ਮੋਗਾ| ਜ਼ਿਲ੍ਹੇ ਦੇ ਪਿੰਡ ਰਣਸੀਂਹ ਕਲਾਂ ਨੇ ਵੱਖਰੇ ਦਿਸਹੱਦੇ ਕਾਇਮ ਕੀਤੇ ਹਨ। ਇਹ ਪਿੰਡ ਅੱਜਕਲ ਸੁਰਖੀਆਂ ਵਿਚ ਹੈ। ਇਥੋਂ ਦੀ ਉਦਾਹਰਨ ਦਿੱਤੀ ਜਾਣ ਲੱਗੀ ਹੈ, ਇਸ ਦਾ ਇੱਕ ਵੱਡਾ ਕਾਰਨ ਹੈ ਪਿੰਡ 'ਚ ਸ਼ੁਰੂ ਕੀਤੀਆਂ ਗਈਆਂ ਅਨੋਖੀਆਂ ਯੋਜਨਾਵਾਂ। ਨੌਜਵਾਨ ਮਿੰਟੂ ਨੇ ਸਰਪੰਚੀ ਦੀ ਕਮਾਨ ਕੀ ਸੰਭਾਲੀ, ਪਿੰਡ ਦੀ ਨੁਹਾਰ ਹੀ ਬਦਲਣ ਲੱਗੀ। ਇਹ ਨੌਜਵਾਨ ਸਰਪੰਚ ਪਿੰਡ ਦੇ ਲੋਕਾਂ ਨੂੰ...
ਨਵੀਂ ਦਿੱਲੀ | ਦਿੱਲੀ ਦੀ ਸਿੱਖਿਆ ਮੰਤਰੀ ਅਤੇ 'ਆਪ' ਨੇਤਾ ਆਤਿਸ਼ੀ ਮਾਰਲੇਨਾ ਨੇ ਦਿੱਲੀ ਸ਼ਰਾਬ ਘੁਟਾਲੇ ਨੂੰ ਲੈ ਕੇ ਅੱਜ ਵੱਡਾ ਦਾਅਵਾ ਕੀਤਾ ਹੈ। ਆਤਿਸ਼ੀ ਨੇ ਪ੍ਰੈੱਸ ਕਾਨਫਰੰਸ ਕਰਕੇ ਕਿਹਾ ਕਿ ਵਿਰੋਧੀ ਵਾਰ-ਵਾਰ ਦੋਸ਼ ਲਗਾ ਰਹੇ ਹਨ ਕਿ ਦਿੱਲੀ 'ਚ ਸ਼ਰਾਬ ਘੁਟਾਲਾ ਹੋਇਆ ਹੈ। ਜੋ ਦੋਸ਼ ਭਾਜਪਾ ਦੇ ਬੁਲਾਰੇ ਲਗਾਉਂਦੇ ਰਹੇ ਹਨ, ਓਹੀ ਦੋਸ਼ ਈਡੀ ਅਤੇ ਸੀਬੀਆਈ ਦੀ ਚਾਰਜਸ਼ੀਟ...
ਕ੍ਰਾਇਮ ਅਤੇ ਨਸ਼ਾ
ਬਠਿੰਡਾ ‘ਚ 2 ਨਸ਼ਾ ਤਸਕਰ ਕਾਬੂ: 500 ਗ੍ਰਾਮ ਹੈਰੋਇਨ, 3 ਲੱਖ ਦੀ ਡਰੱਗ ਮਨੀ ਤੇ ਪਿਸਤੌਲ ਬਰਾਮਦ
Admin - 0
ਬਠਿੰਡਾ| ਜ਼ਿਲ੍ਹੇ ਦੀ CIA-2 ਪੁਲਿਸ ਨੇ ਨਸ਼ਾ ਤਸਕਰਾਂ ਖਿਲਾਫ ਕਾਰਵਾਈ ਕਰਦਿਆਂ 2 ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਹੈ। ਇਹ ਤਸਕਰ ਨਾਕੇ ‘ਤੇ ਚੈਕਿੰਗ ਦੌਰਾਨ ਫੜੇ ਗਏ ਹਨ। ਪੁਲਿਸ ਨੇ ਮੁਲਜ਼ਮਾਂ ਕੋਲੋਂ ਅੱਧਾ ਕਿੱਲੋ ਹੈਰੋਇਨ, 3 ਲੱਖ ਦੀ ਡਰੱਗ ਮਨੀ, ਇੱਕ ਪਿਸਤੌਲ ਬਰਾਮਦ ਕੀਤਾ ਗਿਆ ਹੈ। ਦੋਵੇਂ ਮੁਲਜ਼ਮਾਂ ਖ਼ਿਲਾਫ਼ ਥਾਣਾ ਕੈਂਟ ਵਿੱਚ ਨਸ਼ਾ ਤਸਕਰੀ ਦਾ ਕੇਸ ਦਰਜ ਕੀਤਾ ਗਿਆ ਹੈ।
CIA-2...
ਐਸਏਐਸ ਨਗਰ/ਮੋਹਾਲੀ
ਜਲੰਧਰ ਜ਼ਿਮਨੀ ਚੋਣ ਅਕਾਲੀ ਦਲ ਜਿੱਤਿਆ ਤਾਂ ਬੰਗਾ ‘ਚ ਉਤਾਰਿਆ ਜਾਵੇਗਾ BSP ਦਾ ਉਮੀਦਵਾਰ – ਸੁਖਬੀਰ ਬਾਦਲ
Admin - 0
ਜਲੰਧਰ | ਜਲੰਧਰ ਜ਼ਿਮਨੀ ਚੋਣ ਵਿਚ ਪ੍ਰਚਾਰ ਕਰਨ ਪਹੁੰਚੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਆਖਿਆ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਨੂੰ ਇਕੱਠੇ ਹੋ ਕੇ ਸਿਆਸਤ ਦੇ ਮੈਦਾਨ ਵਿਚ ਨਿੱਤਰਣਾ ਚਾਹੀਦਾ ਹੈ, ਇਹੋ ਮਰਹੂਮ ਸਰਦਾਰ ਪ੍ਰਕਾਸ਼ ਸਿੰਘ ਬਾਦਲ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ। ਪਿਤਾ ਦੇ ਦਿਹਾਂਤ ਤੋਂ ਬਾਅਦ ਪਹਿਲੀ ਵਾਰ ਸਿਆਸੀ ਮੰਚ ’ਤੇ ਸੰਬੋਧਨ ਕਰਦੇ ਹੋਏ...
ਕ੍ਰਾਇਮ ਅਤੇ ਨਸ਼ਾ
’15 ਦਿਨਾਂ ‘ਚ ਹੋਵੇ ਬ੍ਰਿਜ ਭੂਸ਼ਣ ਦੀ ਗ੍ਰਿਫ਼ਤਾਰੀ’, ਜੰਤਰ-ਮੰਤਰ ਪਹੁੰਚੇ ਕਿਸਾਨਾਂ ਦਾ ਸਰਕਾਰ ਨੂੰ ਅਲਟੀਮੇਟਮ
Admin - 0
ਨਵੀਂ ਦਿੱਲੀ|ਦਿੱਲੀ ਦੇ ਜੰਤਰ-ਮੰਤਰ 'ਤੇ ਪਿਛਲੇ 14 ਦਿਨਾਂ (23 ਅਪ੍ਰੈਲ) ਤੋਂ ਧਰਨੇ 'ਤੇ ਬੈਠੇ ਪਹਿਲਵਾਨਾਂ ਦਾ ਕਿਸਾਨ ਜਥੇਬੰਦੀਆਂ ਅਤੇ ਖਾਪ ਪੰਚਾਇਤਾਂ ਨੇ ਖੁੱਲ੍ਹ ਕੇ ਸਮਰਥਨ ਕੀਤਾ ਹੈ। ਖਾਪ ਪੰਚਾਇਤਾਂ ਦੇ ਨਾਲ-ਨਾਲ ਵੱਡੀ ਗਿਣਤੀ ਵਿਚ ਕਿਸਾਨ ਜਥੇਬੰਦੀਆਂ ਜੰਤਰ-ਮੰਤਰ ਪਹੁੰਚ ਗਈਆਂ ਹਨ। ਐਤਵਾਰ ਨੂੰ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਅਤੇ ਸੰਯੁਕਤ ਕਿਸਾਨ ਮੋਰਚਾ ਦੋਵਾਂ ਦੇ ਵਰਕਰਾਂ ਨੇ ਜੰਤਰ-ਮੰਤਰ ਵਿਖੇ ਵੱਡਾ ਇਕੱਠ ਕੀਤਾ।...
ਕ੍ਰਾਇਮ ਅਤੇ ਨਸ਼ਾ
ਪੈਸਿਆਂ ਦੇ ਲੈਣ-ਦੇਣ ਤੋਂ ਪ੍ਰੇਸ਼ਾਨ ਫਰੀਦਕੋਟ ਦੇ ਵਿਅਕਤੀ ਨੇ ਦਿੱਤੀ ਜਾਨ, ਮਰਨ ਤੋਂ ਪਹਿਲਾਂ ਬਣਾਈ ਵੀਡੀਓ
Admin - 0
ਫ਼ਰੀਦਕੋਟ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਪੈਸਿਆਂ ਦੇ ਲੈਣ-ਦੇਣ ਤੋਂ ਪ੍ਰੇਸ਼ਾਨ ਹੋ ਕੇ ਨੌਜਵਾਨ ਨੇ ਪਹਿਲਾਂ ਸੋਸ਼ਲ ਮੀਡੀਏ ਰਾਹੀਂ ਲਾਈਵ ਹੋ ਕੇ ਆਪਣਾ ਦੁੱਖ ਦੱਸਿਆ ਤੇ ਫਿਰ ਨਹਿਰ ਵਿਚ ਛਾਲ ਮਾਰ ਦਿੱਤੀ। ਮ੍ਰਿਤਕ ਦੇ ਭਰਾ ਗਗਨਦੀਪ ਤਨੇਜਾ ਪੁੱਤਰ ਕ੍ਰਿਸ਼ਨ ਲਾਲ ਵਾਸੀ ਦੁਆਰੇਆਣਾ ਰੋਡ, ਕੋਟਕਪੂਰਾ ਨੇ ਪੁਲਿਸ ਨੂੰ ਬਿਆਨ ਦਿੱਤਾ ਕਿ ਉਸਦਾ ਭਰਾ ਨਰਿੰਦਰ ਕੁਮਾਰ (40) ਪਿੰਡਾਂ...
ਕ੍ਰਾਇਮ ਅਤੇ ਨਸ਼ਾ
ਜਿਹੜੇ ਬੰਦੇ ਨੂੰ ਅਦਾਲਤ ਨੇ ਭਗੌੜਾ ਐਲਾਨਿਆ, ਉਹੀ ਬੰਦਾ ਪੁਲਿਸ ਦੀ ਜਿਪਸੀ ‘ਚ ਆਪ ਲਈ ਕਰ ਰਿਹਾ ਪ੍ਰਚਾਰ : ਚੰਨੀ
Admin - 0
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਜਲੰਧਰ ਉਪ ਚੋਣ ਤੋਂ ਪਹਿਲਾਂ ਆਮ ਆਦਮੀ ਪਾਰਟੀ (ਆਪ) 'ਤੇ ਧੋਖੇਬਾਜ਼ਾਂ ਨੂੰ ਸੁਰੱਖਿਆ ਦੇਣ ਦਾ ਦੋਸ਼ ਲਗਾਇਆ ਹੈ। ਐਤਵਾਰ ਨੂੰ ਪ੍ਰੈੱਸ ਕਾਨਫਰੰਸ ਦੌਰਾਨ ਚੰਨੀ ਨੇ ਕਿਹਾ ਕਿ 'ਆਪ' ਦੇ ਕਈ ਮੰਤਰੀਆਂ ਅਤੇ ਆਗੂਆਂ ਨੂੰ ਪਹਿਲਾਂ ਵੀ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ।ਇਸ ਵਾਰ ਉਨ੍ਹਾਂ ਮਾਨ ਸਰਕਾਰ 'ਤੇ ਭਗੌੜੇ ਮੁਲਜ਼ਮਾਂ ਨੂੰ ਸ਼ਾਹਕੋਟ...
ਚੰਡੀਗੜ੍ਹ | ਪੰਜਾਬ ‘ਚ ਅਜੇ ਮਈ ਮਹੀਨੇ ਦੀ ਗਰਮੀ ਦੇਖਣ ਨੂੰ ਨਹੀਂ ਮਿਲੀ ਹੈ। ਵੈਸਟਰਨ ਡਿਸਟਰਬੈਂਸ ਕਾਰਨ ਮੌਸਮ ਵਾਰ-ਵਾਰ ਬਦਲ ਰਿਹਾ ਹੈ, ਜਿਸ ਕਾਰਨ ਤਾਪਮਾਨ ‘ਚ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ। ਮੌਸਮ ਵਿਭਾਗ ਦੇ ਅੰਕੜਿਆਂ ਅਨੁਸਾਰ ਮਈ ਦੇ ਪਹਿਲੇ 6 ਦਿਨਾਂ ਵਿੱਚ ਪੰਜਾਬ ਵਿੱਚ ਆਮ ਨਾਲੋਂ 157 ਫੀਸਦੀ ਵੱਧ ਮੀਂਹ ਪਿਆ ਹੈ ਪਰ ਹੁਣ ਆਉਣ ਵਾਲੇ ਦਿਨਾਂ ਵਿੱਚ...
ਕੈਨੇਡਾ | ਇਥੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ। ਲੁਧਿਆਣਾ ਦੇ ਦੋਰਾਨਾ ਨਾਲ ਸਬੰਧਿਤ ਨੌਜਵਾਨ ਅਮਨਪ੍ਰੀਤ ਸਿੰਘ ਦੀ ਭਿਆਨਕ ਸੜਕ ਹਾਦਸੇ ‘ਚ ਮੌਤ ਹੋ ਗਈ। ਪਰਿਵਾਰ ਗਹਿਰੇ ਸਦਮੇ ‘ਚ ਹੈ। ਦੱਸ ਦਈਏ ਕਿ ਚੰਗੇ ਭਵਿੱਖ ਲਈ ਅਮਨਪ੍ਰੀਤ ਕੈਨੇਡਾ ਗਿਆ ਸੀ। ਖਬਰ ਤੋਂ ਬਾਅਦ ਇਲਾਕੇ ਵਿਚ ਸੋਗ ਦੀ ਲਹਿਰ ਹੈ।
ਜਲੰਧਰ| ਅਕਾਲੀ ਦਲ ਤੋਂ ਭਾਜਪਾ ਵਿਚ ਗਏ ਤੇ ਜਲੰਧਰ ਜ਼ਿਮਨੀ ਚੋਣ ਲਈ ਭਾਜਪਾ ਦੇ ਉਮੀਦਵਾਰ ਇੰਦਰ ਇਕਬਾਲ ਅਟਵਾਲ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਬੰਦੀ ਸਿੱਖ ਰਿਹਾਅ ਹੋਣੇ ਚਾਹੀਦੇ ਹਨ।
ਉਨ੍ਹਾਂ ਕਿਹਾ ਕਿ ਬੰਦੀ ਸਿੱਖਾਂ ਦਾ ਮੁੱਦਾ ਉਹ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਮੂਹਰੇ ਚੁੱਕਣਗੇ। ਉਨ੍ਹਾਂ ਕਿਹਾ ਕਿ ਕਈ ਕਈ ਸਾਲਾਂ ਤੋਂ ਜੇਲ੍ਹਾਂ ਵਿਚ ਬੰਦ ਸਿੱਖਾਂ ਨੂੰ ਰਿਹਾਅ...








































