ਚੰਡੀਗੜ੍ਹ| ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਨੇ ਵਾਅਦਾ ਕੀਤਾ ਸੀ ਕਿ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਦਿੱਤੀਆਂ ਜਾਣਗੀਆਂ, ਜਿਸ ਤਹਿਤ ਪੰਜਾਬ ‘ਚ ਮੁਹੱਲਾ ਕਲੀਨਿਕ ਸ਼ੁਰੂ ਕੀਤੇ ਜਾ ਰਹੇ ਹਨ।
ਭਗਵੰਤ ਮਾਨ ਸਰਕਾਰ ਭਲਕੇ ਲੁਧਿਆਣਾ ਵਾਸੀਆਂ ਨੂੰ ਇੱਕ ਹੋਰ ਵੱਡਾ ਤੋਹਫ਼ਾ ਦੇਣ ਜਾ ਰਹੀ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਭਲਕੇ ਖੁਦ 80 ਨਵੇਂ ਮੁਹੱਲਾ ਕਲੀਨਿਕਾਂ ਦਾ...
ਕ੍ਰਾਇਮ ਅਤੇ ਨਸ਼ਾ
ਮਹਿਲਾ ਰੈਸਲਰਾਂ ਦਾ ਕੇਸ SC ‘ਚ ਬੰਦ : ਕੋਰਟ ਨੇ ਕਿਹਾ- ਬ੍ਰਿਜ ਭੂਸ਼ਣ ‘ਤੇ FIR ਦੀ ਮੰਗ ਪੂਰੀ ਹੋਈ, ਕੋਈ ਹੋਰ ਮੁੱਦਾ ਹੈ ਤਾਂ ਹਾਈਕੋਰਟ ਜਾਓ
Admin - 0
ਨਵੀਂ ਦਿੱਲੀ| ਸੁਪਰੀਮ ਕੋਰਟ ਨੇ ਵੀਰਵਾਰ ਨੂੰ WFI ਦੇ ਪ੍ਰਧਾਨ ਬ੍ਰਿਜ ਭੂਸ਼ਣ ਖਿਲਾਫ ਮਹਿਲਾ ਪਹਿਲਵਾਨਾਂ ਦੀ ਪਟੀਸ਼ਨ 'ਤੇ ਸੁਣਵਾਈ ਬੰਦ ਕਰ ਦਿੱਤੀ। ਅਦਾਲਤ ਨੇ ਕਿਹਾ ਕਿ ਮਹਿਲਾ ਪਹਿਲਵਾਨਾਂ ਨੂੰ ਸੁਰੱਖਿਆ ਦਿੱਤੀ ਗਈ ਹੈ। ਉਨ੍ਹਾਂ ਦੀ ਮੰਗ ਬ੍ਰਿਜ ਭੂਸ਼ਣ ਖ਼ਿਲਾਫ਼ ਐਫਆਈਆਰ ਦਰਜ ਕਰਨ ਦੀ ਸੀ, ਜੋ ਪੂਰੀ ਹੋ ਗਈ ਹੈ। ਹੁਣ ਜੇਕਰ ਕੋਈ ਹੋਰ ਮੁੱਦਾ ਹੈ ਤਾਂ ਪਟੀਸ਼ਨਰ ਹਾਈ ਕੋਰਟ...
ਸ੍ਰੀ ਮੁਕਤਸਰ ਸਾਹਿਬ
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਭਾਵੁਕ ਬੋਲ, ਕਿਹਾ- ਸਿੱਖ ਪੰਥ ਨੇ ਸੱਚਾ ਸਿਪਾਹੀ ਗੁਆ ਲਿਆ
Admin - 0
ਮੁਕਤਸਰ| ਸ. ਪ੍ਰਕਾਸ਼ ਸਿੰਘ ਬਾਦਲ ਦੀ ਅੰਤਿਮ ਅਰਦਾਸ ਮੌਕੇ ਉਘੀਆਂ ਸ਼ਖਸੀਅਤਾਂ ਨੇ ਪਿੰਡ ਬਾਦਲ ਵਿਚ ਹਾਜ਼ਰੀ ਲੁਆਈ। ਇਸ ਮੌਕੇ ਵਿਸ਼ੇਸ਼ ਤੌਰ ਉਤੇ ਪਹੁੰਚੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ 5 ਵਾਰ ਦੇ ਮੁੱਖ ਮੰਤਰੀ ਤੇ ਐੱਨਡੀਏ ਦੇ ਗਠਨ ਵਿਚ ਅਹਿਮ ਭੂਮਿਕਾ ਨਿਭਾਉਣ ਵਾਲੇ ਸਰਦਾਰ ਪ੍ਰਕਾਸ਼ ਸਿੰਘ ਬਾਦਲ ਨੂੰ ਸੱਚੀ ਸ਼ਰਧਾਂਜਲੀ ਭੇਟ ਕੀਤੀ।
ਇਸ ਮੌਕੇ ਬੋਲਦਿਆਂ ਉਨ੍ਹਾਂ ਕਿਹਾ ਕਿ ਸਿੱਖ ਪੰਥ...
ਕਪੂਰਥਲਾ
ਵੱਡੀ ਖਬਰ : ਪੈਸਿਆਂ ਦੇ ਲੈਣ-ਦੇਣ ਕਰਕੇ ਅਮਰੀਕਾ ‘ਚ ਪੰਜਾਬ ਦੇ ਦੋ ਸਕੇ ਭਰਾਵਾਂ ਦਾ ਗੋਲ਼ੀ ਮਾਰ ਕੇ ਕ.ਤਲ
Admin - 0
ਅਮਰੀਕਾ| ਅਮਰੀਕਾ ‘ਚ ਪੰਜਾਬ ਦੇ ਦੋ ਸਗੇ ਭਰਾਵਾਂ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ। ਜਾਣਕਾਰੀ ਅਨੁਸਾਰ ਸੁਲਤਾਨਪੁਰ ਲੋਧੀ ਦੇ ਪਿੰਡ ਬਿਧੀਪੁਰ ਦੇ ਦੋ ਭਰਾਵਾਂ ਦਾ ਅਮਰੀਕਾ ਦੇ ਪੋਰਟਲੈਂਡ ਦੇ ਸ਼ਾਪਿੰਗ ਮਾਲ ਵਿੱਚ ਕਤਲ ਕਰ ਦਿੱਤਾ ਗਿਆ। ਖ਼ਬਰ ਸਾਹਮਣੇ ਆਈ ਹੈ ਕਿ ਗੋਲੀ ਚਲਾਉਣ ਵਾਲਾ ਕਾਤਲ ਕਪੂਰਥਲਾ ਦੇ ਪਿੰਡ ਕਾਂਜਲੀ ਦਾ ਰਹਿਣ ਵਾਲਾ ਹੈ। ਮ੍ਰਿਤਕਾਂ ਦੀ ਪਛਾਣ ਦਿਲਰਾਜ ਸਿੰਘ...
ਨੈਸ਼ਨਲ
ਬੋਲੈਰੋ ਤੇ ਟਰੱਕ ਵਿਚਾਲੇ ਭਿਆਨਕ ਟੱਕਰ, ਵਿਆਹ ‘ਚ ਸ਼ਾਮਲ ਹੋਣ ਜਾ ਰਹੇ ਇਕੋ ਪਰਿਵਾਰ ਦੇ 11 ਮੈਂਬਰਾਂ ਦੀ ਮੌਕੇ ‘ਤੇ ਮੌਤ
Admin - 0
ਛੱਤੀਸਗੜ੍ਹ| ਛੱਤੀਸਗੜ੍ਹ ਦੇ ਬਲੌਦ ਜ਼ਿਲ੍ਹੇ ਦੇ ਜਗਤਰਾ ਨੇੜੇ ਇਕ ਭਿਆਨਕ ਹਾਦਸੇ ਵਿਚ 11 ਲੋਕਾਂ ਦੀ ਮੌਤ ਹੋ ਗਈ। ਮਰਨ ਵਾਲੇ ਸਾਰੇ ਲੋਕ ਇਕੋ ਪਰਿਵਾਰ ਨਾਲ ਸਬੰਧ ਰੱਖਣ ਵਾਲੇ ਸਨ। ਮਰਨ ਵਾਲਿਆਂ ਵਿਚ ਔਰਤਾਂ, ਮਰਦ ਤੇ ਬੱਚੇ ਸ਼ਾਮਲ ਹਨ। ਇਹ ਹਾਦਸਾ ਬੁੱਧਵਾਰ ਰਾਤ 9 ਵਜੇ ਵਾਪਰਿਆ। ਇਹ ਸਾਰੇ ਇਕ ਬੋਲੈਰੋ ਵਿਚ ਸਵਾਰ ਹੋ ਕੇ ਵਿਆਹ ਵਿਚ ਸ਼ਾਮਲ ਹੋਣ ਜਾ ਰਹੇ...
ਸ੍ਰੀ ਮੁਕਤਸਰ ਸਾਹਿਬ
ਪਿਤਾ ਪ੍ਰਕਾਸ਼ ਸਿੰਘ ਬਾਦਲ ਦੀ ਫੋਟੋ ਅੱਗੇ ਭਾਵੁਕ ਹੋਏ ਸੁਖਬੀਰ ਬਾਦਲ, ਭਰੇ ਮਨ ਨਾਲ ਟੇਕਿਆ ਮੱਥਾ
Admin - 0
ਮੁਕਤਸਰ| 75 ਸਾਲਾਂ ਦੇ ਸਿਆਸੀ ਸਫ਼ਰ ਵਿੱਚ 5 ਵਾਰ ਸੂਬੇ ਦੇ ਮੁੱਖ ਮੰਤਰੀ ਰਹਿ ਚੁੱਕੇ ਪ੍ਰਕਾਸ਼ ਸਿੰਘ ਬਾਦਲ ਦੀ ਅੱਜ ਅੰਤਿਮ ਅਰਦਾਸ ਹੈ। ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ 95 ਸਾਲ ਦੀ ਉਮਰ ‘ਚ 25 ਅਪ੍ਰੈਲ ਨੂੰ ਦਿਹਾਂਤ ਹੋ ਗਿਆ ਸੀ। ਉਨ੍ਹਾਂ ਦੀ ਅੰਤਿਮ ਅਰਦਾਸ ਅੱਜ ਪਿੰਡ ਬਾਦਲ ਵਿਖੇ ਹੋ ਰਹੀ ਹੈ, ਜਿੱਥੇ ਪਿਤਾ ਪ੍ਰਕਾਸ਼ ਸਿੰਘ...
ਕਪੂਰਥਲਾ : ਹਲਕਾ ਭੁਲੱਥ ਨਿੱਤ ਦਿਨ ਵੱਧ ਰਹੀਆਂ ਲੁੱਟਾਂ ਖੋਹਾਂ ਦੀ ਵਾਰਦਾਤਾਂ ਨਾਲ ਲੋਕ ਸਹਿਮ ਦੇ ਮਾਹੌਲ ਹੇਠ ਦਿਨ ਕੱਟ ਰਹੇ ਹਨ। ਲੁਟੇਰੇ ਚਿੱਟੇ ਦਿਨ ਖਤਰਨਾਕ ਹਥਿਆਰਾਂ ਦੀ ਨੋਕ 'ਤੇ ਵਾਰਦਾਤਾਂ ਨੂੰ ਅੰਜਾਮ ਦੇ ਰਹੇ ਹਨ। ਅਜਿਹਾ ਹੀ ਇੱਕ ਮਾਮਲਾ ਬੀਤੀ ਸ਼ਾਮ ਨਡਾਲਾ ਤੋਂ ਸਾਹਮਣੇ ਆਇਆ ਹੈ, ਜਿਥੇ ਇਕ ਸੁਨਹਿਰੇ ਤੋਂ 35 ਲੱਖ ਨਕਦ ਤੇ ਉਸਦੀ ਪਤਨੀ ਤੋਂ ਲੁਟੇਰਿਆਂ...
Uncategorized
ਬੱਚੀ ਦੇ ਪਿਤਾ, ਦਾਦਾ-ਦਾਦੀ ਤੇ ਚਾਚੇ ‘ਤੇ ਪਰਚਾ : ਪੁੱਤ ਦੀ ਲਾਲਸਾ ’ਚ 7 ਮਹੀਨੇ ਦੀ ਧੀ ਨੂੰ ਜ਼ਹਿਰ ਦੇਣ ਦਾ ਮਾਮਲਾ
Admin - 0
ਅੰਮ੍ਰਿਤਸਰ| ਫ਼ੌਜੀ ਪਿਤਾ ਨੇ ਪੁੱਤਰ ਦੀ ਇੱਛਾ 'ਚ ਆਪਣੀ 7 ਮਹੀਨੇ ਦੀ ਬੱਚੀ ਨੂੰ ਕੋਈ ਜ਼ਹਿਰੀਲੀ ਚੀਜ਼ ਪਿਲਾ ਕੇ ਮਾਰਨ ਦੀ ਕੋਸ਼ਿਸ਼ ਕੀਤੀ। ਮਾਂ ਨੇ ਬੱਚੀ ਨੂੰ ਗੰਭੀਰ ਹਾਲਤ 'ਚ ਤੁਰੰਤ ਹਸਪਤਾਲ 'ਚ ਭਰਤੀ ਕਰਵਾ ਕੇ ਉਸ ਦੀ ਜਾਨ ਬਚਾਈ। ਪੁਲਿਸ ਨੇ ਇਸ ਮਾਮਲੇ 'ਚ ਚਾਰ ਲੋਕਾਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਮੁਲਜ਼ਮਾਂ ਦੀ ਪਛਾਣ ਲੜਕੀ ਦੇ ਪਿਤਾ...
ਕਬੱਡੀ ਖਿਡਾਰੀ ਸੰਦੀਪ ਅੰਬੀਆ ਨੰਗਲ ਕਤਲ (Sandeep Ambia Nangal murder) ਕੇਸ ਵਿਚ ਪੁਲਿਸ ਨੇ ਵੱਡੀ ਕਾਰਵਾਈ ਕੀਤੀ ਹੈ। ਪੁਲਿਸ ਨੇ ਇਸ ਮਾਮਲੇ ਵਿਚ ਸੁਰਜਨ ਚੱਠਾ (Surjan Chatha arrested) ਨੂੰ ਗ੍ਰਿਫਤਾਰ ਕਰ ਲਿਆ ਹੈ। ਜਲੰਧਰ ਦਿਹਾਤੀ ਪੁਲਿਸ ਨੇ ਚੱਠਾ ਨੂੰ ਗ੍ਰਿਫਤਾਰ ਕੀਤਾ ਹੈ।
ਜ਼ਿਕਰਯੋਗ ਹੈ ਕਿ ਦੁਨੀਆ ਪੱਧਰ ਉਤੇ ਪੰਜਾਬ ਦਾ ਨਾਂ ਚਮਕਾਊਣ ਵਾਲੇ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ ਦਾ ਖੇਡ...
ਕ੍ਰਾਇਮ ਅਤੇ ਨਸ਼ਾ
ਪਟਿਆਲਾ ‘ਚ ਵੱਡੀ ਵਾਰਦਾਤ : PRTC ਦੇ ਠੇਕੇਦਾਰ ਦਾ ਬਾਈਕ ਸਵਾਰਾਂ ਨੇ ਗੋਲ਼ੀਆਂ ਮਾਰ ਕੇ ਕੀਤਾ ਕਤਲ
Admin - 0
ਪਟਿਆਲਾ| ਪਟਿਆਲਾ ਤੋਂ ਇਕ ਵੱਡੀ ਖਬਰ ਸਾਹਮਣੇ ਆਈ ਹੈ। ਪਟਿਆਲਾ ਵਿਚ ਦਿਨ-ਦਿਹਾੜੇ ਬਾਈਕ ਸਵਾਰਾਂ ਨੇ ਗੋਲ਼ੀਆਂ ਮਾਰ ਕੇ ਪੀਆਰਟੀਸੀ ਦੇ ਠੇਕੇਦਾਰ ਦਾ ਮਰਡਰ ਕਰ ਦਿੱਤਾ। ਦਰਸ਼ਨ ਸਿੰਗਲਾ ਨੂੰ ਉਸਦੇ ਦਫਤਰ ਦੇ ਬਾਹਰ ਹੀ ਸ਼ਰੇਆਮ ਗੋਲ਼ੀਆਂ ਮਾਰ ਕੇ ਮਾਰ ਦਿੱਤਾ ਗਿਆ।
ਪੀਆਰਟਸੀ ਦੇ ਨਾਭਾ ਰੋਡ ਉਤੇ ਸਥਿਤ ਦਫਤਰ ਦੇ ਬਾਹਰ ਉਨ੍ਹਾਂ ਨੂੰ ਗੋਲ਼ੀਆਂ ਮਾਰੀਆਂ ਗਈਆਂ। ਕਿਹਾ ਜਾ ਰਿਹਾ ਹੈ ਕਿ ਬਾਈਕ...










































