Home Blog Page 1019
ਲੁਧਿਆਣਾ/ਜਗਰਾਓਂ | ਇਥੋਂ ਇਕ ਦੁਖਦਾਈ ਖਬਰ ਸਾਹਮਣੇ ਆਈ ਹੈ। ਮੰਗਲਵਾਰ ਦੇਰ ਰਾਤ ਕਰੀਬ 11.00 ਵਜੇ ਸਥਾਨਕ ਰਾਏਕੋਟ ਰੋਡ 'ਤੇ ਸਾਇੰਸ ਕਾਲਜ ਤੋਂ ਥੋੜ੍ਹਾ ਅੱਗੇ ਜਾ ਕੇ ਇਕ ਸਵਿਫਟ ਗੱਡੀ ਬੇਕਾਬੂ ਹੋ ਕੇ ਦਰੱਖਤ ਨਾਲ ਟਕਰਾ ਗਈ, ਜਿਸ 'ਚ 2 ਨੌਜਵਾਨਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਘਟਨਾ ਦੀ ਸੂਚਨਾ ਮਿਲਣ ’ਤੇ ਥਾਣਾ ਸਿਟੀ ਦੀ ਪੁਲਿਸ ਪਾਰਟੀ ਵੱਲੋਂ ਦੋਵਾਂ...
ਚੰਡੀਗੜ੍ਹ | ਇਥੋਂ ਇਕ ਦੁਖਦਾਈ ਖਬਰ ਸਾਹਮਣੇ ਆਈ ਹੈ। ਚੰਡੀਗੜ੍ਹ ਦੇ ਇਕ ਕਾਲਜ ਵਿਚ ਬੀਏ ਸੈਕਿੰਡ ਈਅਰ ਦੀ ਇਕ ਵਿਦਿਆਰਥਣ ਦੂਜੀ ਮੰਜ਼ਿਲ ਤੋਂ ਡਿੱਗ ਗਈ। ਕਾਲਜ ਦੇ ਵਿਦਿਆਰਥੀ ਤੇ ਕਾਲਜ ਮੈਨੇਜਮੈਂਟ ਦੇ ਲੋਕ ਤੁਰੰਤ ਦੌੜ ਕੇ ਮੌਕੇ ‘ਤੇ ਪਹੁੰਚੇ। ਉਨ੍ਹਾਂ ਨੇ ਵਿਦਿਆਰਥਣ ਨੂੰ ਪੀਜੀਆਈ ਭਰਤੀ ਕਰਾਇਆ ਜਿਥੇ ਇਲਾਜ ਦੌਰਾਨ ਵਿਦਿਆਰਥਣ ਨੇ ਦਮ ਤੋੜ ਦਿੱਤਾ। ਵਿਦਿਆਰਥਣ ਦੀ ਪਛਾਣ ਚੰਡੀਗੜ੍ਹ ਦੇ ਸੈਕਟਰ-37...
ਨਵੀਂ ਦਿੱਲੀ | ਸੀਬੀਆਈ ਨੇ ਵਾਟਰ ਐਂਡ ਪਾਵਰ ਕੰਸਲਟੈਂਸੀ ਸਰਵਿਸ ਲਿਮਟਿਡ (WAPCOS) ਦੇ ਸਾਬਕਾ CMD ਰਾਜੇਂਦਰ ਕੁਮਾਰ ਗੁਪਤਾ ਦੇ ਘਰੋਂ 38 ਕਰੋੜ ਰੁਪਏ ਬਰਾਮਦ ਕੀਤੇ ਹਨ, ਜਿਸ ਤੋਂ ਬਾਅਦ ਉਨ੍ਹਾਂ ਅਤੇ ਉਨ੍ਹਾਂ ਦੇ ਪੁੱਤਰ ਗੌਰ ਸਿੰਘਲ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਉਸਦੇ ਦਿੱਲੀ, ਚੰਡੀਗੜ੍ਹ, ਗੁਰੂਗ੍ਰਾਮ, ਸੋਨੀਪਤ ਅਤੇ ਗਾਜ਼ੀਆਬਾਦ ਸਮੇਤ ਲਗਭਗ 19 ਟਿਕਾਣਿਆਂ ‘ਤੇ ਲਗਾਤਾਰ ਦੋ ਦਿਨ ਛਾਪੇਮਾਰੀ ਕੀਤੀ ਗਈ।...
ਅਜਨਾਲਾ| ਅਜਨਾਲਾ ਤੋਂ ਇਕ ਵੱਡੀ ਖਬਰ ਸਾਹਮਣੇ ਆਈ ਹੈ। ਇਥੋਂ ਦੀ ਇਕ ਡੈਂਟਲ ਕਲੀਨਿਕ ਉਤੇ ਕੰਮ ਕਰਨ ਵਾਲੀ ਲੜਕੀ ਦੀ ਲਾਸ਼ ਨਹਿਰ ਵਿਚੋਂ ਮਿਲਣ ਕਾਰਨ ਇਲਾਕੇ ਵਿਚ ਸਨਸਨੀ ਫੈਲ ਗਈ ਹੈ।ਮ੍ਰਿਤਕ ਲੜਕੀ ਦੇ ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਲੜਕੀ ਦਾ ਕਤਲ ਗੁਆਂਢ ਵਿਚ ਰਹਿੰਦੇ ਮੁੰਡੇ ਨੇ ਕੀਤਾ ਹੈ। ਮ੍ਰਿਤਕ ਲੜਕੀ ਦੇ ਭਰਾ ਦਾ ਕਹਿਣਾ ਹੈ ਕਿ...
ਪਟਿਆਲਾ : ਜ਼ਿਲ੍ਹੇ ਦੇ ਖਮਾਣੋਂ ਕਸਬੇ 'ਚ ਬੁੱਧਵਾਰ ਸਵੇਰੇ ਇਕ ਨਿੱਜੀ ਸਕੂਲ ਦੀ ਬੱਸ 11,000 ਵੋਲਟ ਬਿਜਲੀ ਦੇ ਖੰਭੇ ਨਾਲ ਜਾ ਟਕਰਾਈ। ਫਿਲਹਾਲ ਸਾਰੇ ਬੱਚੇ ਸੁਰੱਖਿਅਤ ਹਨ।
ਚੰਡੀਗੜ੍ਹ| ਪੰਜਾਬ ਕੈਬਨਿਟ ਦਾ ਇੱਕ ਹੋਰ ਮੰਤਰੀ ਸੰਕਟ ਵਿੱਚ ਘਿਰ ਸਕਦਾ ਹੈ। ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਮੰਤਰੀ ਦੀ ਅਸ਼ਲੀਲ ਵੀਡੀਓ ਦੀ ਜਾਂਚ ਦੇ ਹੁਕਮ ਦਿੱਤੇ ਹਨ। ਸੂਤਰਾਂ ਮੁਤਾਬਕ ਰਾਜਪਾਲ ਨੇ ਪੁਲਿਸ ਮੁਖੀ ਨੂੰ ਕਿਹਾ ਹੈ ਕਿ ਵੀਡੀਓ ਦੀ ਫੋਰੈਂਸਿਕ ਜਾਂਚ ਦੇ ਨਾਲ-ਨਾਲ ਵਿਧਾਇਕ ਸੁਖਪਾਲ ਖਹਿਰਾ ਦੀ ਸ਼ਿਕਾਇਤ ਵਿੱਚ ਦਿੱਤੇ ਗਏ ਤੱਥਾਂ ਦੀ ਜਾਂਚ ਵੀ ਕੀਤੀ ਜਾਵੇ।ਅਧਿਕਾਰਤ...
ਝਾਰਖੰਡ| ਝਾਰਖੰਡ ਦੇ ਗੁਮਲਾ ਜ਼ਿਲ੍ਹੇ ਦੇ ਡੁਮਰੀ ਬਲਾਕ ਵਿਚ ਇਕ ਭਿਆਨਕ ਸੜਕ ਹਾਦਸਾ ਵਾਪਰਿਆ ਹੈ। ਇਥੇ ਵਿਆਹ ਤੋਂ ਪਰਤ ਰਹੇ ਪਰਿਵਾਰ ਅਤੇ ਪਿੰਡ ਵਾਸੀਆਂ ਨਾਲ ਭਰੀ ਪਿਕਅੱਪ ਹਾਦਸੇ ਦਾ ਸ਼ਿਕਾਰ ਹੋ ਗਈ। ਹਾਦਸੇ ਵਿਚ ਲਾੜੀ ਦੇ ਮਾਤਾ-ਪਿਤਾ ਸਮੇਤ ਪੰਜ ਲੋਕਾਂ ਦੀ ਮੌਤ ਹੋ ਗਈ ਹੈ। ਇਸ ਘਟਨਾ 'ਚ 28 ਲੋਕ ਜ਼ਖਮੀ ਵੀ ਹੋਏ ਹਨ, ਜਿਨ੍ਹਾਂ 'ਚੋਂ 12 ਲੋਕਾਂ ਦੀ...
ਫਾਜ਼ਿਲਕਾ | ਪੰਜਾਬ ਦੇ ਫਾਜ਼ਿਲਕਾ 'ਚ 2.5 ਕਰੋੜ ਦੀ ਲਾਟਰੀ ਦਾ ਮਾਲਕ ਸਾਹਮਣੇ ਆਇਆ ਹੈ। ਇਹ ਐਵਾਰਡ ਪਿੰਡ ਰਾਮਕੋਟ ਦੇ ਵਾਸੀ ਭਲਾ ਰਾਮ ਨੂੰ ਮਿਲਿਆ ਹੈ। ਭਲਾ ਰਾਮ ਇਨਾਮੀ ਰਾਸ਼ੀ ਹਾਸਲ ਕਰਕੇ ਇੱਕ ਹੀ ਦਿਨ ਵਿਚ ਕਰੋੜਪਤੀ ਬਣ ਗਿਆ ਹੈ। ਹਾਲਾਂਕਿ ਹੁਣ ਉਸ ਤੋਂ ਲਾਟਰੀ ਟਿਕਟ ਲੈ ਕੇ ਅੱਗੇ ਭੇਜੀ ਜਾਵੇਗੀ, ਜਿਸ ਤੋਂ ਬਾਅਦ ਇਨਾਮੀ ਰਾਸ਼ੀ ਉਸ ਨੂੰ ਸੌਂਪ...
ਅਮਰੀਕਾ| ਸਾਊਥ ਕੈਰੋਲੀਨਾ ‘ਚ ਵਿਆਹ ਦੀ ਰਿਸੈਪਸ਼ਨ ਦੇ ਕੁਝ ਹੀ ਮਿੰਟਾਂ ਬਾਅਦ ਇਕ ਹਾਦਸੇ ‘ਚ ਲਾੜੀ ਦੀ ਮੌਤ ਹੋ ਗਈ, ਜਦਕਿ ਉਸ ਦੇ ਪਤੀ ਦੀ ਹਾਲਤ ਬਹੁਤ ਗੰਭੀਰ ਹੈ। ਸਮੰਥਾ ਹਚਿਨਸਨ 34 ਪਤੀ ਏਰਿਕ ਨਾਲ ਰਿਸੈਪਸ਼ਨ ਸਥਾਨ ਤੋਂ ਬਾਹਰ ਨਿਕਲੀ। ਕਾਰ ਤੱਕ ਸਾਰੇ ਦੋਸਤ ਅਤੇ ਰਿਸ਼ਤੇਦਾਰ ਉਸ ਨੂੰ ਦੇਖਣ ਲਈ ਆ ਰਹੇ ਸਨ। ਐਰਿਕ ਅਤੇ ਸਮੰਥਾ ਘਰ ਜਾਣ ਲਈ ਕਾਰ...
ਬਿਹਾਰ | ਦੁਖਦਾਈ ਖਬਰ ਸਾਹਮਣੇ ਆਈ ਹੈ। ਸੀਨੀਅਰ ਪੱਤਰਕਾਰ ਰਵੀਸ਼ ਕੁਮਾਰ ਦੇ ਮਾਤਾ ਦਾ ਦਿਹਾਂਤ ਹੋ ਗਿਆ ਹੈ। ਉਹ ਕਾਫ਼ੀ ਸਮੇਂ ਤੋਂ ਬੀਮਾਰ ਸਨ ਅਤੇ ਇਸ ਦੇ ਚਲਦੇ ਮੰਗਲਵਾਰ ਨੂੰ ਉਹ ਇਸ ਦੁਨੀਆ ਨੂੰ ਅਲਵਿਦਾ ਆਖ ਗਏ। ਰਵੀਸ਼ ਕੁਮਾਰ ਦੀ ਮਾਤਾ ਦੇ ਦਿਹਾਂਤ ਦੀ ਖ਼ਬਰ ਸੁਣਦੇ ਹੀ ਕਈ ਲੋਕ ਉਨ੍ਹਾਂ ਨੂੰ ਸ਼ਰਧਾਂਜਲੀ ਦੇ ਰਹੇ ਹਨ। ਬਿਹਾਰ ਦੇ ਮੁੱਖ ਮੰਤਰੀ...
- Advertisement -

MOST POPULAR