Home Blog Page 101
ਰੋਜ਼ਾਨਾ ਮਜ਼ਦੂਰੀ ‘ਤੇ ਨਿਰਭਰ ਪਰਿਵਾਰਾਂ ਲਈ ਹਸਪਤਾਲ ਵਿੱਚ ਕੁਝ ਦਿਨਾਂ ਦਾ ਇਲਾਜ ਵੀ ਕਈ ਮਹੀਨਿਆਂ ਦੀ ਕਮਾਈ ‘ਤੇ ਭਾਰੀ ਪੈ ਸਕਦਾ ਹੈ। ਪਟਿਆਲਾ ਜ਼ਿਲ੍ਹੇ ਦੇ ਮੰਡੋਲੀ ਪਿੰਡ ਦੇ ਮਕੈਨਿਕ ਗੁਰਤੇਜ ਸਿੰਘ ਲਈ ਗੰਭੀਰ ਤੌਰ ‘ਤੇ ਬੀਮਾਰ ਪੈ ਜਾਣਾ ਸਿਰਫ਼ ਆਮਦਨ ਰੁਕਣ ਦਾ ਕਾਰਨ ਨਹੀਂ ਬਣਿਆ, ਸਗੋਂ ਵੱਧਦੇ ਇਲਾਜ ਦੇ ਖਰਚ ਦੀ ਚਿੰਤਾ ਵੀ ਸਾਹਮਣੇ ਆ ਖੜੀ ਹੋਈ। ਚਮਨ ਹਸਪਤਾਲ ਬਹਾਦਰਗੜ੍ਹ...
ਪੁਣੇ ਦੇ ਇੱਕ ਵਕੀਲ ਨੇ ਆਈਸੀਸੀ ਪੁਰਸ਼ ਟੀ-20 ਵਿਸ਼ਵ ਕੱਪ 2026 ਜਿੱਤਣ ਤੋਂ ਬਾਅਦ ਭਾਰਤ ਦੇ ਜਸ਼ਨਾਂ ਦੌਰਾਨ ਭਾਰਤੀ ਰਾਸ਼ਟਰੀ ਝੰਡੇ ਦਾ ਕਥਿਤ ਤੌਰ 'ਤੇ ਅਪਮਾਨ ਕਰਨ ਦੇ ਦੋਸ਼ ਵਿੱਚ ਹਾਰਦਿਕ ਪੰਡਯਾ ਵਿਰੁੱਧ ਕਾਨੂੰਨੀ ਕਾਰਵਾਈ ਦੀ ਮੰਗ ਕਰਦੇ ਹੋਏ ਸ਼ਿਕਾਇਤ ਦਰਜ ਕਰਵਾਈ ਹੈ। ਸ਼ਿਕਾਇਤਕਰਤਾ ਨੇ ਪੁਲਿਸ ਨੂੰ ਇਸ ਕਥਿਤ ਘਟਨਾ 'ਤੇ ਐਫਆਈਆਰ ਦਰਜ ਕਰਨ ਦੀ ਅਪੀਲ ਕੀਤੀ ਹੈ। ਇਹ ਸ਼ਿਕਾਇਤ...
ਅਮਰੀਕਾ ਅਤੇ ਇਜ਼ਰਾਈਲ ਨਾਲ ਚੱਲ ਰਹੀ ਭਿਆਨਕ ਜੰਗ ਦੇ ਵਿਚਕਾਰ, ਈਰਾਨ ਦੇ ਰਾਸ਼ਟਰਪਤੀ ਮਸੂਦ ਪੇਜ਼ੇਸ਼ਕੀਅਨ ਨੇ ਪਹਿਲੀ ਵਾਰ ਜੰਗਬੰਦੀ ਬਾਰੇ ਆਪਣੀ ਚੁੱਪੀ ਤੋੜੀ ਹੈ। ਉਨ੍ਹਾਂ ਸੋਸ਼ਲ ਮੀਡੀਆ ਰਾਹੀਂ ਸਪੱਸ਼ਟ ਕੀਤਾ ਕਿ ਤਹਿਰਾਨ ਸਿਰਫ ਤਿੰਨ ਮੁੱਖ ਸ਼ਰਤਾਂ ਦੇ ਤਹਿਤ ਲੜਾਈ ਰੋਕਣ ਲਈ ਤਿਆਰ ਹੈ। ਦੱਸ ਦੇਈਏ ਕਿ ਈਰਾਨ ਦੀ ਪਹਿਲੀ ਸ਼ਰਤ ਇਹ ਹੈ ਕਿ ਇਸਦੇ ਜਾਇਜ਼ ਅਧਿਕਾਰਾਂ ਨੂੰ ਅੰਤਰਰਾਸ਼ਟਰੀ ਪੱਧਰ 'ਤੇ...
ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਭੁਲੱਥ ਤੋਂ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੁਆਰਾ ਸੋਸ਼ਲ ਮੀਡੀਆ ਪਲੇਟਫਾਰਮਾਂ 'ਤੇ ਕੀਤੀਆਂ ਅਤਿ ਅਪਮਾਨਜਨਕ ਟਿੱਪਣੀਆਂ ਦੀ ਸਖ਼ਤ ਨਿੰਦਾ ਕਰਦਿਆਂ ਉਨ੍ਹਾਂ ਨੂੰ ਬਿਨਾਂ ਸ਼ਰਤ ਮੁਆਫ਼ੀ ਮੰਗਣ ਲਈ ਕਿਹਾ। ਵਿੱਤ ਮੰਤਰੀ ਨੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਨੂੰ ਵੀ ਅਪੀਲ ਕੀਤੀ ਕਿ ਜੇਕਰ ਸੁਖਪਾਲ ਖਹਿਰਾ ਆਪਣੀ ਭੱਦੀ ਸ਼ਬਦਾਵਲੀ ਅਤੇ ਗੈਰ-ਸੰਸਦੀ ਭਾਸ਼ਾ ਲਈ...
ਸੂਬੇ ਦੇ ਮਜ਼ਬੂਤ ਮੈਡੀਕਲ ਬੁਨਿਆਦੀ ਢਾਂਚੇ ਅਤੇ ਤੀਜੇ ਦਰਜੇ ਦੇ ਹਸਪਤਾਲਾਂ ਦੀ ਵਧ ਰਹੀ ਗਿਣਤੀ ਸਦਕਾ ਪੰਜਾਬ ਉੱਤਰੀ ਭਾਰਤ ਵਿੱਚ ਇੱਕ ਪ੍ਰਮੁੱਖ ਸਿਹਤ ਸੰਭਾਲ ਕੇਂਦਰ ਵਜੋਂ ਉੱਭਰ ਰਿਹਾ ਹੈ। ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਐਲਾਨ ਕੀਤਾ ਕਿ ਲਿਵਾਸਾ ਹਸਪਤਾਲ ਵੱਲੋਂ 360 ਕਰੋੜ ਰੁਪਏ ਦੇ ਨਿਵੇਸ਼ ਨਾਲ ਲੁਧਿਆਣਾ ਵਿਖੇ ਨਵਾਂ ਮਲਟੀ-ਸਪੈਸ਼ਲਿਟੀ ਹਸਪਤਾਲ ਬਣਾਇਆ ਜਾਵੇਗਾ। ਇਹ ਪੰਜਾਬ ਦੀ ਸਿਹਤ ਸੰਭਾਲ ਸਮਰੱਥਾ...
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਥੇ ਕਿਹਾ ਕਿ ਵਿਰੋਧੀ ਧਿਰ ਨੇ ਬਜਟ ਦੀ ਬਹਿਸ ਵਿੱਚ ਇਸ ਕਰਕੇ ਹਿੱਸਾ ਨਹੀਂ ਲਿਆ ਕਿਉਂਕਿ ਮਹਿਲਾਵਾਂ ਨੂੰ 1,000 ਰੁਪਏ ਦੇਣ ਦੇ ਇਤਿਹਾਸਕ ਫੈਸਲੇ ਦਾ ਸਾਹਮਣਾ ਕਰਨ ਤੋਂ ਭੱਜ ਰਹੇ ਹਨ। ਉਨ੍ਹਾਂ ਕਿਹਾ ਕਿ ਦਹਾਕਿਆਂ ਤੱਕ ਲੋਕਾਂ ਨੂੰ ਗਰੀਬ 'ਚ ਧੱਕਣ ਵਾਲੀਆਂ ਪਾਰਟੀਆਂ ਹੁਣ ਆਮ ਆਦਮੀ ਪਾਰਟੀ (ਆਪ) ਦੀ ਸਰਕਾਰ...
ਜਲੰਧਰ, 11 ਮਾਰਚ | ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਜ਼ਿਲ੍ਹਾ ਵਾਸੀਆਂ ਨੂੰ ਭਰੋਸਾ ਦਿੱਤਾ ਹੈ ਕਿ ਐਲ.ਪੀ.ਜੀ. ਸਿਲੰਡਰਾਂ/ਡੀਜ਼ਲ/ਪੈਟਰੋਲ ਨੂੰ ਲੈ ਕੇ ਘਬਰਾਉਣ ਦੀ ਕੋਈ ਲੋੜ ਨਹੀਂ ਹੈ ਕਿਉਂਕਿ ਜ਼ਿਲ੍ਹੇ ਕੋਲ ਲੋੜੀਂਦਾ ਸਟਾਕ ਮੌਜੂਦ ਹੈ। ਡਾ. ਅਗਰਵਾਲ ਨੇ ਘਬਰਾਹਟ ਵਿੱਚ ਖ਼ਰੀਦਦਾਰੀ ਕਰਨ ਤੋਂ ਬਚਣ ਦੀ ਅਪੀਲ ਕਰਦਿਆਂ ਕਿਹਾ ਕਿ ਸਪਲਾਈ ਚੇਨ ਸੁਚਾਰੂ ਢੰਗ ਨਾਲ ਕੰਮ ਕਰ ਰਹੀ ਹੈ ਅਤੇ ਜ਼ਿਲ੍ਹੇ...
ਚੰਡੀਗੜ੍ਹ, 11 ਮਾਰਚ | ਜਦੋਂ ਮੋਹਾਲੀ ਦੀ ਇੱਕ ਮਹਿਲਾ ਨੂੰ ਅਚਾਨਕ ਦਿਲ ਨਾਲ ਜੁੜੀ ਗੰਭੀਰ ਸਮੱਸਿਆ ਆ ਗਈ, ਤਦ ਤੁਰੰਤ ਇਲਾਜ ਬਹੁਤ ਜ਼ਰੂਰੀ ਸੀ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਉਨ੍ਹਾਂ ਦਾ ਇਲਾਜ ਬਿਨਾਂ ਕਿਸੇ ਆਰਥਿਕ ਦੇਰੀ ਦੇ ਕਰਾਇਆ ਗਿਆ। ਇਸ ਨਾਲ ਇਸ ਮੁਸ਼ਕਲ ਸਮੇਂ ਵਿੱਚ ਪਰਿਵਾਰ ਨੂੰ...
ਚੰਡੀਗੜ੍ਹ, 11 ਮਾਰਚ | ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਭੁਲੱਥ ਤੋਂ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੁਆਰਾ ਸੋਸ਼ਲ ਮੀਡੀਆ ਪਲੇਟਫਾਰਮਾਂ 'ਤੇ ਕੀਤੀਆਂ ਅਤਿ ਅਪਮਾਨਜਨਕ ਟਿੱਪਣੀਆਂ ਦੀ ਸਖ਼ਤ ਨਿੰਦਾ ਕਰਦਿਆਂ ਉਨ੍ਹਾਂ ਨੂੰ ਬਿਨਾਂ ਸ਼ਰਤ ਮੁਆਫ਼ੀ ਮੰਗਣ ਲਈ ਕਿਹਾ। ਵਿੱਤ ਮੰਤਰੀ ਨੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਨੂੰ ਵੀ ਅਪੀਲ ਕੀਤੀ ਕਿ ਜੇਕਰ ਸੁਖਪਾਲ ਖਹਿਰਾ ਆਪਣੀ ਭੱਦੀ ਸ਼ਬਦਾਵਲੀ...
ਸੁਪਰੀਮ ਕੋਰਟ ਨੇ NCERT ਪਾਠ ਪੁਸਤਕਾਂ ਵਿੱਚ ਨਿਆਂਪਾਲਿਕਾ ਵਿੱਚ ਭ੍ਰਿਸ਼ਟਾਚਾਰ ਬਾਰੇ ਵਿਵਾਦਪੂਰਨ ਅਧਿਆਇ ਬਾਰੇ ਸਖ਼ਤ ਰੁਖ਼ ਅਪਣਾਇਆ ਹੈ। ਚੀਫ਼ ਜਸਟਿਸ ਦੇ ਬੈਂਚ ਨੇ ਨਾ ਸਿਰਫ਼ ਇਸ ਮਾਮਲੇ 'ਤੇ ਨਾਰਾਜ਼ਗੀ ਪ੍ਰਗਟ ਕੀਤੀ ਸਗੋਂ ਅਧਿਆਇ ਦੇ ਤਿੰਨ ਮੁੱਖ ਲੇਖਕਾਂ ਨੂੰ ਸਾਰੇ ਸਰਕਾਰੀ ਪ੍ਰੋਜੈਕਟਾਂ ਅਤੇ ਜਨਤਕ ਫੰਡਾਂ ਨਾਲ ਸਬੰਧਤ ਜ਼ਿੰਮੇਵਾਰੀਆਂ ਤੋਂ ਤੁਰੰਤ ਹਟਾਉਣ ਦਾ ਇਤਿਹਾਸਕ ਹੁਕਮ ਵੀ ਜਾਰੀ ਕੀਤਾ। ਸੁਪਰੀਮ ਕੋਰਟ ਦੁਆਰਾ...
- Advertisement -

MOST POPULAR