ਨੈਸ਼ਨਲ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਬਣੇ 1.26 ਕਰੋੜ ਕਾਰਡਾਂ ਦੀ ਵੰਡ ਦੀ ਸ਼ੁਰੂਆਤ, 54 ਲੱਖ ਪਰਿਵਾਰਾਂ ਨੂੰ ਮਿਲੀ ਸਿਹਤ ਸੁਰੱਖਿਆ
Admin - 0
ਇਕ ਗੰਭੀਰ ਬਿਮਾਰੀ ਸਧਾਰਨ ਪਰਿਵਾਰ ਨੂੰ ਵਿੱਤੀ ਬੇਯਕੀਨੀ ਵੱਲ ਧੱਕ ਸਕਦੀ ਹੈ, ਪਰ ਪੰਜਾਬ ਵਿੱਚ ਹੁਣ ਲੱਖਾਂ ਘਰਾਂ ਤੱਕ 10 ਲੱਖ ਰੁਪਏ ਦੀ ਸਿਹਤ ਸੁਰੱਖਿਆ ਯੋਜਨਾ ਪਹੁੰਚ ਚੁੱਕੀ ਹੈ। ਮੋਹਾਲੀ ਵਿੱਚ ‘ਮੁੱਖ ਮੰਤਰੀ ਸਿਹਤ ਯੋਜਨਾ’ ਦੇ ਕਾਰਡ ਵੰਡ ਸਮਾਰੋਹ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਕਿਵੇਂ 1.26 ਕਰੋੜ ਸਿਹਤ ਕਾਰਡਾਂ ਨੇ 54 ਲੱਖ ਪਰਿਵਾਰਾਂ ਨੂੰ ਸਿਹਤ...
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਨੀਵਾਰ ਨੂੰ ਲੁਧਿਆਣਾ ਵਿੱਚ ਆਮ ਆਦਮੀ ਪਾਰਟੀ (ਆਪ) ਦਾ ਚੋਣ ਪੈਂਫਲੇਟ ਜਾਰੀ ਕੀਤਾ ਅਤੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪਾਰਟੀ ਵਫ਼ਾਦਾਰੀਆਂ ਤੋਂ ਉੱਪਰ ਉੱਠ ਕੇ ਪੰਜਾਬ ਦੇ ਭਵਿੱਖ ਅਤੇ ਆਪਣੇ ਪਰਿਵਾਰਾਂ 'ਤੇ ਪੈਣ ਵਾਲੇ ਪ੍ਰਭਾਵ ਦੇ ਆਧਾਰ 'ਤੇ ਫੈਸਲਾ ਲੈਣ। ਕਾਂਗਰਸ, ਅਕਾਲੀ ਦਲ ਅਤੇ ਭਾਜਪਾ 'ਤੇ ਨਿਸ਼ਾਨਾ ਸਾਧਦਿਆਂ ਉਨ੍ਹਾਂ ਕਿਹਾ ਕਿ ਇਹਨਾਂ...
ਨੈਸ਼ਨਲ
ਪੰਜਾਬ ਸਰਕਾਰ ਵੱਲੋਂ 8 ਲੱਖ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਤਿਉਹਾਰੀ ਸੀਜ਼ਨ ਦਾ ਤੋਹਫ਼ਾ; ਭਗਵੰਤ ਮਾਨ ਸਰਕਾਰ ਨੇ ਮਹਿੰਗਾਈ ਭੱਤਾ ਵਧਾ ਕੇ 50 ਫ਼ੀਸਦ ਕੀਤਾ
Admin - 0
ਸੂਬੇ ਭਰ ਦੇ ਲਗਭਗ ਅੱਠ ਲੱਖ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਤਿਉਹਾਰੀ ਸੀਜ਼ਨ ਦਾ ਤੋਹਫ਼ਾ ਦਿੰਦਿਆਂ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਮਹਿੰਗਾਈ ਭੱਤੇ (ਡੀ.ਏ.) ਵਿੱਚ 8 ਫ਼ੀਸਦ ਦਾ ਇਜ਼ਾਫਾ ਕੀਤਾ ਗਿਆ ਹੈ ਅਤੇ ਇਹ ਵਾਧਾ ਸਤੰਬਰ ਮਹੀਨੇ ਦੀ ਤਨਖਾਹ ਨਾਲ ਲਾਗੂ ਹੋਵੇਗਾ। ਇਸ ਸਬੰਧੀ ਐਲਾਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਕਦਮ ਮੁਲਾਜ਼ਮਾਂ ਦੀ ਭਲਾਈ ਅਤੇ...
ਨੈਸ਼ਨਲ
ਯੂਪੀਆਈ ‘ਤੇ ਵਾਧੂ ਚਾਰਜਾਂ ਖਿਲਾਫ਼ ਜਲੰਧਰ ਅਤੇ ਪਠਾਨਕੋਟ ‘ਚ ਆਪ ਦਾ ਪ੍ਰਦਰਸ਼ਨ, ਆਪ ਕਰਮਚਾਰੀਆਂ ਨੇ ਮੋਦੀ ਸਰਕਾਰ ਖਿਲਾਫ਼ ਕੀਤੀ ਨਾਅਰੇਬਾਜ਼ੀ, ਫੂਕਿਆ ਪੁਤਲਾ
Admin - 0
ਯੂਪੀਆਈ ਲੈਣ-ਦੇਣ 'ਤੇ ਵਾਧੂ ਚਾਰਜ ਲਗਾਉਣ ਦੇ ਫੈਸਲੇ ਖਿਲਾਫ਼ ਆਮ ਆਦਮੀ ਪਾਰਟੀ ('ਆਪ') ਨੇ ਸ਼ੁੱਕਰਵਾਰ ਨੂੰ ਕੇਂਦਰ ਦੀ ਭਾਜਪਾ ਸਰਕਾਰ ਖਿਲਾਫ਼ ਜਲੰਧਰ ਅਤੇ ਪਠਾਨਕੋਟ ਦੇ ਸੁਜਾਨਪੁਰ 'ਚ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਅਤੇ ਸਰਕਾਰ ਦੇ ਇਸ ਕਦਮ ਨੂੰ ਜਨਤਾ ਦੀ ਜੇਬ 'ਤੇ ਸਿੱਧਾ ਡਾਕਾ ਕਰਾਰ ਦਿੱਤਾ। ਪ੍ਰਦਰਸ਼ਨ ਦੌਰਾਨ ਗੁੱਸੇ ਵਿੱਚ ਆਏ ਵਰਕਰਾਂ ਨੇ ਕੇਂਦਰ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕੀਤੀ ਅਤੇ ਪ੍ਰਧਾਨ...
ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ ਨੇ ਸ਼ੁੱਕਰਵਾਰ ਨੂੰ 20 ਸਤੰਬਰ ਤੋਂ ਪੂਰੇ ਸੂਬੇ ਵਿੱਚ ਡੋਰ ਟੂ ਡੋਰ ਮੁਹਿੰਮ ਸ਼ੁਰੂ ਕਰਨ ਦਾ ਐਲਾਨ ਕੀਤਾ, ਜਿਸ ਵਿੱਚ 2.68 ਲੱਖ ਬੂਥ ਕਮੇਟੀ ਮੈਂਬਰ ਹਰ ਘਰ ਤੱਕ ਪਹੁੰਚ ਕੇ ਭਗਵੰਤ ਮਾਨ ਸਰਕਾਰ ਦੇ ਕੰਮਾਂ ਨੂੰ ਉਜਾਗਰ ਕਰਨਗੇ। ਆਪ ਪੰਜਾਬ ਪ੍ਰਭਾਰੀ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ...
ਭੋਲਾ ਨਾਥ ਸਿੰਘ, ਆਰ.ਪੀ. ਸਿੰਘ ਅਤੇ ਨਿਤਿਨ ਕੋਹਲੀ ਵੱਲੋਂ ਪੰਜਾਬ ਵਿੱਚ ਹੋਣ ਵਾਲੇ ਵੱਕਾਰੀ ਟੂਰਨਾਮੈਂਟ ਦੀਆਂ ਤਿਆਰੀਆਂ ਸਬੰਧੀ ਵਿਚਾਰ-ਵਟਾਂਦਰਾ
ਜਲੰਧਰ: ਪੰਜਾਬ ਵਿੱਚ ਹੋਣ ਵਾਲੀ ਵੱਕਾਰੀ ਪੁਰਸ਼ ਏਸ਼ੀਅਨ ਚੈਂਪੀਅਨਜ਼ ਟਰਾਫੀ 2026 ਦੀਆਂ ਤਿਆਰੀਆਂ ਨੂੰ ਲੈ ਕੇ ਅੱਜ ਹਾਕੀ ਇੰਡੀਆ ਅਤੇ ਹਾਕੀ ਪੰਜਾਬ ਦੇ ਸੀਨੀਅਰ ਅਹੁਦੇਦਾਰਾਂ ਦੀ ਅਹਿਮ ਮੀਟਿੰਗ ਹੋਈ। ਮੀਟਿੰਗ ਦੌਰਾਨ ਅੰਤਰਰਾਸ਼ਟਰੀ ਹਾਕੀ ਟੂਰਨਾਮੈਂਟ ਨੂੰ ਸਫਲਤਾਪੂਰਵਕ ਕਰਵਾਉਣ ਲਈ ਵੱਖ-ਵੱਖ ਪ੍ਰਬੰਧਾਂ ਅਤੇ...
ਨੈਸ਼ਨਲ
ਭਗਵੰਤ ਮਾਨ ਸਰਕਾਰ ਵੱਲੋਂ ਸਟੇਟ ਮੈਂਟਲ ਹੈਲਥ ਅਥਾਰਟੀ ਵਿੱਚ 11 ਗ਼ੈਰ-ਸਰਕਾਰੀ ਮੈਂਬਰ ਨਾਮਜ਼ਦ, ਮਾਨਸਿਕ ਸਿਹਤ ਸੇਵਾਵਾਂ ਨੂੰ ਮਿਲੇਗੀ ਹੋਰ ਮਜ਼ਬੂਤੀ
Admin - 0
ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸਟੇਟ ਮੈਂਟਲ ਹੈਲਥ ਅਥਾਰਟੀ (ਐਸ.ਐਮ.ਐਚ.ਏ.) ਵਿੱਚ 11 ਗ਼ੈਰ -ਸਰਕਾਰੀ ਮੈਂਬਰਾਂ ਨੂੰ ਨਾਮਜ਼ਦ ਕੀਤਾ ਹੈ, ਜਿਸ ਨਾਲ ਸੂਬੇ ਵਿੱਚ ਮਾਨਸਿਕ ਸਿਹਤ ਸੇਵਾਵਾਂ ਨੂੰ ਨਵੀਂ ਰਫ਼ਤਾਰ ਮਿਲੇਗੀ। ਇਹ ਕਦਮ ਪੰਜਾਬ ਵਿੱਚ ਮਾਨਸਿਕ ਬੀਮਾਰੀ ਨਾਲ ਜੂਝ ਰਹੇ ਲੋਕਾਂ ਦੇ ਅਧਿਕਾਰਾਂ ਦੀ ਰੱਖਿਆ ਅਤੇ ਹੋਰ ਜਵਾਬਦੇਹ ਮਾਨਸਿਕ ਸਿਹਤ ਪ੍ਰਣਾਲੀ ਯਕੀਨੀ ਬਣਾਉਣ ਵੱਲ ਇੱਕ ਅਹਿਮ ਪਹਿਲਕਦਮੀ...
ਨੈਸ਼ਨਲ
ਮਾਨਸਿਕ ਸਿਹਤ ਵੀ ਸਿਹਤ ਸੰਭਾਲ ਦਾ ਮਹੱਤਵਪੂਰਨ ਹਿੱਸਾ ਹੈ: ਪੰਜਾਬ ਦੀ ਮੁੱਖ ਮੰਤਰੀ ਸਿਹਤ ਯੋਜਨਾ ਵਿੱਚ ਨਿਊਰੋਟਿਕ ਅਤੇ ਤਣਾਅ-ਸਬੰਧੀ ਵਿਕਾਰਾਂ ਦਾ ਇਲਾਜ ਸ਼ਾਮਲ
Admin - 0
ਅਸੀਂ ਅਕਸਰ ਤਣਾਅ ਨੂੰ ਵਿਅਕਤੀ ਦੇ ਸੁਭਾਅ ਦਾ ਹਿੱਸਾ ਮੰਨ ਲੈਂਦੇ ਹਾਂ। ਉਹ ਬਹੁਤ ਜ਼ਿਆਦਾ ਚਿੰਤਾ ਕਰਦੀ ਹੈ। ਉਹ ਹਰ ਗੱਲ ਨੂੰ ਲੋੜ ਤੋਂ ਵੱਧ ਸੋਚਦਾ ਹੈ। ਉਹ ਮੁਸ਼ਕਲ ਦੌਰ ਵਿੱਚੋਂ ਲੰਘ ਰਹੇ ਹਨ। ਪਰ ਤਣਾਅ ਇੱਕ ਸਿਹਤ ਸਮੱਸਿਆ ਦਾ ਰੂਪ ਵੀ ਲੈ ਸਕਦਾ ਹੈ। ਚੁਣੌਤੀ ਇਹ ਪਛਾਣਨ ਦੀ ਹੈ ਕਿ ਆਮ ਚਿੰਤਾ ਕਦੋਂ ਸਿਹਤ ਸਮੱਸਿਆ ਵਿੱਚ ਬਦਲ ਜਾਂਦੀ...
ਨੈਸ਼ਨਲ
ਭਾਜਪਾ ਦੀ ‘ਨਸ਼ਾ ਮੁਕਤ ਪੰਜਾਬ ਯਾਤਰਾ’ ਸਿਆਸੀ ਨੌਟੰਕੀ ਹੈ, ਉਨ੍ਹਾਂ ਨੂੰ ਪਹਿਲਾਂ 2007-17 ਦੌਰਾਨ ਆਪਣੀ ਭੂਮਿਕਾ ਦਾ ਜਵਾਬ ਦੇਣਾ ਚਾਹੀਦਾ ਹੈ: ਬਲਤੇਜ ਪੰਨੂ
Admin - 0
ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਅਤੇ ਨਸ਼ਾ ਮੁਕਤੀ ਮੋਰਚਾ ਦੇ ਮੁੱਖ ਬੁਲਾਰੇ ਬਲਤੇਜ ਪੰਨੂ ਨੇ ਵੀਰਵਾਰ ਨੂੰ ਭਾਜਪਾ ਦੀ 'ਨਸ਼ਾ ਮੁਕਤ ਪੰਜਾਬ ਯਾਤਰਾ' 'ਤੇ ਤਿੱਖਾ ਹਮਲਾ ਬੋਲਦਿਆਂ ਇਸ ਨੂੰ ਸਿਆਸੀ ਨੌਟੰਕੀ ਕਰਾਰ ਦਿੱਤਾ। ਉਨ੍ਹਾਂ 2007-17 ਦੌਰਾਨ ਪੰਜਾਬ ਵਿੱਚ ਭਾਜਪਾ ਦੇ ਸੱਤਾ ਵਿੱਚ ਭਾਈਵਾਲ ਹੁੰਦਿਆਂ, ਜਦੋਂ 'ਚਿੱਟਾ' ਉੱਭਰਿਆ ਅਤੇ ਪੂਰੇ ਰਾਜ ਵਿੱਚ ਫੈਲਿਆ, ਪਾਰਟੀ ਦੀ ਚੁੱਪ 'ਤੇ...
ਦੁਨੀਆ
ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ 5.10 ਲੱਖ ਸ਼ਰਧਾਲੂਆਂ ਨੂੰ ਤੀਰਥ ਯਾਤਰਾ ਦੀ ਸਹੂਲਤ ਪ੍ਰਦਾਨ ਕੀਤੀ: ਤਰੁਨਪ੍ਰੀਤ ਸਿੰਘ ਸੌਂਦ
Admin - 0
ਪੰਜਾਬ ਦੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਦੱਸਿਆ ਕਿ ਭਗਵੰਤ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀ 'ਮੁੱਖ ਮੰਤਰੀ ਤੀਰਥ ਯਾਤਰਾ ਸਕੀਮ' ਤਹਿਤ 5,10,807 ਸ਼ਰਧਾਲੂਆਂ ਨੇ ਸੂਬੇ ਅਤੇ ਸੂਬੇ ਤੋਂ ਬਾਹਰਲੇ ਵੱਖ-ਵੱਖ ਧਾਰਮਿਕ ਸਥਾਨਾਂ ਦੇ ਦਰਸ਼ਨ ਕੀਤੇ ਹਨ। ਉਨ੍ਹਾਂ ਕਿਹਾ ਕਿ ਇਸ ਸਕੀਮ ਦਾ ਉਦੇਸ਼ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਨ ਦੇ ਇਛੁੱਕ ਬਜ਼ੁਰਗ ਨਾਗਰਿਕਾਂ ਨੂੰ...










































