Home Blog Page 1011
ਜਲਾਲਾਬਾਦ | ਇਥੋਂ ਸ਼ਰਮਸਾਰ ਕਰ ਦੇਣ ਵਾਲੀ ਖਬਰ ਸਾਹਮਣੇ ਆਈ ਹੈ। ਜਲਾਲਾਬਾਦ ਵਿਚ ਇੱਕ ਔਰਤ ਨਾਲ ਬਲਾਤਕਾਰ ਕੀਤਾ ਗਿਆ। ਔਰਤ ਨੇ 5 ਲੋਕਾਂ 'ਤੇ ਜ਼ਬਰਦਸਤੀ ਘਰ 'ਚ ਦਾਖਲ ਹੋਣ ਦਾ ਦੋਸ਼ ਲਗਾਇਆ ਹੈ। ਪੁਲਿਸ ਨੇ ਸ਼ਿਕਾਇਤ ਦੇ ਆਧਾਰ ’ਤੇ ਪੰਜ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਥਾਣਾ ਸਦਰ ਦੇ ਜਾਂਚ ਅਧਿਕਾਰੀ ਲਖਮੀਰ ਸਿੰਘ ਨੇ ਦੱਸਿਆ ਕਿ ਇਕ ਔਰਤ ਨੇ...
ਇੰਦੌਰ| ਲੁੱਡੋ 'ਚ 40 ਹਜ਼ਾਰ ਰੁਪਏ ਹਾਰਨ ਤੋਂ ਬਾਅਦ ਫਾਰਮਾਸਿਸਟ ਬਣਨ ਦੀ ਤਿਆਰੀ ਕਰ ਰਹੇ ਨੌਜਵਾਨ ਨੇ ਖੁਦਕੁਸ਼ੀ ਕਰ ਲਈ। ਇਸ ਤੋਂ ਪਹਿਲਾਂ ਉਸਨੇ ਆਪਣੇ ਵੱਡੇ ਭਰਾ ਨੂੰ ਬੁਲਾਇਆ ਅਤੇ ਕਿਹਾ- 'ਮਾਪਿਆਂ ਦਾ ਧਿਆਨ ਰੱਖੀ, ਮੈਂ ਮਰ ਰਿਹਾ ਹਾਂ'। ਇਸ ਤੋਂ ਬਾਅਦ ਉਸ ਨੇ ਮਾਲ ਗੱਡੀ ਦੇ ਅੱਗੇ ਛਾਲ ਮਾਰ ਦਿੱਤੀ। ਮਾਮਲਾ ਸੀਕਰ ਦੇ ਰਿੰਗਾਸ ਇਲਾਕੇ ਦਾ ਹੈ। ਉਸ...
ਬਠਿੰਡਾ | ਇਥੋਂ ਲੁੱਟ-ਖੋਹ ਦੀ ਨਵੀਂ ਘਟਨਾ ਸਾਹਮਣੇ ਆਈ ਹੈ। 2 ਅਣਪਛਾਤੇ ਵਿਅਕਤੀਆਂ ਨੇ ਟਰੱਕ ਡਰਾਈਵਰ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਉਸ ਨੂੰ ਗੰਭੀਰ ਜ਼ਖ਼ਮੀ ਕਰ ਦਿੱਤਾ। ਮੁਲਜ਼ਮ ਡਰਾਈਵਰ ਦਾ ਪਰਸ ਖੋਹ ਕੇ ਫਰਾਰ ਹੋ ਗਏ। ਜਦੋਂਕਿ ਮੁਲਜ਼ਮਾਂ ਨੇ ਪੀੜਤ ਦਾ ਮੋਬਾਇਲ ਤੋੜ ਦਿੱਤਾ। ਰਿਸ਼ਤੇਦਾਰਾਂ ਨੇ ਹਸਪਤਾਲ ਦਾਖ਼ਲ ਕਰਵਾਇਆ। ਜਿਥੇ ਪੁਲਿਸ ਨੇ ਉਸ ਦੇ ਬਿਆਨ ਦਰਜ ਕਰਕੇ ਅਗਲੇਰੀ...
ਦਿੱਲੀ| ਜੰਤਰ-ਮੰਤਰ 'ਤੇ ਪ੍ਰਦਰਸ਼ਨ ਕਰ ਰਹੇ ਪਹਿਲਵਾਨਾਂ ਦੇ ਸਮਰਥਨ 'ਚ ਖਾਪ ਨੇਤਾ ਅੱਜ ਜੰਤਰ-ਮੰਤਰ ਪਹੁੰਚਣਗੇ। ਖਾਪ ਆਗੂਆਂ ਨੇ ਐਲਾਨ ਕੀਤਾ ਹੈ ਕਿ ਅੱਜ ਹਜ਼ਾਰਾਂ ਕਿਸਾਨ ਪ੍ਰਦਰਸ਼ਨ ਕਰ ਰਹੇ ਪਹਿਲਵਾਨਾਂ ਨੂੰ ਮਿਲ ਕੇ ਇਕਜੁੱਟਤਾ ਦਿਖਾਉਣਗੇ। ਦੱਸਿਆ ਜਾ ਰਿਹਾ ਹੈ ਕਿ ਭਾਰਤੀ ਕਿਸਾਨ ਯੂਨੀਅਨ ਦੇ ਆਗੂ ਰਾਕੇਸ਼ ਟਿਕੈਤ ਅਤੇ ਨਰੇਸ਼ ਟਿਕੈਤ ਵੀ ਪਹੁੰਚਣਗੇ। ਇਸ ਦੇ ਨਾਲ ਹੀ ਸ਼ਾਮ ਸੱਤ ਵਜੇ ਪਹਿਲਵਾਨਾਂ...
ਫ਼ਰੀਦਕੋਟ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਰਿਸ਼ਤੇਦਾਰਾਂ ਤੋਂ ਤੰਗ-ਪ੍ਰੇਸ਼ਾਨ ਹੋ ਕੇ ਨੌਜਵਾਨ ਨੇ ਪਹਿਲਾਂ ਸੋਸ਼ਲ ਮੀਡੀਏ ਰਾਹੀਂ ਲਾਈਵ ਹੋ ਕੇ ਆਪਣਾ ਦੁੱਖ ਦੱਸਿਆ ਤੇ ਫਿਰ ਨਹਿਰ ਵਿਚ ਛਾਲ ਮਾਰ ਦਿੱਤੀ। ਸਥਾਨਕ ਦੁਆਰੇਆਣਾ ਰੋਡ ਦੇ ਵਸਨੀਕ ਨਰਿੰਦਰ ਕੁਮਾਰ ਉਰਫ ਕਾਕੂ ਤਨੇਜਾ ਨੇ ਰੋ-ਰੋ ਕੇ ਸੋਸ਼ਲ ਮੀਡੀਆ ਰਾਹੀਂ ਦੱਸਿਆ ਕਿ ਰੋਹਿਤ, ਸੋਨੀ ਅਤੇ ਇੰਦੂ ਉਸਨੂੰ ਬਹੁਤ ਜ਼ਲੀਲ ਕਰਦੇ...
ਕੈਨੇਡਾ | ਇਥੋੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਹਲਕਾ ਗੁਰੂਹਰਸਹਾਏ ਦੇ ਵਸਨੀਕ ਅੰਕੁਸ਼ ਮਾਣਕਟਾਲਾ (27) ਦੀ ਕੈਨੇਡਾ ਵਿਚ ਬੇਵਕਤੀ ਮੌਤ ਦੀ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਮ੍ਰਿਤਕ ਅੰਕੁਸ਼ ਮਾਣਕਟਾਲਾ ਪੁੱਤਰ ਆਤਮਾ ਰਾਮ ਵਾਸੀ ਮੰਡੀ ਗੁਰੂਹਰਸਹਾਏ ਬੀਤੇ ਕਈ ਸਾਲਾਂ ਤੋਂ ਕੈਨੇਡਾ ਵਿਖੇ ਰਹਿ ਰਿਹਾ ਸੀ ਤੇ 2 ਸਾਲ ਪਹਿਲਾਂ ਹੀ ਉਸ ਦਾ ਵਿਆਹ ਹੋਇਆ ਸੀ। ਅਚਾਨਕ ਉਸ...
ਅੰਮ੍ਰਿਤਸਰ| ਪੰਜਾਬ ਸਰਕਾਰ ਅਤੇ ਪ੍ਰਸ਼ਾਸਨ ਵੱਲੋਂ ਨਸ਼ਾ ਖਤਮ ਕਰਨ ਦੇ ਦਾਅਵੇ ਅਕਸਰ ਸੁਣਨ ਨੂੰ ਮਿਲਦੇ ਹਨ। ਇਸ ਦੇ ਉਲਟ ਨਸ਼ਾ ਖਤਮ ਹੋਣ ਦੀ ਬਜਾਏ ਵਧਦਾ ਜਾ ਰਿਹਾ ਹੈ। ਜ਼ਿਆਦਾਤਰ ਨੌਜਵਾਨ ਇਸ ਨਸ਼ੇ ਦੀ ਲਪੇਟ ਵਿੱਚ ਆ ਰਹੇ ਹਨ। ਜਦੋਂ ਇਹ ਨੌਜਵਾਨ ਨਸ਼ੇ ਦੀ ਪੂਰਤੀ ਲਈ ਪੈਸੇ ਦਾ ਇੰਤਜ਼ਾਮ ਨਹੀਂ ਕਰ ਪਾਉਂਦੇ ਤਾਂ ਉਹ ਗਲਤ ਰਾਹ ਅਖਤਿਆਰ ਕਰ ਲੈਂਦੇ ਹਨ।...
ਮੁਕਤਸਰ| ਮੁਕਤਸਰ ‘ਚ ਸ਼ਨੀਵਾਰ ਨੂੰ ਕਬਾੜ ਇਕੱਠਾ ਕਰ ਰਹੇ 2 ਨੌਜਵਾਨਾਂ ਦੀ ਨਹਿਰ ‘ਚ ਡੁੱਬਣ ਕਾਰਨ ਮੌਤ ਹੋ ਗਈ। ਸੂਚਨਾ ਮਿਲਣ ’ਤੇ ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਕਰੇਨ ਦੀ ਮਦਦ ਨਾਲ ਦੋਵਾਂ ਨੌਜਵਾਨਾਂ ਦੀਆਂ ਲਾਸ਼ਾਂ ਨੂੰ ਬਾਹਰ ਕੱਢਿਆ। ਪੁਲਿਸ ਨੇ ਪੋਸਟਮਾਰਟਮ ਤੋਂ ਬਾਅਦ ਦੋਵਾਂ ਦੀਆਂ ਲਾਸ਼ਾਂ ਵਾਰਸਾਂ ਨੂੰ ਸੌਂਪ ਦਿੱਤੀਆਂ ਹਨ। ਦੱਸ ਦਈਏ ਕਿ ਰਾਜਸਥਾਨ ਫੀਡਰ ਨਹਿਰ ‘ਚ ਚੱਲ...
ਅੰਮ੍ਰਿਤਸਰ| ਸ਼ਨੀਵਾਰ ਅੱਧੀ ਰਾਤ ਕਰੀਬ 12 ਵਜੇ ਅੰਮ੍ਰਿਤਸਰ ਦੀ ਹੈਰੀਟੇਜ ਸਟਰੀਟ ‘ਤੇ ਧਮਾਕਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਇਸ ਕਾਰਨ ਸਾਰਾਗੜ੍ਹੀ ਪਾਰਕਿੰਗ ਵਿੱਚ ਖਿੜਕੀਆਂ ’ਤੇ ਲੱਗੇ ਸ਼ੀਸ਼ੇ ਟੁੱਟ ਕੇ ਸਾਰੇ ਪਾਸੇ ਫੈਲ ਗਏ। ਇਸ ਤੋਂ ਬਿਨਾ ਇਹ ਸ਼ੀਸ਼ੇ ਸ਼ਰਧਾਲੂਆਂ ਦੇ ਵੱਜੇ ਹਨ ਜਿਸ ਕਾਰਨ 5 ਤੋਂ 6 ਸ਼ਰਧਾਲੂ ਜ਼ਖਮੀ ਹੋ ਗਏ ਹਨ। ਜਾਂਚ ਤੋਂ ਬਾਅਦ ਪੁਲਿਸ ਨੇ ਪਾਇਆ ਕਿ...
ਹੈਲਥ ਡੈਸਕ | ਤੁਸੀਂ ਅਕਸਰ ਸੁਣਿਆ ਹੋਵੇਗਾ ਕਿ ਚਾਹ ਤੋਂ ਬਾਅਦ ਪਾਣੀ ਨਾ ਪੀਓ। ਕੁਝ ਲੋਕ ਇਹ ਵੀ ਕਹਿੰਦੇ ਹਨ ਕਿ ਚਾਹ ਤੋਂ ਪਹਿਲਾਂ ਪਾਣੀ ਨਹੀਂ ਪੀਣਾ ਚਾਹੀਦਾ। ਕੀ ਤੁਸੀਂ ਕਦੇ ਸੋਚਿਆ ਹੈ ਕਿ ਲੋਕ ਇਸ ਤਰ੍ਹਾਂ ਕਿਉਂ ਬੋਲਦੇ ਹਨ, ਇਸਦੇ ਪਿੱਛੇ ਕੀ ਕਾਰਨ ਹੈ।ਸਵੇਰੇ ਡੀਟੀ ਯਾਨੀ ਬਾਸੀ ਮੂੰਹ ਵਾਲੀ ਚਾਹ ਪੀਣ ਤੋਂ ਪਹਿਲਾਂ ਪਾਣੀ ਪੀਣਾ ਸਿਹਤ ਲਈ ਚੰਗਾ...
- Advertisement -

MOST POPULAR