Home Blog Page 1000
ਜਲੰਧਰ | ਜਲੰਧਰ ਛਾਉਣੀ ਮੰਡਲ 13 ਦੇ ਸਾਬਕਾ ਜਨਰਲ ਸਕੱਤਰ ਅਤੇ ਮੰਡਲ 14 ਤੋਂ ਮੌਜੂਦਾ ਮੀਤ ਪ੍ਰਧਾਨ ਤਿਲਕ ਰਾਜ ਸ਼ਰਮਾ ਮੰਗਲਵਾਰ ਨੂੰ ਭਾਜਪਾ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਇਸ ਮੌਕੇ ਉਨ੍ਹਾਂ ਨਾਲ ਕੈਬਨਿਟ ਮੰਤਰੀ ਅਤੇ ਸੱਭਿਆਚਾਰ ਮੰਤਰੀ ਅਨਮੋਲ ਗਗਨ ਮਾਨ ਵੀ ਹਾਜ਼ਰ ਸਨ। ਇਸ ਸਮੇਂ ਰਾਜਵਿੰਦਰ ਕੌਰ, ਸੁਰਿੰਦਰ ਸਿੰਘ ਸੋਢੀ, ਜਗਬੀਰ ਸਿੰਘ ਬਰਾੜ ਸਮੇਤ ਪਾਰਟੀ...
ਲੁਧਿਆਣਾ | ਜ਼ਹਿਰੀਲੀ ਗੈਸ ਕਾਰਨ 11 ਲੋਕਾਂ ਦੀ ਮੌਤ ਦੇ ਮਾਮਲੇ 'ਤੇ ਨੈਸ਼ਨਲ ਗ੍ਰੀਨ ਟ੍ਰਿਬਿਊਨਲ (ਐੱਨ.ਜੀ.ਟੀ.) ਸਖਤ ਹੈ। NGT ਨੇ ਮੰਗਲਵਾਰ ਨੂੰ ਕਿਹਾ ਕਿ ਨਾਗਰਿਕਾਂ ਦੀ ਸੁਰੱਖਿਆ ਲਈ ਵਾਤਾਵਰਣ ਸੰਬੰਧੀ ਕਾਨੂੰਨਾਂ ਦੀ ਪਾਲਣਾ ਨੂੰ ਯਕੀਨੀ ਬਣਾਉਣਾ ਰਾਜ ਦਾ ਫਰਜ਼ ਹੈ। ਐਨਜੀਟੀ ਨੇ ਲੁਧਿਆਣਾ ਦੇ ਜ਼ਿਲ੍ਹਾ ਮੈਜਿਸਟ੍ਰੇਟ ਨੂੰ ਜ਼ਹਿਰੀਲੀ ਗੈਸ ਨਾਲ ਸਾਹ ਲੈਣ ਨਾਲ ਮਰਨ ਵਾਲੇ 11 ਲੋਕਾਂ ਦੇ...
ਲੁਧਿਆਣਾ | ਗੈਸ ਲੀਕ ਮਾਮਲੇ 'ਚ ਗਠਿਤ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ.) ਦੇ ਮੈਂਬਰ ਮੰਗਲਵਾਰ ਨੂੰ ਮੌਕੇ 'ਤੇ ਪਹੁੰਚੇ। ਡੀਸੀਪੀ ਇਨਵੈਸਟੀਗੇਸ਼ਨ ਹਰਮੀਤ ਸਿੰਘ ਹੁੰਦਲ ਦੀ ਅਗਵਾਈ 'ਚ ਏਡੀਸੀਪੀ ਵੈਭਵ ਸਹਿਗਲ ਅਤੇ ਇੰਸਪੈਕਟਰ ਇੰਦਰਜੀਤ ਸਿੰਘ ਬੋਪਾਰਾਏ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ। ਮੌਕੇ ਦਾ ਜਾਇਜ਼ਾ ਲੈਣ ਤੋਂ ਬਾਅਦ ਦੋਵੇਂ ਅਧਿਕਾਰੀ ਫੈਕਟਰੀਆਂ 'ਚ ਗਏ, ਜਾਂਚ ਕੀਤੀ ਅਤੇ ਮਾਲਕਾਂ ਤੋਂ ਪੁੱਛਗਿੱਛ ਕੀਤੀ। ਹੁਣ ਤੱਕ...
ਬਰਨਾਲਾ : ਬਰਨਾਲਾ ਦੇ ਰਿਹਾਇਸ਼ੀ ਇਲਾਕੇ 'ਚ ਇਕ ਵਿਆਹੁਤਾ ਵਲੋਂ ਖ਼ੁਦ 'ਤੇ ਤੇਲ ਛਿੜਕ ਕੇ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ ਜਿਸ ਤੋਂ ਬਾਅਦ ਸ਼ਹਿਰ 'ਚ ਸਨਸਨੀ ਫੈਲ ਗਈ। ਬੁਰੀ ਤਰ੍ਹਾਂ ਝੁਲਸ ਜਾਣ ਕਾਰਨ ਵਿਆਹੁਤਾ ਦੀ ਮੌਕੇ 'ਤੇ ਹੀ ਮੌਤ ਹੋ ਗਈ। ਪੁਲਿਸ ਪ੍ਰਸ਼ਾਸਨ ਵਲੋਂ ਮੌਕੇ 'ਤੇ ਪਹੁੰਚ ਕੇ ਸਾਰੀ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਡੀ.ਐਸ.ਪੀ...
Jalandhar : Due to the implementation of Model Code of Conduct in Jalandhar in wake of the impending Lok Sabha by-poll, development works worth Rs 39.03 crore have been hanging in fire thereby jeopardizing the development ofv the city. As per the information, the Municipal Corporation Jalandhar had called tenders for works pertaining to Rs 35.89 crore of the Building...
ਜਲੰਧਰ | ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਗਠਜੋੜ ਦੇ ਉਮੀਦਵਾਰ ਡਾ. ਸੁਖਵਿੰਦਰ ਕੁਮਾਰ ਸੁੱਖੀ ਨੇ ਅੱਜ ਕਿਹਾ ਕਿ ਆਪ ਸਰਕਾਰ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਤੋਂ ਭੱਜ ਗਈ ਹੈ ਤੇ ਉਹ ਸਾਬਕਾ ਮੁੱਖ ਮੰਤਰੀ ਸਰਦਾਰ ਪ੍ਰਕਾਸ਼ ਸਿੰਘ ਬਾਦਲ ਵੱਲੋਂ ਸ਼ੁਰੂ ਕੀਤੇ ਸਮਾਜ ਭਲਾਈ ਲਾਭ ਵੀ ਲੋਕਾਂ ਨੂੰ ਦੇਣ ਤੋਂ ਇਨਕਾਰੀ ਹੈ। ਇਥੇ ਛਾਉਣੀ ਵਿਧਾਨ ਸਭਾ ਹਲਕੇ ਵਿਚ...
ਬਰਨਾਲਾ | ਇਥੋਂ ਇਕ ਦੁਖਦਾਈ ਖਬਰ ਸਾਹਮਣੇ ਆਈ ਹੈ। ਬਰਨਾਲਾ ਦੇ ਰਿਹਾਇਸ਼ੀ ਇਲਾਕੇ 'ਚ ਇਕ ਵਿਆਹੁਤਾ ਵਲੋਂ ਖ਼ੁਦ 'ਤੇ ਤੇਲ ਛਿੜਕ ਕੇ ਜਾਨ ਦੇ ਦਿੱਤੀ ਗਈ, ਜਿਸ ਤੋਂ ਬਾਅਦ ਸ਼ਹਿਰ 'ਚ ਸਨਸਨੀ ਫੈਲ ਗਈ। ਜਾਣਕਾਰੀ ਅਨੁਸਾਰ ਬਰਨਾਲਾ ਦੇ ਕੱਚਾ ਕਾਲਜ ਰੋਡ ਨੇੜੇ ਰਿਹਾਇਸ਼ੀ ਇਲਾਕੇ 'ਚ ਕਰੀਬ 40 ਸਾਲ ਦੀ ਵੀਨਾ ਰਾਣੀ ਨੇ ਮੌਤ ਨੂੰ ਗਲੇ ਲਗਾਇਆ। ਦੱਸਿਆ ਜਾ ਰਿਹਾ...
ਨਵੀਂ ਦਿੱਲੀ | ਦਿੱਲੀ ਪੁਲਿਸ ਦੇ ਸਪੈਸ਼ਲ ਸੈਲ ਨੇ ਵੱਡੀ ਕਾਰਵਾਈ ਕਰਦਿਆਂ ਕਾਲਾ ਜਠੇੜੀ ਗੈਂਗ ਦੇ ਮੈਂਬਰ ਅਤੇ ਬਦਨਾਮ ਗੈਂਗਸਟਰ ਰਵਿੰਦਰ ਉਰਫ਼ ਲੱਪੂ ਨੂੰ ਗ੍ਰਿਫ਼ਤਾਰ ਕੀਤਾ ਹੈ। ਗੈਂਗਸਟਰ ਕੋਲੋਂ ਇਕ ਅਰਧ-ਆਟੋਮੈਟਿਕ ਪਿਸਤੌਲ .32 ਬੋਰ ਸਮੇਤ 4 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਗਏ। ਇਸ ’ਤੇ ਕਾਰਵਾਈ ਕਰਦਿਆਂ ਪੁਲਿਸ ਨੇ ਜਾਲ ਵਿਛਾਇਆ ਅਤੇ ਉਸ ਨੂੰ ਘੇਰ ਲਿਆ, ਇਸ ਦੌਰਾਨ ਉਸ ਨੇ ਪਿਸਤੌਲ ਕੱਢ...
ਹਿਮਾਚਲ | ਪੰਜਾਬ-ਹਰਿਆਣਾ ਤੋਂ ਰੇਤਾ-ਬੱਜਰੀ ਲੈ ਕੇ ਹਿਮਾਚਲ ਆਉਣ ਵਾਲੇ ਵਾਹਨਾਂ ਨੂੰ ਵੀ ਇੱਥੇ ਆ ਕੇ ਟੈਕਸ ਦੇਣਾ ਪਵੇਗਾ। ਪੰਜਾਬ ਦੀ ਤਰਜ਼ ‘ਤੇ ਹੁਣ ਹਿਮਾਚਲ ਸਰਕਾਰ ਨੇ ਵੀ ਬਾਹਰੀ ਰਾਜਾਂ ਤੋਂ ਆਉਣ ਵਾਲੀ ਬਿਲਡਿੰਗ ਮਟੀਰੀਅਲ ‘ਤੇ ਸੈੱਸ ਲਗਾਉਣ ਦਾ ਫੈਸਲਾ ਕੀਤਾ ਹੈ। ਹਾਲਾਂਕਿ ਇਸ ਨਾਲ ਲੋਕਾਂ ਦੀ ਜੇਬ ‘ਤੇ ਹੀ ਅਸਰ ਪਵੇਗਾ ਪਰ ਸਰਕਾਰ ਨੂੰ ਵੀ ਕੁਝ ਮਾਲੀਆ ਮਿਲਣ...
ਰੋਪੜ/ਨੰਗਲ | ਇਥੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ। ਨੰਗਲ ਤਹਿਸੀਲ ਦੇ ਪਿੰਡ ਭੱਲੜੀ ਦੇ 23 ਸਾਲ ਦੇ ਨੌਜਵਾਨ ਮਨਪ੍ਰੀਤ ਸਿੰਘ ਪੁੱਤਰ ਬਖਸ਼ੀਸ਼ ਸਿੰਘ ਦੀ ਦੁਬਈ 'ਚ ਸੜਕ ਹਾਦਸੇ 'ਚ ਦਰਦਨਾਕ ਮੌਤ ਹੋ ਗਈ। ਮ੍ਰਿਤਕ ਨੌਜਵਾਨ ਕਰੀਬ ਡੇਢ ਸਾਲ ਪਹਿਲਾਂ ਬਤੌਰ ਟਰੱਕ ਡਰਾਈਵਰ ਵਿਦੇਸ਼ ਗਿਆ ਸੀ। ਜਾਣਕਾਰੀ ਅਨੁਸਾਰ ਮ੍ਰਿਤਕ ਨੌਜਵਾਨ ਦੁਬਈ ਵਿਖੇ ਕਿਸੇ ਕੰਪਨੀ ਵਿਚ ਗੱਡੀ ਚਲਾਉਣ ਦਾ ਕੰਮ ਕਰਦਾ ਸੀ। ਬੀਤੇ...
- Advertisement -

MOST POPULAR