ਲੁਧਿਆਣਾ। ਇਥੇ ਇਕ ਵੱਡਾ ਹਾਦਸਾ ਵਾਪਰਿਆ ਹੈ। ਗਿਆਸਪੁਰਾ ਇਲਾਕੇ 'ਚ ਸੂਆ ਰੋਡ 'ਤੇ ਰਿਹਾਇਸ਼ੀ ਇਲਾਕੇ ਵਿਚ ਬਣੇ ਮਿਲਕ ਬੂਥ ਵਿਚ ਗੈਸ ਲੀਕ ਹੋਣ ਕਾਰਨ ਕੁੱਲ 11 ਵਿਅਕਤੀਆਂ ਦੀ ਮੌਤ ਹੋ ਗਈ। ਜਿਨ੍ਹਾਂ ਵਿੱਚ 5 ਔਰਤਾਂ, 6 ਮਰਦ ਹਨ, ਇਨ੍ਹਾਂ ਵਿੱਚ 10 ਸਾਲ ਅਤੇ 13 ਸਾਲ ਦੇ 2 ਬੱਚੇ ਹਨ। ਗੈਸ ਕਿੱਥੋਂ ਲੀਕ ਹੋਈ, ਇਸ ਦਾ ਅਜੇ ਤੱਕ ਪਤਾ ਨਹੀਂ...
ਕ੍ਰਾਇਮ ਅਤੇ ਨਸ਼ਾ
ਦਰਬਾਰ ਸਾਹਿਬ ਤੋਂ ਮੱਥਾ ਟੇਕ ਕੇ ਆ ਰਹੇ ਨੌਜਵਾਨਾਂ ਨੂੰ ਟਰਾਲੇ ਨੇ ਦਰੜਿਆ, ਤਿੰਨਾਂ ਦੀ ਮੌਕੇ ‘ਤੇ ਮੌਤ
Admin - 0
ਤਰਨਤਾਰਨ| ਤਰਨਤਾਰਨ ਤੋਂ ਬਹੁਤ ਹੀ ਦਰਦਨਾਕ ਖਬਰ ਸਾਹਮਣੇ ਆਈ ਹੈ। ਇਥੇ ਇਕ ਹਾਦਸੇ ਵਿਚ ਤਿੰਨ ਨੌਜਵਾਨਾਂ ਦੀ ਮੌਤ ਹੋ ਗਈ। ਇਹ ਤਿੰਨੇ ਨੌਜਵਾਨ ਦਰਬਾਰ ਸਾਹਿਬ ਤੋਂ ਮੱਥਾ ਟੇਕ ਕੇ ਵਾਪਸ ਆਪਣੇ ਘਰ ਨੂੰ ਜਾ ਰਹੇ ਸਨ।ਇਨ੍ਹਾਂ ਤਿੰਨਾਂ ਨੌਜਵਾਨਾਂ ਨੇ ਹੈਲਮੇਟ ਨਹੀਂ ਪਾਇਆ ਹੋਇਆ ਸੀ। ਟਰਾਲੇ ਨਾਲ ਟਕਰਾਉਣ ਕਾਰਨ ਇਨ੍ਹਾਂ ਤਿੰਨਾਂ ਦੀ ਮੌਕੇ ਤੇ ਮੌਤ ਹੋ ਗਈ।
ਕ੍ਰਾਇਮ ਅਤੇ ਨਸ਼ਾ
ਲੁਧਿਆਣਾ ‘ਚ ਤੇਜ਼ ਤੂਫ਼ਾਨ ਨੇ ਮਚਾਈ ਤਬਾਹੀ : ਸਕੂਲ ‘ਤੇ ਡਿੱਗੀ ਬਿਜਲੀ, ਕਈ ਚੀਜ਼ਾਂ ਸੜ ਕੇ ਸੁਆਹ
Admin - 0
ਲੁਧਿਆਣਾ| ਤੇਜ਼ ਤੂਫ਼ਾਨ ਨੇ ਲੁਧਿਆਣਾ ਵਿੱਚ ਤਬਾਹੀ ਮਚਾਈ ਹੈ। ਸਾਹਨੇਵਾਲ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿੱਚ ਅਸਮਾਨੀ ਬਿਜਲੀ ਡਿੱਗੀ। ਸਕੂਲ ਵਿੱਚ ਬਿਜਲੀ ਡਿੱਗਣ ਕਾਰਨ ਕੁਰਸੀਆਂ, ਟੇਬਲ ਅਤੇ ਐਲ.ਈ.ਡੀ. ਸੜ ਕੇ ਸੁਆਹ ਹੋ ਗਈਆਂ। ਤੇਜ਼ ਹਨੇਰੀ ਕਾਰਨ ਸਕੂਲ ਦੀਆਂ ਲਾਈਟਾਂ ਵੀ ਡਿੱਗ ਗਈਆਂ। ਸਕੂਲ ਦੇ ਮੇਜ਼ ਅਤੇ ਕੁਰਸੀਆਂ ਨੂੰ ਅੱਗ ਲੱਗੀ ਦੇਖ ਕੇ ਗਰਾਊਂਡ ਵਿੱਚ ਖੇਡ ਰਹੇ ਕੁਝ ਲੋਕਾਂ ਨੇ...
ਐਸਏਐਸ ਨਗਰ/ਮੋਹਾਲੀ
ਬੰਬੀਹਾ ਗੈਂਗ ਦੀ ਗਾਇਕ ਕਰਨ ਔਜਲਾ ਤੇ ਸ਼ੈਰੀ ਮਾਨ ਨੂੰ ਧਮਕੀ, ਕਿਹਾ- ਤੁਹਾਡਾ ਹਿਸਾਬ ਜ਼ਰੂਰ ਕਰਾਂਗੇ
Admin - 0
ਚੰਡੀਗੜ੍ਹ | ਪੰਜਾਬੀ ਗਾਇਕ ਕਰਨ ਔਜਲਾ ਅਤੇ ਸ਼ੈਰੀ ਮਾਨ ਨੂੰ ਬੰਬੀਹਾ ਗੈਂਗ ਨਾਲ ਜੁੜੇ ਜੱਸਾ ਗਰੁੱਪ ਵੱਲੋਂ ਸੋਸ਼ਲ ਮੀਡੀਆ 'ਤੇ ਪੋਸਟਾਂ ਪਾ ਕੇ ਧਮਕੀਆਂ ਦਿੱਤੀਆਂ ਗਈਆਂ ਹਨ। ਉਨ੍ਹਾਂ ਲਿਖਿਆ ਹੈ ਕਿ ਤੁਸੀਂ ਜਿੰਨੇ ਵੀ ਸਪੱਸ਼ਟੀਕਰਨ ਦਿੰਦੇ ਰਹੋਗੇ, ਉਸ ਦਾ ਹਿਸਾਬ ਜ਼ਰੂਰ ਲਿਆ ਜਾਵੇਗਾ। ਇਸੇ ਪੋਸਟ ਵਿੱਚ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਵੀ ਧਮਕੀ ਦਿੱਤੀ ਗਈ ਹੈ। ਇਸ ਤੋਂ ਇਲਾਵਾ ਜੇਲ੍ਹ...
ਕ੍ਰਾਇਮ ਅਤੇ ਨਸ਼ਾ
ਹਾਲ-ਏ-ਪਾਕਿਸਤਾਨ : ਦੋ ਡੰਗ ਦੀ ਰੋਟੀ ਦੇ ਜੁਗਾੜ ਦੀ ਥਾਂ ਕਿਰਲੀ ਤੇ ਬਿੱਛੂ ਪੀਸ ਕੇ ਬਣਾਈ ਵਿਆਗਰਾ ਪਿੱਛੇ ਪਾਗਲ ਹੋਏ ਲੋਕ
Admin - 0
ਕਰਾਚੀ| ਆਰਥਿਕ ਸੰਕਟ ਨਾਲ ਜੂਝ ਰਹੇ ਪਾਕਿਸਤਾਨ ਦੀ ਹਾਲਤ ਦਿਨੋਂ-ਦਿਨ ਖਰਾਬ ਹੁੰਦੀ ਜਾ ਰਹੀ ਹੈ। ਕੰਗਾਲੀ ਵਿੱਚ ਪਾਕਿਸਤਾਨੀਆਂ ਦੀ ਹਾਲਤ ਵਿਗੜ ਗਈ ਹੈ। ਪਾਕਿਸਤਾਨ ਦੇ ਲੋਕ 2 ਡੰਗ ਦੀ ਰੋਟੀ ਦਾ ਜੁਗਾੜ ਕਰਨ ਦੀ ਬਜਾਏ ਆਪਣੀ ਮਰਦਾਨਾ ਤਾਕਤ ਨੂੰ ਵਧਾਉਣ ਲਈ ਨੀਮ-ਹਕੀਮਾਂ ਦੇ ਚੱਕਰ ਵਿੱਚ ਫਸ ਰਹੇ ਹਨ।
ਪਾਕਿਸਤਾਨ ਦੇ ਲਗਭਗ ਹਰ ਵੱਡੇ ਸ਼ਹਿਰ ਦੀ ਇਹ ਹਾਲਤ ਹੈ। ਨੀਮ-ਹਕੀਮਾਂ ਨੇ...
ਚੰਡੀਗੜ੍ਹ
ਬੱਚਿਆਂ ਦੀ ਸਕੂਲ ਬੱਸ ਦਾ ਡਰਾਈਵਰ ਬੱਸ ਚਲਾਉਂਦਾ ਹੋਇਆ ਬੇਹੋਸ਼, 7ਵੀਂ ਦੇ ਵਿਦਿਆਰਥੀ ਨੇ ਨੱਪੀ ਬ੍ਰੇਕ, 66 ਬੱਚਿਆਂ ਦੀ ਬਚੀ ਜਾਨ
Admin - 0
ਅਮਰੀਕਾ ਵਿਚ 7ਵੀਂ ਕਲਾਸ ਦੇ ਵਿਦਿਆਰਥੀ ਨੇ ਹੈਰਾਨ ਕਰ ਦੇਣ ਵਾਲਾ ਕਾਰਨਾਮਾ ਕੀਤਾ ਹੈ। ਬੱਸ ਤੋਂ ਘਰ ਜਾਣ ਦੌਰਾਨ ਉਸ ਦਾ ਡਰਾਈਵਰ ਬੇਹੋਸ਼ ਹੋ ਗਿਆ ਜਿਸ ਦੇ ਬਾਅਦ ਲੜਕੇ ਨੇ ਫੁਰਤੀ ਦਿਖਾਉਂਦੇ ਹੋਏ ਬੱਸ ਨੂੰ ਰੋਕਿਆ।
ਘਟਨਾ ਅਮਰੀਕਾ ਦੇ ਮਿਸ਼ੀਗਨ ਦੀ ਹੈ ਜਿਸ ਦਾ ਵੀਡੀਓ ਦੁਨੀਆ ਭਰ ਵਿਚ ਵਾਇਰਲ ਹੋ ਰਿਹਾ ਹੈ। ਵਾਰੇਨ ਕੰਸੋਲਿਡੇਟੇਡ ਸਕੂਲ ਵੱਲੋਂ ਜਾਰੀ ਵੀਡੀਓ ਵਿਚ ਦਿਖ...
ਲੁਧਿਆਣਾ | ਸਾਲ 2018 ਵਿੱਚ ਐਸਟੀਐਫ ਲੁਧਿਆਣਾ ਦੇ ਮੁਖੀ ਹਰਬੰਸ ਸਿੰਘ ਦੀ ਅਗਵਾਈ ਵਿੱਚ 1 ਕਿਲੋ ਹੈਰੋਇਨ ਸਮੇਤ ਗ੍ਰਿਫਤਾਰ ਕੀਤੇ ਗਏ ਤਸਕਰ ਕਪਿਲ ਦੇਵ ਅਤੇ ਹਰਦੀਪ ਕੁਮਾਰ ਉਰਫ਼ ਦੀਪਕ ਨੂੰ ਅਦਾਲਤ ਨੇ 12/ 12 ਸਾਲ ਦੀ ਸਜ਼ਾ ਸੁਣਾਈ ਹੈ। ਇਸ ਮਾਮਲੇ ਵਿੱਚ ਅਦਾਲਤ ਨੇ ਦੋਵਾਂ ਮੁਲਜ਼ਮਾਂ ਨੂੰ ਡੇਢ ਡੇਢ ਲੱਖ ਰੁਪਏ ਜੁਰਮਾਨਾ ਵੀ ਕੀਤਾ ਹੈ। ਇੰਸਪੈਕਟਰ ਹਰਬੰਸ ਸਿੰਘ ਦਾ ਕਹਿਣਾ...
ਕ੍ਰਾਇਮ ਅਤੇ ਨਸ਼ਾ
ਪਹਿਲਵਾਨਾਂ ਦੇ ਹੱਕ ‘ਚ ਆਏ ਖੇਡ ਮੰਤਰੀ, ਕਿਹਾ- ਦੇਸ਼ ਸ਼ਰਮਸਾਰ, ਭਾਰਤ ਦਾ ਨਾਂ ਚਮਕਾਉਣ ਵਾਲੇ ਇਨਸਾਫ ਲਈ ਸੜਕਾਂ ‘ਤੇ ਰੁਲ਼ ਰਹੇ
Admin - 0
ਚੰਡੀਗੜ੍ਹ| ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦਿੱਲੀ ਵਿੱਚ ਪ੍ਰਦਰਸ਼ਨ ਕਰ ਰਹੇ ਪਹਿਲਵਾਨਾਂ ਦੇ ਹੱਕ ਵਿੱਚ ਨਿੱਤਰ ਆਏ ਹਨ। ਉਨ੍ਹਾਂ ਕਿਹਾ ਕਿ ਦੇਸ਼ ਸ਼ਰਮਸਾਰ ਹੈ ਕਿ ਅੱਜ ਭਾਰਤ ਦਾ ਦੁਨੀਆ ਵਿੱਚ ਨਾਮ ਰੌਸ਼ਨ ਕਰਨ ਵਾਲੇ ਪਹਿਲਵਾਨ ਇਨਸਾਫ਼ ਲਈ ਲੜ ਰਹੇ ਹਨ। ਮੀਤ ਹੇਅਰ ਨੇ ਕਿਹਾ ਕਿ ਪੋਕਸੋ ਐਕਟ ਲਾਗੂ ਹੋਣ ਦੇ ਬਾਵਜੂਦ ਰੈਸਲਿੰਗ ਫੈਡਰੇਸ਼ਨ ਦੇ ਪ੍ਰਧਾਨ ਦੀ...
ਨਵੀਂ ਦਿੱਲੀ: ਦਿੱਲੀ ਪੁਲਿਸ ਨੇ ਰੈਸਲਿੰਗ ਫੈਡਰੇਸ਼ਨ ਆਫ਼ ਇੰਡੀਆ ਦੇ ਪ੍ਰਧਾਨ ਬ੍ਰਿਜ ਭੂਸ਼ਣ ਸ਼ਰਨ ਸਿੰਘ ਖ਼ਿਲਾਫ਼ ਮਹਿਲਾ ਪਹਿਲਵਾਨਾਂ ਵੱਲੋਂ ਜਿਨਸੀ ਸ਼ੋਸ਼ਣ ਦੇ ਦੋਸ਼ਾਂ ਦੇ ਸਬੰਧ ਵਿੱਚ ਦੋ ਐਫ.ਆਈ.ਆਰ. ਦਰਜ ਕੀਤੀਆਂ ਹਨ। ਇਕ ਅਧਿਕਾਰੀ ਨੇ ਇਸ ਦੀ ਜਾਣਕਾਰੀ ਦਿੱਤੀ। ਇਕ ਸੀਨੀਅਰ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਮਹਿਲਾ ਪਹਿਲਵਾਨਾਂ ਦੀ ਸ਼ਿਕਾਇਤ ‘ਤੇ ਕਨਾਟ ਪਲੇਸ ਪੁਲਿਸ ਸਟੇਸ਼ਨ ‘ਚ ਦੋ ਐੱਫ.ਆਈ.ਆਰ. ਦਰਜ ਕੀਤੀ ਗਈ ਹੈ।
ਉਨ੍ਹਾਂ...
ਮਹਾਰਾਸ਼ਟਰ: ਮਹਾਰਾਸ਼ਟਰ ਦੇ ਠਾਣੇ ਜ਼ਿਲ੍ਹੇ ਦੇ ਭਿਵੰਡੀ ‘ਚ ਸ਼ਨੀਵਾਰ ਨੂੰ ਇਕ ਦੋ ਮੰਜ਼ਿਲਾ ਗੋਦਾਮ ਢਹਿ ਜਾਣ ਕਾਰਨ ਉਥੇ ਰਹਿਣ ਵਾਲੇ ਅਤੇ ਕੰਮ ਕਰਨ ਵਾਲੇ ਕਈ ਲੋਕ ਫਸ ਗਏ। ਨਗਰ ਨਿਗਮ ਦੇ ਇਕ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ। ਖੇਤਰੀ ਆਪਦਾ ਪ੍ਰਬੰਧਨ ਸੈੱਲ ਦੇ ਮੁਖੀ ਅਵਿਨਾਸ਼ ਸਾਵੰਤ ਨੇ ਦੱਸਿਆ ਕਿ ਮਾਨਕੋਲੀ ਦੇ ਵਾਲਪਾਡਾ ਇਲਾਕੇ ‘ਚ ਮੌਕੇ ‘ਤੇ ਬਚਾਅ ਅਤੇ ਰਾਹਤ ਕਾਰਜ ਸ਼ੁਰੂ...










































