ਫਿਰੋਜ਼ਪੁਰ | ਇਥੋਂ ਇਕ ਦੁਖਦਾਈ ਖਬਰ ਸਾਹਮਣੇ ਆਈ ਹੈ। ਪਿੰਡ ਧੀਰਾ ਘੜਾ ਵਿਚ ਤੇਜ਼ ਰਫ਼ਤਾਰ ਕਾਰ ਨੇ ਐਕਟਿਵਾ ਸਵਾਰ ਪ੍ਰਾਇਮਰੀ ਸਕੂਲ ਦੀ ਅਧਿਆਪਕਾ ਨੂੰ ਟੱਕਰ ਮਾਰ ਦਿੱਤੀ। ਹਾਦਸੇ 'ਚ ਉਸ ਦੀ ਮੌਤ ਹੋ ਗਈ। ਪੁਲਿਸ ਨੇ ਪਰਿਵਾਰਕ ਮੈਂਬਰਾਂ ਦੀ ਸ਼ਿਕਾਇਤ ਦੇ ਆਧਾਰ 'ਤੇ ਕਾਰ ਚਾਲਕ ਖਿਲਾਫ ਮਾਮਲਾ ਦਰਜ ਕਰ ਲਿਆ ਹੈ।
ਮ੍ਰਿਤਕਾ ਦੀ ਪਛਾਣ ਜਸਵੰਤ ਕੌਰ ਵਜੋਂ ਹੋਈ ਹੈ। ਉਸ...
ਬੁਲੰਦਸ਼ਹਿਰ। ਉੱਤਰ ਪ੍ਰਦੇਸ਼ ਦੇ ਬੁਲੰਦਸ਼ਹਿਰ ਜ਼ਿਲ੍ਹੇ ਦੇ ਇੱਕ ਪਿੰਡ ਵਿੱਚ ਇੱਕ 15 ਸਾਲਾ ਲੜਕੀ ਨੂੰ ਤਿੰਨ ਨਾਬਾਲਗਾਂ ਨੇ ਕਥਿਤ ਤੌਰ 'ਤੇ ਅਗਵਾ ਕਰਕੇ ਸਮੂਹਿਕ ਬਲਾਤਕਾਰ ਕੀਤਾ। ਤਿੰਨੋਂ ਮੁਲਜ਼ਮ ਫ਼ਰਾਰ ਹਨ ਜਿਨ੍ਹਾਂ ਦੀ ਗ੍ਰਿਫ਼ਤਾਰੀ ਲਈ ਪੁਲੀਸ ਛਾਪੇਮਾਰੀ ਕਰ ਰਹੀ ਹੈ। ਲੜਕੀ ਦੇ ਚਾਚੇ ਵੱਲੋਂ ਦਰਜ ਕਰਵਾਈ ਸ਼ਿਕਾਇਤ ਮੁਤਾਬਕ ਘਟਨਾ ਬੁੱਧਵਾਰ ਨੂੰ ਉਸ ਸਮੇਂ ਵਾਪਰੀ ਜਦੋਂ ਪੀੜਤਾ ਆਪਣੇ ਘਰ ਤੋਂ ਗੋਹਾ...
ਫਰੀਦਕੋਟ | ਫਰੀਦਕੋਟ ਜ਼ਿਲ੍ਹੇ ਵਿੱਚ ਤਾਇਨਾਤ ਇੱਕ ਮਹਿਲਾ ਸਬ-ਇੰਸਪੈਕਟਰ ਨੂੰ ਗੋਲੀ ਮਾਰ ਦਿੱਤੀ ਗਈ। ਗੋਲੀ ਉਸ ਦੀ ਛਾਤੀ ਵਿੱਚ ਲੱਗੀ। ਉਸ ਨੂੰ ਜ਼ਖ਼ਮੀ ਹਾਲਤ ਵਿੱਚ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਦਾਖ਼ਲ ਕਰਵਾਇਆ ਗਿਆ ਪਰ ਉਸ ਦੀ ਹਾਲਤ ਨਾਜ਼ੁਕ ਹੋਣ ਕਾਰਨ ਉਸ ਨੂੰ ਡੀਐਮਸੀ ਲੁਧਿਆਣਾ ਰੈਫ਼ਰ ਕਰ ਦਿੱਤਾ ਗਿਆ। ਜਿੱਥੇ ਉਸ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਡਾਕਟਰਾਂ ਦੀ ਟੀਮ...
ਕਪੂਰਥਲਾ
ਕਪੂਰਥਲਾ ਦੇ ਇਕ ਹੋਰ ਨੌਜਵਾਨ ਨੂੰ ਅਮਰੀਕਾ ’ਚ ਗੋਲੀਆਂ ਨਾਲ ਭੁੰਨਿਆ, ਸਟੋਰ ‘ਚ ਲੁਟੇਰਿਆਂ ਕੀਤਾ ਕਤਲ
Admin - 0
ਕਪੂਰਥਲਾ | ਪਿੰਡ ਜਲਾਲ ਭੁਲਾਣਾ ਦੇ ਇਕ ਨੌਜਵਾਨ ਦੀ ਅਮਰੀਕਾ ’ਚ ਮੌਤ ਹੋਣ ਦੀ ਮੰਦਭਾਗੀ ਖ਼ਬਰ ਮਿਲੀ ਹੈ। ਜਾਣਕਾਰੀ ਅਨੁਸਾਰ ਗੈਸ ਸਟੇਸ਼ਨ ਦੇ ਸਟੋਰ ’ਤੇ ਕੰਮ ਕਰਦੇ ਸਮੇਂ ਲੁਟੇਰਿਆਂ ਵਲੋਂ 30 ਸਾਲ ਦੇ ਪੰਜਾਬੀ ਨੌਜਵਾਨ ਨੂੰ ਗੋਲੀ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ ਗਿਆ। ਵਾਰਦਾਤ ਦੀਆਂ ਸੀਸੀਟੀਵੀ ਤਸਵੀਰਾਂ ਵੀ ਸਾਹਮਣੇ ਆਈਆਂ ਹਨ। ਇਸ ਘਟਨਾ ਤੋਂ ਬਾਅਦ ਪੂਰੇ ਪਿੰਡ...
ਅੰਮ੍ਰਿਤਸਰ
ਕਾਂਗਰਸ ਪ੍ਰਧਾਨ ਦੇ ਮੁੰਡੇ ਨੇ ਮੋਦੀ ਨੂੰ ਕਿਹਾ ‘ਨਲਾਇਕ ਬੇਟਾ’, EC ਨੇ ਨੋਟਿਸ ਭੇਜਿਆ ਤਾਂ ਕਹਿੰਦਾ ਮੇਰਾ ਉਹ ਮਤਲਬ ਨੀਂ ਸੀ
Admin - 0
ਦਿੱਲੀ| ਕਾਂਗਰਸ ਦੇ ਰਾਸ਼ਟਰੀ ਪ੍ਰਧਾਨ ਮਲਿਕਾਅਰਜੁਨ ਖੜਗੇ ਦੇ ਬੇਟੇ ਪ੍ਰਿਯਾਂਕ ਖੜਗੇ ਨੇ ਹਾਲ ਹੀ ਵਿਚ ਪੀਐਮ ਮੋਦੀ ਉੇਤੇ ਇਤਰਾਜ਼ਯੋਗ ਬਿਆਨ ਦਿੱਤਾ ਸੀ। ਜਿਸਦੇ ਬਾਅਦ ਚੋਣ ਕਮਿਸ਼ਨ ਨੇ ਉਨ੍ਹਾਂ ਨੂੰ ਨੋਟਿਸ ਜਾਰੀ ਕੀਤਾ ਸੀ।ਚੋਣ ਕਮਿਸ਼ਨ ਦੇ ਨੋਟਿਸ ਦਾ ਜਵਾਬ ਦਿੰਦੇ ਹੋਏ ਕਾਂਗਰਸ ਵਿਧਾਇਕ ਤੇ ਕਰਨਾਟਕ ਦੀ ਚਿੱਤਪੁਰ ਸੀਟ ਤੋਂ ਉਮੀਦਵਾਰ ਪ੍ਰਿਯਾਂਕ ਖੜਗੇ ਨੇ ਵੀਰਵਾਰ ਨੂੰ ਇਸ ਮੁੱਦੇ ਉਤੇ ਆਪਣੀ ਸਫਾਈ...
ਕ੍ਰਾਇਮ ਅਤੇ ਨਸ਼ਾ
ਲੁਧਿਆਣਾ : 13 ਸਾਲ ਦੀ ਲੜਕੀ ਨੂੰ ਨੌਜਵਾਨ ਨੇ ਕੀਤਾ ਅਗਵਾ, 1 ਮਹੀਨਾ ਬਣਾਉਂਦਾ ਰਿਹਾ ਹਵਸ ਦਾ ਸ਼ਿਕਾਰ
Admin - 0
ਲੁਧਿਆਣਾ | ਇਥੋਂ ਇਕ ਸ਼ਰਮਨਾਕ ਖਬਰ ਸਾਹਮਣੇ ਆਈ ਹੈ। ਸ਼ਹਿਰ ਦੇ ਇਕ ਇਲਾਕੇ ਵਿਚ 13 ਸਾਲ ਦੀ ਨਾਬਾਲਿਗ ਬੱਚੀ ਨਾਲ ਕਈ ਦਿਨਾਂ ਤਕ ਜਬਰ-ਜ਼ਨਾਹ ਹੋਣ ਦੀ ਘਟਨਾ ਸਾਹਮਣੇ ਆਈ ਹੈ। ਮੁਲਜ਼ਮ ਨੇ ਪਹਿਲਾਂ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਅਗਵਾ ਕੀਤਾ ਅਤੇ ਬਾਅਦ ਵਿਚ ਉਸ ਨਾਲ ਕਈ ਦਿਨਾਂ ਤੱਕ ਬਲਾਤਕਾਰ ਕੀਤਾ। ਪੂਰੇ ਇਕ ਮਹੀਨੇ ਬਾਅਦ ਬੀਮਾਰ ਹਾਲਤ ਵਿਚ...
ਬਟਾਲਾ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਵੀਰਵਾਰ ਦੇਰ ਰਾਤ ਬਟਾਲਾ ਦੇ ਜਲੰਧਰ ਰੋਡ 'ਤੇ ਇਕ ਅਣਪਛਾਤੇ ਵਾਹਨ ਦੀ ਲਪੇਟ 'ਚ ਆਉਣ ਨਾਲ ਤਿੰਨ ਮੋਟਰਸਾਈਕਲ ਸਵਾਰ ਨੌਜਵਾਨਾਂ 'ਚੋਂ ਇਕ ਦੀ ਮੌਤ ਹੋ ਗਈ ਜਦਕਿ 2 ਨੌਜਵਾਨ ਗੰਭੀਰ ਜ਼ਖ਼ਮੀ ਹੋ ਗਏ। ਮ੍ਰਿਤਕ ਦੀ ਪਛਾਣ ਵਿਸ਼ਾਲ (19) ਪੁੱਤਰ ਤਰਸੇਮ ਸਿੰਘ ਵਾਸੀ ਮਾਨ ਨਗਰ ਵਜੋਂ ਹੋਈ ਹੈ।
ਇਸ ਹਾਦਸੇ 'ਚ...
ਚੰਡੀਗੜ੍ਹ| ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਕਤਲ ਹੋਏ ਨੂੰ ਇਕ ਸਾਲ ਪੂਰਾ ਹੋਣ ਵਾਲਾ ਹੈ। ਇਸਦੇ ਨਾਲ ਹੀ ਗਾਇਕ ਦਾ ਜਨਮਦਿਨ ਵੀ ਆਉਣ ਵਾਲਾ ਹੈ। ਇਸ ਤਰ੍ਹਾਂ ਗਾਇਕ ਸੰਨੀ ਮਾਲਟਨ ਇਸ ਮੌਕੇ ਮਰਹੂਮ ਗਾਇਕ ਲਈ ਇਕ ਗੀਤ ਗਾਉਣ ਜਾ ਰਹੇ ਹਨ।ਜੀ ਹਾਂ, ਪੰਜਾਬੀ ਕਲਾਕਾਰ ਸੰਨੀ ਮਾਲਟਨ ਨੇ ਆਪਣੇ ਸੋਸ਼ਲ ਮੀਡੀਆ ਹੈਂਡਲ ਉਤੇ ਆਪਣੇ ਅਤੇ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ...
ਐਸਏਐਸ ਨਗਰ/ਮੋਹਾਲੀ
ਬਰਗਾੜੀ ਮਾਮਲੇ ‘ਚ ਰਾਮ ਰਹੀਮ ਦੀ ਅਰਜ਼ੀ ਰੱਦ, ਡੇਰਾ ਮੁਖੀ ਨੇ ਮੰਗੀ ਸੀ CBI ਦੀ ਕਲੋਜ਼ਰ ਰਿਪੋਰਟ
Admin - 0
ਚੰਡੀਗੜ੍ਹ | ਚੰਡੀਗੜ੍ਹ ਜ਼ਿਲਾ ਅਦਾਲਤ ਨੇ ਫਰੀਦਕੋਟ ਬੇਅਦਬੀ ਮਾਮਲੇ ‘ਚ ਰਾਮ ਰਹੀਮ ਦੀ ਅਰਜ਼ੀ ਖਾਰਜ ਕਰ ਦਿੱਤੀ ਹੈ। ਡੇਰਾ ਮੁਖੀ ਨੇ ਇਸ ਮਾਮਲੇ ‘ਚ ਅਦਾਲਤ ਤੋਂ ਸੀਬੀਆਈ ਦੀ ਕਲੋਜ਼ਰ ਰਿਪੋਰਟ ਸਮੇਤ ਕੁਝ ਹੋਰ ਦਸਤਾਵੇਜ਼ਾਂ ਦੀ ਮੰਗ ਕੀਤੀ ਸੀ ਪਰ ਇਸ ਮੰਗ ਨੂੰ ਅਦਾਲਤ ਨੇ ਰੱਦ ਕਰ ਦਿੱਤਾ ਹੈ।
ਜ਼ਿਕਰਯੋਗ ਹੈ ਕਿ ਬੇਅਦਬੀ ਕਾਂਡ ਦੇ ਦੋਸ਼ੀ ਪ੍ਰਦੀਪ ਸਿੰਘ ਦੀ ਨਵੰਬਰ 2022...
ਗੜ੍ਹਸ਼ੰਕਰ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਗੜ੍ਹਸ਼ੰਕਰ ਬੰਗਾ ਰੋਡ 'ਤੇ ਪਿੰਡ ਡੇਰੋਂ ਲਾਗੇ ਵੀਰਵਾਰ ਰਾਤ ਨੂੰ ਇੱਕ ਦਰੱਖਤ ਨਾਲ ਟਕਰਾਉਣ 'ਤੇ ਤੇਜ਼ ਰਫਤਾਰ ਸਕੂਟੀ ਸਵਾਰ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਮਨਵੀਰ ਸਿੰਘ ਪੁੱਤਰ ਮਨੀ ਉਮਰ 16 ਸਾਲ ਪਿੰਡ ਡਘਾਮ ਥਾਣਾ ਗੜ੍ਹਸ਼ੰਕਰ ਵਜੋਂ ਹੋਈ ਹੈ।
ਸ਼ੁੱਕਰਵਾਰ ਸਵੇਰੇ ਰਾਹਗੀਰਾਂ ਨੇ ਸੜਕ ਦੇ ਇਕ ਪਾਸੇ ਸਕੂਟੀ...








































