ਐਸਏਐਸ ਨਗਰ/ਮੋਹਾਲੀ
ਜਲੰਧਰ ਜ਼ਿਮਨੀ ਚੋਣ ‘ਚ ‘ਆਪ’ ਦੀ ਜਿੱਤ ਤੋਂ ਬਾਅਦ ਕਦੇ ਵੀ ਹੋ ਸਕਦੈ ਨਿਗਮ ਚੋਣਾਂ ਦਾ ਐਲਾਨ
Admin - 0
ਚੰਡੀਗੜ੍ਹ | ਜਲੰਧਰ ਜ਼ਿਮਨੀ ਚੋਣ ਦੇ ਨਤੀਜਿਆਂ ਨੇ ਆਮ ਆਦਮੀ ਪਾਰਟੀ ਦੀ ਲੀਡਰਸ਼ਿਪ ਨੂੰ ਵੱਡਾ ਹੌਸਲਾ ਦਿੱਤਾ ਹੈ। ਆਮ ਆਦਮੀ ਪਾਰਟੀ ਨੇ ਕਾਂਗਰਸ ਦਾ 24 ਸਾਲਾਂ ਤੋਂ ਜਲੰਧਰ ਸੀਟ ’ਤੇ ਚੱਲਿਆ ਆ ਰਿਹਾ ਕਬਜ਼ਾ ਤੋੜ ਦਿੱਤਾ ਹੈ। ਪਾਰਟੀ ਦਾ ਸ਼ਹਿਰੀ ਖਿੱਤੇ ਵਿਚ ਸ਼ਾਨਦਾਰ ਪ੍ਰਦਰਸ਼ਨ ਤੇ ਵੋਟਰਾਂ ਦੇ ਮਿਲੇ ਭਰਵੇਂ ਸਹਿਯੋਗ ਤੋਂ ਹੁਣ ਕਿਸੇ ਵੀ ਸਮੇਂ ਨਗਰ ਨਿਗਮ ਦੀਆਂ ਚੋਣਾਂ...
ਐਸਏਐਸ ਨਗਰ/ਮੋਹਾਲੀ
Mother day : ਮੰਤਰੀ ਧਾਲੀਵਾਲ ਨੇ ਆਪਣੀ ਮਾਂ ਨਾਲ ਤਸਵੀਰ ਸਾਂਝੀ ਕਰਕੇ ਲਿਖੀਆਂ ਭਾਵੁਕ ਗੱਲਾਂ
Admin - 0
ਚੰਡੀਗੜ੍ਹ| ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਮਾਂ ਦਿਵਸ (Mother's Day, ) ਉਤੇ ਆਪਣੇ ਫੇਸਬੁਕ ਸਫੇ ਉਤੇ ਆਪਣੀ ਮਾਤਾ ਨਾਲ ਵੀਡੀਓ ਸਾਂਝੀ ਕੀਤੀ ਹੈ
ਇਸ ਦੌਰਾਨ ਉਨ੍ਹਾਂ ਨੇ ਲਿਖਿਆ ਹੈ- ਅੱਜ "ਮਦਰ ਡੇ" ਹੈ ਮੈਂ ਸਭ ਨੂੰ ਕਹਿਣਾ ਚਾਹੁੰਦਾ ਹਾਂ ਜੋ ਆਪਣੇ ਮਾਤਾ - ਪਿਤਾ ਦਾ ਨਹੀਂ ਹੋਇਆ ਉਹ ਕਿਸੇ ਦਾ ਨਹੀਂ , ਮਾਤਾ -ਪਿਤਾ ਦਾ ਹੱਥ ਸਿਰ ਉਤੇ ਹੋਵੇ...
ਨਵੀਂ ਦਿੱਲੀ
ਦਿੱਲੀ ਪੁੱਜੇ ਸੁਸ਼ੀਲ ਰਿੰਕੂ, ਜਲੰਧਰ ਜ਼ਿਮਨੀ ਚੋਣ ਜਿੱਤਣ ਪਿੱਛੋਂ ਕੇਜਰੀਵਾਲ ਨਾਲ ਪਹਿਲੀ ਮੁਲਾਕਾਤ
Admin - 0
ਜਲੰਧਰ| ਜਲੰਧਰ ਜ਼ਿਮਨੀ ਚੋਣ ਜਿੱਤਣ ਪਿੱਛੋਂ ਆਪ ਆਗੂ ਸੁਸ਼ੀਲ ਰਿੰਕੂ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕਰਨ ਲਈ ਉਨ੍ਹਾਂ ਦੇ ਘਰ ਪੁੱਜੇ ਹਨ।ਉਨ੍ਹਾਂ ਨਾਲ ਮੁੱਖ ਮੰਤਰੀ ਭਗਵੰਤ ਮਾਨ ਵੀ ਹਨ।
ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਨੇ ਅੱਜ ਸਵੇਰੇ 11 ਵਜੇ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕੀਤੀ। ਇਸ ਮੌਕੇ ਉਨ੍ਹਾਂ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਮੌਜੂਦ ਸਨ।
ਜਲੰਧਰ ਉਪ...
ਬਠਿੰਡਾ| ਬਠਿੰਡਾ ਦੀ ਹਾਈ ਸਕਿਓਰਿਟੀ ਜੇਲ੍ਹ ਵਿੱਚ ਬੰਦ 50 ਦੇ ਕਰੀਬ ਕੈਦੀ ਭੁੱਖ ਹੜਤਾਲ ’ਤੇ ਹਨ। ਇਨ੍ਹਾਂ ਵਿੱਚ ਨਾਭਾ ਜੇਲ੍ਹ ਬਰੇਕ ਕਾਂਡ ਵਿੱਚ ਨਾਮਜ਼ਦ ਮੁਲਜ਼ਮਾਂ ਸਮੇਤ ਹੋਰ ਕੈਦੀ ਵੀ ਸ਼ਾਮਲ ਹਨ। ਇਨ੍ਹਾਂ ਕੈਦੀਆਂ ਨੇ ਪਿਛਲੇ ਤਿੰਨ ਦਿਨਾਂ ਤੋਂ ਕੁਝ ਨਹੀਂ ਖਾਧਾ। ਇਸ ਦਾ ਕਾਰਨ ਜੇਲ੍ਹ ਪ੍ਰਸ਼ਾਸਨ ਵੱਲੋਂ ਕੈਦੀਆਂ ਦੀਆਂ ਮੰਗਾਂ ਨੂੰ ਪੂਰਾ ਨਾ ਕਰਨਾ ਹੈ।
ਦਰਅਸਲ ਨਾਭਾ ਜੇਲ ਬ੍ਰੇਕ ਕਾਂਡ...
ਅੰਮ੍ਰਿਤਸਰ
ਹਰਿਮੰਦਰ ਸਾਹਿਬ ਨੇੜੇ ਨੌਜਵਾਨ ਨੂੰ ਅਗਵਾ ਕਰਕੇ ਚਲਾਈਆਂ ਗੋਲ਼ੀਆਂ, ਦੋ ਪਿਸਤੌਲਾਂ ਸਣੇ ਮਾਸਟਰਮਾਈਂਡ ਕਾਬੂ
Admin - 0
ਅੰਮ੍ਰਿਤਸਰ| ਅੰਮ੍ਰਿਤਸਰ 'ਚ ਹਰਿਮੰਦਰ ਸਾਹਿਬ ਨੇੜੇ ਰੰਜਿਸ਼ਨ ਨੌਜਵਾਨ ਨੂੰ ਅਗਵਾ ਕਰਕੇ ਗੋਲੀ ਚਲਾਉਣ ਵਾਲੇ ਮੁੱਖ ਦੋਸ਼ੀ ਨੂੰ ਪੁਲਸ ਨੇ ਗ੍ਰਿਫਤਾਰ ਕਰ ਲਿਆ ਹੈ। ਫੜੇ ਗਏ ਨੌਜਵਾਨ ਦੀ ਪਛਾਣ ਲਵਕਿਰਨ ਸਿੰਘ ਵਾਸੀ ਤਰਨਤਾਰਨ ਵਜੋਂ ਹੋਈ ਹੈ। ਪੁਲਿਸ ਨੇ ਮੁਲਜ਼ਮਾਂ ਕੋਲੋਂ ਦੋ ਨਾਜਾਇਜ਼ ਪਿਸਤੌਲ ਵੀ ਬਰਾਮਦ ਕੀਤੇ ਹਨ। ਕੁਝ ਦਿਨ ਪਹਿਲਾਂ ਪੁਲਸ ਨੇ ਦੋਸ਼ੀ ਦੀ ਪ੍ਰੇਮਿਕਾ ਨੂੰ ਫੜਿਆ ਸੀ, ਜਿਸ ਨੇ...
ਅੰਮ੍ਰਿਤਸਰ
ਦਰਬਾਰ ਸਾਹਿਬ ਨੇੜੇ ਧਮਾਕੇ ਕਰਨ ਵਾਲੇ ਮੁਲਜ਼ਮ ਦਾ ਹੈਰਾਨ ਕਰਦਾ ਬਿਆਨ, ਕਿਹਾ- ਮਸ਼ਹੂਰ ਹੋਣ ਲਈ ਕੀਤੇ ਧਮਾਕੇ
Admin - 0
ਅੰਮ੍ਰਿਤਸਰ| ਅੰਮ੍ਰਿਤਸਰ ਵਿਚ ਦਰਬਾਰ ਸਾਹਿਬ ਨੇੜ ਬੁੱਧਵਾਰ ਰਾਤ ਨੂੰ ਬਲਾਸ ਕਰਨ ਵਾਲੇ 5 ਮੁਲਜ਼ਮਾਂ ਨੂੰ ਪੁਲਿਸ ਨੇੇ ਕਾਬੂ ਕਰ ਲਿਆ ਸੀ। ਉਨ੍ਹਾਂ ਕੋਲੋਂ ਵੱਖ ਵੱਖ ਪਹਿਲੂਆਂ ਉਤੇ ਪੁੱਛਗਿਛ ਕੀਤੀ ਜਾ ਰਹੀ ਹੈ।
ਤਾਜ਼ਾ ਜਾਣਕਾਰੀ ਅਨੁਸਾਰ ਧਮਾਕੇ ਦੇ ਮੁੱਖ ਦੋਸ਼ੀ ਆਜ਼ਾਦਵੀਰ ਨੇ ਪੁਲਿਸ ਨੂੰ ਹੈਰਾਨੀਜਨਕ ਖੁਲਾਸੇ ਕੀਤੇ ਹਨ। ਮੁਖ ਮੁਲਜ਼ਮ ਨੇ ਪੁਲਿਸ ਨੂੰ ਦੱਸਿਆ ਹੈ ਕਿ ਉਸਨੇ ਇਹ ਧਮਾਕੇ ਮਸ਼ਹੂਰ...
ਕ੍ਰਾਇਮ ਅਤੇ ਨਸ਼ਾ
ਜਲਾਲਾਬਾਦ : ਨਸ਼ੇੜੀ ਸਮਝ ਕੇ ਮੈਡਲ ਜੇਤੂ ਪਲੇਅਰ ਨੂੰ ਡਾਕਟਰ ਨੇ ਲਗਾਇਆ ਗਲ਼ਤ ਟੀਕਾ, ਦੋਵੇਂ ਕਿਡਨੀਆਂ ਹੋਈਆਂ ਫੇਲ੍ਹ
Admin - 0
ਫਾਜ਼ਿਲਕਾ| ਜ਼ਿਲ੍ਹੇ ਦੇ ਜਲਾਲਾਬਾਦ ਵਿੱਚ ਕਈ ਤਗਮੇ ਜਿੱਤਣ ਵਾਲੇ ਅਤੇ ਸਮਾਜ ਸੇਵਾ ਵਿੱਚ ਮੋਹਰੀ ਰਹਿਣ ਵਾਲੇ ਹਰੀਸ਼ ਕੰਬੋਜ ਦੀ ਜ਼ਿੰਦਗੀ ਅੱਜ ਬਰਬਾਦ ਹੋ ਗਈ ਹੈ। ਡਾਕਟਰ ਦੀ ਲਾਪ੍ਰਵਾਹੀ ਕਾਰਨ ਉਹ ਬੇਵੱਸ ਹੋ ਕੇ ਮੰਜੇ ’ਤੇ ਲੇਟਣ ਲਈ ਮਜਬੂਰ ਹੈ। ਪਿਛਲੇ 7 ਮਹੀਨਿਆਂ ਤੋਂ ਦੋਵੇਂ ਗੁਰਦੇ ਫੇਲ ਹੋਣ ਕਾਰਨ ਉਹ ਬੈੱਡ 'ਤੇ ਪਿਆ ਹੈ।
ਜਲਾਲਾਬਾਦ ਹਲਕੇ ਦੇ ਪਿੰਡ ਬਾਹਮਣੀ ਵਾਲਾ ਦੇ...
ਪੰਜਾਬ
ਅਨੋਖਾ ਮਾਮਲਾ : ਪੰਜਾਬ ਸਰਕਾਰ ਨੇ ਇਸ ਸਰਕਾਰੀ ਸਕੂਲ ਦੇ ਬਿਜਲੀ ਦੇ ਬਿੱਲ ਲਈ ਜਾਰੀ ਕੀਤੇ ਸਿਰਫ 20 ਰੁਪਏ
Admin - 0
ਬਠਿੰਡਾ| ਸਿੱਖਿਆ ਵਿਭਾਗ ਵੱਲੋਂ ਜ਼ਿਲ੍ਹੇ ਦੇ 186 ਸਰਕਾਰੀ ਸਕੂਲਾਂ ਲਈ 28,79,258 ਰੁਪਏ ਦਾ ਬਿਜਲੀ ਦੇ ਬਿੱਲ ਭਰਨ ਲਈ ਬਜਟ ਜਾਰੀ ਕੀਤਾ ਗਿਆ ਹੈ ਪਰ ਸਕੂਲਾਂ ਲਈ ਬਜਟ ਦੀ ਵੰਡ ਕਰਨ ਸਮੇਂ, ਇਸ ਦਾ ਕੋਈ ਹਿਸਾਬ ਨਹੀਂ ਰੱਖਿਆ ਗਿਆ। ਜ਼ਿਲ੍ਹਾ ਸਿੱਖਿਆ ਵਿਭਾਗ ਦੀ ਵੈੱਬਸਾਈਟ ’ਤੇ ਅਪਲੋਡ ਕੀਤੀ ਸੂਚੀ ਅਨੁਸਾਰ ਜ਼ਿਲ੍ਹੇ ਵਿਚ ਤਿੰਨ ਸਕੂਲ ਅਜਿਹੇ ਹਨ, ਜਿਨ੍ਹਾਂ ਨੂੰ ਬਿਜਲੀ ਬਿੱਲ ਭਰਨ...
ਜਲੰਧਰ| ਜਲੰਧਰ ਜ਼ਿਮਨੀ ਚੋਣ ‘ਚ ਵੋਟਾਂ ਦੀ ਗਿਣਤੀ ਦੌਰਾਨ ਆਜ਼ਾਦ ਉਮੀਦਵਾਰ ਨੀਟੂ ਸ਼ਟਰਾਂਵਾਲਾ ਫੁੱਟ-ਫੁੱਟ ਕੇ ਰੋ ਪਿਆ। ਨੀਟੂ ਸ਼ਟਰਾਂਵਾਲਾ ਨੂੰ ਉਪ ਚੋਣ ਵਿੱਚ 4 ਹਜ਼ਾਰ ਤੋਂ ਵੱਧ ਵੋਟਾਂ ਮਿਲੀਆਂ ਹਨ। ਨੀਟੂ ਸ਼ਟਰਾਂਵਾਲਾ ਨੇ ਕਿਹਾ ਕਿ ਅੱਜ ਇਕ ਵਾਰ ਫਿਰ ਲੋਕਾਂ ਨੇ ਉਸ ਦਾ ਦਿਲ ਤੋੜ ਦਿੱਤਾ ਹੈ। ਉਸ ਨੂੰ ਪੂਰੀ ਉਮੀਦ ਸੀ ਕਿ ਉਹ ਜਿੱਤ ਜਾਵੇਗਾ। ਜਿੱਤ ਦੀ...
ਅੰਮ੍ਰਿਤਸਰ
ਗੋਲਡਨ ਟੈਂਪਲ ਮੇਲ ‘ਤੇ ਸ਼ਰਾਰਤੀ ਅਨਸਰਾਂ ਨੇ ਮਾਰੇ ਪੱਥਰ ; ਟਰੇਨ ਦੇ ਟੁੱਟੇ ਸ਼ੀਸ਼ੇ, ਯਾਤਰੀਆਂ ‘ਚ ਸਹਿਮ
Admin - 0
ਅੰਮ੍ਰਿਤਸਰ | ਸ਼ਨੀਵਾਰ ਰਾਤ ਮੁੰਬਈ ਤੋਂ ਅੰਮ੍ਰਿਤਸਰ ਆ ਰਹੀ ਗੋਲਡਨ ਟੈਂਪਲ ਮੇਲ ਟਰੇਨ ਨੰਬਰ 12903 'ਤੇ ਅਣਪਛਾਤੇ ਨੌਜਵਾਨਾਂ ਨੇ ਪੱਥਰ ਸੁੱਟੇ। ਹਾਲਾਂਕਿ ਇਸ ਕਾਰਨ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਪਰ ਹਾਦਸੇ ਕਾਰਨ ਗੱਡੀ ਅੰਦਰ ਸਵਾਰ ਯਾਤਰੀਆਂ 'ਚ ਸਹਿਮ ਦਾ ਮਾਹੌਲ ਬਣ ਗਿਆ। ਰਾਤ 11.23 ਵਜੇ ਅੰਮ੍ਰਿਤਸਰ ਪਹੁੰਚਣ ਤੋਂ ਬਾਅਦ ਰੇਲਵੇ ਪੁਲਿਸ ਨੇ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ...









































