Home Blog Page 1014
ਦੀਨਾਨਗਰ | ਇਥੋਂ ਇਕ ਦੁਖਦਾਈ ਖਬਰ ਸਾਹਮਣੇ ਆਈ ਹੈ। ਦੀਨਾਨਗਰ 'ਚ ਅਣਪਛਾਤੇ ਟਰੱਕ ਦੀ ਲਪੇਟ ’ਚ ਆਉਣ ਨਾਲ ਸਹਾਇਕ ਸਬ-ਇੰਸਪੈਕਟਰ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਬਲਜੀਤ ਸਿੰਘ (ਸਹਾਇਕ ਸਬ-ਇੰਸਪੈਕਟਰ) ਵਜੋਂ ਹੋਈ ਹੈ। ਮ੍ਰਿਤਕ ਪੁਲਿਸ ਲਾਈਨ ਗੁਰਦਾਸਪੁਰ ’ਚ ਤਾਇਨਾਤ ਸੀ। ਮ੍ਰਿਤਕ ਦੇ ਭਰਾ ਕੁਲਦੀਪ ਸਿੰਘ ਨੇ ਦੱਸਿਆ ਕਿ ਉਸ ਦਾ ਭਰਾ ਬੀਤੀ ਰਾਤ ਕਰੀਬ 8 ਵਜੇ ਜਦੋਂ ਆਪਣੇ ਮੋਟਰਸਾਈਕਲ...
ਬਰਨਾਲਾ | ਇਥੋਂ ਇਕ ਦੁਖਦਾਈ ਖਬਰ ਸਾਹਮਣੇ ਆਈ ਹੈ। ਬਰਨਾਲਾ ਸ਼ਹਿਰ 'ਚ ਚਿੱਟੇ ਦੀ ਓਵਰਡੋਜ਼ ਨਾਲ ਵਿਅਕਤੀ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਮਾਮਲੇ 'ਚ ਪੁਲਿਸ ਨੇ 2 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਇਹ ਪਰਚਾ ਥਾਣਾ ਰੁੜਕੇ ਕਲਾਂ ਵਿਚ ਦਰਜ ਕੀਤਾ ਗਿਆ ਹੈ। ਐਸਐਚਓ ਸਤਨਾਮ ਸਿੰਘ ਨੇ ਦਸਿਆ ਕਿ ਪੁਲਿਸ ਨੇ ਕੁਲਦੀਪ ਕੌਰ ਵਾਸੀ ਪਿੰਡ...
ਅੰਮ੍ਰਿਤਸਰ| ਅੰਮ੍ਰਿਤਸਰ ਵਿੱਚ ਦਿਨ ਦਿਹਾੜੇ ਕਤਲ ਕੀਤੇ ਗਏ ਹਿੰਦੂ ਨੇਤਾ ਸੁਧੀਰ ਸੂਰੀ ਦੇ ਭਰਾ ਵੱਲੋਂ ਉਸ ਉੱਤੇ ਹੋਏ ਅੱਤਵਾਦੀ ਹਮਲੇ ਦੇ ਇਲਜ਼ਾਮਾਂ ਨੂੰ ਪੁਲਿਸ ਨੇ ਸਿਰੇ ਤੋਂ ਨਕਾਰ ਦਿੱਤਾ ਹੈ। ਏਡੀਸੀਪੀ ਅਭਿਮਨਿਊ ਰਾਣਾ ਨੇ ਕਿਹਾ ਕਿ ਬ੍ਰਿਜ ਮੋਹਨ ਸੂਰੀ ਉੱਤੇ ਕਿਸੇ ਤਰ੍ਹਾਂ ਦਾ ਕੋਈ ਵੀ ਅੱਤਵਾਦੀ ਹਮਲਾ ਨਹੀਂ ਹੋਇਆ, ਸਗੋਂ ਪੁਲਿਸ ਦੀ ਮੌਜੂਦਗੀ ਵਿੱਚ ਸੂਰੀ ਵੱਲੋਂ ਦੋ ਗੋਲ਼ੀਆਂ ਜ਼ਰੂਰ...
ਗੁਰਦਾਸਪੁਰ| ਪਾਕਿਸਤਾਨ ਦੇ ਸਾਬਕਾ ਫੌਜ ਮੁਖੀ ਕਮਰ ਜਾਵੇਦ ਬਾਜਵਾ ਦੀ ਇਕ ਅਸ਼ਲੀਲ ਵੀਡੀਓ ਲੀਕ ਹੋਣ ਨਾਲ ਪੂਰੇ ਪਾਕਿਸਤਾਨ ਵਿਚ ਹਲਚਲ ਮਚ ਗਈ ਹੈ। ਕਮਰ ਜਾਵੇਦ ਬਾਜਵਾ ਨੇ ਇਸ ਸਬੰਧੀ ਚੁੱਪ ਧਾਰੀ ਹੋਈ ਹੈ ਅਤੇ ਪਾਕਿਸਤਾਨੀ ਫੌਜ ਦੇ ਡਰ ਕਾਰਨ ਇਹ ਵੀਡੀਓ ਨਾ ਤਾਂ ਪਾਕਿਸਤਾਨ ਦੇ ਕਿਸੇ ਵੀ ਚੈਨਲ ‘ਤੇ ਪ੍ਰਸਾਰਿਤ ਹੋਈ ਹੈ ਅਤੇ ਨਾ ਹੀ ਕਿਸੇ ਅਖਬਾਰ ‘ਚ ਇਸ ਸਬੰਧੀ...
ਹੁਸ਼ਿਆਰਪੁਰ| ਸੀ.ਐਮ. ਮਾਨ ਦਸੂਹਾ (Dasuha) ਸਥਿਤ ਪਿੰਡ ਸਿੰਘਪੁਰਾ ਜੱਟਾਂ (Singhpura Jattan) ਵਿਖੇ ਪੁੱਜੇ ਹਨ। ਜਿੱਥੇ ਉਹ ਰਾਜ ਪੱਧਰੀ ਪ੍ਰੋਗਰਾਮ ਵਿੱਚ ਸ਼ਾਮਲ ਹੋਏ। ਉਥੇ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬੀਆਂ ਵਿੱਚ ਬਹੁਤ ਹੁਨਰ ਹੈ। ਇਸ ਦੌਰਾਨ ਸੀ.ਐਮ. ਮਾਨ ਨੇ ਜੱਸਾ ਸਿੰਘ ਰਾਮਗੜ੍ਹੀਆ ਨੂੰ ਯਾਦ ਕੀਤਾ। ਸੀ.ਐਮ ਮਾਨ ਨੇ ਕਿਹਾ ਕਿ ਜੱਸਾ ਸਿੰਘ ਰਾਮਗੜ੍ਹੀਆ ਨੇ 11 ਜੰਗਾਂ ਲੜੀਆਂ ਸਨ। ਉਨ੍ਹਾਂ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦੇ 300ਵੇਂ ਜਨਮ...
ਲੁਧਿਆਣਾ | ਮਾਨ ਸਰਕਾਰ ਸੂਬਾ ਵਾਸੀਆਂ ਨੂੰ 80 ਹੋਰ ਨਵੇਂ ਮੁਹੱਲਾ ਕਲੀਨਿਕਾਂ ਦੀ ਸੌਗਾਤ ਦਿੱਤੀ ਹੈ। ਸੀਐਮ ਮਾਨ ਤੇ ਕੇਜਰੀਵਾਲ ਨੇ ਇਸ ਦੀ ਸ਼ੁਰੂਆਤ ਕੀਤੀ। ਮਾਨ ਸਰਕਾਰ ਨੇ 500 ਮੁਹੱਲਾ ਕਲੀਨਿਕ ਪਹਿਲਾਂ ਹੀ ਸ਼ੁਰੂ ਕਰ ਦਿੱਤੇ ਹਨ ਤੇ ਹੋਰ ਨਵੇਂ ਖੋਲ੍ਹ ਦਿੱਤੇ ਹਨ, ਜਿਸ ਵਿਚ ਆਮ ਆਦਮੀ ਨੂੰ ਬਿਲਕੁਲ ਮੁਫਤ ਇਲਾਜ ਮਿਲਦਾ ਹੈ।ਹੁਣ ਸੂਬੇ ਵਿਚ 580 ਮੁਹੱਲਾ ਕਲੀਨਿਕ ਹੋ...
ਜਲੰਧਰ | ਅਕਾਲੀ ਦਲ ਛੱਡ ਕੇ ਆਮ ਆਦਮੀ ਪਾਰਟੀ ਵਿਚ ਚੰਦਨ ਗਰੇਵਾਲ ਸ਼ਾਮਲ ਹੋ ਗਏ ਹਨ। ਕਈ ਸਾਥੀਆਂ ਸਮੇਤ ਆਪ ਦਾ ਪੱਲਾ ਫੜਿਆ। ਉਹ ਅਕਾਲੀ ਦਲ ਦੀ ਟਿਕਟ ਤੋਂ ਵਿਧਾਨ ਸਭਾ ਉਮੀਦਵਾਰ ਵਜੋਂ ਵੀ ਇਲੈਕਸ਼ਨ ਲੜ ਚੁੱਕੇ ਹਨ, ਜਿਸ ਵਿਚੋਂ ਉਨ੍ਹਾਂ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ।ਦੱਸ ਦਈਏ ਕਿ ਉਨ੍ਹਾਂ ਨੇ ਅਕਾਲੀ ਦਲ ਨੂੰ ਵੱਡਾ ਝਟਕਾ ਦਿੱਤਾ ਹੈ, ਉਹ...
ਨਿਊਜ਼ ਡੈਸਕ| ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆ ਕ.ਤਲ ਕੇਸ ‘ਚ ਪੁਲਿਸ ਨੇ ਵੱਡੀ ਕਰਵਾਈ ਕਰਦਿਆਂ ਸੁਰਜਨ ਚੱਠਾ ਨੂੰ ਗ੍ਰਿਫ਼ਤਾਰ ਕੀਤਾ ਹੈ । ਜਿਸ ਤੋਂ ਬਾਅਦ ਸੰਦੀਪ ਨੰਗਲ ਅੰਬੀਆਂ ਦੀ ਪਤਨੀ ਸੋਸ਼ਲ ਮੀਡੀਆ ‘ਤੇ ਲਾਈਵ ਹੋਈ। ਇਸ ਦੌਰਾਨ ਉਨ੍ਹਾਂ ਕਿਹਾ ਕਿ ਤੁਸੀਂ ਸਾਰੇ ਜਾਣਦੇ ਹੀ ਹੋ ਕਿ ਪਿਛਲੇ ਸਾਲ ਸਾਡੇ ਪਰਿਵਾਰ ਤੇ ਕਬੱਡੀ ਜਗਤ ਨਾਲ ਬਹੁਤ ਮਾੜੀ ਦੁਰਘਟਨਾ ਵਾਪਰੀ ਸੀ।...
ਜੰਮੂ-ਕਸ਼ਮੀਰ | ਰਾਜੌਰੀ ਵਿਚ ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚ ਮੁਕਾਬਲੇ ਦੌਰਾਨ 2 ਜਵਾਨ ਸ਼ਹੀਦ ਹੋ ਗਏ। ਜਾਣਕਾਰੀ ਮੁਤਾਬਕ IED ਧਮਾਕੇ ਵਿਚ ਲਗਭਗ 4 ਜਵਾਨ ਜ਼ਖਮੀ ਵੀ ਦੱਸੇ ਜਾ ਰਹੇ ਹਨ ਜਿਨ੍ਹਾਂ ਨੂੰ ਇਲਾਜ ਲਈ ਲਿਜਾਇਆ ਜਾ ਰਿਹਾ ਹੈ। ਇਲਾਕੇ ਵਿਚ 2 ਤੋਂ 3 ਅੱਤਵਾਦੀਆਂ ਦੇ ਲੁਕੇ ਹੋਣ ਦੀ ਖਬਰ ਮਿਲੀ ਸੀ, ਜਿਸ ਤੋਂ ਬਾਅਦ ਸੁਰੱਖਿਆ ਬਲਾਂ ਨੇ ਇਲਾਕੇ ਨੂੰ...
ਅੰਮ੍ਰਿਤਸਰ|  ਹਿੰਦੂ ਨੇਤਾ ਬ੍ਰਿਜਮੋਹਨ ਸੂਰੀ ਬੀਤੀ ਰਾਤ 12 ਦੇ ਕਰੀਬ ਆਪਣੇ ਘਰ ਤੋਂ ਬਾਹਰ ਨਿਕਲੇ ਅਤੇ ਰੇਲਵੇ ਟਰੈਕ ‘ਤੇ ਫਾਇਰਿੰਗ ਸ਼ੁਰੂ ਕਰ ਦਿੱਤੀ। ਸੂਰੀ ਦਾ ਦਾਅਵਾ ਹੈ ਕਿ ਅੱਤਵਾਦੀਆਂ ਨੇ ਬੀਤੀ ਰਾਤ ਉਸ ਨੂੰ ਫ਼ੋਨ ‘ਤੇ ਧਮਕੀ ਦਿੱਤੀ ਸੀ ਕਿ ਉਹ ਉਸ ਦੇ ਘਰ ਦੇ ਬਾਹਰ ਆ ਕੇ ਵਾਰਦਾਤ ਨੂੰ ਅੰਜਾਮ ਦੇਣ ਜਾ ਰਹੇ ਹਨ। ਇਸ ਤੋਂ ਬਾਅਦ ਬ੍ਰਿਜ ਮੋਹਨ...
- Advertisement -

MOST POPULAR