ਜਲੰਧਰ: ਜਲੰਧਰ ਲੋਕ ਸਭਾ ਉਪ ਚੋਣ ਲਈ ਵੋਟਿੰਗ ਸਵੇਰੇ 8 ਵਜੇ ਸ਼ੁਰੂ ਹੋ ਗਈ ਹੈ ਅਤੇ ਸ਼ਾਮ 6 ਵਜੇ ਤੱਕ ਜਾਰੀ ਰਹੇਗੀ। ਇਸ ਸੀਟ ‘ਤੇ ਆਮ ਆਦਮੀ ਪਾਰਟੀ (ਆਪ), ਕਾਂਗਰਸ, ਭਾਰਤੀ ਜਨਤਾ ਪਾਰਟੀ (ਭਾਜਪਾ) ਅਤੇ ਸ਼੍ਰੋਮਣੀ ਅਕਾਲੀ ਦਲ-ਬਸਪਾ ਗਠਜੋੜ ਦੇ ਉਮੀਦਵਾਰਾਂ ਨੇ ਜਿੱਤ ਲਈ ਆਪਣਾ ਜ਼ੋਰ ਲਗਾਇਆ ਹੋਇਆ ਹੈ। ‘ਆਪ’ ਉਮੀਦਵਾਰ ਸੁਸ਼ੀਲ ਰਿੰਕੂ, ਕਾਂਗਰਸੀ ਆਗੂ ਪਰਗਟ ਸਿੰਘ, ਰਾਜ ਸਭਾ ਮੈਂਬਰ ਸੰਤ ਸੀਚੇਵਾਲਾ ਨੇ...
ਕ੍ਰਾਇਮ ਅਤੇ ਨਸ਼ਾ
ਪਟਿਆਲਾ : ਸ਼ਿਵ ਸੈਨਾ ਆਗੂ ਨੂੰ ਗੋਲ਼ੀ ਮਾਰਨ ਦੀ ਕੋਸ਼ਿਸ਼, ਨਸ਼ੇ ‘ਚ ਲੋਡਿਡ ਗੰਨ ਚੁੱਕੀ ਫਿਰਦਾ ਸੀ ਮੁਲਜ਼ਮ
Admin - 0
ਪਟਿਆਲਾ : ਸ਼ਿਵ ਸੈਨਾ ਆਗੂ ਹਰੀਸ਼ ਸਿੰਗਲਾ ‘ਤੇ ਹਮਲੇ ਦੀ ਖ਼ਬਰ ਸਾਹਮਣੇ ਆ ਰਹੀ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਹਰੀਸ਼ ਸਿੰਗਲਾ ਨੂੰ ਗੋਲੀ ਮਾਰਨ ਦੀ ਕੋਸ਼ਿਸ਼ ਕੀਤੀ ਗਈ।
ਜਾਣਕਾਰੀ ਦਿੰਦਿਆਂ ਸ਼ਿਵ ਸੈਨਾ ਆਗੂ ਨੇ ਦੱਸਿਆ ਕਿ ਬੰਦੂਕਧਾਰੀ ਨਸ਼ੇ ਦੀ ਹਾਲਤ ‘ਚ ਸੀ। ਉਸ ਦੇ ਕੋਲ ਏ.ਕੇ. 47 ਸੀ ਜੋ ਪੂਰੀ ਤਰ੍ਹਾਂ ਲੋਡ ਕੀਤੀ ਹੋਈ ਸੀ। ਨਸ਼ੇ ਦੀ ਹਾਲਤ ‘ਚ ਬੰਦੂਕਧਾਰੀ ਨੇ...
ਜਲੰਧਰ| ਸ਼ਹਿਰ ਵਿੱਚ 500 ਗ੍ਰਾਮ ਚਿੱਟੇ ਸਮੇਤ ਫੜੀਆਂ ਗਈਆਂ ਭਾਰਗਵ ਕੈਂਪ ਦੀ ਆਰਜੂ ਅਤੇ ਉਸ ਦੀ ਮਾਤਾ ਦਰਸ਼ਨਾ ਵਾਸੀ ਕਾਦੀਆਂਵਾਲੀ ਅਤੇ ਡਰਾਈਵਰ ਹੈਪੀ ਨੂੰ ਅਦਾਲਤ ਵਿੱਚ ਪੇਸ਼ ਕਰਕੇ 2 ਦਿਨ ਦੇ ਰਿਮਾਂਡ ’ਤੇ ਲਿਆ ਗਿਆ। ਪੁਲਿਸ ਨੇ ਮਾਂ-ਧੀ ਤੋਂ ਪੁੱਛਗਿੱਛ ਕਰਨ ਤੋਂ ਬਾਅਦ ਆਰਜੂ ਦੇ ਪਿਤਾ ਬਲਵੀਰ ਉਰਫ਼ ਕਾਲਾ ਨੂੰ ਐਨਡੀਪੀਐਸ ਐਕਟ ਦੀ ਧਾਰਾ-29 ਤਹਿਤ ਕੇਸ ਵਿੱਚ ਨਾਮਜ਼ਦ ਕੀਤਾ...
ਜਲੰਧਰ | ਲੋਕ ਸਭਾ ਜ਼ਿਮਨੀ ਚੋਣ ਲਈ ਵੋਟਿੰਗ ਸ਼ੁਰੂ ਹੋਈ । ਵੋਟਿੰਗ ਸਵੇਰੇ 8 ਵਜੇ ਤੋਂ ਸ਼ੁਰੂ ਹੋਈ, ਜੋ ਸ਼ਾਮ 6 ਵਜੇ ਤੱਕ ਜਾਰੀ ਰਹੇਗੀ। ਇਸ ਤੋਂ ਪਹਿਲਾਂ 1972 ਪੋਲਿੰਗ ਬੂਥਾਂ 'ਤੇ ਮੌਕ ਪੋਲਿੰਗ ਸ਼ੁਰੂ ਹੋ ਚੁੱਕੀ ਹੈ। 9 ਵਿਧਾਨ ਸਭਾ ਹਲਕਿਆਂ ਵਾਲੀ ਇਸ ਲੋਕ ਸਭਾ ਸੀਟ 'ਤੇ 1972 ਪੋਲਿੰਗ ਸਟੇਸ਼ਨ ਬਣਾਏ ਗਏ ਹਨ, ਜਿਨ੍ਹਾਂ 'ਤੇ ਜ਼ਿਲ੍ਹੇ ਦੇ 16...
ਨਵੀਂ ਦਿੱਲੀ | ਪੰਜਾਬ ਤੋਂ ਰਾਜ ਸਭਾ ਸਾਂਸਦ ਤੇ ਆਮ ਆਦਮੀ ਪਾਰਟੀ ਦੇ ਨੇਤਾ ਜਲਦ ਵਿਆਹ ਕਰਨ ਜਾ ਰਹੇ ਹਨ। 13 ਮਈ ਨੂੰ ਐਕਟ੍ਰੈਸ ਪਰਨੀਤੀ ਚੋਪੜਾ ਤੇ ਸਾਂਸਦ ਰਾਘਵ ਚੱਢਾ ਮੰਗਣੀ ਕਰਨਗੇ। ਕੁਝ ਸਮੇਂ ਪਹਿਲਾਂ ਹੀ ਦੋਵੇਂ ਇਕ-ਦੂਜੇ ਨਾਲ ਡੇਟ ਕਰਦੇ ਨਜ਼ਰ ਆ ਰਹੇ ਸਨ, ਜਿਸ ਦੇ ਬਾਅਦ ਤੋਂ ਹੀ ਦੋਵਾਂ ਦੇ ਵਿਆਹ ਦੀਆਂ ਗੱਲਾਂ ਸ਼ੁਰੂ ਹੋ ਗਈਆਂ ਸਨ।
ਪਰਨੀਤੀ...
ਲਹਿਰਾਗਾਗਾ | ਇਥੋਂ ਇਕ ਦੁਖਦਾਈ ਖਬਰ ਸਾਹਮਣੇ ਆਈ ਹੈ। ਸਬ-ਡਵੀਜ਼ਨ ਦੇ ਪਿੰਡ ਗੁਰਨੇ ਖ਼ੁਰਦ ਵਿਖੇ ਛੁੱਟੀ ’ਤੇ ਆਏ ਫ਼ੌਜੀ ਦੀ ਮੋਟਰਸਾਈਕਲ ਸਮੇਤ ਨਹਿਰ ਵਿਚ ਡਿੱਗਣ ਕਾਰਨ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਹਾਦਸਾ ਵਾਪਰਨ ਨਾਲ ਪਰਿਵਾਰ ਵਿਚ ਸੋਗ ਦੀ ਲਹਿਰ ਹੈ। ਮ੍ਰਿਤਕ ਦੀ ਪਛਾਣ 22 ਸਾਲ ਦੇ ਗੁਰਪ੍ਰੀਤ ਸਿੰਘ ਵਜੋਂ ਹੋਈ ਹੈ।
ਦੱਸਿਆ ਜਾ ਰਿਹਾ ਹੈ ਕਿ ਗੁਰਪ੍ਰੀਤ...
ਅੰਮ੍ਰਿਤਸਰ
ਗੋਲਡਨ ਟੈਂਪਲ ਨੇੜੇ ਧਮਾਕੇ ‘ਚ ਅੱਤਵਾਦੀ ਐਂਗਲ : ਅੱਤਵਾਦੀ ਹਮਲੇ ਦੇ ਸ਼ੱਕ ਪਿੱਛੋਂ NIA, NSG ਦੀ ਐਂਟਰੀ, ਗ੍ਰਹਿ ਮੰਤਰਾਲਾ ਨੇ ਮੰਗ ਰਿਪੋਰਟ
Admin - 0
ਅੰਮ੍ਰਿਤਸਰ| ਪੰਜਾਬ ਦੇ ਅੰਮ੍ਰਿਤਸਰ 'ਚ ਹਰਿਮੰਦਰ ਸਾਹਿਬ ਨੇੜੇ ਹੈਰੀਟੇਜ ਮਾਰਗ 'ਤੇ 32 ਘੰਟਿਆਂ 'ਚ ਹੋਏ ਦੋ ਧਮਾਕਿਆਂ ਤੋਂ ਬਾਅਦ ਹੁਣ ਰਾਸ਼ਟਰੀ ਜਾਂਚ ਏਜੰਸੀ (ਐੱਨ.ਆਈ.ਏ.) ਅਤੇ ਰਾਸ਼ਟਰੀ ਸੁਰੱਖਿਆ ਗਾਰਡ (ਐੱਨ. ਐੱਸ. ਜੀ.) ਨੇ ਜਾਂਚ ਸ਼ੁਰੂ ਕਰ ਦਿੱਤੀ ਹੈ। ਦੇਰ ਰਾਤ ਤੋਂ ਬਾਅਦ NIA ਦੀ ਟੀਮ, NSG ਦੀ ਟੀਮ ਵੀ ਮੰਗਲਵਾਰ ਸਵੇਰੇ ਹੈਰੀਟੇਜ ਮਾਰਗ ਪਹੁੰਚ ਗਈ।
ਐਨਐਸਜੀ ਦੀ ਟੀਮ ਘਟਨਾ ਵਾਲੀ ਥਾਂ...
ਇਸਲਾਮਾਬਾਦ | ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਗ੍ਰਿਫ਼ਤਾਰੀ ਤੋਂ ਬਾਅਦ ਉਨ੍ਹਾਂ ਦੇ ਸਮਰਥਕ ਸੜਕਾਂ 'ਤੇ ਆ ਗਏ ਹਨ ਤੇ ਭਾਰੀ ਹੰਗਾਮਾ ਕੀਤਾ ਜਾ ਰਿਹਾ ਹੈ। ਦੱਸ ਦਈਏ ਕਿ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਐਨਏਬੀ ਨੇ ਗ੍ਰਿਫਤਾਰ ਕਰ ਲਿਆ ਹੈ।
ਇਮਰਾਨ ਖਾਨ ਦੇ ਸਮਰਥਕਾਂ ਵਲੋਂ ਇਸ ਗ੍ਰਿਫਤਾਰੀ ਦਾ ਭਾਰੀ ਵਿਰੋਧ ਕੀਤਾ ਜਾ ਰਿਹਾ ਹੈ।...
ਕ੍ਰਾਇਮ ਅਤੇ ਨਸ਼ਾ
ਕੈਨੇਡਾ ਜਾਣ ਦੀ ਤਿਆਰੀ ਕਰ ਰਹੇ 20 ਸਾਲਾ ਮੁੰਡੇ ਦੀ ਆਨੰਦਪੁਰ ਸਾਹਿਬ ਹਾਈਡਲ ਨਹਿਰ ‘ਚੋਂ ਮਿਲੀ ਲਾਸ਼
Admin - 0
ਨੰਗਲ| 9 ਦਿਨ ਪਹਿਲਾਂ ਘਰੋਂ ਲਾਪਤਾ ਹੋਏ ਨੌਜਵਾਨ ਦੀ ਲਾਸ਼ ਅੱਜ ਆਨੰਦਪੁਰ ਸਾਹਿਬ ਹਾਈਡਲ ਨਹਿਰ ਵਿੱਚੋਂ ਬਰਾਮਦ ਹੋਈ ਹੈ। ਮ੍ਰਿਤਕ ਦੀ ਪਛਾਣ ਹਰਜਿੰਦਰ ਸਿੰਘ (20) ਵਾਸੀ ਨੰਗਲ ਵਜੋਂ ਹੋਈ ਹੈ।
ਜਾਣਕਾਰੀ ਅਨੁਸਾਰ ਮ੍ਰਿਤਕ ਹਰਜਿੰਦਰ ਸਿੰਘ 30 ਅਪਰੈਲ ਨੂੰ 5 ਮਿੰਟ ਬਾਅਦ ਘਰੋਂ ਚਲਾ ਗਿਆ ਸੀ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਨੇ 12ਵੀਂ ਦੀ ਪੜ੍ਹਾਈ ਕਰਨ ਤੋਂ ਬਾਅਦ IELTS ਕੀਤਾ ਸੀ,...
ਕ੍ਰਾਇਮ ਅਤੇ ਨਸ਼ਾ
ਜ਼ਮੀਨੀ ਵਿਵਾਦ ਨੂੰ ਲੈ ਕੇ ਦੋ ਧਿਰਾਂ ਵਿਚਾਲੇ ਹੋਈ ਖੂਨੀ ਝੜਪ, ਸ਼ਰੇਆਮ ਚੱਲੀਆਂ ਗੋਲ਼ੀਆਂ, ਵੀਡੀਓ ਵਾਇਰਲ
Admin - 0
ਫਿਰੋਜ਼ਪੁਰ| ਫਿਰੋਜ਼ਪੁਰ ਦੇ ਪਿੰਡ ਆਰਿਫ ਦੀ ਇਕ ਵੀਡੀਓ ਵਾਇਰਲ ਹੋ ਰਹੀ ਹੈ, ਜਿਸ ਵਿਚ ਜ਼ਮੀਨੀ ਵਿਵਾਦ ਨੂੰ ਲੈ ਕੇ ਦੋ ਧਿਰਾਂ ਵਿਚਾਲੇ ਖੂਨੀ ਝੜਪ ਦੀ ਘਟਨਾ ਸਾਹਮਣੇ ਆਈ ਹੈ। ਇਸ ਹਿੰਸਕ ਝੜਪ ‘ਚ ਇਕ ਨੌਜਵਾਨ ਨੇ ਦੂਜੇ ‘ਤੇ ਗੋਲੀਬਾਰੀ ਵੀ ਕੀਤੀ, ਜਿਸ ‘ਚ ਦੂਜੇ ਨੌਜਵਾਨ ਦੀ ਲੱਤ ‘ਤੇ ਗੋਲੀ ਲੱਗੀ। ਜ਼ਖਮੀ ਫਰੀਦਕੋਟ ਦੇ ਮੈਡੀਕਲ ਕਾਲਜ ਵਿੱਚ ਜ਼ੇਰੇ ਇਲਾਜ ਹੈ।
ਪ੍ਰਾਪਤ ਜਾਣਕਾਰੀ...








































