇ 20 ਟਰੇਨਾਂ ਨੂੰ ਮਾਰਚ ਤਕ ਕੀਤਾ ਰੱਦ
Admin - 0
ਜਲੰਧਰ, 10 ਦਸੰਬਰ | ਰੇਲਵੇ ਨੇ ਫਰਵਰੀ ਅਤੇ ਮਾਰਚ ਤੱਕ 20 ਟਰੇਨਾਂ ਨੂੰ ਰੱਦ ਕਰ ਦਿੱਤਾ ਹੈ। ਰੇਲਵੇ ਵੱਲੋਂ ਜਾਰੀ ਨੋਟੀਫਿਕੇਸ਼ਨ ਮੁਤਾਬਕ ਟਰੇਨਾਂ ਨੂੰ ਰੱਦ ਕਰਨ ਦਾ ਕਾਰਨ ਸੰਘਣੀ ਧੁੰਦ ਹੈ। ਇਸ ਕਾਰਨ ਯਾਤਰੀਆਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਟਰੇਨਾਂ ਦੇ ਵਾਰ-ਵਾਰ ਰੱਦ ਹੋਣ ਅਤੇ ਥੋੜ੍ਹੇ ਸਮੇਂ ਲਈ ਬੰਦ ਹੋਣ ਕਾਰਨ ਯਾਤਰੀਆਂ ਨੂੰ ਪਹਿਲਾਂ ਹੀ...
ਐਸਏਐਸ ਨਗਰ/ਮੋਹਾਲੀ
ਅਹਿਮ ਖਬਰ ! ਹੁਣ AI ਸਰਵੇ ਤੋਂ ਬਾਅਦ ਪੰਜਾਬ ‘ਚ ਬਣਾਈਆਂ ਜਾਣਗੀਆਂ ਸੜਕਾਂ, ਸਰਕਾਰ ਨੇ 200 ਕਰੋੜ ਦੀ ਬੱਚਤ ਦਾ ਰੱਖਿਆ ਟੀਚਾ
Admin - 0
ਚੰਡੀਗੜ੍ਹ, 10 ਨਵੰਬਰ | ਹੁਣ ਸਰਕਾਰ ਵੱਲੋਂ ਆਰਟੀਫੀਸ਼ੀਅਲ ਇੰਟੈਲੀਜੈਂਸ (ਏ.ਆਈ.) ਸਰਵੇਖਣ ਤੋਂ ਬਾਅਦ ਹੀ ਸੜਕਾਂ ਦਾ ਨਿਰਮਾਣ ਕੀਤਾ ਜਾਵੇਗਾ। ਇਸ ਦੀ ਸ਼ੁਰੂਆਤ ਸਰਕਾਰ ਵੱਲੋਂ ਤਿੰਨ ਵਿਭਾਗਾਂ ਤੋਂ ਕੀਤੀ ਜਾ ਰਹੀ ਹੈ, ਜਿਨ੍ਹਾਂ ਵਿਚ ਮੰਡੀ ਬੋਰਡ, ਲੋਕਲ ਬਾਡੀਜ਼ ਅਤੇ ਲੋਕ ਨਿਰਮਾਣ ਵਿਭਾਗ ਦੇ ਬੀ.ਐਂਡ.ਆਰ. ਸ਼ਾਮਲ ਹਨ। ਪਹਿਲੇ ਪੜਾਅ ਵਿਚ ਸਰਕਾਰ ਨੇ 200 ਕਰੋੜ ਰੁਪਏ ਦੀ ਬੱਚਤ ਕਰਨ ਦਾ ਟੀਚਾ ਰੱਖਿਆ...
ਚੰਡੀਗੜ੍ਹ, 10 ਦਸੰਬਰ | ਪਹਾੜਾਂ 'ਚ ਬਰਫਬਾਰੀ ਤੋਂ ਬਾਅਦ ਪੰਜਾਬ-ਚੰਡੀਗੜ੍ਹ ਦੇ ਤਾਪਮਾਨ 'ਚ ਭਾਰੀ ਬਦਲਾਅ ਦੇਖਣ ਨੂੰ ਮਿਲ ਰਿਹਾ ਹੈ। ਮੌਸਮ ਵਿਭਾਗ ਨੇ ਵਧਦੀ ਠੰਡ ਦੇ ਮੱਦੇਨਜ਼ਰ ਯੈਲੋ ਅਲਰਟ ਜਾਰੀ ਕੀਤਾ ਹੈ। ਪੰਜਾਬ ਦਾ ਔਸਤ ਤਾਪਮਾਨ 1.5 ਡਿਗਰੀ ਅਤੇ ਚੰਡੀਗੜ੍ਹ ਦਾ 0.4 ਡਿਗਰੀ ਵਧਿਆ ਹੈ। ਮੈਦਾਨੀ ਇਲਾਕਿਆਂ 'ਚ ਅੰਮ੍ਰਿਤਸਰ ਸਭ ਤੋਂ ਠੰਡਾ ਸ਼ਹਿਰ ਰਿਹਾ, ਜਿੱਥੇ ਤਾਪਮਾਨ 5.4 ਡਿਗਰੀ ਦਰਜ...
ਕ੍ਰਾਇਮ ਅਤੇ ਨਸ਼ਾ
ਨਵ ਵਿਆਹੁਤਾ ਨੇ ਸਹੁਰੇ ਘਰ ਫਾਹ ਲੈ ਕੇ ਕੀਤੀ ਖੁਦਕੁਸ਼ੀ, 2 ਦਿਨ ਪਹਿਲਾਂ ਹੀ ਹੋਇਆ ਸੀ ਵਿਆਹ
Admin - 0
ਲੁਧਿਆਣਾ, 10 ਨਵੰਬਰ | ਇੱਕ ਨਵ-ਵਿਆਹੀ ਔਰਤ ਦੀ ਸ਼ੱਕੀ ਹਾਲਾਤਾਂ ਵਿਚ ਮੌਤ ਹੋ ਗਈ। ਉਸ ਦੀ ਲਾਸ਼ ਫਾਹੇ ਨਾਲ ਲਟਕਦੀ ਮਿਲੀ। ਔਰਤ ਦੇ ਵਿਆਹ ਨੂੰ ਅਜੇ ਦੋ ਦਿਨ ਹੀ ਹੋਏ ਸਨ। ਉਹ ਆਪਣੇ ਪੇਕੇ ਪਰਿਵਾਰ ਫੇਰਾ ਪਾ ਕੇ ਸਹੁਰੇ ਘਰ ਪਹੁੰਚੀ ਸੀ ਅਤੇ ਕੁਝ ਸਮੇਂ ਬਾਅਦ ਉਸ ਨੇ ਕਮਰੇ ਵਿਚ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ।
ਫਿਲਹਾਲ ਥਾਣਾ ਟਿੱਬਾ ਦੀ...
ਨਵੀਂ ਦਿੱਲੀ, 9 ਦਸੰਬਰ | ਕੇਂਦਰ ਸਰਕਾਰ ਨੇ ਮਾਲ ਸਕੱਤਰ ਸੰਜੇ ਮਲਹੋਤਰਾ ਨੂੰ ਭਾਰਤੀ ਰਿਜ਼ਰਵ ਬੈਂਕ (ਆਰਬੀਆਈ) ਦਾ ਨਵਾਂ ਗਵਰਨਰ ਨਿਯੁਕਤ ਕੀਤਾ ਹੈ। ਉਹ ਆਰਬੀਆਈ ਦੇ 26ਵੇਂ ਗਵਰਨਰ ਹੋਣਗੇ ਅਤੇ ਮੌਜੂਦਾ ਗਵਰਨਰ ਸ਼ਕਤੀਕਾਂਤ ਦਾਸ ਦੀ ਥਾਂ ਲੈਣਗੇ। ਉਹ 11 ਦਸੰਬਰ ਨੂੰ ਅਹੁਦਾ ਸੰਭਾਲਣਗੇ।
ਸ਼ਕਤੀਕਾਂਤ ਦਾਸ ਨੂੰ 12 ਦਸੰਬਰ 2018 ਨੂੰ ਗਵਰਨਰ ਬਣਾਇਆ ਗਿਆ ਸੀ। ਸ਼ਕਤੀਕਾਂਤ ਦਾਸ ਦਾ ਕਾਰਜਕਾਲ ਬਾਅਦ ਵਿਚ...
ਅੰਮ੍ਰਿਤਸਰ
ਅੰਮ੍ਰਿਤਸਰ ‘ਚ ਪੁਲਿਸ ਦੀ ਵੱਡੀ ਸਫਲਤਾ, ਫਿਰੋਜ਼ਪੁਰ ਦੇ ਸਿਵਲ ਸਰਜਨ ਦਾ ਡਰਾਈਵਰ 35 ਕਰੋੜ ਦੀ ਹੈਰੋਇਨ ਸਣੇ ਤਸਕਰ ਕੀਤਾ ਗ੍ਰਿਫਤਾਰ
Admin - 0
ਅੰਮ੍ਰਿਤਸਰ, 9 ਦਸੰਬਰ | ਨਸ਼ਿਆਂ ਖਿਲਾਫ ਕਾਰਵਾਈ ਕਰਦੇ ਹੋਏ ਪੁਲਿਸ ਨੇ 35 ਕਰੋੜ ਦੀ ਹੈਰੋਇਨ ਸਮੇਤ ਇਕ ਤਸਕਰ ਨੂੰ ਗ੍ਰਿਫਤਾਰ ਕੀਤਾ ਹੈ। ਫੜਿਆ ਗਿਆ ਸਮੱਗਲਰ ਫਾਰਚੂਨਰ ਕਾਰ ਵਿਚ ਸਫਰ ਕਰ ਰਿਹਾ ਸੀ। ਪੁਲਿਸ ਨੇ ਲੁਹਾਰਕਾ ਰੋਡ 'ਤੇ ਲਗਾਏ ਗਏ ਨਾਕੇ 'ਤੇ ਮੁਲਜ਼ਮਾਂ ਨੂੰ ਕਾਬੂ ਕਰਨ ਵਿਚ ਸਫਲਤਾ ਹਾਸਲ ਕੀਤੀ। ਪੁੱਛਗਿੱਛ ਦੌਰਾਨ ਸਾਹਮਣੇ ਆਇਆ ਕਿ ਫਾਰਚੂਨਰ ਕਾਰ ਵਿਚ ਸਵਾਰ ਵਿਅਕਤੀ...
ਪੰਜਾਬ
ਮੁੱਖ ਮੰਤਰੀ ਮਾਨ ਵੱਲੋਂ ਸ੍ਰੀ ਫ਼ਤਹਿਗੜ੍ਹ ਸਾਹਿਬ ਦੀ ਸ਼ਹੀਦੀ ਸਭਾ ਦੇ ਪ੍ਰਬੰਧਾਂ ਦਾ ਜਾਇਜ਼ਾ, ਅਧਿਕਾਰੀਆਂ ਨੂੰ ਗੁਰਦੁਆਰਾ ਸਾਹਿਬ ਜਾਣ ਵਾਲਿਆਂ ਸੜਕਾਂ ਦੀ ਮੁਰੰਮਤ ਕਰਨ ਦੇ ਦਿੱਤੇ ਹੁਕਮ
Admin - 0
ਚੰਡੀਗੜ੍ਹ, 9 ਦਸੰਬਰ | ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ 25, 26 ਅਤੇ 27 ਦਸੰਬਰ ਨੂੰ ਹੋਣ ਵਾਲੀ ਸ਼ਹੀਦੀ ਸਭਾ ਲਈ ਪੁਖ਼ਤਾ ਪ੍ਰਬੰਧਾਂ ਨੂੰ ਯਕੀਨੀ ਬਣਾਇਆ ਜਾਵੇ।
ਇੱਥੇ ਆਪਣੀ ਸਰਕਾਰੀ ਰਿਹਾਇਸ਼ ਵਿਖੇ ਸ਼ਹੀਦੀ ਸਭਾ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਸਬੰਧੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ...
ਕ੍ਰਾਇਮ ਅਤੇ ਨਸ਼ਾ
ਆਸਟ੍ਰੇਲੀਆ ਭੇਜਣ ਦੇ ਨਾਂ ‘ਤੇ ਏਜੰਟ ਨੇ 10 ਲੱਖ ਦੀ ਮਾਰੀ ਠੱਗੀ, ਇਨਸਾਫ ਲਈ ਪਾਣੀ ਵਾਲੀ ਟੈਂਕੀ ‘ਤੇ ਚੜ੍ਹੇ ਪਿਓ-ਧੀ
Admin - 0
ਬਰਨਾਲਾ, 9 ਦਸੰਬਰ | ਜ਼ਿਲੇ 'ਚ ਆਪਣੇ ਨਾਲ ਹੋਈ ਧੋਖਾਧੜੀ ਦਾ ਇਨਸਾਫ ਨਾ ਮਿਲਣ ਤੋਂ ਦੁਖੀ ਪਿਓ-ਧੀ ਪਿੰਡ ਦੀ ਪਾਣੀ ਵਾਲੀ ਟੈਂਕੀ 'ਤੇ ਚੜ੍ਹ ਗਏ। ਜਿੱਥੇ ਦੋਵਾਂ ਨੇ ਇਨਸਾਫ਼ ਨਾ ਮਿਲਣ 'ਤੇ ਖੁਦਕੁਸ਼ੀ ਕਰਨ ਦੀ ਧਮਕੀ ਦਿੱਤੀ। ਪਿਓ-ਧੀ ਨੇ ਪਿੰਡ ਦੇ ਹੀ ਇਕ ਵਿਅਕਤੀ 'ਤੇ ਆਸਟ੍ਰੇਲੀਆ ਭੇਜਣ ਦੇ ਨਾਂ 'ਤੇ 10 ਲੱਖ ਰੁਪਏ ਦੀ ਠੱਗੀ ਮਾਰਨ ਦਾ ਦੋਸ਼ ਲਗਾਇਆ...
ਕ੍ਰਾਇਮ ਅਤੇ ਨਸ਼ਾ
ਲੁਧਿਆਣਾ ‘ਚ ਕਰਨਾਲ ਦੇ ਪੁਜਾਰੀ ਦੀ ਸ਼ੱਕੀ ਹਾਲਾਤਾਂ ‘ਚ ਮੌਤ, ਕੇਬਲ ਆਪ੍ਰੇਟਰ ਦੇ ਦਫਤਰ ‘ਚੋਂ ਮਿਲੀ ਲਾਸ਼
Admin - 0
ਲੁਧਿਆਣਾ, 9 ਦਸੰਬਰ | ਜੱਸੀਆਂ ਰੋਡ 'ਤੇ ਗੁਰਨਾਮ ਨਗਰ ਸਥਿਤ ਕੇਬਲ ਆਪ੍ਰੇਟਰ ਦੇ ਦਫਤਰ 'ਚੋਂ ਅੱਜ ਇਕ ਪੁਜਾਰੀ ਦੀ ਲਾਸ਼ ਸ਼ੱਕੀ ਹਾਲਾਤਾਂ 'ਚ ਮਿਲੀ। ਲਾਸ਼ ਮਿਲਣ ਤੋਂ ਤੁਰੰਤ ਬਾਅਦ ਕੇਬਲ ਆਪ੍ਰੇਟਰ ਨੇ ਰੌਲਾ ਪਾਇਆ ਅਤੇ ਲੋਕਾਂ ਨੂੰ ਇਕੱਠਾ ਕੀਤਾ।
ਸਲੇਮ ਟਾਬਰੀ ਥਾਣਾ ਪੁਲਿਸ ਨੂੰ ਤੁਰੰਤ ਸੂਚਨਾ ਦਿੱਤੀ ਗਈ। ਪੁਲਿਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ...