Home Blog Page 1006
ਜਲੰਧਰ | ਲੋਕ ਸਭਾ ਉਪ ਚੋਣ ਲਈ ਪੋਲਿੰਗ ਪਾਰਟੀਆਂ ਅੱਜ EVM ਮਸ਼ੀਨਾਂ ਨਾਲ ਆਪੋ-ਆਪਣੇ ਪੋਲਿੰਗ ਬੂਥਾਂ ਲਈ ਰਵਾਨਾ ਹੋਣਗੀਆਂ। ਸ਼ਾਮ ਨੂੰ ਹਰ ਪੋਲਿੰਗ ਬੂਥ ‘ਤੇ ਮਸ਼ੀਨਾਂ ਲਗਾਈਆਂ ਜਾਣਗੀਆਂ ਅਤੇ ਸਵੇਰੇ 8 ਵਜੇ ਤੋਂ ਪੋਲਿੰਗ ਸ਼ੁਰੂ ਹੋਵੇਗੀ। ਸ਼ਾਮ 6 ਵਜੇ ਤੱਕ ਵੋਟਾਂ ਪੈਣਗੀਆਂ। ਜ਼ਿਲ੍ਹਾ ਚੋਣ ਅਫ਼ਸਰ ਨੇ ਹੁਕਮ ਜਾਰੀ ਕਰਦਿਆਂ ਐਗਜ਼ਿਟ ਪੋਲ ‘ਤੇ 48 ਘੰਟਿਆਂ ਲਈ ਪੂਰੀ ਤਰ੍ਹਾਂ ਪਾਬੰਦੀ ਲਗਾ ਦਿੱਤੀ...
ਅੰਮ੍ਰਿਤਸਰ| ਨੈਸ਼ਨਲ ਸਕਿਉਰਿਟੀ ਗਾਰਡ (ਐਨਐਸਜੀ) ਨੇ ਮੰਗਲਵਾਰ ਨੂੰ ਪੰਜਾਬ ਦੇ ਅੰਮ੍ਰਿਤਸਰ ਵਿੱਚ ਹਰਿਮੰਦਰ ਸਾਹਿਬ ਦੇ ਨੇੜੇ ਹੈਰੀਟੇਜ ਸਟਰੀਟ ਵਿੱਚ ਲਗਾਤਾਰ ਦੋ ਬੰਬ ਧਮਾਕਿਆਂ ਵਾਲੀ ਥਾਂ ਦਾ ਮੁਆਇਨਾ ਕੀਤਾ। ਇੱਥੇ 8 ਮਈ ਦੀ ਸਵੇਰ ਨੂੰ ਹੋਏ ਧਮਾਕੇ ਵਿੱਚ ਇੱਕ ਵਿਅਕਤੀ ਜ਼ਖ਼ਮੀ ਹੋ ਗਿਆ ਸੀ। ਇਸ ਤੋਂ ਪਹਿਲਾਂ 6 ਮਈ ਦੀ ਸ਼ਾਮ ਨੂੰ ਧਮਾਕਾ ਹੋਇਆ ਸੀ, ਜਿਸ 'ਚ 6 ਲੋਕਾਂ ਦੇ...
ਭੋਪਾਲ | ਇਥੇ ਇਕ ਦਰਦਨਾਕ ਹਾਦਸਾ ਵਾਪਰਿਆ ਹੈ। ਮੱਧ ਪ੍ਰਦੇਸ਼ ਦੇ ਖਰਗੋਨ ਜ਼ਿਲ੍ਹੇ ਵਿਚ ਭਿਆਨਕ ਸੜਕ ਹਾਦਸੇ ਦੌਰਾਨ 15 ਲੋਕਾਂ ਦੀ ਮੌਤ ਹੋ ਗਈ। ਘਟਨਾ ਮੰਗਲਵਾਰ ਸਵੇਰੇ 8.30 ਵਜੇ ਵਾਪਰੀ। ਦੱਸਿਆ ਜਾ ਰਿਹਾ ਹੈ ਕਿ ਬੱਸ ਸ਼੍ਰੀਖੰਡੀ ਤੋਂ ਇੰਦੌਰ ਜਾ ਰਹੀ ਸੀ। ਉਹ ਦੰਸਵਾ, ਡੋਂਗਰਗਾਓਂ ਵਿਚਕਾਰ ਬੋਰਾਡ ਨਦੀ ਦੇ ਪੁਲ ਦੀ ਰੇਲਿੰਗ ਤੋੜਦੀ ਹੋਈ ਹੇਠਾਂ ਡਿੱਗ ਗਈ। ਬੱਸ ਓਵਰਲੋਡ...
ਗੁਰਦਾਸਪੁਰ| ਗੁਰਦਾਸਪੁਰ ਦੇ ਪਿੰਡ ਪਾਹੜਾ ਤੋਂ ਬਹੁਤ ਹੀ ਦਰਦਨਾਕ ਮਾਮਲਾ ਸਾਹਮਣੇ ਆਇਆ ਹੈ। ਇਥੋਂ ਦੀ ਵਿਆਹੁਤਾ ਮਹਿਲਾ ਨਾਲ ਪ੍ਰੇਮ ਸਬੰਧ ਪਿੰਡ ਦੇ ਨੌਜਵਾਨ ਮੁੰਡੇ ਦੀ ਜਾਨ ਲੈ ਬੈਠੇ।ਮ੍ਰਿਤਕ ਨੌਜਵਾਨ ਦੀ ਮਾਂ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਉਸਦੇ ਨੌਜਵਾਨ ਮੁੰਡੇ ਸ਼ੁਭਮ ਦੇ ਮੁਹੱਲੇ ਦੇ ਹੀ ਇਕ ਵਿਆਹੁਤਾ ਨਾਲ ਪ੍ਰੇਮ ਸੰਬੰਧ ਚੱਲ ਰਹੇ ਸਨ। ਕਈ ਵਾਰ ਇਸ ਗੱਲ ਨੂੰ...
ਮਾਲੇਰਕੋਟਲਾ | ਇਥੋਂ ਇਕ ਦੁਖਦਾਈ ਖਬਰ ਸਾਹਮਣੇ ਆਈ ਹੈ। ਨਾਭਾ-ਪਟਿਆਲਾ ਮੁੱਖ ਮਾਰਗ ‘ਤੇ ਪੁਲ ਹੇਠਾਂ ਵਾਪਰੇ ਭਿਆਨਕ ਸੜਕ ਹਾਦਸੇ ‘ਚ ਗਰਭਵਤੀ ਔਰਤ ਸਮੇਤ ਉਸਦੇ ਪੇਟ ‘ਚ ਪਲ ਰਹੇ 8 ਮਹੀਨਿਆਂ ਦੇ ਬੱਚੇ ਦੀ ਮੌਤ ਹੋ ਗਈ, ਜਦਕਿ ਮੋਟਰਸਾਈਕਲ ਚਲਾ ਰਹੇ ਉਕਤ ਮ੍ਰਿਤਕ ਔਰਤ ਦਾ ਪਤੀ ਗੰਭੀਰ ਰੂਪ ‘ਚ ਜ਼ਖਮੀ ਹੋ ਗਿਆ। ਘਟਨਾ ਦਾ ਪਤਾ ਲੱਗਦਿਆਂ ਹੀ ਤੁਰੰਤ ਮੌਕੇ ‘ਤੇ...
ਲਖੀਮਪੁਰ ਖੇੜੀ| up ਦੇ ਲ਼ਖੀਮਪੁਰ ਖੇੜੀ ਵਿਚ ਇਕ ਹੈਰਾਨ ਕਰਦਾ ਮਾਮਲਾ ਸਾਹਮਣੇ ਆਇਆ ਹੈ। ਇਥੇ ਆਪਣੇ ਪੁੱਤ ਦੇ ਕਤਲ ਦਾ ਬਦਲਾ ਲੈਣ ਲਈ ਇਕ ਵਿਅਕਤੀ ਨੇ ਪਹਿਲਾਂ ਵਕੀਲ ਦੀ ਮਦਦ ਨਾਲ ਕਾਤਲ ਨੂੰ ਛੁਡਵਾਇਆ ਤੇ ਫਿਰ ਉਸਦਾ ਕਤਲ ਕਰ ਦਿੱਤਾ। ਪੁੱਤਰ ਦਾ ਕਾਤਲ ਉਸ ਆਦਮੀ ਦਾ ਨੇੜਲਾ ਰਿਸ਼ਤੇਦਾਰ ਹੀ ਸੀ।ਮੀਡੀਆ ਰਿਪੋਰਟਾਂ ਅਨੁਸਾਰ ਮਿਤੌਲੀ ਇਲਾਕੇ ਵਿਚ 50 ਸਾਲਾ ਕਿਸਾਨ ਦੇ...
ਲੁਧਿਆਣਾ| ਗੈਂਗਸਟਰ ਸੁੱਖਾ ਬਾੜੇਵਾਲੀਆ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਕਿਹਾ ਸੁਣੀ ਦੇ ਬਾਅਦ ਸਾਥੀਆਂ ਨੇ ਉਸ ‘ਤੇ ਗੋਲੀਆਂ ਚਲਾ ਦਿੱਤੀਆਂ। ਫਾਇਰਿੰਗ ਦੌਰਾਨ ਉਸ ਦਾ ਸਾਥੀ ਵੀ ਜ਼ਖਮੀ ਹੋਇਆ ਹੈ ਤੇ ਉਸ ਨੂੰ ਹਸਪਤਾਲ ਵਿਚ ਭਰਤੀ ਕਰਾਇਆ ਗਿਆ ਹੈ। ਘਟਨਾ ਹੈਬੋਵਾਲ ਇਲਾਕੇ ਦੇ ਜੋਗਿੰਦਰ ਨਗਰ ਦੀ ਹੈ। ਸੁੱਖਾ ਬਾੜੇਵਾਲੀਆ ਆਪਣੇ ਸਾਥੀ ਰੋਹਿਤ ਦੇ ਘਰ ਛੱਤ ‘ਤੇ ਬੈਠਾ ਹੋਇਆ...
ਗੁਰਦਾਸਪੁਰ| ਘੁਮਾਣ ਦੇ ਪੁਰਾਣੇ ਥਾਣੇ ਦੀ ਇਮਾਰਤ ਦੇ ਨਾਲ ਲੱਗਦੇ ਡਾਕਖਾਨੇ ਦੀ ਤਿਜੋਰੀ ਨੂੰ ਚੋਰ ਵੱਲੋਂ ਵੈਲਡਿੰਗ ਮਸ਼ੀਨ ਨਾਲ ਕੱਟਣ ਦੀ ਕੋਸ਼ਿਸ਼ ਕੀਤੀ ਗਈ, ਪਰ ਤਿਜੋਰੀ ਨਾ ਖੋਲ੍ਹਣ ਤੋਂ ਗੁੱਸੇ ਵਿੱਚ ਆਏ ਚੋਰ ਨੇ ਤਿਜੋਰੀ ਨੂੰ ਹੀ ਵੈਲਡਿੰਗ ਕਰ ਦਿੱਤਾ। ਜਿਸ ਨੂੰ ਬਾਅਦ ਵਿੱਚ ਸਟਾਫ਼ ਵੱਲੋਂ ਕਟਰ ਨਾਲ ਕੱਟ ਕੇ ਖੋਲ੍ਹਿਆ ਗਿਆ। ਸਬ ਪੋਸਟ ਮਾਸਟਰ ਸੰਜੀਵ ਕੁਮਾਰ ਸ਼ਰਮਾ ਨੇ ਦੱਸਿਆ...
ਚੰਡੀਗੜ੍ਹ | ਪੰਜਾਬ-ਹਰਿਆਣਾ ਹਾਈਕੋਰਟ ਦੇ ਹੁਕਮਾਂ 'ਤੇ ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਸੋਮਵਾਰ ਨੂੰ ਮਾਸਟਰ ਕਾਡਰ ਦੀਆਂ 4161 ਅਸਾਮੀਆਂ ਲਈ ਜਨਵਰੀ ਮਹੀਨੇ ਜਾਰੀ ਕੀਤੇ ਨਿਯੁਕਤੀ ਪੱਤਰ ਰੱਦ ਕਰ ਦਿੱਤੇ ਹਨ। ਇਸ ਦੇ ਨਾਲ ਹੀ ਹੁਣ ਸੋਧੀ ਹੋਈ ਮੈਰਿਟ ਸੂਚੀ ਤਿਆਰ ਕਰ ਕੇ ਜਲਦੀ ਹੀ ਨਿਯੁਕਤੀ ਪੱਤਰ ਜਾਰੀ ਕਰ ਦਿੱਤਾ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿੱਖਿਆ ਵਿਭਾਗ ਦੇ ਡਾਇਰੈਕਟਰ ਡਾ....
ਗ੍ਰੇਟਰ ਨੋਇਡਾ| ਗ੍ਰੇਟਰ ਨੋਇਡ਼ਾ ਵਿਚ ਇਕ ਦਿਲ ਨੂੰ ਦਹਿਲਾ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਇਥੇ ਇਕ ਪਿਓ ਨੇ ਚਾਰ ਗੋਲ਼ੀਆਂ ਮਾਰ ਕੇ ਆਪਣੇ ਹੀ ਪੁੱਤ ਦਾ ਮਰਡਰ ਕਰ ਦਿੱਤਾ। ਪੁੱਤਰ ਕੁਝ ਦਿਨ ਪਹਿਲਾਂ ਹੀ ਜੇਲ੍ਹ ਤੋਂ ਬਾਹਰ ਆਇਆ ਸੀ। ਉਸਦੇ ਭਰਾ ਨੇ ਵੀ ਦੋਸ਼ੀ ਪਿਤਾ ਦਾ ਸਾਥ ਦਿੱਤਾ। ਮ੍ਰਿਤਕ ਕੁਝ ਦਿਨ ਪਹਿਲਾਂ ਹੀ ਜੇਲ੍ਹ ਤੋਂ ਬਾਹਰ ਆਇਆ ਸੀ।...
- Advertisement -

MOST POPULAR