ਜਗਰਾਓਂ | ਇਥੋਂ ਇਕ ਦੁਖਦਾਈ ਖਬਰ ਸਾਹਮਣੇ ਆਈ ਹੈ। ਮੰਗਲਵਾਰ ਦੇਰ ਰਾਤ ਕਰੀਬ 11.00 ਵਜੇ ਸਥਾਨਕ ਰਾਏਕੋਟ ਰੋਡ 'ਤੇ ਸਾਇੰਸ ਕਾਲਜ ਤੋਂ ਥੋੜ੍ਹਾ ਅੱਗੇ ਜਾ ਕੇ ਇਕ ਸਵਿਫਟ ਗੱਡੀ ਬੇਕਾਬੂ ਹੋ ਕੇ ਦਰੱਖਤ ਨਾਲ ਟਕਰਾ ਗਈ, ਜਿਸ 'ਚ 2 ਨੌਜਵਾਨਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਘਟਨਾ ਦੀ ਸੂਚਨਾ ਮਿਲਣ ’ਤੇ ਥਾਣਾ ਸਿਟੀ ਦੀ ਪੁਲਿਸ ਪਾਰਟੀ ਵੱਲੋਂ ਦੋਵਾਂ...
ਕ੍ਰਾਇਮ ਅਤੇ ਨਸ਼ਾ
ਸਿੱਪੀ ਕਹਿੰਦਾ ਜਾਨ ਨੂੰ ਖਤਰਾ, ਤਾਂ ਥਾਣੇ ਆਇਆਂ, ਪੁਲਿਸ ਕਹਿੰਦੀ ਇਹਨੂੰ ਤਾਂ ਅਸੀਂ ਸੱਦਿਆ ਸੀ, ਇਹਦੇ ਖਿਲਾਫ ਸ਼ਿਕਾਇਤ ਸੀ
Admin - 0
ਲੁਧਿਆਣਾ| ਪੰਜਾਬੀ ਗਾਇਕ ਤੇ ਅਦਾਕਾਰ ਸਿੱਪੀ ਗਿੱਲ ਖਿਲਾਫ ਕਿਸੇ ਨੇ ਲੁਧਿਆਣਾ ਪੁਲਿਸ ਨੂੰ ਸ਼ਿਕਾਇਤ ਕੀਤੀ ਸੀ। ਇਸ ਤੋਂ ਬਾਅਦ ਮੰਗਲਵਾਰ ਨੂੰ ਕਮਿਸ਼ਨਰੇਟ ਪੁਲਿਸ ਅਧਿਕਾਰੀਆਂ ਨੇ ਉਸਨੂੰ ਪੁੱਛਗਿੱਛ ਲਈ ਬੁਲਾਇਆ। ਜਦੋਂ ਉਹ ਰੰਗੀਨ ਖਿੜਕੀਆਂ ਵਾਲੀ ਕਾਰ ਵਿਚ ਪਹੁੰਚਿਆ ਤਾਂ ਉਸਨੇ ਕਿਹਾ ਕਿ ਉਸਨੂੰ ਜਾਨੋ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਹਨ। ਇਸ ਲਈ ਉਹ ਅਧਿਕਾਰੀਆਂ ਕੋਲ ਪਹੁੰਚਿਆ ਹੈ। ਇਸਦੇ ਨਾਲ ਹੀ...
ਨਵੀਂ ਦਿੱਲੀ | ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੀ ਹੱਤਿਆ ਦੇ ਦੋਸ਼ੀ ਬਲਵੰਤ ਸਿੰਘ ਰਾਜੋਆਣਾ ਨੂੰ ਸੁਪਰੀਮ ਕੋਰਟ ਤੋਂ ਰਾਹਤ ਨਹੀਂ ਮਿਲੀ ਹੈ। ਉਸ ਨੇ ਆਪਣੀ ਮੌਤ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਬਦਲਣ ਲਈ ਸੁਪਰੀਮ ਕੋਰਟ 'ਚ ਰਹਿਮ ਦੀ ਪਟੀਸ਼ਨ ਦਾਇਰ ਕੀਤੀ ਸੀ।
ਸੁਪਰੀਮ ਕੋਰਟ ਦੇ ਜਸਟਿਸ ਬੀਆਰਗਵਈ, ਜਸਟਿਸ ਵਿਕਰਮਨਾਥ ਅਤੇ ਜਸਟਿਸ ਸੰਜੇ ਕਰੋਲ ਦੀ ਬੈਂਚ...
ਚੰਡੀਗੜ੍ਹ| ਕੌਮੀ ਰਾਜਧਾਨੀ ਦਿੱਲੀ, ਪੰਜਾਬ ਸਣੇ ਕਈ ਰਾਜਾਂ ਵਿੱਚ ਅੱਜਕਲ੍ਹ ਮੀਂਹ ਦਾ ਸਿਲਸਿਲਾ ਜਾਰੀ ਹੈ। ਇਸਦੇ ਨਾਲ ਹੀ ਜੰਮੂ-ਕਸ਼ਮੀਰ, ਹਰਿਆਣਾ, ਚੰਡੀਗੜ੍ਹ ਤੇ ਉਤਰਾਖੰਡ ਵਿੱਚ ਵੀ ਖੂਬ ਮੀਂਹ ਪਿਆ। ਮੌਸਮ ਵਿਭਾਗ ਦਾ ਮੰਨਣਾ ਹੈ ਕਿ ਅਗਲੇ ਚਾਰ ਦਿਨਾਂ ਤੱਕ ਮੌਸਮ ਅਜਿਹਾ ਹੀ ਰਹਿ ਸਕਦਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਇਸ ਬੇਮੌਸਮੀ ਮੀਂਹ ਦਾ ਮੁੱਖ ਕਾਰਨ ਪੱਛਮੀ ਗੜਬੜੀ ਹੈ। ਮੀਂਹ...
ਜਲੰਧਰ
ਜਲੰਧਰ : ਟ੍ਰੇਨ ਆਉਣ ‘ਤੇ ਵੀ ਫਾਟਕ ਟੱਪਦੇ ਰਹੇ ਲੋਕ, ਲੋਕੋ ਪਾਇਲਟ ਨੇ ਕ੍ਰਾਸਿੰਗ ਵੇਖ ਲਾਈ ਬ੍ਰੇਕ, ਵੱਡੇ ਹਾਦਸੇ ਤੋਂ ਬਚਾਅ
Admin - 0
ਜਲੰਧਰ| ਗੁਰੂ ਨਾਨਕ ਪੁਰਾ ਇਲਾਕੇ ‘ਚ ਲੋਕਾਂ ਦੀ ਵੱਡੀ ਲਾਪਰਵਾਹੀ ਸਾਹਮਣੇ ਆਈ ਹੈ। ਸਿਟੀ ਰੇਲਵੇ ਸਟੇਸ਼ਨ ਤੋਂ ਦਾਦਰੀ ਜਾਣ ਵਾਲੀ ਰੇਲ ਗੱਡੀ ਗੁਰੂ ਨਾਨਕਪੁਰਾ ਫਾਟਕ ਨੇੜੇ ਪੁੱਜੀ ਤਾਂ ਗਾਰਡਾਂ ਨੇ ਫਾਟਕ ਬੰਦ ਕਰ ਦਿੱਤਾ ਪਰ ਲੋਕ ਆਪਣੇ ਦੋਪਹੀਆ ਵਾਹਨਾਂ ’ਤੇ ਲੰਘਦੇ ਰਹੇ। ਇਸ ਦੌਰਾਨ ਖੁਸ਼ਕਿਸਮਤੀ ਤਾਂ ਇਹ ਰਹੀ ਕਿ ਰੇਲ ਗੱਡੀ ਦੇ ਪਾਇਲਟ ਨੇ ਭੀੜ ਨੂੰ ਵੇਖ ਕੇ ਟ੍ਰੇਨ...
ਜਲੰਧਰ
ਸ਼ਿਵ ਨਗਰ ‘ਚ ‘ਆਪ’ ਉਮੀਦਵਾਰ ਦੇ ਹੱਕ ‘ਚ ਚੋਣ ਮੀਟਿੰਗ, ਸੁਸ਼ੀਲ ਰਿੰਕੂ ਦੀ ਪਤਨੀ ਸੁਨੀਤਾ ਰਿੰਕੂ ਤੇ ਬਾਰੀ ਸਲਮਾਨੀ ਨੇ ਮੰਗੀਆਂ ਵੋਟਾਂ
Admin - 0
ਜਲੰਧਰ | ਵਾਰਡ ਨੰਬਰ 78 ਦੇ ਇਲਾਕਾ ਸ਼ਿਵ ਨਗਰ, ਨਾਗਰਾ 'ਚ ਆਮ ਆਦਮੀ ਪਾਰਟੀ ਦੇ ਹੱਕ 'ਚ ਰੈਲੀ ਹੋਈ। ਇਸ 'ਚ ਆਪ ਉਮੀਦਵਾਰ ਸੁਸ਼ੀਲ ਰਿੰਕੂ ਦੀ ਪਤਨੀ ਸੁਨੀਤਾ ਰਿੰਕੂ ਅਤੇ ਬਾਰੀ ਸਲਮਾਨੀ ਪਹੁੰਚੇ। ਸੁਨੀਤਾ ਰਿੰਕੂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ 'ਆਪ' ਨੂੰ ਵੋਟ ਦੇਣ ਤੇ ਸੁਸ਼ੀਲ ਰਿੰਕੂ ਨੂੰ ਲੋਕ ਸਭਾ ਭੇਜਣ ਤਾਂ ਜੋ ਆਮ ਲੋਕਾਂ ਦੀਆਂ ਮੁਸ਼ਕਲਾਂ...
ਕ੍ਰਾਇਮ ਅਤੇ ਨਸ਼ਾ
ਬ੍ਰੇਕਿੰਗ : ਪਠਾਨਕੋਟ ‘ਚ ਦਿਸੇ 3 ਸ਼ੱਕੀ ਵਿਅਕਤੀ, ਫੌਜ ਨੇ ਛਾਉਣੀ ਦੇ ਸਾਰੇ ਸਕੂਲ ਕਰਵਾਏ ਬੰਦ
Admin - 0
ਪਠਾਨਕੋਟ | ਪਠਾਨਕੋਟ ਦੇ ਛਾਉਣੀ ਇਲਾਕੇ ਵਿਚ ਤਿੰਨ ਸ਼ੱਕੀ ਵਿਅਕਤੀ ਦੇਖੇ ਗਏ ਹਨ, ਜਿਸ ਤੋਂ ਬਾਅਦ ਚੌਕਸੀ ਵਧਾ ਦਿੱਤੀ ਗਈ ਹੈ। ਇਸ ਦੇ ਨਾਲ ਹੀ ਫੌਜ ਨੇ ਛਾਉਣੀ ਇਲਾਕੇ ਵਿਚਲੇ ਸਾਰੇ ਸਕੂਲ ਬੰਦ ਕਰਵਾ ਦਿੱਤੇ ਹਨ। ਸ਼ੱਕੀ ਬੰਦਿਆਂ ਦੀ ਭਾਲ ਜਾਰੀ ਹੈ।
ਮੰਗਲਵਾਰ ਨੂੰ ਸੁਰੱਖਿਆ ਕਾਰਨਾਂ ਕਰਕੇ ਆਰਮੀ ਪਬਲਿਕ ਸਕੂਲ ਨੂੰ ਅਗਲੇ ਹੁਕਮਾਂ ਤੱਕ ਬੰਦ ਕਰ ਦਿੱਤਾ ਗਿਆ ਹੈ, ਉੱਥੇ...
ਮੋਗਾ/ਧਰਮਕੋਟ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਧਰਮਕੋਟ ਦੇ ਪਿੰਡ ਫਤਿਹਗੜ੍ਹ ਕੋਰੋਟਾਣਾ ਵਿਚ ਸਥਿਤੀ ਉਸ ਵਕਤ ਨਾਜ਼ੁਕ ਬਣ ਗਈ ਜਦੋਂ ਗੁਰਦੁਆਰਾ ਪ੍ਰਬੰਧਕ ਕਮੇਟੀ 'ਚ ਤਿੱਖੀ ਬਹਿਸਬਾਜ਼ੀ ਤੋਂ ਬਾਅਦ ਤਕਰਾਰ ਹੋ ਗਈ। ਇਸ ਤਕਰਾਰ ਨੇ ਇਕ ਦੀ ਜਾਨ ਲੈ ਲਈ।
ਜਾਣਕਾਰੀ ਅਨੁਸਾਰ ਗੁਰਦੁਆਰਾ ਅਕਾਲਸਰ ਸਾਹਿਬ ਦੀ ਨਵੀਂ ਬਣੀ ਪ੍ਰਬੰਧਕ ਕਮੇਟੀ ਦੇ ਕੁਝ ਮੈਂਬਰਾ ਵੱਲੋਂ ਪੁਰਾਣੀ ਕਮੇਟੀ ਦੇ ਆਗੂ ਜੰਗ...
ਜਲੰਧਰ | ਜਲੰਧਰ ਛਾਉਣੀ ਮੰਡਲ 13 ਦੇ ਸਾਬਕਾ ਜਨਰਲ ਸਕੱਤਰ ਅਤੇ ਮੰਡਲ 14 ਤੋਂ ਮੌਜੂਦਾ ਮੀਤ ਪ੍ਰਧਾਨ ਤਿਲਕ ਰਾਜ ਸ਼ਰਮਾ ਮੰਗਲਵਾਰ ਨੂੰ ਭਾਜਪਾ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਇਸ ਮੌਕੇ ਉਨ੍ਹਾਂ ਨਾਲ ਕੈਬਨਿਟ ਮੰਤਰੀ ਅਤੇ ਸੱਭਿਆਚਾਰ ਮੰਤਰੀ ਅਨਮੋਲ ਗਗਨ ਮਾਨ ਵੀ ਹਾਜ਼ਰ ਸਨ।
ਇਸ ਸਮੇਂ ਰਾਜਵਿੰਦਰ ਕੌਰ, ਸੁਰਿੰਦਰ ਸਿੰਘ ਸੋਢੀ, ਜਗਬੀਰ ਸਿੰਘ ਬਰਾੜ ਸਮੇਤ ਪਾਰਟੀ...
ਪੰਜਾਬ
ਲੁਧਿਆਣਾ ਗੈਸ ਕਾਂਡ ਮਾਮਲੇ ‘ਚ NGT ਸਖਤ : ਪੰਜਾਬ ਸਰਕਾਰ ਨੂੰ ਪੀੜਤ ਪਰਿਵਾਰਾਂ ਨੂੰ 20-20 ਲੱਖ ਦੇਣ ਦੇ ਦਿੱਤੇ ਹੁਕਮ
Admin - 0
ਲੁਧਿਆਣਾ | ਜ਼ਹਿਰੀਲੀ ਗੈਸ ਕਾਰਨ 11 ਲੋਕਾਂ ਦੀ ਮੌਤ ਦੇ ਮਾਮਲੇ 'ਤੇ ਨੈਸ਼ਨਲ ਗ੍ਰੀਨ ਟ੍ਰਿਬਿਊਨਲ (ਐੱਨ.ਜੀ.ਟੀ.) ਸਖਤ ਹੈ। NGT ਨੇ ਮੰਗਲਵਾਰ ਨੂੰ ਕਿਹਾ ਕਿ ਨਾਗਰਿਕਾਂ ਦੀ ਸੁਰੱਖਿਆ ਲਈ ਵਾਤਾਵਰਣ ਸੰਬੰਧੀ ਕਾਨੂੰਨਾਂ ਦੀ ਪਾਲਣਾ ਨੂੰ ਯਕੀਨੀ ਬਣਾਉਣਾ ਰਾਜ ਦਾ ਫਰਜ਼ ਹੈ। ਐਨਜੀਟੀ ਨੇ ਲੁਧਿਆਣਾ ਦੇ ਜ਼ਿਲ੍ਹਾ ਮੈਜਿਸਟ੍ਰੇਟ ਨੂੰ ਜ਼ਹਿਰੀਲੀ ਗੈਸ ਨਾਲ ਸਾਹ ਲੈਣ ਨਾਲ ਮਰਨ ਵਾਲੇ 11 ਲੋਕਾਂ ਦੇ...








































