ਨੈਸ਼ਨਲ
ਵਿਕਾਸ ਕਾਰਜਾਂ ਨੂੰ ਮਿਲੀ ਨਵੀਂ ਰਫ਼ਤਾਰ: ਨਿਤਿਨ ਕੋਹਲੀ ਵੱਲੋਂ ਵਾਰਡ 11 ਅਤੇ 19 ਵਿੱਚ ਲੱਖਾਂ ਦੇ ਪ੍ਰੋਜੈਕਟਾਂ ਦੀ ਸ਼ੁਰੂਆਤ
Admin - 0
ਗਣੇਸ਼ ਨਗਰ ਪਾਰਕ ਦਾ ਉਦਘਾਟਨ, ਢਿਲਵਾਂ ਸ਼ਿਵ ਪੁਰੀ ਵਿੱਚ ਸ਼ੈਡ ਅਤੇ ਲਾਡੋਵਾਲੀ ਰੋਡ ’ਤੇ ਸੜਕਾਂ ਦੇ ਕੰਮ ਸ਼ੁਰੂ
ਜਲੰਧਰ ਸੈਂਟਰਲ ਹਲਕੇ ਵਿੱਚ ਵਿਕਾਸ ਕਾਰਜਾਂ ਨੂੰ ਹੋਰ ਤੇਜ਼ੀ ਦੇਣ ਦੇ ਉਦੇਸ਼ ਨਾਲ ਹਲਕਾ ਇੰਚਾਰਜ ਨਿਤਿਨ ਕੋਹਲੀ ਵੱਲੋਂ ਵੱਖ-ਵੱਖ ਇਲਾਕਿਆਂ ਵਿੱਚ ਮਹੱਤਵਪੂਰਨ ਵਿਕਾਸ ਪ੍ਰੋਜੈਕਟਾਂ ਦੀ ਸ਼ੁਰੂਆਤ ਕੀਤੀ ਗਈ। ਇਨ੍ਹਾਂ ਪ੍ਰੋਜੈਕਟਾਂ ਨਾਲ ਇਲਾਕਾ ਵਾਸੀਆਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਪ੍ਰਦਾਨ ਹੋਣਗੀਆਂ।
ਇਸ ਤਹਿਤ ਵਾਰਡ ਨੰਬਰ...
ਸ਼ਹੀਦ ਭਗਤ ਸਿੰਘ ਨਗਰ, 13 ਮਾਰਚ | ਮਹਿਲਾਵਾਂ ਦੇ ਸਨਮਾਨ ਅਤੇ ਸਸ਼ਕਤੀਕਰਨ ਵੱਲ ਅਹਿਮ ਕਦਮ ਚੁੱਕਦਿਆਂ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ‘ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ’ ਦਾ ਆਗਾਜ਼ ਕਰਨ ਦੀ ਖੁਸ਼ੀ ਵਿੱਚ ਮਹਿਲਾਵਾਂ ਵੱਲੋਂ ਜ਼ਿਲ੍ਹੇ ਵਿੱਚ ਵੱਖ-ਵੱਖ ਥਾਈਂ ਜਾਗੋ ਕੱਢੀ ਗਈ।
ਵਿਧਾਨ ਸਭਾ ਹਲਕਾ ਬੰਗਾ ਵਿਖੇ ਹਲਕਾ ਵਿਧਾਇਕ ਸੁੱਖਵਿੰਦਰ ਸੁੱਖੀ ਵੱਲੋਂ ਖੁਦ...
ਜਲੰਧਰ
ਜਲੰਧਰ ਸੈਂਟਰਲ ‘ਚ ਮਾਵਾਂ-ਧੀਆਂ ਸਤਿਕਾਰ ਯੋਜਨਾ ਲਈ “ਜਾਗੋ” ਕੈਂਪੇਨ, ਤਿੰਨ ਵਾਰਡਾਂ ਵਿੱਚ ਜਾਗਰੂਕਤਾ ਮੁਹਿੰਮ
Admin - 0
ਜਲੰਧਰ, 14 ਮਾਰਚ |ਮਾਵਾਂ-ਧੀਆਂ ਸਤਿਕਾਰ ਯੋਜਨਾ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ 13 ਮਾਰਚ ਦੀ ਸ਼ਾਮ ਨੂੰ ਜਲੰਧਰ ਸੈਂਟਰਲ ਹਲਕੇ ਦੇ ਵੱਖ-ਵੱਖ ਇਲਾਕਿਆਂ ਵਿੱਚ “ਜਾਗੋ” ਕੈਂਪੇਨ ਚਲਾਇਆ ਗਿਆ। ਇਹ ਮੁਹਿੰਮ ਜਲੰਧਰ ਸੈਂਟਰਲ ਹਲਕਾ ਇੰਚਾਰਜ ਨਿਤਿਨ ਕੋਹਲੀ ਦੀ ਅਗਵਾਈ ਹੇਠ ਵਾਰਡ ਨੰਬਰ 6, 7 ਅਤੇ 23 ਵਿੱਚ ਆਯੋਜਿਤ ਕੀਤੀ ਗਈ, ਜਿਸ ਦਾ ਮਕਸਦ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਮਾਵਾਂ-ਧੀਆਂ ਸਤਿਕਾਰ...
ਜਲੰਧਰ, 13 ਮਾਰਚ | ਜਲੰਧਰ-ਫਗਵਾੜਾ ਹਾਈਵੇ 'ਤੇ ਸਥਿਤ ਕ੍ਰਿਸ਼ਨਾ ਰਿਜ਼ੋਰਟਸ ਨਾਲ ਜੁੜੇ ਇਕ ਦਸ ਸਾਲ ਪੁਰਾਣੇ ਧੋਖਾਧੜੀ ਦੇ ਮਾਮਲੇ 'ਚ ਐਡੀਸ਼ਨਲ ਚੀਫ ਜੁਡੀਸ਼ੀਅਲ ਮੈਜੀਸਟਰੇਟ (ਏ.ਸੀ.ਜੇ.ਐਮ.) ਹਰਪ੍ਰੀਤ ਕੌਰ ਦੀ ਅਦਾਲਤ ਨੇ ਉੱਘੇ ਚਾਰਟਰਡ ਅਕਾਉਂਟੈਂਟ ਗੁਰਚਰਨ ਸਿੰਘ ਸਿਆਲ ਨੂੰ ਬਰੀ ਕਰਨ ਦਾ ਹੁਕਮ ਸੁਣਾਇਆ ਹੈ। ਅਦਾਲਤ ਨੇ ਸੁਣਵਾਈ ਦੌਰਾਨ ਲੋੜੀਂਦੇ ਸਬੂਤ ਦੀ ਘਾਟ ਦੇ ਮੱਦੇਨਜ਼ਰ ਗੁਰਚਰਨ ਸਿੰਘ ਸਿਆਲ ਦੇ ਹੱਕ 'ਚ...
ਨੈਸ਼ਨਲ
ਉਦਯੋਗ ਦੇ ਆਲਮੀ ਦਿੱਗਜ਼ਾਂ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਨੂੰ ਨਿਵੇਸ਼ ਧੁਰੇ ਵਜੋਂ ਉਭਾਰਨ ਦੀ ਸ਼ਲਾਘਾ
Admin - 0
ਐਸ.ਏ.ਐਸ.ਨਗਰ,13 ਮਾਰਚ | ਵਿਸ਼ਵ ਭਰ ਦੇ ਦਿੱਗਜ਼ ਉਦਯੋਗਪਤੀਆਂ ਨੇ ਅੱਜ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ-2026 ਦੌਰਾਨ ਪੰਜਾਬ ਨੂੰ ਨਿਵੇਸ਼ ਧੁਰੇ ਵਿੱਚ ਬਦਲਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸ਼ਲਾਘਾ ਕੀਤੀ। ਇਨ੍ਹਾਂ ਪ੍ਰਮੁੱਖ ਉਦਯੋਗਪਤੀਆਂ ਨੇ ਪੰਜਾਬ ਸਰਕਾਰ ਦੀਆਂ ਨੀਤੀਆਂ ਦੀ ਸ਼ਲਾਘਾ ਕੀਤੀ ਅਤੇ ਰਾਜ ਵਿੱਚ ਨਵੇਂ ਨਿਵੇਸ਼ ਅਤੇ ਵਿਸਥਾਰ ਸਬੰਧੀ ਯੋਜਨਾਵਾਂ ਦਾ ਐਲਾਨ ਕੀਤਾ।
ਦੁਨੀਆ ਦੀ ਮੋਹਰੀ ਸਟੀਲ ਕੰਪਨੀ...
ਨੈਸ਼ਨਲ
ਅਰਵਿੰਦ ਕੇਜਰੀਵਾਲ ਦੀ ਉਦਯੋਗ ਨੂੰ ਗਾਰੰਟੀ, ਚੀਨ ਨਾਲ ਮੁਕਾਬਲਾ ਕਰਨ ਲਈ ਪੰਜਾਬ ਵਿੱਚ ਸਾਰੀਆਂ ਸਹੂਲਤਾਂ ਦੇਵੇਗੀ ‘ਆਪ’ ਸਰਕਾਰ
Admin - 0
ਮੋਹਾਲੀ (ਸਾਹਿਬਜ਼ਾਦਾ ਅਜੀਤ ਸਿੰਘ ਨਗਰ), 13 ਮਾਰਚ | ਮੋਹਾਲੀ ਵਿਖੇ ਤਿੰਨ ਦਿਨ ਚੱਲਣ ਵਾਲੇ ਪੰਜਾਬ ਪ੍ਰਗਤੀਸ਼ੀਲ ਨਿਵੇਸ਼ਕ ਸੰਮੇਲਨ-2026 ਦੀ ਅੱਜ ਧਮਾਕੇਦਾਰ ਸ਼ੁਰੂਆਤ ਹੋਈ। ਸੰਮੇਲਨ ਦੇ ਪਹਿਲੇ ਦਿਨ ਦਿੱਗਜ਼ ਉਦਯੋਗਪਤੀਆਂ ਨੇ 10,000 ਕਰੋੜ ਰੁਪਏ ਦਾ ਨਿਵੇਸ਼ ਦੇ ਵਾਅਦੇ ਕਰਦਿਆਂ ਸੂਬੇ ਵਿੱਚ ਕਾਰੋਬਾਰ ਹੋਰ ਵਧਾਉਣ ਦਾ ਐਲਾਨ ਵੀ ਕੀਤਾ। ਨਿਵੇਸ਼ਕਾਰਾਂ ਅਤੇ ਉਦਯੋਗਪਤੀਆਂ ਨੂੰ ਮੁਖਾਤਿਬ ਹੁੰਦਿਆਂ ਆਪ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ...
ਨੈਸ਼ਨਲ
ਪੰਜਾਬ ਸਰਕਾਰ ਦੇ ਮਹਿਲਾ ਵਿੱਤੀ ਸਹਾਇਤਾ ਐਲਾਨ ਨਾਲ ਖੁਸ਼ੀ ਦੀ ਲਹਿਰ; ਪੰਜਾਬ ਭਰ ਵਿੱਚ ਔਰਤਾਂ ਨੇ ਜਾਗੋ ਕੱਢ ਕੇ ਮਨਾਈ ਖੁਸ਼ੀ
Admin - 0
ਚੰਡੀਗੜ੍ਹ, 13 ਮਾਰਚ | ਪੰਜਾਬ ਸਰਕਾਰ ਵੱਲੋਂ ਸੂਬੇ ਦੀਆਂ ਮਾਵਾਂ, ਧੀਆਂ ਅਤੇ ਭੈਣਾਂ ਨੂੰ ਵਿੱਤੀ ਸਹਾਇਤਾ ਦੇਣ ਦੇ ਇਤਿਹਾਸਕ ਐਲਾਨ ਤੋਂ ਬਾਅਦ ਪੂਰੇ ਪੰਜਾਬ ਵਿੱਚ ਖੁਸ਼ੀ ਦੀ ਲਹਿਰ ਦੌੜ ਗਈ ਹੈ। ਇਸ ਐਲਾਨ ਨੇ ਪੰਜਾਬ ਦੀਆਂ ਲੱਖਾਂ ਔਰਤਾਂ ਦੇ ਚਿਹਰਿਆਂ 'ਤੇ ਮੁਸਕਰਾਹਟ ਲਿਆ ਦਿੱਤੀ ਹੈ। ਪੰਜਾਬ ਦੇ ਵੱਖ-ਵੱਖ ਸ਼ਹਿਰਾਂ, ਕਸਬਿਆਂ ਅਤੇ ਪਿੰਡਾਂ ਵਿੱਚ ਮਹਿਲਾਵਾਂ ਨੇ ਪੰਜਾਬੀ ਸੱਭਿਆਚਾਰ ਦੀ ਅਮੀਰ...
ਜਲੰਧਰ ਤੋਂ ਇੱਕ ਬੇਹੱਦ ਹੀ ਮੰਦਭਾਗੀ ਖਬਰ ਸਾਹਮਣੇ ਆ ਰਹੀ ਹੈ ਦੱਸ ਦੇਈਏ ਕਿ ਜਲੰਧਰ ਵਿੱਚ ਰਿਟਾਇਰਡ ਨਗਰ ਨਿਗਮ ਸੁਪਰਡੈਂਟ ਨੇ ਘਰ ਵਿੱਚ ਖੁਦਕੁਸ਼ੀ ਕਰ ਲਈ। ਜਾਣਕਾਰੀ ਅਨੁਸਾਰ ਕਰਮਚਾਰੀ ਨੇ ਸ਼ੁੱਕਰਵਾਰ ਸਵੇਰੇ ਆਪਣੇ ਕਮਰੇ ਨੂੰ ਅੱਗ ਲਗਾ ਦਿੱਤੀ। ਉਨ੍ਹਾਂ ਦੀਆਂ ਚੀਕਾਂ ਸੁਣ ਕੇ ਉਨ੍ਹਾਂ ਦਾ ਪਰਿਵਾਰ ਜਾਗ ਗਿਆ, ਪਰ ਉਹ ਉਸਨੂੰ ਬਚਾਉਣ ਵਿੱਚ ਅਸਮਰੱਥ ਰਹੇ।
ਨਗਰ ਨਿਗਮ ਦੇ ਸੇਵਾਮੁਕਤ ਕਰਮਚਾਰੀ...
ਪੰਜਾਬ
ਜਦੋਂ ਨੌਜਵਾਨ ਨੌਕਰੀਆਂ ਉਡੀਕ ਰਹੇ ਸਨ ਤਾਂ ਰਵਾਇਤੀ ਪਾਰਟੀਆਂ ਕੁਰਸੀ ਦੀ ਖੇਡ ਵਿੱਚ ਮਸਤ ਸਨ, ‘ਆਪ` ਸਰਕਾਰ ਮਿਸ਼ਨ ਰੋਜ਼ਗਾਰ ਰਾਹੀਂ ਨੌਕਰੀਆਂ ਮੁਹੱਈਆ ਕਰ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ...
Admin - 0
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਮਿਸ਼ਨ ਰੋਜ਼ਗਾਰ’ ਪਹਿਲਕਦਮੀ ਤਹਿਤ ਅੱਜ ਵੱਖ-ਵੱਖ ਵਿਭਾਗਾਂ ਵਿੱਚ ਭਰਤੀ 818 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ, ਜਿਸ ਨਾਲ ਪਿਛਲੇ ਚਾਰ ਸਾਲਾਂ ਵਿੱਚ ਪੰਜਾਬ ਸਰਕਾਰ ਵੱਲੋਂ ਦਿੱਤੀਆਂ ਗਈਆਂ ਸਰਕਾਰੀ ਨੌਕਰੀਆਂ ਦੀ ਗਿਣਤੀ ਵਧ ਕੇ 65,264 ਹੋ ਗਈ ਹੈ।
ਨਿਯੁਕਤੀ ਪੱਤਰ ਵੰਡਣ ਲਈ ਕਰਵਾਏ ਸਮਾਗਮ ਵਿੱਚ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ...
ਪੰਜਾਬ
ਇਨਫੋਸਿਸ ਮੁਹਾਲੀ ਵਿੱਚ 2700 ਨੌਜਵਾਨਾਂ ਨੂੰ ਸਿੱਧਾ ਰੋਜ਼ਗਾਰ ਅਤੇ ਹਜ਼ਾਰਾਂ ਹੋਰਾਂ ਨੂੰ ਅਸਿੱਧੇ ਤਰੀਕੇ ਨਾਲ ਰੋਜ਼ਗਾਰ ਦੇਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
Admin - 0
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਆਖਿਆ ਕਿ ਪੰਜਾਬ ਆਪਣੀ ਉਦਯੋਗਿਕ ਤਰੱਕੀ ਵਿੱਚ ਫੈਸਲਾਕੁਨ ਬਦਲਾਅ ਦੇਖ ਰਿਹਾ ਹੈ, 2022 ਤੋਂ ਪਹਿਲਾਂ ਵਾਲੀ ਲੁੱਟ-ਖਸੁੱਟ ਤੋਂ ਬਾਅਦ ਹੁਣ ਵਿਸ਼ਵ-ਵਿਆਪੀ ਨਿਵੇਸ਼ਕ ਸੂਬੇ ਵਿੱਚ ਵਾਪਸ ਆ ਰਹੇ ਹਨ। ਮੁਹਾਲੀ ਵਿੱਚ ਇਨਫੋਸਿਸ ਦੇ 286 ਕਰੋੜ ਰੁਪਏ ਦੇ ਲਾਗਤ ਵਾਲੇ ਕੈਂਪਸ ਦੇ ਨੀਂਹ ਪੱਥਰ ਸਮਾਗਮ ਤੋਂ ਬਾਅਦ ਬੋਲਦਿਆਂ ਮੁੱਖ ਮੰਤਰੀ ਨੇ ਕਿਹਾ...









































