Home Blog Page 1023
ਨਵੀਂ ਦਿੱਲੀ | ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਇਕ ਬਿਆਨ ਜਾਰੀ ਕਰਦਿਆਂ ਕਿਹਾ ਕਿ ਇਨਫ਼ੋਰਸਮੈਂਟ ਡਾਇਰੈਕਟੋਰੇਟ ਵਲੋਂ ਦਰਜ ਕੀਤੀ ਗਈ ਸ਼ਿਕਾਇਤ ਵਿਚ ਮੈਨੂੰ ਦੋਸ਼ੀ ਜਾਂ ਸ਼ੱਕੀ ਵਜੋਂ ਨਾਮਜ਼ਦ ਕਰਨ ਵਾਲੀਆਂ ਖ਼ਬਰਾਂ/ਰਿਪੋਰਟਾਂ ਗ਼ਲਤ ਹਨ ਅਤੇ ਮੇਰੇ ਅਕਸ ਅਤੇ ਭਰੋਸੇਯੋਗਤਾ ਨੂੰ ਨੁਕਸਾਨ ਪਹੁੰਚਾਉਣ ਲਈ ਭੈੜੇ ਪ੍ਰਚਾਰ ਦਾ ਹਿੱਸਾ ਹਨ। ਉਨ੍ਹਾਂ ਕਿਹਾ ਕਿ ਇਹ ਖ਼ਬਰਾਂ ਝੂਠੀਆਂ ਅਤੇ ਬੇਬੁਨਿਆਦ ਹਨ। ਭਾਜਪਾ ਨੂੰ ਨਿਸ਼ਾਨੇ...
ਲੁਧਿਆਣਾ| ਪੁਰਾਣੀ ਰੰਜਿਸ਼ ਦੇ ਚਲਦਿਆਂ 18 ਕਿਡਨੈਪਰਾਂ ਨੇ ਸਕੂਲ ਦੇ ਬਾਹਰੋਂ ਦਸਵੀਂ ਦਾ ਵਿਦਿਆਰਥੀ ਅਗ਼ਵਾ ਕਰ ਲਿਆ। ਮੁਲਜ਼ਮ 15 ਵਰ੍ਹਿਆਂ ਦੇ ਲੜਕੇ ਨੂੰ ਅਗਵਾ ਕਰ ਕੇ ਵਿਰਾਨ ਥਾਂ ਤੇ ਲੈ ਗਏ ਅਤੇ ਉਸ ਨੂੰ ਤਸੀਹੇ ਦੇਣ ਲੱਗ ਪਏ। ਬੱਚੇ ਦੇ ਪਰਿਵਾਰਕ ਮੈਂਬਰਾਂ ਨੇ ਜਿਸ ਤਰਾਂ ਹੀ ਪੁਲਿਸ ਅਤੇ ਮੁਲਾਜ਼ਮਾਂ ਚੋਂ ਇਕ ਦੇ ਪਰਿਵਾਰ ਨਾਲ ਸੰਪਰਕ ਕੀਤਾ ਤਾਂ ਬੁਰੀ ਤਰ੍ਹਾਂ ਘਬਰਾਏ...
ਅੰਮ੍ਰਿਤਸਰ | ਇਥੋਂ ਇਕ ਖੌਫਨਾਕ ਖਬਰ ਸਾਹਮਣੇ ਆਈ ਹੈ। ਅੰਮ੍ਰਿਤਸਰ 'ਚ 23 ਸਾਲ ਦੀ ਲੜਕੀ ਦਾ ਕਤਲ ਕਰ ਦਿੱਤਾ ਗਿਆ। ਪ੍ਰੇਮੀ 'ਤੇ ਮਾਰਨ ਦੇ ਇਲਜ਼ਾਮ ਲੱਗੇ ਹਨ। ਲੜਕੀ ਦੇ ਪਰਿਵਾਰ ਨੇ ਦੋਸ਼ ਲਗਾਇਆ ਕਿ ਪ੍ਰੇਮੀ ਤੇ ਉਸਦਾ ਪਰਿਵਾਰ ਉਸ ਨੂੰ ਗੱਡੀ ਵਿਚ ਬਿਠਾ ਕੇ ਲੈ ਗਿਆ ਤੇ 6 ਘੰਟਿਆਂ ਬਾਅਦ ਉਸਦੀ ਲਾਸ਼ ਮਿਲੀ, ਜੋ ਨਹਿਰ ਵਿਚ ਸੁੱਟੀ ਹੋਈ ਸੀ। ਖਬਰ...
ਲੁਧਿਆਣਾ| ਪੰਜਾਬੀ ਗਾਇਕ ਸਿੱਪੀ ਗਿੱਲ ਨੂੰ ਅੱਜ ਲੁਧਿਆਣਾ ਦੇ ਕਮਿਸ਼ਨਰ ਦੇ ਦਫ਼ਤਰ ਬਾਹਰ ਦੇਖਿਆ ਗਿਆ। ਸਿੱਪੀ ਗਿੱਲ ਇਸ ਦੌਰਾਨ ਆਪਣੀ ਗੱਡੀ ’ਚ ਸਵਾਰ ਹੋ ਕੇ ਆਏ, ਜਿਸ ਦੇ ਸ਼ੀਸ਼ੇ ਕਾਲੇ ਸਨ। ਮੀਡੀਆ ਰਿਪੋਰਟਾਂ ਅਨੁਸਾਰ ਜਦੋਂ ਸਿੱਪੀ ਗਿੱਲ ਕੋਲੋਂ ਪੁੱਛਿਆ ਗਿਆ ਕਿ ਉਨ੍ਹਾਂ ਨੇ ਕਾਲੀ ਫ਼ਿਲਮ ਕਿਉਂ ਲਗਾਈ ਹੈ ਤਾਂ ਸਿੱਪੀ ਨੇ ਕਿਹਾ ਕਿ ਜਦੋਂ ਕਿਸੇ ਨੂੰ ਜਾਨੋਂ ਮਾਰਨ ਦੀਆਂ...
ਰੂਪਨਗਰ | ਬੇਅਦਬੀ ਦੇ ਦੋਸ਼ੀ ਦਾ ਮੋਰਿੰਡਾ 'ਚ ਸਸਕਾਰ ਕਰਨ ਦਾ ਵਿਰੋਧ ਕੀਤਾ ਗਿਆ ਹੈ। ਸਿੱਖ ਸੰਗਤ ਨੇ ਪੁਲਿਸ ਪ੍ਰਸ਼ਾਸਨ ਅੱਗੇ ਮੰਗ ਰੱਖੀ ਹੈ ਕਿ ਉਹ ਉਸਦਾ ਸਸਕਾਰ ਮੋਰਿੰਡਾ ਵਿਚ ਨਾ ਕਰਨ। ਦੱਸ ਦਈਏ ਕਿ ਜ਼ਿਲੇ 'ਚ ਮੋਰਿੰਡਾ ਦੇ ਕੋਤਵਾਲੀ ਸਾਹਿਬ ਗੁਰਦੁਆਰੇ 'ਚ ਬੇਅਦਬੀ ਦੇ ਦੋਸ਼ੀ ਦੀ ਸੋਮਵਾਰ ਦੇਰ ਰਾਤ ਸ਼ੱਕੀ ਹਾਲਾਤ 'ਚ ਮੌਤ ਹੋ ਗਈ ਸੀ। ਮ੍ਰਿਤਕ...
ਗੋਪਾਲਗੰਜ| ਗੋਪਾਲਗੰਜ ਵਿਚ 6 ਦਿਨਾਂ ਤੋਂ ਲਾਪਤਾ ਨੌਜਵਾਨ ਦੀ ਅੱਧੀ-ਸੜੀ ਹੋਈ ਲਾਸ਼ ਬੋਰੀ ਵਿਚੋਂ ਮਿਲੀ ਹੈ। ਪੁਲਿਸ ਨੇ ਮ੍ਰਿਤਕ ਦੀ ਲਾਸ਼ ਸ਼੍ਰੀਪੁਰ ਓਪੀ ਇਲਾਕੇ ਦੇ ਭਗਵਾਨਪੁਰ ਪਿੰਡ ਨੇੜੇ ਸਥਿਤ ਇਕ ਨਹਿਰ ਦੇ ਕਿਨਾਰੇ ਤੋਂ ਬਰਾਮਦ ਕੀਤੀ ਹੈ। ਪੁਲਿਸ ਨੇ ਲਾਸ਼ ਨੂੰ ਗੋਪਾਲਗੰਜ ਸਦਰ ਹਸਪਤਾਲ ਵਿਚ ਭੇਜ ਦਿੱਤਾ ਹੈ। ਮ੍ਰਿਤਕ ਦੀ ਪਛਾਣ ਗੋਪਾਲਗੰਜ ਥਾਣਾ ਇਲਾਕੇ ਅਧੀਨ ਪੈਂਦੇ ਪਿੰਡ ਨਟਵਾਂ ਵਾਸੀ...
ਹਰਿਦੁਆਰ| ਪੁਲਿਸ ਨੇ ਧਰਮ ਨਗਰੀ ਹਰਿਦੁਆਰ ਵਿਚ ਇਕ ਸੈਕਸ ਰੈਕੇਟ ਦਾ ਪਰਦਾਫਾਸ਼ ਕੀਤਾ ਹੈ। ਐਂਟੀ ਹਿਊਮਨ ਟ੍ਰੈਫਿਕਿੰਗ ਸੈੱਲ ਅਤੇ ਹਰਿਦੁਆਰ ਨਗਰ ਕੋਤਵਾਲੀ ਪੁਲਿਸ ਨੇ ਮਿਲ ਕੇ ਕਾਰਵਾਈ ਕਰਦੇ ਹੋਏ ਦੋ ਹੋਟਲ ਪ੍ਰਬੰਧਕਾਂ ਨੂੰ ਗ੍ਰਿਫਤਾਰ ਕੀਤਾ ਹੈ, ਜੋ ਬਾਹਰੋਂ ਲੜਕੀਆਂ ਬੁਲਾ ਕੇ ਦੇਹ ਵਪਾਰ ਲਈ ਮਜਬੂਰ ਕਰਦੇ ਸਨ, ਜਦਕਿ ਦੋ ਹੋਰ ਦੋਸ਼ੀਆਂ ਦੀ ਭਾਲ ਕੀਤੀ ਜਾ ਰਹੀ ਹੈ।ਵਟਸਐਪ ਰਾਹੀਂ ਲੜਕੀਆਂ...
ਅੰਮ੍ਰਿਤਸਰ| ਅਜਨਾਲਾ ਦੇ ਪਿੰਡ ਮਾਕੋਵਾਲ ਵਿਚ ਰਿਸ਼ਤਿਆਂ ਨੂੰ ਤਾਰ-ਤਾਰ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। 6 ਸਾਲ ਪਹਿਲਾਂ ਜਗਰੂਪ ਕੌਰ ਦਾ ਵਿਆਹ ਇਸ ਪਿੰਡ ਦੇ ਫੌਜੀ ਨਾਲ ਹੋਇਆ ਸੀ। ਪਰ ਜਦੋਂ ਜਗਰੂਪ ਕੌਰ ਦੇ ਘਰ ਪਹਿਲੀ ਬੇਟੀ ਨੇ ਜਨਮ ਲਿਆ ਤਾਂ ਉਦੋਂ ਤੋਂ ਹੀ ਜਗਰੂਪ ਕੌਰ ਨਾਲ ਬੁਰਾ ਵਤੀਰਾ ਕੀਤਾ ਜਾਣਾ ਸ਼ੁਰੂ ਹੋ ਗਿਆ। ਫੌਜੀ ਪਤੀ ਵੀ ਛੁੱਟੀ 'ਤੇ...
ਨਵੀਂ ਦਿੱਲੀ | ਦਿੱਲੀ ਹਾਈਕੋਰਟ ਨੇ ਪਾਸਪੋਰਟ ਤੋਂ ਪਿਤਾ ਦਾ ਨਾਂ ਹਟਾਉਣ ਨੂੰ ਲੈ ਕੇ ਅਹਿਮ ਫੈਸਲਾ ਸੁਣਾਇਆ ਹੈ। ਜੇਕਰ ਪਿਤਾ ਨੇ ਬੱਚੇ ਦੇ ਜਨਮ ਤੋਂ ਪਹਿਲਾਂ ਪਤਨੀ ਨੂੰ ਛੱਡ ਦਿੱਤਾ ਹੈ ਤਾਂ ਬੱਚੇ ਦਾ ਨਾਮ ਪਾਸਪੋਰਟ ਤੋਂ ਹਟਾਇਆ ਜਾ ਸਕਦਾ ਹੈ। ਦਿੱਲੀ ਹਾਈਕੋਰਟ ਨੇ ਇਕੱਲੀ ਮਾਂ ਦੇ ਹੱਕ ਵਿਚ ਪਟੀਸ਼ਨ 'ਤੇ ਸੁਣਵਾਈ ਕਰਦੇ ਹੋਏ ਪਾਸਪੋਰਟ ਅਧਿਕਾਰੀਆਂ ਨੂੰ ਉਸ...
ਅੰਮ੍ਰਿਤਸਰ| ਖਾਲਿਸਤਾਨੀ ਜਥੇਬੰਦੀਆਂ ਨੇ ਆਪਣੀ ਹਿੰਸਕ ਰਵਾਇਤ ਨੂੰ ਅੱਗੇ ਤੋਰਦਿਆਂ ਅਖੌਤੀ 30 ਅਪ੍ਰੈਲ ਨੂੰ ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਅਤੇ ਸਾਥੀਆਂ ਦੀ ਰਿਹਾਈ ਦੇ ਨਾਂ ’ਤੇ ਵੈਨਕੂਵਰ ਸਥਿਤ ਭਾਰਤੀ ਕੌਂਸਲੇਟ ਦੇ ਸਾਹਮਣੇ ਨਾਅਰੇਬਾਜ਼ੀ ਕੀਤੀ। ਕੌਂਸਲ ਆਫ ਸਿੱਖਸ ਫਾਰ ਜਸਟਿਸ ਅਤੇ 8 ਗੁਰਦੁਆਰਾ ਸਾਹਿਬ ਦੀ ਅਗਵਾਈ ਹੇਠ ਹੋਏ ਇਸ ਧਰਨੇ ਦੌਰਾਨ ਇਨ੍ਹਾਂ ਪ੍ਰਦਰਸ਼ਨਕਾਰੀਆਂ ਨੇ ਗ੍ਰਿਫ਼ਤਾਰ ਵਿਅਕਤੀਆਂ ਦੀ ਰਿਹਾਈ ਦੀ ਗੱਲ...
- Advertisement -

MOST POPULAR