Home Blog Page 1002
ਜ਼ੀਰਾ| ਪਿੰਡ ਤਲਵੰਡੀ ਮੰਗੇ ਖਾਂ ਵਿਖੇ ਇਕ ਛੋਟੇ ਬੱਚੇ ਦੀ ਮੌਤ ਉਪਰੰਤ ਪਰਿਵਾਰਕ ਮੈਂਬਰਾਂ ਨੇ ਮੌਤ ਦਾ ਦੋਸ਼ ਪਿੰਡ ਦੀ ਡਿਸਪੈਂਸਰੀ ’ਚ ਕੰਮ ਕਰਦੀਆਂ ਮਹਿਲਾ ਸਿਹਤ ਕਰਮੀਆਂ ’ਤੇ ਲਗਾਉਂਦਿਆਂ ਇਨਸਾਫ਼ ਲੈਣ ਲਈ ਪ੍ਰਸ਼ਾਸਨ ਨੂੰ ਲਿਖਤੀ ਰੂਪ ’ਚ ਸ਼ਿਕਾਇਤ ਕੀਤੀ ਹੈ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਬੱਚਾ ਲਵਪ੍ਰੀਤ ਸਿੰਘ ਕਰੀਬ 2-3 ਮਹੀਨਿਆਂ ਦਾ ਸੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼ਿਕਾਇਤਕਰਤਾ...
ਸੁਲਤਾਨਪੁਰ ਲੋਧੀ/ਕਪੂਰਥਲਾ | ਇਥੋਂ ਇਕ ਅੱਗ ਲੱਗਣ ਦੀ ਘਟਨਾ ਸਾਹਮਣੇ ਆਈ ਹੈ। ਸੁਲਤਾਨਪੁਰ ਲੋਧੀ ਦੇ ਮੁਹੱਲਾ ਤੇਲੀਆ ਵਿਖੇ ਇਕ ਘਰ 'ਚ ਸਿਲੰਡਰ ਤੋਂ ਗੈਸ ਲੀਕ ਹੋਣ ਕਾਰਨ ਭਿਆਨਕ ਅੱਗ ਲੱਗ ਗਈ, ਜਿਸ ਕਾਰਨ ਹਫ਼ੜਾ ਤਫ਼ੜੀ ਮਚ ਗਈ। ਇਸ ਦੌਰਾਨ 45 ਸਾਲ ਦੀ ਇਕ ਮਹਿਲਾ ਬੁਰੀ ਤਰ੍ਹਾਂ ਝੁਲਸ ਗਈ ਜੋ ਕਿ ਸੁਲਤਾਨਪੁਰ ਲੋਧੀ ਦੇ ਸਿਵਲ ਹਸਪਤਾਲ ਵਿਖੇ ਜ਼ੇਰੇ ਇਲਾਜ ਹੈ।...
ਮਲੋਟ | ਇਥੋਂ ਇਕ ਦੁਖਦਾਈ ਖਬਰ ਸਾਹਮਣੇ ਆਈ ਹੈ। ਮਲੋਟ ਤੋਂ ਆਪਣੀ ਪਤਨੀ ਅਤੇ ਬੱਚਿਆਂ ਨੂੰ ਅਬੋਹਰ ਜੰਮੂ ਬਸਤੀ ਤੋਂ ਲੈਣ ਆਇਆ ਵਿਅਕਤੀ ਅੱਗ ਲੱਗਣ ਕਾਰਨ ਬੁਰੀ ਤਰ੍ਹਾਂ ਝੁਲਸ ਗਿਆ, ਜਿਸ ਨੂੰ ਬਚਾਉਣ ਲਈ ਆਈ ਪਤਨੀ ਵੀ ਝੁਲਸ ਗਈ। ਦੋਵਾਂ ਨੂੰ ਇਲਾਜ ਲਈ ਸਰਕਾਰੀ ਹਸਪਤਾਲ ਲਿਆਂਦਾ ਗਿਆ। ਜਿਥੇ ਵਿਅਕਤੀ ਦੀ ਹਾਲਤ ਨਾਜ਼ੁਕ ਹੋਣ ਕਾਰਨ ਉਸ ਨੂੰ ਰੈਫ਼ਰ ਕਰ ਦਿੱਤਾ...
ਜਲੰਧਰ| ਜ਼ਿਮਨੀ ਚੋਣ ਲਈ ਵੋਟਿੰਗ ਲਗਾਤਾਰ ਜਾਰੀ ਹੈ ਤੇ ਜਾਣਕਾਰੀ ਮੁਤਾਬਕ 1 ਵਜੇ ਤੱਕ 29.5 ਫ਼ੀਸਦੀ ਵੋਟਿੰਗ ਹੋਈ ਹੈ। ਇਸ ਦਰਮਿਆਨ ਮੁੱਖ ਮੰਤਰੀ ਮਾਨ ਵੱਲੋਂ ਮੁੜ ਤੋਂ ਟਵੀਟ ਕੀਤਾ ਹੈ। ਮੁੱਖ ਮੰਤਰੀ ਮਾਨ ਨੇ ਟਵੀਟ ਕਰਦਿਆਂ ਲਿਖਿਆ ਕਿ 'ਅਸੀਂ ਜਿੱਤਾਂਗੇ ਜ਼ਰੂਰ… ਹੌਂਸਲੇ ਬੁਲੰਦ ਰੱਖਿਓ... ਜਲੰਧਰ ਦੀ ਆਵਾਜ਼ ਲੋਕ ਸਭਾ 'ਚ ਪੰਜਾਬ ਦੀ ਆਵਾਜ਼ ਬਣਕੇ ਗੂੰਜੇ… ਵੱਧ ਤੋਂ ਵੱਧ ਇਸ...
ਮਹਾਰਾਸ਼ਟਰ| ਸਿਆਣੇ ਕਹਿੰਦੇ ਨੇ ਕਿ ਸ਼ੱਕ ਦਾ ਕੋਈ ਇਲਾਜ ਨਹੀਂ ਹੁੰਦਾ। ਇਹ ਵਹਿਮ ਕਈਆਂ ਦੀਆਂ ਜਾਨਾਂ ਲੈ ਚੁੱਕਾ ਹੈ। ਇਸੇ ਤਰ੍ਹਾਂ ਦਾ ਇਕ ਹੈਰਾਨ ਕਰਨ ਵਾਲਾ ਮਾਮਲਾ ਮਹਾਰਾਸ਼ਟਰ ਤੋਂ ਸਾਹਮਣੇ ਆਇਆ ਹੈ, ਜਿੱਥੇ ਸ਼ੱਕ ਨੇ 12 ਸਾਲਾ ਮਾਸੂਮ ਦੀ ਜਾਨ ਲੈ ਲਈ। ਇਥੇ ਪਹਿਲੀ ਵਾਰ ਪੀਰੀਅਡ ਆਉਣ ਉਤੇ ਭਰਾ-ਭਰਜਾਈ ਨੇ 12 ਸਾਲਾ ਬੱਚੀ ਨੂੰ ਕੁੱਟ-ਕੁੱਟ ਕੇ ਮਾਰ...
ਲੁਧਿਆਣਾ | ਜ਼ਿਲ੍ਹੇ ਵਿਚ ਬੁੱਧਵਾਰ ਨੂੰ 3 ਵਾਹਨ ਆਪਸ ਵਿਚ ਟਕਰਾ ਗਏ, ਜਿਸ ਵਿਚ 15 ਲੋਕ ਜ਼ਖ਼ਮੀ ਹੋ ਗਏ। ਇਹ ਹਾਦਸਾ ਜੀਟੀ ਰੋਡ 'ਤੇ ਵਾਪਰਿਆ। ਇਥੇ ਸੀਮੈਂਟ ਨਾਲ ਭਰਿਆ ਟਰੱਕ ਤਕਨੀਕੀ ਖ਼ਰਾਬੀ ਕਾਰਨ ਸੜਕ ਕਿਨਾਰੇ ਖੜ੍ਹਾ ਸੀ। ਇਸ ਦੌਰਾਨ ਯਮੁਨਾ ਨਗਰ ਤੋਂ ਆ ਰਹੀ ਬੱਸ ਟਰੱਕ ਨਾਲ ਟਕਰਾ ਗਈ।ਇਕ ਕਾਰ ਬੇਕਾਬੂ ਹੋ ਕੇ ਬੱਸ ਨਾਲ ਟਕਰਾ ਗਈ। ਮੌਕੇ 'ਤੇ...
ਲੁਧਿਆਣਾ | ਇਥੋਂ ਲੁੱਟ ਦੀ ਵਾਰਦਾਤ ਸਾਹਮਣੇ ਆਈ ਹੈ। ਪੰਜਾਬੀ ਸਿੰਗਰ ਨੂੰ ਨਿਸ਼ਾਨਾ ਬਣਾਉਂਦਿਆਂ 6 ਬਦਮਾਸ਼ਾਂ ਨੇ ਉਸ ਦੀ ਗਰਦਨ 'ਤੇ ਤਲਵਾਰ ਰੱਖੀ ਅਤੇ ਸੋਨੇ ਦੀ ਮੁੰਦਰੀ, ਕੜਾ, 15 ਹਜ਼ਾਰ ਦੀ ਨਕਦੀ ਅਤੇ ਆਈਫੋਨ ਲੁੱਟ ਲਿਆ। ਥਾਣਾ ਮੋਤੀ ਨਗਰ ਦੀ ਪੁਲਿਸ ਨੇ ਨੰਦਾ ਕਾਲੋਨੀ ਦੇ ਰਹਿਣ ਵਾਲੇ ਪੰਜਾਬੀ ਗਾਇਕ ਮਾਨਿਕ ਜੈਨ ਦੇ ਬਿਆਨ ਉਪਰ ਅਣਪਛਾਤੇ ਬਦਮਾਸ਼ਾਂ ਖ਼ਿਲਾਫ਼ ਮੁਕਦਮਾ ਦਰਜ...
ਫਗਵਾੜਾ| ਫਗਵਾੜਾ ਸ਼ੂਗਰ ਮਿੱਲ ਨੇੜੇ ਸਕੂਲ ਪੜ੍ਹਨ ਜਾ ਰਹੀ ਇਕ ਲੜਕੀ ਦੀ ਰੇਲ ਦੀ ਚਪੇਟ ਵਿਚ ਆਉਣ ਨਾਲ ਦਰਦਨਾਕ ਮੌਤ ਹੋ ਗਈ ਹੈ। ਲੜਕੀਆਂ ਦੀਆਂ ਫਟੀਆਂ ਕਿਤਾਬਾਂ-ਕਾਪੀਆਂ ਕਾਫੀ ਦੂਰ ਤੱਕ ਖਿਲਰ ਗਈਆਂ। ਜੀਆਰਪੀ ਪੁਲਿਸ ਫਗਵਾੜਾ ਵਲੋਂ ਮੌਕੇ ਤੇ ਪਹੁੰਚ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿਤੀ ਗਈ ਹੈ। ਇਸ ਦੌਰਾਨ ਕਾਪੀ ਉਤੇ ਲੜਕੀ ਦਾ ਨਾਂ ਲਿਖਿਆ ਦੇਖਿਆ ਗਿਆ ਤੇ ਉਸਦੀ...
ਜਲੰਧਰ | ਜਲੰਧਰ ਜ਼ਿਮਨੀ ਚੋਣ 'ਚ ਦੁਪਹਿਰ 1 ਵਜੇ ਤਕ 29.5 ਫੀਸਦੀ ਵੋਟਿੰਗ ਹੋਈ। ਜਲੰਧਰ ਜ਼ਿਮਨੀ ਚੋਣ ਲਈ ਵੋਟਿੰਗ ਜਾਰੀ ਹੈ। ਦੱਸ ਦਈਏ ਕਿ ਸਵੇਰੇ 11 ਵਜੇ ਤੱਕ 17.07 ਫੀਸਦੀ ਵੋਟਿੰਗ ਹੋਈ ਹੈ। ਦੱਸ ਦਈਏ ਕਿ ਜਲੰਧਰ ਤੋਂ ਸੰਸਦ ਮੈਂਬਰ ਸੰਤੋਖ ਸਿੰਘ ਚੌਧਰੀ ਦੀ ਇਸ ਸਾਲ ਜਨਵਰੀ 'ਚ ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ਦੌਰਾਨ ਦਿਲ ਦਾ ਦੌਰਾ ਪੈਣ...
ਬੰਗਲੌਰ | ਕਰਨਾਟਕ ਵਿਧਾਨ ਸਭਾ ਚੋਣਾਂ ਲਈ ਸਵੇਰੇ 7 ਵਜੇ ਤੋਂ ਵੋਟਿੰਗ ਜਾਰੀ ਹੈ। ਇਥੇ 224 ਸੀਟਾਂ ਤੋਂ 2614 ਉਮੀਦਵਾਰ ਚੋਣ ਮੈਦਾਨ ਵਿਚ ਹਨ। ਕਰਨਾਟਕ ਦੇ ਸਾਰੇ ਜ਼ਿਲ੍ਹਿਆਂ 'ਚ ਸਵੇਰ ਤੋਂ ਹੀ ਵੱਡੀ ਗਿਣਤੀ 'ਚ ਲੋਕ ਵੋਟ ਪਾਉਣ ਲਈ ਪੋਲਿੰਗ ਸਟੇਸ਼ਨਾਂ 'ਤੇ ਪਹੁੰਚ ਰਹੇ ਹਨ। ਆਮ ਲੋਕਾਂ ਤੋਂ ਇਲਾਵਾ ਮਸ਼ਹੂਰ ਹਸਤੀਆਂ ਅਤੇ ਆਗੂ ਵੀ ਵੋਟ ਪਾਉਣ ਲਈ ਪਹੁੰਚ ਰਹੇ...
- Advertisement -

MOST POPULAR