ਅੰਮ੍ਰਿਤਸਰ
ਅੰਮ੍ਰਿਤਸਰ : ਸੜਕ ‘ਤੇ ਪੁਲਿਸ ਮੁਲਾਜ਼ਮ ਤੇ ਵਾਹਨ ਚਾਲਕ ਵਿਚਾਲੇ ਧੱਕਾ-ਮੁੱਕੀ, ਫਾੜੀ ਵਰਦੀ, ਲੱਥੀ ਪੱਗ
Admin - 0
ਅੰਮ੍ਰਿਤਸਰ | ਪੰਜਾਬ ਦੇ ਅੰਮ੍ਰਿਤਸਰ ਵਿਚ ਡਰਾਈਵਰ ਅਤੇ ਟ੍ਰੈਫਿਕ ਪੁਲਿਸ ਮੁਲਾਜ਼ਮ ਵਿਚ ਲੜਾਈ ਹੋ ਗਈ। ਝਗੜੇ ਦੌਰਾਨ ਜਿਥੇ ਪੁਲਿਸ ਮੁਲਾਜ਼ਮਾਂ ਦੀ ਵਰਦੀ ਫਟ ਗਈ, ਉੱਥੇ ਹੀ ਹੱਥੋਪਾਈ ਦੌਰਾਨ ਵਿਅਕਤੀ ਦੀ ਪੱਗ ਵੀ ਉਤਰ ਗਈ। ਘਟਨਾ ਖਾਲਸਾ ਕਾਲਜ ਦੇ ਸਾਹਮਣੇ ਦੀ ਹੈ।
ਦੱਸਿਆ ਗਿਆ ਹੈ ਕਿ ਮਾਮਲਾ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਨੂੰ ਲੈ ਕੇ ਸ਼ੁਰੂ ਹੋਇਆ ਸੀ। ਪੁਲਿਸ ਮੁਲਾਜ਼ਮ ਨੇ ਉਕਤ...
Uncategorized
ਕੇਂਦਰੀ ਮੰਤਰੀ ਨਿਤਿਨ ਗਡਕਰੀ ਨੂੰ ਫਿਰ ਮਿਲੀ ਜਾਨੋਂ ਮਾਰਨ ਦੀ ਧਮਕੀ, ਦਿੱਲੀ ਸਥਿਤ ਰਿਹਾਇਸ਼ ‘ਤੇ ਆਈ ਕਾਲ
Admin - 0
Nitin Gadkari Death Threat: ਕੇਂਦਰੀ ਮੰਤਰੀ ਨਿਤਿਨ ਗਡਕਰੀ ਨੂੰ ਇੱਕ ਵਾਰ ਫਿਰ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਇਹ ਧਮਕੀ ਉਨ੍ਹਾਂ ਦੀ ਦਿੱਲੀ ਸਥਿਤ ਰਿਹਾਇਸ਼ 'ਤੇ ਫ਼ੋਨ ਕਾਲ ਰਾਹੀਂ ਦਿੱਤੀ ਗਈ ਹੈ। ਮੰਤਰੀ ਦੇ ਦਫ਼ਤਰ ਨੇ ਇਸ ਸਬੰਧੀ ਦਿੱਲੀ ਪੁਲਿਸ ਨੂੰ ਸੂਚਿਤ ਕਰ ਦਿੱਤਾ ਹੈ। ਹੁਣ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।
ਇਸ ਤੋਂ ਪਹਿਲਾਂ ਨਿਤਿਨ ਗਡਕਰੀ ਨੂੰ ਦੋ...
ਕ੍ਰਾਇਮ ਅਤੇ ਨਸ਼ਾ
ਲੁਧਿਆਣਾ : ਆਨਲਾਈਨ ਟਰੇਡਿੰਗ ਐਪ ਨਾਲ ਕਰੋੜਾਂ ਰੁਪਏ ਦੀ ਧੋਖਾਧੜੀ ਕਰਨ ਵਾਲਿਆਂ ਦਾ ਪਰਦਾਫਾਸ਼
Admin - 0
ਲੁਧਿਆਣਾ| ਲੁਧਿਆਣਾ ਪੁਲਿਸ ਨੇ ਆਨਲਾਈਨ ਟਰੇਡਿੰਗ ਐਪ ਨਾਲ ਕਰੋੜਾਂ ਰੁਪਏ ਦੀ ਧੋਖਾਧੜੀ ਕਰਨ ਵਾਲਿਆਂ ਦਾ ਪਰਦਾਫਾਸ਼ ਕੀਤਾ ਹੈ। ਇਸ ਸੰਬੰਧੀ ਪੁਲਿਸ ਵੱਲੋਂ ਮੁਕੱਦਮਾ ਨੰਬਰ 106 ਆਈ.ਟੀ.ਐਕਟ, ਥਾਣਾ ਡਵੀਜਨ ਨੰਬਰ 5, ਲੁਧਿਆਣਾ ਦਰਜ ਰਜਿਸਟਰ ਕੀਤਾ ਗਿਆ ਹੈ।
ਕਮਿਸ਼ਨਰ ਪੁਲਿਸ, ਲੁਧਿਆਣਾ ਨੇ ਦੱਸਿਆ ਕਿ ਆਨਲਾਈਨ ਧੋਖਾਧੜੀ ਸਬੰਧੀ ਸ਼ਿਕਾਇਤ ਮਿਲਣ ਤੇ ਸਾਈਬਰ ਸੈਲ, ਲੁਧਿਆਣਾ ਦੁਆਰਾ ਤੁਰੰਤ ਕਾਰਵਾਈ ਕਰਦੇ ਹੋਏ ਤਕਨੀਕੀ ਵੇਰਵੇ ਇਕੱਠੇ ਕਰਕੇ,...
ਅੰਮ੍ਰਿਤਸਰ
ਅੰਮ੍ਰਿਤਸਰ ‘ਚ ਪੁਲਿਸ ਮੁਲਾਜ਼ਮ ਤੇ ਡਰਾਈਵਰ ‘ਚ ਝੜਪ, ਟ੍ਰੈਫਿਕ ਰੂਲ ਨਾ ਮੰਨਣ ‘ਤੇ ਹੋਇਆ ਹੰਗਾਮਾ
Admin - 0
ਅੰਮ੍ਰਿਤਸਰ | ਪੰਜਾਬ ਦੇ ਅੰਮ੍ਰਿਤਸਰ ਵਿਚ ਡਰਾਈਵਰ ਅਤੇ ਟ੍ਰੈਫਿਕ ਪੁਲਿਸ ਮੁਲਾਜ਼ਮ ਵਿਚ ਲੜਾਈ ਹੋ ਗਈ। ਝਗੜੇ ਦੌਰਾਨ ਜਿਥੇ ਪੁਲਿਸ ਮੁਲਾਜ਼ਮਾਂ ਦੀ ਵਰਦੀ ਫਟ ਗਈ, ਉੱਥੇ ਹੀ ਹੱਥੋਪਾਈ ਦੌਰਾਨ ਵਿਅਕਤੀ ਦੀ ਪੱਗ ਵੀ ਉਤਰ ਗਈ। ਘਟਨਾ ਖਾਲਸਾ ਕਾਲਜ ਦੇ ਸਾਹਮਣੇ ਦੀ ਹੈ।
ਦੱਸਿਆ ਗਿਆ ਹੈ ਕਿ ਮਾਮਲਾ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਨੂੰ ਲੈ ਕੇ ਸ਼ੁਰੂ ਹੋਇਆ ਸੀ। ਪੁਲਿਸ ਮੁਲਾਜ਼ਮ ਨੇ ਉਕਤ...
ਕ੍ਰਾਇਮ ਅਤੇ ਨਸ਼ਾ
ਲੁਧਿਆਣਾ ‘ਚ ਸੈਕਸ ਰੈਕੇਟ ਦਾ ਪਰਦਾਫਾਸ਼, 17 ਸਾਲ ਦੀ ਕੁੜੀ ਤੋਂ ਕਰਵਾਉਂਦੇ ਰਹੇ ਮੁਲਜ਼ਮ ਧੰਦਾ, ਕੀਤੇ 18 ਵਿਆਹ
Admin - 0
ਲੁਧਿਆਣਾ/ਖੰਨਾ | ਇਥੋਂ ਇਕ ਸ਼ਰਮਨਾਕ ਖਬਰ ਸਾਹਮਣੇ ਆਈ ਹੈ। ਲੋਹਾ ਨਗਰੀ ਮੰਡੀ ਗੋਬਿੰਦਗੜ੍ਹ ਵਿਚ ਸੈਕਸ ਰੈਕੇਟ ਚਲਾਉਣ ਵਾਲੀ ਮਹਿਲਾ ਅਤੇ ਉਸ ਦੇ ਪਤੀ ਨੂੰ ਖੰਨਾ ਵਿਚ ਗ੍ਰਿਫ਼ਤਾਰ ਕਰ ਲਿਆ ਗਿਆ। ਦੋਵਾਂ ਨੂੰ ਇਕ ਨਾਬਾਲਿਗ ਕੁੜੀ ਤੋਂ ਦੇਹ ਵਪਾਰ ਕਰਵਾਉਣ ਦੇ ਦੋਸ਼ ਵਿਚ ਫੜਿਆ ਗਿਆ ਹੈ। ਕੁੜੀ ਦੇ ਪਰਿਵਾਰ ਦਾ ਦੋਸ਼ ਹੈ ਕਿ ਸੈਕਸ ਰੈਕੇਟ ਚਲਾਉਣ ਵਾਲੀ ਮਹਿਲਾ ਨੇ 13...
ਚੰਡੀਗੜ੍ਹ| ਪੰਜਾਬ ਦੇ ਬਿਜਲੀ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਭਰੋਸਾ ਦਿੱਤਾ ਹੈ ਕਿ ਬਿਜਲੀ ਦੀਆਂ ਨਵੀਆਂ ਦਰਾਂ ਦਾ ਸੂਬੇ ਦੇ ਆਮ ਲੋਕਾਂ ‘ਤੇ ਕੋਈ ਅਸਰ ਨਹੀਂ ਪਵੇਗਾ ਕਿਉਂਕਿ ਵਧੀਆਂ ਬਿਜਲੀ ਦਰਾਂ ਦਾ ਖਰਚਾ ਸੂਬਾ ਸਰਕਾਰ ਵੱਲੋਂ ਸਹਿਣ ਕੀਤਾ ਜਾਵੇਗਾ।
ਬਿਜਲੀ ਮੰਤਰੀ ਨੇ ਕਿਹਾ ਕਿ ਕਈ ਸੂਬਿਆਂ ਵਿੱਚ ਬਿਜਲੀ ਦੀਆਂ ਦਰਾਂ ਬਹੁਤ ਜ਼ਿਆਦਾ ਹਨ, ਜਦੋਂਕਿ ਪੰਜਾਬ ਵਿੱਚ ਬਿਜਲੀ ਦਰਾਂ ਬਾਕੀ...
ਚੰਡੀਗੜ੍ਹ
37ਵੀਆਂ ਰਾਸ਼ਟਰੀ ਖੇਡਾਂ ‘ਚ ਗੱਤਕਾ ਨੂੰ ਕੀਤਾ ਗਿਆ ਸ਼ਾਮਲ, ਨੈਸ਼ਨਲ ਗੱਤਕਾ ਐਸੋਸੀਏਸ਼ਨ ਦੇ ਪ੍ਰਧਾਨ ਨੇ ਪ੍ਰਗਟਾਈ ਖੁਸ਼ੀ
Admin - 0
ਚੰਡੀਗੜ੍ਹ| ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ ਇੰਡੀਆ ਨੇ ਅਕਤੂਬਰ ਮਹੀਨੇ ਗੋਆ ਵਿੱਚ ਹੋਣ ਵਾਲੀਆਂ 37ਵੀਆਂ ਨੈਸ਼ਨਲ ਗੇਮਜ਼-2023 ਵਿੱਚ ਗੱਤਕਾ ਖੇਡ ਨੂੰ ਸ਼ਾਮਲ ਕਰਨ ’ਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਹੈ। ਐਸੋਸੀਏਸ਼ਨ ਨੇ ਇਸ ਫੈਸਲੇ ਲਈ ਭਾਰਤੀ ਓਲੰਪਿਕ ਸੰਘ (IOA) ਅਤੇ ਖੇਡ ਤਕਨੀਕੀ ਸੰਚਾਲਨ ਕਮੇਟੀ (GTCC) ਦਾ ਧੰਨਵਾਦ ਕੀਤਾ ਹੈ।
ਨੈਸ਼ਨਲ ਗੱਤਕਾ ਐਸੋਸੀਏਸ਼ਨ ਦੇ ਪ੍ਰਧਾਨ ਹਰਜੀਤ ਸਿੰਘ ਗਰੇਵਾਲ ਸਟੇਟ ਐਵਾਰਡੀ ਨੇ ਮੰਗਲਵਾਰ ਨੂੰ...
ਪੰਜਾਬ
ਤਲਵੰਡੀ ਸਾਬੋ ਬਣਿਆ ਪੁਲਿਸ ਛਾਉਣੀ : ਮਾਮਲਾ ਸ਼੍ਰੋਮਣੀ ਕਮੇਟੀ ਅਤੇ ਬੁੰਗਾ ਨਾਨਕਸਰ ਵਿਚਾਲੇ ਵਿਵਾਦ ਦਾ
Admin - 0
ਤਲਵੰਡੀ ਸਾਬੋ| ਅਦਾਲਤੀ ਫ਼ੈਸਲੇ ਹੱਕ ’ਚ ਆਉਣ ਤੋਂ ਬਾਅਦ ਸ਼੍ਰੋਮਣੀ ਕਮੇਟੀ ਵਲੋਂ ਬੁੰਗਾ ਨਾਨਕਸਰ ਦੀ ਜ਼ਮੀਨ ’ਤੇ ਕਬਜ਼ਾ ਲੈਣ ਦੌਰਾਨ ਪਿਛਲੇ ਦਿਨਾਂ ਤੋਂ ਸ਼ੁਰੂ ਹੋਏ ਵਿਵਾਦ ਦਰਮਿਆਨ ਅੱਜ ਦਲਿਤ ਭਾਈਚਾਰੇ ਵਲੋਂ ਇਕੱਠ ਦੇ ਸੱਦੇ ਨੂੰ ਦੇਖਦਿਆਂ ਇਤਿਹਾਸਿਕ ਨਗਰ ਤਲਵੰਡੀ ਸਾਬੋ ਪੁਲਿਸ ਛਾਉਣੀ ’ਚ ਤਬਦੀਲ ਕਰ ਦਿੱਤਾ ਗਿਆ ਹੈ।
ਤਖ਼ਤ ਸਾਹਿਬ ਦੇ ਨੇੜੇ ਦੰਗਾ ਰੋਕੂ ਵਾਹਨ ਦੀ ਤਾਇਨਾਤੀ ਵੀ ਦੇਖਣ...
ਚੰਡੀਗੜ੍ਹ| ਮਨਮੋਹਨ ਸਿੰਘ ਡਾਇਰੈਕਟਰ ਪੰਜਾਬ ਮੌਸਮ ਵਿਭਾਗ ਚੰਡੀਗੜ੍ਹ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਆਉਣ ਵਾਲੇ ਤਿੰਨ ਚਾਰ ਦਿਨਾਂ ਵਿਚ ਪੰਜਾਬ ਦਾ ਮੌਸਮ ਇਕ ਵਾਰ ਫਿਰ ਵਿਗੜੇਗਾ।
ਉਨ੍ਹਾਂ ਦੱਸਿਆ ਕਿ ਆਉਣ ਵਾਲੇ ਦਿਨਾਂ ਵਿਚ ਪੰਜਾਬ ਤੇ ਹਰਿਆਣਾ ਵਿਚ ਮੀਂਹ ਤੇ ਤੇਜ਼ ਹਵਾਵਾਂ ਚੱਲਣਗੀਆਂ, ਜਿਸ ਨਾਲ ਮੌਸਮ ਖੁਸਗਵਾਰ ਰਹੇਗਾ। ਉਨ੍ਹਾਂ ਨੇ ਨਾਲ ਹੀ ਇਹ ਵੀ ਦੱਸਿਆ ਕਿ 20 ਮਈ ਤੋਂ...
ਐਸ ਬੀ ਐਸ ਨਗਰ/ਨਵਾਂਸ਼ਹਿਰ
ਇਟਲੀ ‘ਚ ਪੰਜਾਬਣ ਨੇ ਵਧਾਇਆ ਮਾਣ, ਸਲਾਹਕਾਰ ਵਜੋਂ ਚੋਣ ਜਿੱਤਣ ਵਾਲੀ ਬਣੀ ਪਹਿਲੀ ਮੁਟਿਆਰ
Admin - 0
ਇਟਲੀ/ਮਿਲਾਨ | ਅਮਰੀਕਾ, ਕੈਨੇਡਾ ਅਤੇ ਇੰਗਲੈਂਡ ਵਾਂਗ ਇਟਲੀ ਵੀ ਅਜਿਹਾ ਮੁਲਕ ਹੈ, ਜਿਥੇ ਭਾਰਤੀਆਂ ਦੀ ਭਾਰੀ ਗਿਣਤੀ ਹੈ। ਇਟਲੀ ਵਿਚ ਪੰਜਾਬੀਆਂ ਨੇ ਜਿਥੇ ਮਿਹਨਤ ਕਰਕੇ ਵੱਡੀਆਂ ਮੱਲਾਂ ਮਾਰੀਆਂ ਹਨ। ਚੰਗੀ ਪੜ੍ਹਾਈ ਹਾਸਲ ਕਰਨ ਤੋਂ ਬਾਅਦ ਭਾਰਤੀਆਂ ਦੀ ਨਵੀਂ ਪੀੜ੍ਹੀ ਚੰਗੀਆਂ ਨੌਕਰੀਆਂ ਪ੍ਰਾਪਤ ਕਰਨ ਵਿਚ ਵੀ ਸਫ਼ਲ ਰਹੀ ਹੈ। ਹੁਣ ਇਟਲੀ ਵਿਚਲੇ ਭਾਰਤੀ ਰਾਜਨੀਤੀ ਵਿਚ ਵੀ ਆਪਣਾ ਹੱਥ ਅਜ਼ਮਾ ਰਹੇ...









































