ਦੁਨੀਆ
ਕੰਗਨਾ ਰਣੌਤ ਦੀ ਸਲਮਾਨ ਨੂੰ ਸਲਾਹ : ਕਿਹਾ -‘ਤੁਸੀਂ Tention ਨਾ ਲਵੋ, ਦੇਸ਼ ਸੁਰੱਖਿਅਤ ਹੱਥਾਂ ‘ਚ ਹੈ’
Admin - 0
ਨਿਊਜ਼ ਡੈਸਕ| ਕੰਗਨਾ ਰਣੌਤ ਨੇ ਹਾਲ ਹੀ ‘ਚ ਸਲਮਾਨ ਖਾਨ ਨੂੰ ਮਿਲ ਰਹੀਆਂ ਧਮਕੀਆਂ ‘ਤੇ ਆਪਣੀ ਪ੍ਰਤੀਕਿਰਿਆ ਦਿੱਤੀ ਹੈ। ਕੰਗਨਾ ਨੇ ਕਿਹਾ ਕਿ ਸਲਮਾਨ ਖਾਨ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਤੋਂ ਸੁਰੱਖਿਆ ਮਿਲ ਰਹੀ ਹੈ। ਦੇਸ਼ ਸੁਰੱਖਿਅਤ ਹੱਥਾਂ ਵਿੱਚ ਹੈ, ਇਸ ਲਈ ਸੁਰੱਖਿਆ ਨੂੰ ਲੈ ਕੇ ਡਰਨ ਦੀ ਕੋਈ ਗੱਲ ਨਹੀਂ ਹੈ।ਨਿਊਜ਼ ਏਜੰਸੀ ਏਐਨਆਈ...
ਜਲੰਧਰ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਥਾਣਾ ਨੂਰਮਹਿਲ ਅਧੀਨ ਆਉਂਦੇ ਪਿੰਡ ਭੰਡਾਲ ਬੂਟਾ ਦੇ ਇਕ ਨੌਜਵਾਨ ਵਲੋਂ ਅਮਰੀਕਾ ਦਾ ਵੀਜ਼ਾ ਨਾ ਲੱਗਣ ਕਾਰਨ ਜਾਨ ਦੇ ਦਿੱਤੀ ਗਈ।
ਬਲਵਿੰਦਰ ਪਾਲ ਪੁੱਤਰ ਗੁਲਜਾਰੀ ਰਾਮ ਨੇ ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਕਿਹਾ ਕਿ ਮੇਰੇ ਸਵ. ਭਰਾ ਜੋਗਿੰਦਰਪਾਲ, ਜਿਸ ਦੀ ਕਰੀਬ 15 ਸਾਲ ਪਹਿਲਾਂ ਮੌਤ ਹੋ ਗਈ ਸੀ, ਦੇ ਬੇਟੇ ਅਤੇ...
ਕ੍ਰਾਇਮ ਅਤੇ ਨਸ਼ਾ
ਤਿਹਾੜ ਜੇਲ੍ਹ ‘ਚ ਗੈਂਗਸਟਰ ਟਿੱਲੂ ਤਾਜਪੁਰੀਆ ਦਾ ਕਤਲ, ਰੋਹਿਣੀ ਕੋਰਟ ਗੋਲੀਕਾਂਡ ਦਾ ਸੀ ਆਰੋਪੀ
Admin - 0
ਨਵੀਂ ਦਿੱਲੀ | ਦੇਸ਼ ਦੀ ਹਾਈ ਸਕਿਓਰਿਟੀ ਜੇਲ ਮੰਨੀ ਜਾਂਦੀ ਤਿਹਾੜ ਜੇਲ 'ਚ ਗੈਂਗ ਵਾਰ ਹੋਣ ਦੀ ਖਬਰ ਸਾਹਮਣੇ ਆਈ ਹੈ। ਇਸ ਗੈਂਗ ਵਾਰ ਵਿੱਚ ਬਦਨਾਮ ਗੈਂਗਸਟਰ ਟਿੱਲੂ ਤਾਜਪੁਰੀਆ ਮਾਰਿਆ ਗਿਆ। ਟਿੱਲੂ ਤਾਜਪੁਰੀਆ 'ਤੇ ਰੋਹਿਣੀ ਕੋਰਟ 'ਚ ਗੋਲੀ ਚਲਾਉਣ ਦੇ ਇਲਜ਼ਾਮ, ਜਤਿੰਦਰ ਗੋਗੀ 'ਤੇ ਕਤਲ ਕਰਵਾਉਣ ਦਾ ਦੋਸ਼ ਸੀ।ਦੱਸਿਆ ਜਾ ਰਿਹਾ ਹੈ ਕਿ ਤਿਹਾੜ ਜੇਲ੍ਹ 'ਚ ਯੋਗੇਸ਼ ਟੁੰਡਾ ਅਤੇ...
ਚੰਡੀਗੜ੍ਹ | ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕਾਂਡ ਦਾ ਮਾਸਟਰਮਾਈਂਡ ਗੈਂਗਸਟਰ ਸਤਿੰਦਰਜੀਤ ਸਿੰਘ ਉਰਫ ਗੋਲਡੀ ਬਰਾੜ ਭਾਰਤ ਤੋਂ ਬਾਅਦ ਹੁਣ ਕੈਨੇਡਾ ਵਿੱਚ ਵੀ ਮੋਸਟ ਵਾਂਟਡ ਅਪਰਾਧੀਆਂ ਦੀ ਸੂਚੀ ਵਿੱਚ ਸ਼ਾਮਲ ਹੋ ਗਿਆ ਹੈ। ਉਸ ਨੂੰ ਕੈਨੇਡਾ ਦੇ ਟਾਪ 25 ਮੋਸਟ ਵਾਂਟੇਡ ਭਗੌੜਿਆਂ ਵਿੱਚ ਸ਼ਾਮਲ ਕੀਤਾ ਗਿਆ ਹੈ। ਕੈਨੇਡਾ ਸਰਕਾਰ ਦੁਆਰਾ “ਬੀ ਆਨ ਦਿ ਲੁੱਕ ਆਊਟ” (BOLO) ਸੂਚੀ ਵਿੱਚ ਰੱਖਿਆ...
ਬਰਨਾਲਾ/ਮਹਿਲ ਕਲਾਂ | ਇਥੋਂ ਇਕ ਦੁਖਦਾਈ ਖਬਰ ਸਾਹਮਣੇ ਆਈ ਹੈ। ਨੇੜਲੇ ਪਿੰਡ ਠੀਕਰੀਵਾਲਾ ਵਿਖੇ ਬੀਤੀ ਰਾਤ 2 ਮੋਟਰਸਾਈਕਲਾਂ ਦੀ ਟੱਕਰ ਹੋ ਜਾਣ ਨਾਲ ਚਾਲਕਾਂ ਦੀ ਮੌਤ ਹੋਣ ਦਾ ਸਮਾਚਾਰ ਮਿਲਿਆ ਹੈ। ਜਾਣਕਾਰੀ ਅਨੁਸਾਰ ਬਲਵਿੰਦਰ ਸਿੰਘ (24) ਪੁੱਤਰ ਮਲਕੀਤ ਸਿੰਘ ਵਾਸੀ ਰਣਜੀਤ ਨਗਰ ਖੁੱਡੀ ਰੋਡ ਬਰਨਾਲਾ ਜੋ ਕਿ ਆਪਣੀ ਪਤਨੀ ਤੁਲਸਾ ਰਾਣੀ, ਬੇਟੀ ਹੁਸਨਪ੍ਰੀਤ ਕੌਰ ਸੱਤ ਸਾਲ ਅਤੇ ਛੋਟੀ ਬੱਚੀ...
ਐਸਏਐਸ ਨਗਰ/ਮੋਹਾਲੀ
CM ਮਾਨ ਦਾ ਵੱਡਾ ਬਿਆਨ : ਪੰਜਾਬ ਕੋਲ ਬਿਜਲੀ ਦੀ ਨਹੀਂ ਕੋਈ ਕਮੀ, ਕਿਸਾਨਾਂ ਨੂੰ ਝੋਨੇ ਦੇ ਸੀਜ਼ਨ ਦੌਰਾਨ ਨਹੀਂ ਆਵੇਗੀ ਕੋਈ ਮੁਸ਼ਕਲ
Admin - 0
ਚੰਡੀਗੜ੍ਹ | ਪੰਜਾਬ ਸਰਕਾਰ ਨੇ ਅੱਜ ਤੋਂ ਦਫਤਰਾਂ ਦਾ ਸਮਾਂ ਸਾਢੇ 7 ਵਜੇ ਕਰ ਦਿੱਤਾ ਹੈ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਖੁਦ ਵੀ ਸਵੇਰੇ ਸਾਢੇ 7 ਵਜੇ ਆਪਣੇ ਦਫਤਰ ਚ ਪਹੁੰਚੇ, ਜਿਥੇ ਉਨ੍ਹਾਂ ਕਿਹਾ ਕਿ ਪੰਜਾਬ ਕੋਲ ਬਿਜਲੀ ਦੀ ਕੋਈ ਕਮੀ ਨਹੀਂ ਹੈ, ਨਾ ਇੰਡਸਟਰੀ ਤੇ ਨਾ ਹੀ ਆਮ ਲੋਕਾਂ ਨੂੰ ਹੁਣ ਲੰਬੇ- ਲੰਬੇ ਕਟਾਂ ਦੀ ਮਾਰ...
ਅੰਮ੍ਰਿਤਸਰ
Punjab Weather : ਪੰਜਾਬ ‘ਚ ਚਲਣਗੀਆਂ ਤੇਜ਼ ਹਵਾਵਾਂ ਤੇ ਪਵੇਗਾ ਭਾਰੀ ਮੀਂਹ, 5 ਮਈ ਤੱਕ ਯੈਲੋ ਅਲਰਟ ਜਾਰੀ
Admin - 0
ਜਲੰਧਰ/ਲੁਧਿਆਣਾ/ਚੰਡੀਗੜ੍ਹ| ਬਦਲਦੇ ਮੌਸਮ ਕਾਰਨ ਪੰਜਾਬ 'ਚ ਸੋਮਵਾਰ ਨੂੰ ਪਾਰਾ 3.4 ਡਿਗਰੀ ਸੈਲਸੀਅਸ ਹੇਠਾਂ ਦਰਜ ਕੀਤਾ ਗਿਆ। ਦੋ ਦਿਨਾਂ 'ਚ ਪਾਰਾ ਸੱਤ ਡਿਗਰੀ ਤੱਕ ਡਿੱਗ ਗਿਆ ਹੈ। ਤਾਪਮਾਨ 'ਚ ਹੋਰ ਗਿਰਾਵਟ ਆ ਸਕਦੀ ਹੈ। ਮੌਸਮ ਵਿਭਾਗ ਨੇ ਮੰਗਲਵਾਰ ਨੂੰ ਆਰੇਂਜ ਅਲਰਟ ਜਾਰੀ ਕੀਤਾ ਹੈ।
ਇਸ ਤਹਿਤ ਪੰਜਾਬ ਦੇ ਕਈ ਹਿੱਸਿਆਂ 'ਚ 50 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ...
ਚੰਡੀਗੜ੍ਹ | ਪੰਜਾਬ ਸਰਕਾਰ ਨੇ ਗਰਮੀਆਂ ਦੇ ਮੌਸਮ ਦੌਰਾਨ ਬਿਜਲੀ ਦੀ ਸੰਭਾਵਿਤ ਕਮੀ ਨਾਲ ਨਜਿੱਠਣ ਲਈ ਮੰਗਲਵਾਰ ਤੋਂ ਆਪਣੇ ਦਫਤਰਾਂ ਦਾ ਸਮਾਂ ਬਦਲ ਦਿੱਤਾ ਹੈ। ਮੰਗਲਵਾਰ ਤੋਂ ਸਰਕਾਰੀ ਦਫ਼ਤਰ ਸਵੇਰੇ 7.30 ਵਜੇ ਖੁੱਲ੍ਹ ਗਏ। ਪਹਿਲੇ ਦਿਨ ਹੀ ਕਈ ਥਾਵਾਂ ’ਤੇ ਅਧਿਕਾਰੀ ਸਮੇਂ ਸਿਰ ਦਫ਼ਤਰ ਨਹੀਂ ਪੁੱਜੇ। ਉਧਰ ਸੀਐਮ ਭਗਵੰਤ ਮਾਨ ਆਪਣੇ ਦਫ਼ਤਰ ਪਹੁੰਚ ਗਏ ਹਨ।
ਸੀਐਮ ਭਗਵੰਤ ਮਾਨ ਨੇ...
ਰੂਪਨਗਰ | ਜ਼ਿਲੇ 'ਚ ਮੋਰਿੰਡਾ ਦੇ ਕੋਤਵਾਲੀ ਸਾਹਿਬ ਗੁਰਦੁਆਰੇ 'ਚ ਬੇਅਦਬੀ ਦੇ ਦੋਸ਼ੀ ਦੀ ਸੋਮਵਾਰ ਦੇਰ ਰਾਤ ਸ਼ੱਕੀ ਹਾਲਾਤ 'ਚ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਜਸਵੀਰ ਸਿੰਘ ਵਜੋਂ ਹੋਈ ਹੈ। ਉਹ ਮਾਨਸਾ ਦੀ ਤਾਮਕੋਟ ਜੇਲ 'ਚ ਬੰਦ ਸੀ। ਜਸਵੀਰ ਸਿੰਘ ਨੂੰ 4 ਦਿਨ ਪਹਿਲਾਂ 29 ਅਪਰੈਲ ਨੂੰ ਰੂਪਨਗਰ ਤੋਂ ਮਾਨਸਾ ਜੇਲ੍ਹ 'ਚ ਤਬਦੀਲ ਕੀਤਾ ਗਿਆ ਸੀ।
ਜਸਵੀਰ ਸਿੰਘ...
Redmi Note 12R Pro 5G ਨੂੰ ਚੀਨ ‘ਚ ਲਾਂਚ ਕੀਤਾ ਗਿਆ ਹੈ। ਇਹ Redmi Note 12 ਸੀਰੀਜ਼ ਦਾ ਸਭ ਤੋਂ ਨਵਾਂ ਮਾਡਲ ਹੈ। ਇਸ ਲਾਈਨਅੱਪ ਵਿੱਚ Redmi Note 12 5G, Redmi Note 12 4G, Redmi Note 12 Pro 5G, Redmi Note 12 Pr+ 5G, ਅਤੇ Redmi Note 12 Turbo ਸ਼ਾਮਲ ਹਨ। ਨਵਾਂ Note 12R Pro 5G ਬਾਜ਼ਾਰ ਵਿੱਚ Snapdragon...










































