Home Blog Page 1001
ਜਲੰਧਰ| ਥਾਣਾ ਸ਼ਾਹਕੋਟ ਦੀ ਪੁਲਸ ਨੇ ਸ਼ਾਹਕੋਟ 'ਚ ਘੁੰਮ ਰਹੇ 'ਆਪ' ਵਿਧਾਇਕ ਦਲਬੀਰ ਸਿੰਘ ਟੌਂਗ ਖਿਲਾਫ ਮਾਮਲਾ ਦਰਜ ਕਰ ਲਿਆ ਹੈ ਅਤੇ ਉਸ ਦੇ ਜ਼ਮਾਨਤ 'ਤੇ ਰਿਹਾਅ ਹੋਣ ਦੀ ਸੂਚਨਾ ਹੈ। ਜ਼ਿਕਰਯੋਗ ਹੈ ਕਿ ਜ਼ਿਮਨੀ ਚੋਣ ਦੌਰਾਨ ਆਪ ਵਿਧਾਇਕ ਟੌਂਗ ਨੂੰ ਸ਼ਾਹਕੋਟ ਦੇ ਕਾਂਗਰਸੀ ਵਿਧਾਇਕ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਨੇ ਸਵੇਰੇ ਸ਼ਾਮ ਘੁੰਮਦੇ ਫੜਿਆ ਅਤੇ ਇੱਕ ਕਮਰੇ ਵਿੱਚ ਬੰਦ...
ਕੋਟਕਪੂਰਾ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਕੋਟਕਪੂਰਾ 'ਚ ਬੀਤੀ ਰਾਤ ਭਿਆਨਕ ਹਾਦਸਾ ਵਾਪਰ ਗਿਆ। ਸਥਾਨਕ ਦੇਵੀ ਵਾਲਾ ਰੋਡ ’ਤੇ 1 ਟਰਾਲੇ ਨੇ ਮੋਟਰਸਾਈਕਲ 'ਤੇ ਜਾ ਰਹੇ ਦੋ ਨੌਜਵਾਨਾਂ ਨੂੰ ਟੱਕਰ ਮਾਰ ਦਿੱਤੀ। ਇਸ ਟੱਕਰ ਵਿਚ ਦੋਵੇਂ ਨੌਜਵਾਨਾਂ ਦੀ ਮੌਤ ਹੋ ਗਈ।ਟੱਕਰ ਇੰਨੀ ਜ਼ਬਰਦਸਤ ਸੀ ਕਿ ਮੋਟਰਸਾਈਕਲ ਦੇ ਵੀ ਪਰਖੱਚੇ ਉੱਡ ਗਏ। ਮ੍ਰਿਤਕਾਂ ਦੀ ਪਛਾਣ ਅਜੇ ਕੁਮਾਰ...
ਰੋਪੜ| ਜ਼ਿਲ੍ਹੇ ਦੇ ਪਿੰਡ ਮੁੰਨੇ ਦਾ ਹਰਪ੍ਰੀਤ ਸਿੰਘ ਇੱਕ ਪਾਕਿਸਤਾਨੀ ਵਿਅਕਤੀ ਦੇ ਧੋਖੇ ਦਾ ਸ਼ਿਕਾਰ ਹੋ ਕੇ 22 ਮਹੀਨੇ ਸਾਊਦੀ ਜੇਲ੍ਹ ਵਿੱਚ ਰਿਹਾ। ਸਜ਼ਾ ਪੂਰੀ ਹੋਣ ਤੋਂ ਬਾਅਦ ਹਰਪ੍ਰੀਤ ਨੂੰ ਰਿਹਾਅ ਕਰ ਦਿੱਤਾ ਗਿਆ ਅਤੇ ਮੰਗਲਵਾਰ ਰਾਤ ਭਾਰਤ ਪਹੁੰਚ ਗਿਆ। ਘਰ ਪਹੁੰਚਦੇ ਹੀ ਪਰਿਵਾਰਕ ਮੈਂਬਰ ਹਰਪ੍ਰੀਤ ਨੂੰ ਮਿਲਦੇ ਹੀ ਜੱਫੀ ਪਾ ਕੇ ਭੁੱਬਾਂ ਮਾਰ ਕੇ ਰੋਏ। ਸਾਊਦੀ ਦੇ 100 ਰਿਆਲ...
ਜਲੰਧਰ | ਜਲੰਧਰ ਲੋਕ ਸਭਾ ਜ਼ਿਮਨੀ ਚੋਣ ਲਈ ਵੋਟਿੰਗ ਜਾਰੀ ਹੈ। ਵੋਟਿੰਗ ਦੀ ਰਫ਼ਤਾਰ ਬਹੁਤ ਮੱਠੀ ਹੈ। ਦੁਪਹਿਰ 3 ਵਜੇ ਤੱਕ ਸਿਰਫ 41 ਫੀਸਦੀ ਵੋਟਿੰਗ ਹੋਈ ਹੈ। ਵੋਟਿੰਗ ਸ਼ਾਮ 6 ਵਜੇ ਤੱਕ ਜਾਰੀ ਰਹੇਗੀ। ਸਭ ਤੋਂ ਵੱਧ 33.1 ਫੀਸਦੀ ਵੋਟਿੰਗ ਫਿਲੌਰ ਵਿੱਚ ਹੋਈ। ਦੂਜੇ ਨੰਬਰ 'ਤੇ ਕਰਤਾਰਪੁਰ 'ਚ 33.1 ਫੀਸਦੀ, ਆਦਮਪੁਰ 'ਚ 32.8 ਫੀਸਦੀ, ਨਕੋਦਰ 'ਚ 32.3 ਫੀਸਦੀ, ਜਲੰਧਰ...
ਪਾਕਿਸਤਾਨ| ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਗ੍ਰਿਫਤਾਰੀ ਤੋਂ ਬਾਅਦ ਪੂਰੇ ਪਾਕਿਸਤਾਨ ਵਿੱਚ ਹੰਗਾਮਾ ਮਚ ਗਿਆ ਹੈ। ਇਮਰਾਨ ਖਾਨ ਦੀ ਰਿਹਾਈ ਨੂੰ ਲੈ ਕੇ ਦੇਸ਼ ਵਿਆਪੀ ਵਿਰੋਧ ਪ੍ਰਦਰਸ਼ਨ ਹੋ ਰਹੇ ਹਨ। ਪਾਕਿਸਤਾਨ ਤਹਿਰੀਕ-ਏ-ਇਨਸਾਫ਼ (ਪੀ.ਟੀ.ਆਈ.) ਦੇ ਸਮਰਥਕ ਸੜਕਾਂ 'ਤੇ ਉਤਰ ਆਏ ਹਨ। ਦੇਸ਼ ਭਰ ਵਿੱਚ ਹਿੰਸਾ ਦੀਆਂ ਘਟਨਾਵਾਂ ਭੜਕ ਰਹੀਆਂ ਹਨ। ਪ੍ਰਦਰਸ਼ਨਕਾਰੀਆਂ ਨੇ ਫੌਜ ਦੇ ਕੋਰ ਕਮਾਂਡਰ ਦੇ ਘਰ ਦੀ...
ਬੰਗਲੌਰ | ਕਰਨਾਟਕ ਵਿਧਾਨ ਸਭਾ ਚੋਣਾਂ 'ਚ ਵੋਟਿੰਗ ਦੌਰਾਨ 3 ਥਾਵਾਂ 'ਤੇ ਹਿੰਸਕ ਘਟਨਾਵਾਂ ਵਾਪਰੀਆਂ। ਪੁਲਿਸ ਨੇ ਕਿਹਾ ਕਿ ਵਿਜੇਪੁਰਾ ਜ਼ਿਲ੍ਹੇ ਦੇ ਬਸਵਾਨਾ ਬਾਗਵਾੜੀ ਤਾਲੁਕ ਵਿਚ ਲੋਕਾਂ ਨੇ ਕੁਝ ਈਵੀਐਮ ਅਤੇ ਵੀਵੀਪੀਏਟੀ ਮਸ਼ੀਨਾਂ ਦੀ ਭੰਨਤੋੜ ਕੀਤੀ। ਉਨ੍ਹਾਂ ਪੋਲਿੰਗ ਅਧਿਕਾਰੀਆਂ ਦੇ ਵਾਹਨਾਂ ਨੂੰ ਵੀ ਨੁਕਸਾਨ ਪਹੁੰਚਾਇਆ। ਇਥੇ ਅਫਵਾਹਾਂ ਉਡੀਆਂ ਸਨ ਕਿ ਅਧਿਕਾਰੀ ਮਸ਼ੀਨਾਂ ਬਦਲ ਕੇ ਵੋਟਿੰਗ ਨਾਲ ਛੇੜਛਾੜ ਕਰ ਰਹੇ...
ਲਖਨਊ | ਇਥੋਂ ਇਕ ਖੌਫਨਾਕ ਵਾਰਦਾਤ ਸਾਹਮਣੇ ਆਈ ਹੈ। ਲਖਨਊ 'ਚ ਵਿਆਹ ਵਾਲੇ ਦਿਨ ਲਾੜੇ ਨੇ ਲਾੜੀ ਦਾ ਕਤਲ ਕਰ ਦਿੱਤਾ। ਉਸ ਨੇ ਲੜਕੀ ਨੂੰ ਬਿਊਟੀ ਪਾਰਲਰ ਲਿਜਾਣ ਬਹਾਨੇ ਬੁਲਾਇਆ ਤੇ ਫਿਰ ਜੰਗਲ ਵਿਚ ਲਾੜੀ ਦਾ ਕਤਲ ਕਰ ਦਿੱਤਾ। ਇਸ ਤੋਂ ਬਾਅਦ ਲਾਸ਼ ਨੂੰ ਉਥੇ ਛੁਪਾ ਦਿਤਾ। ਲੜਕੀ ਦੇ ਪਰਿਵਾਰਕ ਮੈਂਬਰਾਂ ਨੇ ਮਹਾਨਗਰ ਥਾਣੇ ਵਿਚ ਲੜਕੀ ਦੇ ਲਾਪਤਾ ਹੋਣ...
ਹਿਸਾਰ| ਪ੍ਰਸਿੱਧ ਨੇਤਰ ਰੋਗਾਂ ਦੇ ਮਾਹਿਰ ਡਾਕਟਰ ਅਸ਼ੋਕ ਗਰਗ (61) ਨੇ ਅਮਰਦੀਪ ਕਲੋਨੀ ਸਥਿਤ ਆਪਣੇ ਘਰ ਵਿੱਚ ਜ਼ਹਿਰੀਲਾ ਪਦਾਰਥ ਨਿਗਲ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਉਹ ਲੰਬੇ ਸਮੇਂ ਤੋਂ ਵਿੱਤੀ ਸੰਕਟ ਨਾਲ ਜੂਝ ਰਹੇ ਸੀ। ਪੁਲਿਸ ਨੂੰ ਉਨ੍ਹਾਂ ਕੋਲੋਂ ਦੋ ਪੰਨਿਆਂ ਦਾ ਸੁਸਾਈਡ ਨੋਟ ਵੀ ਮਿਲਿਆ ਹੈ। ਜਿਸ ਵਿਚ ਡਾ. ਗਰਗ ਨੇ 14 ਵਿਅਕਤੀਆਂ 'ਤੇ ਪੈਸਿਆਂ ਦੀ...
ਜਲੰਧਰ | ਜਲੰਧਰ ਜ਼ਿਮਨੀ ਚੋਣ 'ਚ ਦੁਪਹਿਰ 3 ਵਜੇ ਤਕ 40.62 ਫੀਸਦੀ ਵੋਟਿੰਗ ਹੋਈ ਹੈ। ਜਲੰਧਰ ਜ਼ਿਮਨੀ ਚੋਣ ਲਈ ਵੋਟਿੰਗ ਜਾਰੀ ਹੈ। ਦੱਸ ਦਈਏ ਕਿ ਜਲੰਧਰ ਤੋਂ ਸੰਸਦ ਮੈਂਬਰ ਸੰਤੋਖ ਸਿੰਘ ਚੌਧਰੀ ਦੀ ਇਸ ਸਾਲ ਜਨਵਰੀ 'ਚ ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ਦੌਰਾਨ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਸੀ, ਜਿਸ ਤੋਂ ਬਾਅਦ ਇੱਥੇ ਉਪ ਚੋਣ...
ਅਬੋਹਰ | ਘਰੇਲੂ ਝਗੜੇ ਕਾਰਨ ਗਰਭਵਤੀ ਔਰਤ ਨੂੰ ਸਹੁਰਿਆਂ ਨੇ ਕੁੱਟ-ਕੁੱਟ ਕੇ ਜ਼ਖ਼ਮੀ ਕਰ ਦਿੱਤਾ। ਔਰਤ ਨੂੰ ਇਲਾਜ ਲਈ ਸਰਕਾਰੀ ਹਸਪਤਾਲ ਦਾਖ਼ਲ ਕਰਵਾਇਆ ਗਿਆ। ਪੀੜਤਾ ਨੇ ਆਪਣੇ ਪਤੀ 'ਤੇ ਕਿਸੇ ਹੋਰ ਔਰਤ ਨਾਲ ਨਾਜਾਇਜ਼ ਸਬੰਧ ਬਣਾਉਣ ਦਾ ਦੋਸ਼ ਲਗਾਇਆ ਹੈ।ਪਿੰਡ ਪੱਤੀ ਸਾਦਿਕ ਦੀ ਵਸਨੀਕ ਅਮਨਦੀਪ ਕੌਰ ਨੇ ਦੱਸਿਆ ਕਿ ਉਸ ਦਾ ਵਿਆਹ ਕਰੀਬ 3 ਸਾਲ ਪਹਿਲਾਂ ਗੁਰੂਹਰਸਹਾਏ ਵਾਸੀ ਪ੍ਰਿੰਸ...
- Advertisement -

MOST POPULAR