Home Blog Page 1018
ਅੰਮ੍ਰਿਤਸਰ| ਫ਼ੌਜੀ ਪਿਤਾ ਨੇ ਪੁੱਤਰ ਦੀ ਇੱਛਾ 'ਚ ਆਪਣੀ 7 ਮਹੀਨੇ ਦੀ ਬੱਚੀ ਨੂੰ ਕੋਈ ਜ਼ਹਿਰੀਲੀ ਚੀਜ਼ ਪਿਲਾ ਕੇ ਮਾਰਨ ਦੀ ਕੋਸ਼ਿਸ਼ ਕੀਤੀ। ਮਾਂ ਨੇ ਬੱਚੀ ਨੂੰ ਗੰਭੀਰ ਹਾਲਤ 'ਚ ਤੁਰੰਤ ਹਸਪਤਾਲ 'ਚ ਭਰਤੀ ਕਰਵਾ ਕੇ ਉਸ ਦੀ ਜਾਨ ਬਚਾਈ। ਪੁਲਿਸ ਨੇ ਇਸ ਮਾਮਲੇ 'ਚ ਚਾਰ ਲੋਕਾਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਮੁਲਜ਼ਮਾਂ ਦੀ ਪਛਾਣ ਲੜਕੀ ਦੇ ਪਿਤਾ...
ਕਬੱਡੀ ਖਿਡਾਰੀ ਸੰਦੀਪ ਅੰਬੀਆ ਨੰਗਲ ਕਤਲ (Sandeep Ambia Nangal murder) ਕੇਸ ਵਿਚ ਪੁਲਿਸ ਨੇ ਵੱਡੀ ਕਾਰਵਾਈ ਕੀਤੀ ਹੈ। ਪੁਲਿਸ ਨੇ ਇਸ ਮਾਮਲੇ ਵਿਚ ਸੁਰਜਨ ਚੱਠਾ (Surjan Chatha arrested) ਨੂੰ ਗ੍ਰਿਫਤਾਰ ਕਰ ਲਿਆ ਹੈ। ਜਲੰਧਰ ਦਿਹਾਤੀ ਪੁਲਿਸ ਨੇ ਚੱਠਾ ਨੂੰ ਗ੍ਰਿਫਤਾਰ ਕੀਤਾ ਹੈ। ਜ਼ਿਕਰਯੋਗ ਹੈ ਕਿ ਦੁਨੀਆ ਪੱਧਰ ਉਤੇ ਪੰਜਾਬ ਦਾ ਨਾਂ ਚਮਕਾਊਣ ਵਾਲੇ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ ਦਾ ਖੇਡ...
ਪਟਿਆਲਾ| ਪਟਿਆਲਾ ਤੋਂ ਇਕ ਵੱਡੀ ਖਬਰ ਸਾਹਮਣੇ ਆਈ ਹੈ। ਪਟਿਆਲਾ ਵਿਚ ਦਿਨ-ਦਿਹਾੜੇ ਬਾਈਕ ਸਵਾਰਾਂ ਨੇ ਗੋਲ਼ੀਆਂ ਮਾਰ ਕੇ ਪੀਆਰਟੀਸੀ ਦੇ ਠੇਕੇਦਾਰ ਦਾ ਮਰਡਰ ਕਰ ਦਿੱਤਾ। ਦਰਸ਼ਨ ਸਿੰਗਲਾ ਨੂੰ ਉਸਦੇ ਦਫਤਰ ਦੇ ਬਾਹਰ ਹੀ ਸ਼ਰੇਆਮ ਗੋਲ਼ੀਆਂ ਮਾਰ ਕੇ ਮਾਰ ਦਿੱਤਾ ਗਿਆ। ਪੀਆਰਟਸੀ ਦੇ ਨਾਭਾ ਰੋਡ ਉਤੇ ਸਥਿਤ ਦਫਤਰ ਦੇ ਬਾਹਰ ਉਨ੍ਹਾਂ ਨੂੰ ਗੋਲ਼ੀਆਂ ਮਾਰੀਆਂ ਗਈਆਂ। ਕਿਹਾ ਜਾ ਰਿਹਾ ਹੈ ਕਿ ਬਾਈਕ...
ਨਵੀਂ ਦਿੱਲੀ| ਬੁੱਧਵਾਰ ਦੇਰ ਰਾਤ ਦਿੱਲੀ ਦੇ ਜੰਤਰ-ਮੰਤਰ 'ਤੇ ਪ੍ਰਦਰਸ਼ਨ ਕਰ ਰਹੇ ਪਹਿਲਵਾਨਾਂ ਅਤੇ ਪੁਲਿਸ ਵਿਚਾਲੇ ਝੜਪ ਹੋ ਗਈ। ਕੁਝ ਪਹਿਲਵਾਨਾਂ ਨੂੰ ਸੱਟਾਂ ਲੱਗੀਆਂ ਹਨ। ਝੜਪ ਤੋਂ ਬਾਅਦ ਵਿਨੇਸ਼ ਅਤੇ ਸਾਕਸ਼ੀ ਵਰਗੇ ਤਮਗਾ ਜੇਤੂ ਪਹਿਲਵਾਨ ਰੋਣ ਲੱਗੇ। ਅਗਲੀ ਸਵੇਰ ਯਾਨੀ ਵੀਰਵਾਰ ਨੂੰ ਬਜਰੰਗ ਪੂਨੀਆ ਨੇ ਕਿਹਾ ਕਿ ਅਸੀਂ ਆਪਣੇ ਮੈਡਲ ਭਾਰਤ ਸਰਕਾਰ ਨੂੰ ਵਾਪਸ ਕਰ ਦੇਵਾਂਗੇ। ਮੁੱਕੇਬਾਜ਼ ਵਿਜੇਂਦਰ ਸਿੰਘ...
ਅੰਮ੍ਰਿਤਸਰ| ਦੇਸ਼ ਦੇ ਸਭ ਤੋਂ ਅਮੀਰ ਵਿਅਕਤੀ ਰਿਲਾਇੰਸ ਗਰੁੱਪ ਦੇ ਮਾਲਕ ਮੁਕੇਸ਼ ਅੰਬਾਨੀ ਦੀ ਪਤਨੀ ਨੀਤਾ ਅੰਬਾਨੀ, IPL 2023 ਵਿੱਚ ਮੁੰਬਈ ਇੰਡੀਅਨਜ਼ (MI) ਦੀ ਜਿੱਤ ਲਈ ਪ੍ਰਾਰਥਨਾ ਕਰਨ ਲਈ ਬੁੱਧਵਾਰ ਦੇਰ ਰਾਤ ਸ੍ਰੀ ਹਰਿਮੰਦਰ ਸਾਹਿਬ ਪਹੁੰਚੀ। ਆਪਣੀ ਟੀਮ ਦੀ MI ਜਰਸੀ ਪਹਿਨ ਕੇ, ਉਹ ਹਰਿਮੰਦਰ ਸਾਹਿਬ ਕੰਪਲੈਕਸ ਵਿੱਚ ਦਾਖਲ ਹੋਈ। ਨੀਤਾ ਅੰਬਾਨੀ ਨੇ ਉਦੋਂ ਹਰਿਮੰਦਰ ਸਾਹਿਬ ਮੱਥਾ ਟੇਕਿਆ ਜਦੋਂ...
ਚੰਡੀਗੜ੍ਹ | ਹੁਣ ਪੰਜਾਬ 'ਚ ਨਵੇਂ ਵਾਹਨਾਂ ਦੀ ਰਜਿਸਟ੍ਰੇਸ਼ਨ ਅਤੇ ਡਰਾਈਵਿੰਗ ਲਾਇਸੈਂਸ ਲੈਣ ਲਈ ਲੋਕਾਂ ਨੂੰ ਮਹੀਨਿਆਂ ਤੱਕ ਇੰਤਜ਼ਾਰ ਨਹੀਂ ਕਰਨਾ ਪਵੇਗਾ। ਟਰਾਂਸਪੋਰਟ ਵਿਭਾਗ ਨੇ ਇੱਕ ਅਹਿਮ ਫੈਸਲਾ ਲੈਂਦਿਆਂ ਸਾਰੇ ਜ਼ਿਲ੍ਹਿਆਂ 'ਚ ਜ਼ਿਲ੍ਹਾ ਟਰਾਂਸਪੋਰਟ ਅਫ਼ਸਰ (ਆਰਟੀਓ) ਦੀਆਂ ਅਸਾਮੀਆਂ ਬਹਾਲ ਕਰ ਦਿੱਤੀਆਂ ਹਨ। ਟਰਾਂਸਪੋਰਟ ਵਿਭਾਗ ਦੀ ਸ਼ਾਖਾ-3 ਨੇ ਹੁਣ ਨਵਾਂ ਹੁਕਮ ਜਾਰੀ ਕਰ ਕੇ ਆਰਟੀਓ ਦੀ ਪੁਰਾਣੀ ਪ੍ਰਣਾਲੀ ਨੂੰ ਬਹਾਲ...
ਅਜਨਾਲਾ| ਅਜਨਾਲਾ ਤੋਂ ਇਕ ਵੱਡੀ ਖਬਰ ਸਾਹਮਣੇ ਆਈ ਹੈ। ਇਥੋਂ ਦੀ ਇਕ ਡੈਂਟਲ ਕਲੀਨਿਕ ਉਤੇ ਕੰਮ ਕਰਨ ਵਾਲੀ ਲੜਕੀ ਦੀ ਲਾਸ਼ ਨਹਿਰ ਵਿਚੋਂ ਮਿਲਣ ਕਾਰਨ ਇਲਾਕੇ ਵਿਚ ਸਨਸਨੀ ਫੈਲ ਗਈ ਹੈ। ਲੜਕੀ ਦਾ ਤੇਜ਼ਧਾਰ ਹਥਿਆਰਾਂ ਨਾਲ ਗਲ਼ਾ ਵੱਢਿਆ ਹੋਇਆ ਸੀ ਤੇ ਉਸਦੀ ਲਾਸ਼ ਨਹਿਰ ਵਿਚ ਪਈ ਸੀ।ਮ੍ਰਿਤਕ ਲੜਕੀ ਦੇ ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਲੜਕੀ ਦਾ...
ਜਲੰਧਰ| ਜ਼ਿਮਨੀ ਚੋਣ ਦਾ ਮਾਹੌਲ ਲਗਾਤਾਰ ਭੱਖਦਾ ਜਾ ਰਿਹਾ ਹੈ । ਸਾਰੀਆਂ ਪਾਰਟੀਆਂ ਨੇ ਆਪਣਾ ਪੂਰਾ ਜ਼ੋਰ ਲਗਾਇਆ ਹੋਇਆ ਹੈ। ਉਥੇ ਹੀ ਲੋਕ ਇਨਸਾਫ਼ ਪਾਰਟੀ ਦੇ ਮੁਖੀ ਸਿਮਰਜੀਤ ਬੈਂਸ ਵੀ ਭਾਜਪਾ ਦੇ ਹੱਕ 'ਚ ਪ੍ਰਚਾਰ ਕਰ ਰਹੇ ਹਨ। ਸਿਮਰਜੀਤ ਬੈਂਸ ਨੇ ਇਸ ਦੌਰਾਨ ਭਾਜਪਾ ਦੇ ਹੱਕ 'ਚ ਨਾਅਰੇ ਲਗਾਏ ਤੇ ਉਥੇ ਹੀ ਪਾਰਟੀ ਦਾ ਇੱਕ ਵਰਕਰ ਉਠ ਕੇ ਬੋਲਿਆ ਤੇ...
ਅਜਨਾਲਾ : ਪੁਲਿਸ ਸਬ-ਡਵੀਜ਼ਨ ਅਜਨਾਲਾ ਤਹਿਤ ਪੈਂਦੇ ਪਿੰਡ ਬੱਗਾ ਕਲਾਂ ਵਿਖੇ ਬੀਤੀ ਰਾਤ ਨਸ਼ੇੜੀ ਪੋਤਰੇ ਵੱਲੋਂ ਕਿਰਪਾਨ ਨਾਲ ਆਪਣੀ ਦਾਦੀ ਨੂੰ ਕਤਲ ਕੀਤੇ ਜਾਣ ਦੀ ਸੂਚਨਾ ਮਿਲੀ ਹੈ। ਲਾਸ਼ ਨੂੰ ਪੁਲਿਸ ਵੱਲੋਂ ਸਿਵਲ ਹਸਪਤਾਲ ਅਜਨਾਲਾ ਵਿਖੇ ਪੋਸਟਮਾਰਟਮ ਲਈ ਰੱਖਿਆ ਗਿਆ ਹੈ, ਜਦਕਿ ਇਸ ਕਤਲਕਾਂਡ ’ਚ ਲੋੜੀਂਦੇ ਮੁਲਜ਼ਮ ਨੂੰ ਪੁਲਿਸ ਵੱਲੋਂ ਗ੍ਰਿਫਤਾਰ ਕਰ ਲਿਆ ਗਿਆ ਹੈ। ਜਾਣਕਾਰੀ ਅਨੁਸਾਰ ਮੁਲਜ਼ਮ ਮਨਤੇਜ ਸਿੰਘ ਪੁੱਤਰ...
ਲੁਧਿਆਣਾ | ਇਥੋਂ ਦੇ ਨਿੱਜੀ ਬੈਂਕ ਮੁਲਾਜ਼ਮ ਵਲੋਂ ਜਾਨ ਦੇ ਦਿੱਤੀ ਗਈ। ਮੌਤ ਨੂੰ ਗਲੇ ਲਗਾਉਣ ਤੋਂ ਪਹਿਲਾਂ ਉਸ ਨੇ ਇਕ ਲੈਟਰ ਲਿਖਿਆ, ਜਿਸ ਵਿਚ ਉਸਨੇ ਆਪਣੀ ਮੌਤ ਦਾ ਜ਼ਿੰਮੇਵਾਰ ਰਮਨਦੀਪ ਸਿੰਘ ਅਤੇ ਰੌਣਕ ਸਿੰਘ ਨਾਮ ਦੇ ਵਿਅਕਤੀ ਨੂੰ ਦੱਸਿਆ। ਇਸ ਮਾਮਲੇ ਵਿਚ ਥਾਣਾ ਸ਼ਿਮਲਾਪੁਰੀ ਦੀ ਪੁਲਿਸ ਨੇ ਲੋਹਾਰਾ ਕਾਲੋਨੀ ਦੇ ਰਹਿਣ ਵਾਲੇ ਦੀਦਾਰ ਸਿੰਘ ਦੀ ਸ਼ਿਕਾਇਤ 'ਤੇ ਰਮਨਦੀਪ ਸਿੰਘ...
- Advertisement -

MOST POPULAR