Home Blog Page 1003
ਜਲੰਧਰ| ਲੋਕ ਸਭਾ ਉਪ ਚੋਣ ਸਵੇਰੇ 8 ਵਜੇ ਸ਼ੁਰੂ ਹੋ ਗਈ ਹੈ, ਜੋ ਸ਼ਾਮ 6 ਵਜੇ ਤੱਕ ਜਾਰੀ ਰਹੇਗੀ। ਜਲੰਧਰ ਲੋਕ ਸਭਾ ਜ਼ਿਮਨੀ ਚੋਣ ਲਈ 11 ਵਜੇ ਤਕ 43 ਫੀਸਦੀ ਪੋਲਿੰਗ ਹੋਈ ਹੈ। ਚੋਣ ਮੈਦਾਨ ਵਿੱਚ ਕੁੱਲ 19 ਉਮੀਦਵਾਰ ਆਪਣੀ ਕਿਸਮਤ ਅਜ਼ਮਾ ਰਹੇ ਹਨ।ਜਲੰਧਰ ਵਿਚ ਪੈ ਰਹੀਆਂ ਵੋਟਾਂ ਵਿਚਾਲੇ ਕੁਝ ਥਾਵਾਂ ਉਤੇ ਲੜਾਈ ਝਗੜੇ ਦੀਆਂ ਖਬਰਾਂ ਵੀ ਸਾਹਮਣੇ ਆਈਆਂ...
ਗੁਰਦਾਸਪੁਰ | ਬਟਾਲਾ ਅਧੀਨ ਪੈਂਦੇ ਪਿੰਡ ਵਡਾਲਾ ਗ੍ਰੰਥੀਆਂ ਵਿਚ ਵੀ ਬੇਅਦਬੀ ਦਾ ਮਾਮਲਾ ਸਾਹਮਣੇ ਆਇਆ ਹੈ। ਅਣਪਛਾਤੇ ਦੋਸ਼ੀਆਂ ਨੇ ਕੁਝ ਗੁਰੂ ਸਾਹਿਬਾਨ ਦੀਆਂ 3 ਪੋਥੀਆਂ ਅਤੇ ਫੋਟੋਆਂ ਨੂੰ ਅੱਗ ਲਗਾ ਕੇ ਸੜਕ ਕਿਨਾਰੇ ਸੁੱਟ ਦਿੱਤਾ। ਘਟਨਾ ਕਾਰਨ ਸਮੁੱਚੇ ਪਿੰਡ ਵਾਸੀਆਂ ਵਿਚ ਭਾਰੀ ਰੋਸ ਹੈ। ਜਾਣਕਾਰੀ ਦਿੰਦਿਆਂ ਪਿੰਡ ਵਾਸੀ ਕਰਨਬੀਰ ਸਿੰਘ ਅਤੇ ਇੰਦਰਪਾਲ ਸਿੰਘ ਬੈਂਸ ਨੇ ਦੱਸਿਆ ਕਿ ਅੱਜ ਤੜਕੇ ਕਿਸੇ...
ਲੁਧਿਆਣਾ | ਅੱਤਵਾਦੀਆਂ ਦੀ ਹਿੱਟ ਲਿਸਟ ‘ਚ ਸ਼ਾਮਲ ਕਾਂਗਰਸੀ ਆਗੂ ਗੁਰਸਿਮਰਨ ਸਿੰਘ ਮੰਡ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ। ਉਨ੍ਹਾਂ ਨੂੰ ਕੇਂਦਰ ਸਰਕਾਰ ਵੱਲੋਂ ਵਾਈ ਪਲੱਸ ਸੁਰੱਖਿਆ ਦਿੱਤੀ ਗਈ ਹੈ। ਜੋ ਉਸ ਦੀ ਜਾਨ ਨੂੰ ਖਤਰੇ ਨੂੰ ਦੇਖਦੇ ਹੋਏ ਦਿੱਤੀ ਗਈ ਹੈ ਕਿਉਂਕਿ ਉਸ ਨੂੰ ਲਗਾਤਾਰ ਧਮਕੀ ਭਰੇ ਈ-ਮੇਲ ਮਿਲ ਰਹੇ ਹਨ। ਹੁਣ ਉਸ ਨੂੰ ਵਾਈ ਸੁਰੱਖਿਆ ਦਿੱਤੀ ਗਈ...
ਜਲੰਧਰ | ਜਲੰਧਰ ਵੈਸਟ ਤੋਂ ਆਪ ਵਿਧਾਇਕ ਸ਼ੀਤਲ ਅੰਗੁਰਾਲ ਨੇ ਵੋਟ ਪਾਈ। ਇਸ ਦੌਰਾਨ ਉਨ੍ਹਾਂ ਦੇ ਪਰਿਵਾਰ ਨੇ ਵੀ ਉਨ੍ਹਾਂ ਨਾਲ ਮੌਜੂਦ ਸੀ। ਉਨ੍ਹਾਂ ਨੇ ਵੀ ਵੋਟ ਪਾਈ। ਇਸ ਦੌਰਾਨ ਸ਼ੀਤਲ ਅੰਗੁਰਾਲ ਨੇ ਕਿਹਾ ਕਿ ਆਪ ਸਰਕਾਰ ਦਾ 1 ਸਾਲ ਦਾ ਕੰਮ ਸਭ ਦੇਖ ਚੁੱਕੇ ਹਨ, ਇਸ ਤੋਂ ਲੋਕ ਬਹੁਤ ਪ੍ਰਭਾਵਿਤ ਹਨ ਤੇ ਸੁਸ਼ੀਲ ਕੁਮਾਰ ਰਿੰਕੂ ਨੂੰ ਵੋਟ ਪਾ...
ਜਲੰਧਰ| ਜਲੰਧਰ ਜ਼ਿਮਨੀ ਚੋਣ ਨੂੰ ਲੈ ਕੇ ਵੋਟਾਂ ਦਾ ਦੌਰ ਜਾਰੀ ਹੈ। ਇਸੇ ਵਿਚਾਲੇ ਜਲੰਧਰ ਦੇ ਢੱਲ ਮੁਹੱਲੇ ਤੋਂ ਲੜਾਈ-ਝਗੜੇ ਦੀਆਂ ਖਬਰਾਂ ਸਾਹਮਣੇ ਆਈਆਂ ਹਨ। ਢੱਲ ਮੁਹੱਲੇ ਦੇ ਲੋਕਾਂ ਨੇ ਆਪ ਸਮਰਥਕਾਂ ਰਿੰਕੂ ਢੱਲ, ਬੌਬੀ ਢੱਲ ਤੇ ਉਨ੍ਹਾਂ ਦੇ ਸਮਰਥਕਾਂ ਉਤੇ ਉਨ੍ਹਾਂ ਨੂੰ ਧਮਕਾਉਣ ਦੇ ਦੋਸ਼ ਲਗਾਏ ਹਨ। ਮੁਹੱਲੇ ਦੇ ਕੁਝ ਨੌਜਵਾਨਾਂ ਨੇ ਕੈਮਰੇ ਮੂਹਰੇ ਆ ਕੇ ਆਪ ਸਮਰਥਕਾਂ ਉਤੇ...
ਜਲੰਧਰ | ਜਲੰਧਰ ਜ਼ਿਮਨੀ ਚੋਣ ਲਈ ਵੋਟਿੰਗ ਜਾਰੀ ਹੈ। ਸਵੇਰੇ 11 ਵਜੇ ਤੱਕ 17.07 ਫੀਸਦੀ ਵੋਟਿੰਗ ਹੋਈ ਹੈ। ਦੱਸ ਦਈਏ ਕਿ ਜਲੰਧਰ ਤੋਂ ਸੰਸਦ ਮੈਂਬਰ ਸੰਤੋਖ ਸਿੰਘ ਚੌਧਰੀ ਦੀ ਇਸ ਸਾਲ ਜਨਵਰੀ 'ਚ ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ਦੌਰਾਨ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਸੀ, ਜਿਸ ਤੋਂ ਬਾਅਦ ਇੱਥੇ ਉਪ ਚੋਣ ਹੋ ਰਹੀ ਹੈ।ਕਾਂਗਰਸ ਕੋਲ...
ਜਲੰਧਰ | ਜ਼ਿਮਨੀ ਚੋਣ ਲਈ ਪਹਿਲੇ ਤਿੰਨ ਘੰਟਿਆਂ ਵਿੱਚ 17 ਫੀਸਦੀ ਵੋਟਿੰਗ ਮੁਕੰਮਲ ਹੋ ਚੁੱਕੀ ਹੈ। ਆਪ, ਕਾਂਗਰਸ, ਅਕਾਲੀ-ਬਸਪਾ ਤੇ ਬੀਜੇਪੀ ਦੇ ਉਮੀਦਵਾਰਾਂ ਨੇ ਪੂਰਾ ਜ਼ੋਰ ਲਗਾ ਰੱਖਿਆ ਹੈ।ਆਮ ਆਦਮੀ ਪਾਰਟੀ ਦੇ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਨੇ ਆਪਣੇ ਪਰਿਵਾਰ ਨਾਲ ਸਵੇਰ ਹੀ ਵੋਟ ਪਾ ਲਈ। ਇਸ ਤੋਂ ਇਲਾਵਾ ਕਾਂਗਰਸੀ ਉਮੀਦਵਾਰ ਕਰਮਜੀਤ ਚੌਧਰੀ ਨੇ ਵੀ ਆਪਣੀ ਵੋਟ ਸਵੇਰੇ ਪਾਈ।ਇਸ ਜ਼ਿਮਣੀ...
ਨਵਾਂਸ਼ਹਿਰ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਪੰਜਾਬ ਦੀ ਨੌਜਵਾਨ ਪੀੜ੍ਹੀ ਪੜ੍ਹਨ, ਰੋਜ਼ਗਾਰ ਅਤੇ ਚੰਗੇ ਭਵਿੱਖ ਲਈ ਵਿਦੇਸ਼ਾਂ 'ਚ ਜਾਂਦੀ ਹੈ ਤਾਂ ਜੋ ਮਿਹਨਤ-ਮਜ਼ਦੂਰੀ ਕਰਕੇ ਆਪਣੇ ਭਵਿੱਖ ਨੂੰ ਸੁਨਹਿਰਾ ਬਣਾ ਸਕਣ। ਮਾਮਲਾ ਪਿੰਡ ਲੋਧੀਪੁਰ ਤੋਂ ਸਾਹਮਣੇ ਆਇਆ ਹੈ। ਜਿਥੋਂ ਦਾ ਜੰਮਪਲ ਨਵਦੀਪ ਕੁਮਾਰ (21) ਪੁੱਤਰ ਤਿਲਕ ਰਾਜ ਜੋ ਕਿ ਇਕ ਸਾਲ ਪਹਿਲਾਂ ਗ੍ਰੀਸ ’ਚ ਰੁਜ਼ਗਾਰ ਖ਼ਾਤਰ ਗਿਆ...
ਸ਼ਾਹਕੋਟ| ਜਲੰਧਰ ਜ਼ਿਮਨੀ ਚੋਣ ਨੂੰ ਲੈ ਕੇ ਪੈ ਰਹੀਆਂ ਵੋਟਾਂ ਵਿਚਾਲੇ ਸ਼ਾਹਕੋਟ ਤੋਂ ਵੱਡੀ ਖਬਰ ਸਾਹਮਣੇ ਆਈ ਹੈ। ਇਥੇ ਕਾਂਗਰਸੀ ਤੇ ਆਪ ਵਰਕਰਾਂ ਵਿਚਾਲੇ ਝੜਪਾਂ ਤੇ ਹੱਥੋਪਾਈ ਦੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ। ਇਥੇ ਆਪ ਵਿਧਾਇਕ ਨੂੰ ਘੇਰਨ ਦੀ ਗੱਲ ਵੀ ਸਾਹਮਣੇ ਆਈ ਹੈ। ਇਹ ਘਟਨਾ ਸ਼ਾਹਕੋਟ ਦੇ ਪਿੰਡ ਰੂਪੇਵਾਲ ਤੋਂ ਸਾਹਮਣੇ ਆਈ ਹੈ। ਇਥੇ ਬਾਬਾ ਬਕਾਲਾ ਤੋਂ ਆਏ ਆਪ...
ਚੰਡੀਗੜ੍ਹ| ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ‘ਮਨ ਕੀ ਬਾਤ’ ਪ੍ਰੋਗਰਾਮ ਦੇ 100ਵੇਂ ਐਪੀਸੋਡ ਨੂੰ ਸੁਣਨ ਦੇ ਹੁਕਮਾਂ ਦੀ ਪਾਲਣਾ ਨਾ ਕਰਨ ‘ਤੇ ਪੀਜੀਆਈ ਨਰਸਿੰਗ ਇੰਸਟੀਚਿਊਟ ਦੀਆਂ 36 ਵਿਦਿਆਰਥਣਾਂ ਖ਼ਿਲਾਫ਼ ਕਾਰਵਾਈ ਕੀਤੀ ਗਈ। ਸਾਰੀਆਂ ਵਿਦਿਆਰਥਣਾਂ ਦੇ ਇੱਕ ਹਫ਼ਤੇ ਲਈ ਹੋਸਟਲ ਤੋਂ ਬਾਹਰ ਜਾਣ ‘ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਹੈਰਾਨੀ ਦੀ ਗੱਲ ਇਹ ਹੈ ਕਿ ਸੰਸਥਾ ਦੇ ਇਸ ਹੁਕਮ ਦੀ...
- Advertisement -

MOST POPULAR