ਚੰਡੀਗੜ੍ਹ
ਬੱਚਿਆਂ ਦੀ ਸਕੂਲ ਬੱਸ ਦਾ ਡਰਾਈਵਰ ਬੱਸ ਚਲਾਉਂਦਾ ਹੋਇਆ ਬੇਹੋਸ਼, 7ਵੀਂ ਦੇ ਵਿਦਿਆਰਥੀ ਨੇ ਨੱਪੀ ਬ੍ਰੇਕ, 66 ਬੱਚਿਆਂ ਦੀ ਬਚੀ ਜਾਨ
Admin - 0
ਅਮਰੀਕਾ ਵਿਚ 7ਵੀਂ ਕਲਾਸ ਦੇ ਵਿਦਿਆਰਥੀ ਨੇ ਹੈਰਾਨ ਕਰ ਦੇਣ ਵਾਲਾ ਕਾਰਨਾਮਾ ਕੀਤਾ ਹੈ। ਬੱਸ ਤੋਂ ਘਰ ਜਾਣ ਦੌਰਾਨ ਉਸ ਦਾ ਡਰਾਈਵਰ ਬੇਹੋਸ਼ ਹੋ ਗਿਆ ਜਿਸ ਦੇ ਬਾਅਦ ਲੜਕੇ ਨੇ ਫੁਰਤੀ ਦਿਖਾਉਂਦੇ ਹੋਏ ਬੱਸ ਨੂੰ ਰੋਕਿਆ।
ਘਟਨਾ ਅਮਰੀਕਾ ਦੇ ਮਿਸ਼ੀਗਨ ਦੀ ਹੈ ਜਿਸ ਦਾ ਵੀਡੀਓ ਦੁਨੀਆ ਭਰ ਵਿਚ ਵਾਇਰਲ ਹੋ ਰਿਹਾ ਹੈ। ਵਾਰੇਨ ਕੰਸੋਲਿਡੇਟੇਡ ਸਕੂਲ ਵੱਲੋਂ ਜਾਰੀ ਵੀਡੀਓ ਵਿਚ ਦਿਖ...
ਲੁਧਿਆਣਾ | ਸਾਲ 2018 ਵਿੱਚ ਐਸਟੀਐਫ ਲੁਧਿਆਣਾ ਦੇ ਮੁਖੀ ਹਰਬੰਸ ਸਿੰਘ ਦੀ ਅਗਵਾਈ ਵਿੱਚ 1 ਕਿਲੋ ਹੈਰੋਇਨ ਸਮੇਤ ਗ੍ਰਿਫਤਾਰ ਕੀਤੇ ਗਏ ਤਸਕਰ ਕਪਿਲ ਦੇਵ ਅਤੇ ਹਰਦੀਪ ਕੁਮਾਰ ਉਰਫ਼ ਦੀਪਕ ਨੂੰ ਅਦਾਲਤ ਨੇ 12/ 12 ਸਾਲ ਦੀ ਸਜ਼ਾ ਸੁਣਾਈ ਹੈ। ਇਸ ਮਾਮਲੇ ਵਿੱਚ ਅਦਾਲਤ ਨੇ ਦੋਵਾਂ ਮੁਲਜ਼ਮਾਂ ਨੂੰ ਡੇਢ ਡੇਢ ਲੱਖ ਰੁਪਏ ਜੁਰਮਾਨਾ ਵੀ ਕੀਤਾ ਹੈ। ਇੰਸਪੈਕਟਰ ਹਰਬੰਸ ਸਿੰਘ ਦਾ ਕਹਿਣਾ...
ਕ੍ਰਾਇਮ ਅਤੇ ਨਸ਼ਾ
ਪਹਿਲਵਾਨਾਂ ਦੇ ਹੱਕ ‘ਚ ਆਏ ਖੇਡ ਮੰਤਰੀ, ਕਿਹਾ- ਦੇਸ਼ ਸ਼ਰਮਸਾਰ, ਭਾਰਤ ਦਾ ਨਾਂ ਚਮਕਾਉਣ ਵਾਲੇ ਇਨਸਾਫ ਲਈ ਸੜਕਾਂ ‘ਤੇ ਰੁਲ਼ ਰਹੇ
Admin - 0
ਚੰਡੀਗੜ੍ਹ| ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦਿੱਲੀ ਵਿੱਚ ਪ੍ਰਦਰਸ਼ਨ ਕਰ ਰਹੇ ਪਹਿਲਵਾਨਾਂ ਦੇ ਹੱਕ ਵਿੱਚ ਨਿੱਤਰ ਆਏ ਹਨ। ਉਨ੍ਹਾਂ ਕਿਹਾ ਕਿ ਦੇਸ਼ ਸ਼ਰਮਸਾਰ ਹੈ ਕਿ ਅੱਜ ਭਾਰਤ ਦਾ ਦੁਨੀਆ ਵਿੱਚ ਨਾਮ ਰੌਸ਼ਨ ਕਰਨ ਵਾਲੇ ਪਹਿਲਵਾਨ ਇਨਸਾਫ਼ ਲਈ ਲੜ ਰਹੇ ਹਨ। ਮੀਤ ਹੇਅਰ ਨੇ ਕਿਹਾ ਕਿ ਪੋਕਸੋ ਐਕਟ ਲਾਗੂ ਹੋਣ ਦੇ ਬਾਵਜੂਦ ਰੈਸਲਿੰਗ ਫੈਡਰੇਸ਼ਨ ਦੇ ਪ੍ਰਧਾਨ ਦੀ...
ਨਵੀਂ ਦਿੱਲੀ: ਦਿੱਲੀ ਪੁਲਿਸ ਨੇ ਰੈਸਲਿੰਗ ਫੈਡਰੇਸ਼ਨ ਆਫ਼ ਇੰਡੀਆ ਦੇ ਪ੍ਰਧਾਨ ਬ੍ਰਿਜ ਭੂਸ਼ਣ ਸ਼ਰਨ ਸਿੰਘ ਖ਼ਿਲਾਫ਼ ਮਹਿਲਾ ਪਹਿਲਵਾਨਾਂ ਵੱਲੋਂ ਜਿਨਸੀ ਸ਼ੋਸ਼ਣ ਦੇ ਦੋਸ਼ਾਂ ਦੇ ਸਬੰਧ ਵਿੱਚ ਦੋ ਐਫ.ਆਈ.ਆਰ. ਦਰਜ ਕੀਤੀਆਂ ਹਨ। ਇਕ ਅਧਿਕਾਰੀ ਨੇ ਇਸ ਦੀ ਜਾਣਕਾਰੀ ਦਿੱਤੀ। ਇਕ ਸੀਨੀਅਰ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਮਹਿਲਾ ਪਹਿਲਵਾਨਾਂ ਦੀ ਸ਼ਿਕਾਇਤ ‘ਤੇ ਕਨਾਟ ਪਲੇਸ ਪੁਲਿਸ ਸਟੇਸ਼ਨ ‘ਚ ਦੋ ਐੱਫ.ਆਈ.ਆਰ. ਦਰਜ ਕੀਤੀ ਗਈ ਹੈ।
ਉਨ੍ਹਾਂ...
ਮਹਾਰਾਸ਼ਟਰ: ਮਹਾਰਾਸ਼ਟਰ ਦੇ ਠਾਣੇ ਜ਼ਿਲ੍ਹੇ ਦੇ ਭਿਵੰਡੀ ‘ਚ ਸ਼ਨੀਵਾਰ ਨੂੰ ਇਕ ਦੋ ਮੰਜ਼ਿਲਾ ਗੋਦਾਮ ਢਹਿ ਜਾਣ ਕਾਰਨ ਉਥੇ ਰਹਿਣ ਵਾਲੇ ਅਤੇ ਕੰਮ ਕਰਨ ਵਾਲੇ ਕਈ ਲੋਕ ਫਸ ਗਏ। ਨਗਰ ਨਿਗਮ ਦੇ ਇਕ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ। ਖੇਤਰੀ ਆਪਦਾ ਪ੍ਰਬੰਧਨ ਸੈੱਲ ਦੇ ਮੁਖੀ ਅਵਿਨਾਸ਼ ਸਾਵੰਤ ਨੇ ਦੱਸਿਆ ਕਿ ਮਾਨਕੋਲੀ ਦੇ ਵਾਲਪਾਡਾ ਇਲਾਕੇ ‘ਚ ਮੌਕੇ ‘ਤੇ ਬਚਾਅ ਅਤੇ ਰਾਹਤ ਕਾਰਜ ਸ਼ੁਰੂ...
ਹੈਲਥ ਐਂਡ ਫਿਟਨੈਸ
ਜੇਕਰ ਚਾਹੁੰਦੇ ਹੋ ਚਮਕੀਲੇ ਦੰਦ, ਤਾਂ ਕਰੋ ਇਨ੍ਹਾਂ ਫਲ਼ਾਂ ਦਾ ਸੇਵਨ, ਪੀਲੇਪਨ ਤੋਂ ਮਿਲੇਗਾ ਛੁਟਕਾਰਾ
Admin - 0
ਜਦੋਂ ਅਸੀਂ ਮੁਸਕਰਾਉਂਦੇ ਹਾਂ ਤਾਂ ਹਰ ਕਿਸੇ ਦੀ ਨਜ਼ਰ ਸਾਡੇ ਦੰਦਾਂ 'ਤੇ ਹੁੰਦੀ ਹੈ। ਪਰ ਜ਼ਿਆਦਾਤਰ ਲੋਕ ਦੰਦਾਂ ਦੇ ਪੀਲੇ ਹੋਣ ਤੋਂ ਪ੍ਰੇਸ਼ਾਨ ਹਨ। ਇਸ ਸਮੱਸਿਆ ਤੋਂ ਛੁਟਕਾਰਾ ਪਾਉਣ ਲਈ ਲੋਕ ਵੱਖ-ਵੱਖ ਉਪਾਅ ਕਰਦੇ ਹਨ। ਤੁਹਾਨੂੰ ਇਹ ਜਾਣ ਕੇ ਹੈਰਾਨੀ ਹੋਵੇਗੀ ਕਿ ਅਸੀਂ ਫਲ ਖਾ ਕੇ ਆਪਣੇ ਦੰਦ ਸਾਫ਼ ਕਰ ਸਕਦੇ ਹਾਂ, ਤਾਂ ਆਓ ਤੁਹਾਨੂੰ ਦੱਸਦੇ ਹਾਂ ਕਿ ਕਿਹੜੇ...
ਕ੍ਰਾਇਮ ਅਤੇ ਨਸ਼ਾ
ਬਠਿੰਡਾ : ਭਤੀਜ ਨੂੰਹ ਨਾਲ ਇਸ਼ਕ ਦੇ ਚਲਦਿਆਂ ਭਤੀਜੇ ਨੂੰ ਟ੍ਰੈਕਟਰ ਨਾਲ ਕੁਚਲਿਆ, ਸਾਥੀਆਂ ਸਣੇ ਫੁੱਫੜ ਪੁਲਿਸ ਅੜਿੱਕੇ
Admin - 0
ਬਠਿੰਡਾ| ਬਠਿੰਡਾ ਵਿੱਚ ਹੋਏ ਕਤਲ ਦੀ ਗੁੱਥੀ ਨੂੰ ਪੰਜਾਬ ਪੁਲਿਸ ਨੇ ਸੁਲਝਾ ਲਿਆ ਹੈ। ਇੱਥੇ ਅੰਬੂਜਾ ਸੀਮਿੰਟ ਫੈਕਟਰੀ ਨੇੜੇ ਇੱਕ ਨੌਜਵਾਨ ਦੀ ਲਾਸ਼ ਮਿਲੀ ਸੀ। ਟਰੈਕਟਰ ਨਾਲ ਕੁਚਲ ਕੇ ਵਾਰਦਾਤ ਨੂੰ ਐਕਸੀਡੈਂਟ ਵਜੋਂ ਵਿਖਾਉਣ ਦੀ ਕੋਸ਼ਿਸ਼ ਕੀਤੀ ਗਈ ਸੀ। ਪੁਲਿਸ ਦੀ ਜਾਂਚ ‘ਚ ਇਹ ਘਟਨਾ ਕਤਲ ਦਾ ਮਾਮਲਾ ਨਿਕਲਿਆ। ਕਤਲ ਦਾ ਦੋਸ਼ੀ ਮ੍ਰਿਤਕ ਦਾ ਫੁੱਫੜ ਹੈ।
ਪੁਲਿਸ ਜਾਂਚ ਵਿੱਚ ਸਾਹਮਣੇ...
ਕ੍ਰਾਇਮ ਅਤੇ ਨਸ਼ਾ
ਕੈਨੇਡਾ : 17 ਕਰੋੜ ਰੁਪਏ ਮੁੱਲ ਦੀਆਂ ਕਾਰਾਂ ਚੋਰੀ ਕਰਨ ਦੇ ਮਾਮਲੇ ’ਚ 47 ਪੰਜਾਬੀ ਗ੍ਰਿਫਤਾਰ
Admin - 0
ਟੋਰਾਂਟੋ| ਪੀਲ ਰੀਜਨਲ ਪੁਲਿਸ ਨੇ ਇਕ ਵਿਸ਼ੇਸ਼ ਅਪਰੇਸ਼ਨ ’ਪ੍ਰਾਜੈਕਟ ਸਟੈਲੀਅਨ’ ਤਹਿਤ ਕਾਰ ਚੋਰਾਂ ਦੇ ਇਕ ਵੱਡੇ ਗਿਰੋਹ ਦਾ ਪਰਦਾਫਾਸ਼ ਕੀਤਾ ਹੈ ਤੇ ਇਸ ਮਾਮਲੇ ਵਿਚ 119 ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ, ਜਿਨ੍ਹਾਂ ਕੋਲੋਂ ਚੋਰੀ ਕੀਤੀਆਂ 556 ਕਾਰਾਂ ਬਰਾਮਦ ਕੀਤੀਆਂ ਗਈਆਂ ਹਨ। ਟੋਰਾਂਟੋ ਪੁਲਿਸ ਦੇ ਸੁਪਰਡੈਂਟ ਰੌਬ ਟਰੈਵਨਰ ਨੇ ਦੱਸਿਆ ਕਿ ਕੁੱਲ 119 ਲੋਕ ਗ੍ਰਿਫਤਾਰ ਕੀਤੇ ਗਏ ਹਨ, ਜਿਨ੍ਹਾਂ ਕੋਲੋਂ 556...
ਪੰਚਕੂਲਾ| ਪੰਚਕੂਲਾ ਤੋਂ ਬਹੁਤ ਹੀ ਦਰਦਨਾਕ ਖਬਰ ਸਾਹਮਣੇ ਆਈ ਹੈ, ਮਹਾਰਾਸ਼ਟਰ ਤੋਂ ਰੇਡ ਕਰਕੇ ਵਾਪਸ ਆ ਰਹੀ ਪੰਚਕੂਲਾ ਮਹਿਲਾ ਥਾਣੇ ਦੀ SHO ਦੀ ਗੱਡੀ ਹਰਿਆਣੇ ਲਾਗੇ ਓਵਰਟੇਕ ਕਰਦਿਆਂ ਟਰੱਕ ਨਾਲ ਟਕਰਾ ਗਈ। ਇਸ ਹਾਦਸੇ ਵਿਚ SHO ਨੇਹਾ ਚੌਹਾਨ ਦੀ ਮੌਕੇ ਉਤੇ ਹੀ ਮੌਤ ਹੋ ਗਈ।
ਇਸ ਹਾਦਸੇ ਵਿਚ ਪੁਲਿਸ ਦੀ ਗੱਡੀ ਬੁਰੀ ਤਰ੍ਹਾਂ ਨੁਕਸਾਨੀ ਗਈ। SHO ਨੇਹਾ ਚੌਹਾਨ ਆਪਣੇ ਪਿੱਛੇ...
ਚੰਡੀਗੜ੍ਹ| ਪੰਜਾਬ, ਹਿਮਾਚਲ ਤੇ ਚੰਡੀਗੜ੍ਹ ਵਿਚ ਮੌਸਮ ਇਕ ਵਾਰ ਫਿਰ ਰੁਖ ਬਦਲ ਸਕਦਾ ਹੈ। ਤੇਜ਼ ਹਵਾਵਾਂ, ਭਾਰੀ ਮੀਂਹ ਤੇ ਗੜੇਮਾਰੀ ਦੀ ਸੰਭਾਵਨਾ ਹੈ।
ਮੌਸਮ ਵਿਭਾਗ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਮਈ ਦੇ ਪਹਿਲੇ ਹਫਤੇ ਤੇਜ਼ ਹਵਾਵਾਂ ਤੇ ਮੀਂਹ ਪੈ ਸਕਦਾ ਹੈ। ਇਸਦੇ ਨਾਲ ਨਾਲ ਕਈ ਇਲਾਕਿਆਂ ਵਿਚ ਗੜੇ੍ਮਾਰੀ ਦੀ ਵੀ ਸੰਭਾਵਨਾ ਹੈ। ਮੌਸਮ ਦੇ ਬਦਲਣ ਨਾਲ ਲੋਕਾਂ ਨੂੰ ਮਈ ਦੀ ਗਰਮੀ...









































