Home Blog Page 1024
ਮੋਗਾ | ਲੋਕ ਇਨਸਾਫ਼ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਜਗਮੋਹਨ ਸਿੰਘ ਗਿੱਲ ਨੂੰ ਸਥਾਨਕ ਪੁਲਿਸ ਨੇ ਇਕ ਵਿਆਹੁਤਾ ਔਰਤ ਨਾਲ ਜਬਰ-ਜ਼ਨਾਹ ਦੇ ਦੋਸ਼ ਹੇਠ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਅਧਿਕਾਰੀਆਂ ਨੇ ਅੱਜ ਇੱਥੇ ਇਸ ਦੀ ਪੁਸ਼ਟੀ ਕੀਤੀ ਹੈ। ਪੀੜਤਾ ਨੇ ਪੁਲਿਸ ਨੂੰ ਦੱਸਿਆ ਕਿ ਉਹ ਵਿਆਹ ਤੋਂ ਬਾਅਦ ਕਿਸੇ ਹੋਰ ਸ਼ਹਿਰ 'ਚ ਰਹਿ ਰਹੀ ਸੀ। ਕਥਿਤ ਮੁਲਜ਼ਮ ਜਗਮੋਹਨ ਸਿੰਘ ਗਿੱਲ ਸਥਾਨਕ...
ਮਲੋਟ/ਮੁਕਤਸਰ | ਇਥੋਂ ਇਕ ਦੁਖਦਾਈ ਖਬਰ ਸਾਹਮਣੇ ਆਈ ਹੈ। ਥਾਣਾ ਕਬਰਵਾਲਾ ਵਿਖੇ ਇਕ ਵਿਅਕਤੀ ਦੀ ਹਾਰਟ ਅਟੈਕ ਨਾਲ ਮੌਤ ਹੋ ਗਈ। ਮ੍ਰਿਤਕ ਰਾਜਬੀਰ ਸਿੰਘ (55) ਦੇ ਪੁੱਤਰ ਗੁਰਜੰਟ ਸਿੰਘ ਅਤੇ ਭਤੀਜੇ ਅੰਮ੍ਰਿਤਪਾਲ ਸਿੰਘ ਵਾਸੀ ਕੱਟਿਆਂਵਾਲੀ ਨੇ ਦੱਸਿਆ ਕਿ ਉਸ ਦੀ ਭੈਣ ਅਮਨਦੀਪ ਕੌਰ ਦਾ ਵਿਆਹ 11 ਸਾਲ ਪਹਿਲਾਂ ਗੁਰਪ੍ਰੀਤ ਸਿੰਘ ਪੁੱਤਰ ਨਿਸ਼ਾਨ ਸਿੰਘ ਵਾਸੀ ਫਤਿਹਪੁਰ ਮੰਨੀਆਂ ਨਾਲ ਹੋਇਆ ਸੀ। ਅਮਨਦੀਪ...
ਲੁਧਿਆਣਾ| ਲੁਧਿਆਣਾ ਦੀ ਇੱਕ ਅਦਾਲਤ ਨੇ ਨਿਰਮਾਤਾ ਇਮਤਿਆਜ਼ ਅਲੀ, ਅਦਾਕਾਰ ਦਿਲਜੀਤ ਦੋਸਾਂਝ, ਪਰਿਣੀਤੀ ਚੋਪੜਾ ਅਤੇ ਮਰਹੂਮ ਪੰਜਾਬੀ ਗਾਇਕ ਅਮਰ ਸਿੰਘ ਚਮਕੀਲਾ ਦੀ ਪਤਨੀ ਗੁਰਮੇਲ ਕੌਰ ਨੂੰ 3 ਮਈ ਨੂੰ ਪੇਸ਼ ਹੋਣ ਲਈ ਕਿਹਾ ਹੈ। ਦਰਅਸਲ ਅਮਰ ਸਿੰਘ ਚਮਕੀਲਾ ਦੀ ਬਾਇਓਪਿਕ ਫਿਲਮ ਦੇ ਟੈਲੀਕਾਸਟ 'ਤੇ ਰੋਕ ਲਗਾ ਦਿੱਤੀ ਗਈ ਹੈ। ਹੁਣ ਇਸ ਨੂੰ OTT ਪਲੇਟਫਾਰਮ 'ਤੇ ਵੀ ਰਿਲੀਜ਼ ਨਹੀਂ ਕੀਤਾ...
ਨਿਊਜ਼ ਡੈਸਕ| ਕੰਗਨਾ ਰਣੌਤ ਨੇ ਹਾਲ ਹੀ ‘ਚ ਸਲਮਾਨ ਖਾਨ ਨੂੰ ਮਿਲ ਰਹੀਆਂ ਧਮਕੀਆਂ ‘ਤੇ ਆਪਣੀ ਪ੍ਰਤੀਕਿਰਿਆ ਦਿੱਤੀ ਹੈ। ਕੰਗਨਾ ਨੇ ਕਿਹਾ ਕਿ ਸਲਮਾਨ ਖਾਨ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਤੋਂ ਸੁਰੱਖਿਆ ਮਿਲ ਰਹੀ ਹੈ। ਦੇਸ਼ ਸੁਰੱਖਿਅਤ ਹੱਥਾਂ ਵਿੱਚ ਹੈ, ਇਸ ਲਈ ਸੁਰੱਖਿਆ ਨੂੰ ਲੈ ਕੇ ਡਰਨ ਦੀ ਕੋਈ ਗੱਲ ਨਹੀਂ ਹੈ।ਨਿਊਜ਼ ਏਜੰਸੀ ਏਐਨਆਈ...
ਜਲੰਧਰ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਥਾਣਾ ਨੂਰਮਹਿਲ ਅਧੀਨ ਆਉਂਦੇ ਪਿੰਡ ਭੰਡਾਲ ਬੂਟਾ ਦੇ ਇਕ ਨੌਜਵਾਨ ਵਲੋਂ ਅਮਰੀਕਾ ਦਾ ਵੀਜ਼ਾ ਨਾ ਲੱਗਣ ਕਾਰਨ ਜਾਨ ਦੇ ਦਿੱਤੀ ਗਈ। ਬਲਵਿੰਦਰ ਪਾਲ ਪੁੱਤਰ ਗੁਲਜਾਰੀ ਰਾਮ ਨੇ ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਕਿਹਾ ਕਿ ਮੇਰੇ ਸਵ. ਭਰਾ ਜੋਗਿੰਦਰਪਾਲ, ਜਿਸ ਦੀ ਕਰੀਬ 15 ਸਾਲ ਪਹਿਲਾਂ ਮੌਤ ਹੋ ਗਈ ਸੀ, ਦੇ ਬੇਟੇ ਅਤੇ...
ਨਵੀਂ ਦਿੱਲੀ | ਦੇਸ਼ ਦੀ ਹਾਈ ਸਕਿਓਰਿਟੀ ਜੇਲ ਮੰਨੀ ਜਾਂਦੀ ਤਿਹਾੜ ਜੇਲ 'ਚ ਗੈਂਗ ਵਾਰ ਹੋਣ ਦੀ ਖਬਰ ਸਾਹਮਣੇ ਆਈ ਹੈ। ਇਸ ਗੈਂਗ ਵਾਰ ਵਿੱਚ ਬਦਨਾਮ ਗੈਂਗਸਟਰ ਟਿੱਲੂ ਤਾਜਪੁਰੀਆ ਮਾਰਿਆ ਗਿਆ। ਟਿੱਲੂ ਤਾਜਪੁਰੀਆ 'ਤੇ ਰੋਹਿਣੀ ਕੋਰਟ 'ਚ ਗੋਲੀ ਚਲਾਉਣ ਦੇ ਇਲਜ਼ਾਮ, ਜਤਿੰਦਰ ਗੋਗੀ 'ਤੇ ਕਤਲ ਕਰਵਾਉਣ ਦਾ ਦੋਸ਼ ਸੀ।ਦੱਸਿਆ ਜਾ ਰਿਹਾ ਹੈ ਕਿ ਤਿਹਾੜ ਜੇਲ੍ਹ 'ਚ ਯੋਗੇਸ਼ ਟੁੰਡਾ ਅਤੇ...
ਚੰਡੀਗੜ੍ਹ | ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕਾਂਡ ਦਾ ਮਾਸਟਰਮਾਈਂਡ ਗੈਂਗਸਟਰ ਸਤਿੰਦਰਜੀਤ ਸਿੰਘ ਉਰਫ ਗੋਲਡੀ ਬਰਾੜ ਭਾਰਤ ਤੋਂ ਬਾਅਦ ਹੁਣ ਕੈਨੇਡਾ ਵਿੱਚ ਵੀ ਮੋਸਟ ਵਾਂਟਡ ਅਪਰਾਧੀਆਂ ਦੀ ਸੂਚੀ ਵਿੱਚ ਸ਼ਾਮਲ ਹੋ ਗਿਆ ਹੈ। ਉਸ ਨੂੰ ਕੈਨੇਡਾ ਦੇ ਟਾਪ 25 ਮੋਸਟ ਵਾਂਟੇਡ ਭਗੌੜਿਆਂ ਵਿੱਚ ਸ਼ਾਮਲ ਕੀਤਾ ਗਿਆ ਹੈ। ਕੈਨੇਡਾ ਸਰਕਾਰ ਦੁਆਰਾ “ਬੀ ਆਨ ਦਿ ਲੁੱਕ ਆਊਟ” (BOLO) ਸੂਚੀ ਵਿੱਚ ਰੱਖਿਆ...
ਬਰਨਾਲਾ/ਮਹਿਲ ਕਲਾਂ | ਇਥੋਂ ਇਕ ਦੁਖਦਾਈ ਖਬਰ ਸਾਹਮਣੇ ਆਈ ਹੈ। ਨੇੜਲੇ ਪਿੰਡ ਠੀਕਰੀਵਾਲਾ ਵਿਖੇ ਬੀਤੀ ਰਾਤ 2 ਮੋਟਰਸਾਈਕਲਾਂ ਦੀ ਟੱਕਰ ਹੋ ਜਾਣ ਨਾਲ ਚਾਲਕਾਂ ਦੀ ਮੌਤ ਹੋਣ ਦਾ ਸਮਾਚਾਰ ਮਿਲਿਆ ਹੈ। ਜਾਣਕਾਰੀ ਅਨੁਸਾਰ ਬਲਵਿੰਦਰ ਸਿੰਘ (24) ਪੁੱਤਰ ਮਲਕੀਤ ਸਿੰਘ ਵਾਸੀ ਰਣਜੀਤ ਨਗਰ ਖੁੱਡੀ ਰੋਡ ਬਰਨਾਲਾ ਜੋ ਕਿ ਆਪਣੀ ਪਤਨੀ ਤੁਲਸਾ ਰਾਣੀ, ਬੇਟੀ ਹੁਸਨਪ੍ਰੀਤ ਕੌਰ ਸੱਤ ਸਾਲ ਅਤੇ ਛੋਟੀ ਬੱਚੀ...
ਚੰਡੀਗੜ੍ਹ | ਪੰਜਾਬ ਸਰਕਾਰ ਨੇ ਅੱਜ ਤੋਂ ਦਫਤਰਾਂ ਦਾ ਸਮਾਂ ਸਾਢੇ 7 ਵਜੇ ਕਰ ਦਿੱਤਾ ਹੈ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਖੁਦ ਵੀ ਸਵੇਰੇ ਸਾਢੇ 7 ਵਜੇ ਆਪਣੇ ਦਫਤਰ ਚ ਪਹੁੰਚੇ, ਜਿਥੇ ਉਨ੍ਹਾਂ ਕਿਹਾ ਕਿ ਪੰਜਾਬ ਕੋਲ ਬਿਜਲੀ ਦੀ ਕੋਈ ਕਮੀ ਨਹੀਂ ਹੈ, ਨਾ ਇੰਡਸਟਰੀ ਤੇ ਨਾ ਹੀ ਆਮ ਲੋਕਾਂ ਨੂੰ ਹੁਣ ਲੰਬੇ- ਲੰਬੇ ਕਟਾਂ ਦੀ ਮਾਰ...
ਜਲੰਧਰ/ਲੁਧਿਆਣਾ/ਚੰਡੀਗੜ੍ਹ| ਬਦਲਦੇ ਮੌਸਮ ਕਾਰਨ ਪੰਜਾਬ 'ਚ ਸੋਮਵਾਰ ਨੂੰ ਪਾਰਾ 3.4 ਡਿਗਰੀ ਸੈਲਸੀਅਸ ਹੇਠਾਂ ਦਰਜ ਕੀਤਾ ਗਿਆ। ਦੋ ਦਿਨਾਂ 'ਚ ਪਾਰਾ ਸੱਤ ਡਿਗਰੀ ਤੱਕ ਡਿੱਗ ਗਿਆ ਹੈ। ਤਾਪਮਾਨ 'ਚ ਹੋਰ ਗਿਰਾਵਟ ਆ ਸਕਦੀ ਹੈ। ਮੌਸਮ ਵਿਭਾਗ ਨੇ ਮੰਗਲਵਾਰ ਨੂੰ ਆਰੇਂਜ ਅਲਰਟ ਜਾਰੀ ਕੀਤਾ ਹੈ। ਇਸ ਤਹਿਤ ਪੰਜਾਬ ਦੇ ਕਈ ਹਿੱਸਿਆਂ 'ਚ 50 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ...
- Advertisement -

MOST POPULAR