Home Blog Page 1025
ਚੰਡੀਗੜ੍ਹ | ਪੰਜਾਬ ਸਰਕਾਰ ਨੇ ਗਰਮੀਆਂ ਦੇ ਮੌਸਮ ਦੌਰਾਨ ਬਿਜਲੀ ਦੀ ਸੰਭਾਵਿਤ ਕਮੀ ਨਾਲ ਨਜਿੱਠਣ ਲਈ ਮੰਗਲਵਾਰ ਤੋਂ ਆਪਣੇ ਦਫਤਰਾਂ ਦਾ ਸਮਾਂ ਬਦਲ ਦਿੱਤਾ ਹੈ। ਮੰਗਲਵਾਰ ਤੋਂ ਸਰਕਾਰੀ ਦਫ਼ਤਰ ਸਵੇਰੇ 7.30 ਵਜੇ ਖੁੱਲ੍ਹ ਗਏ। ਪਹਿਲੇ ਦਿਨ ਹੀ ਕਈ ਥਾਵਾਂ ’ਤੇ ਅਧਿਕਾਰੀ ਸਮੇਂ ਸਿਰ ਦਫ਼ਤਰ ਨਹੀਂ ਪੁੱਜੇ। ਉਧਰ ਸੀਐਮ ਭਗਵੰਤ ਮਾਨ ਆਪਣੇ ਦਫ਼ਤਰ ਪਹੁੰਚ ਗਏ ਹਨ। ਸੀਐਮ ਭਗਵੰਤ ਮਾਨ ਨੇ...
ਰੂਪਨਗਰ | ਜ਼ਿਲੇ 'ਚ ਮੋਰਿੰਡਾ ਦੇ ਕੋਤਵਾਲੀ ਸਾਹਿਬ ਗੁਰਦੁਆਰੇ 'ਚ ਬੇਅਦਬੀ ਦੇ ਦੋਸ਼ੀ ਦੀ ਸੋਮਵਾਰ ਦੇਰ ਰਾਤ ਸ਼ੱਕੀ ਹਾਲਾਤ 'ਚ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਜਸਵੀਰ ਸਿੰਘ ਵਜੋਂ ਹੋਈ ਹੈ। ਉਹ ਮਾਨਸਾ ਦੀ ਤਾਮਕੋਟ ਜੇਲ 'ਚ ਬੰਦ ਸੀ। ਜਸਵੀਰ ਸਿੰਘ ਨੂੰ 4 ਦਿਨ ਪਹਿਲਾਂ 29 ਅਪਰੈਲ ਨੂੰ ਰੂਪਨਗਰ ਤੋਂ ਮਾਨਸਾ ਜੇਲ੍ਹ 'ਚ ਤਬਦੀਲ ਕੀਤਾ ਗਿਆ ਸੀ। ਜਸਵੀਰ ਸਿੰਘ...
Redmi Note 12R Pro 5G ਨੂੰ ਚੀਨ ‘ਚ ਲਾਂਚ ਕੀਤਾ ਗਿਆ ਹੈ। ਇਹ Redmi Note 12 ਸੀਰੀਜ਼ ਦਾ ਸਭ ਤੋਂ ਨਵਾਂ ਮਾਡਲ ਹੈ। ਇਸ ਲਾਈਨਅੱਪ ਵਿੱਚ Redmi Note 12 5G, Redmi Note 12 4G, Redmi Note 12 Pro 5G, Redmi Note 12 Pr+ 5G, ਅਤੇ Redmi Note 12 Turbo ਸ਼ਾਮਲ ਹਨ। ਨਵਾਂ Note 12R Pro 5G ਬਾਜ਼ਾਰ ਵਿੱਚ Snapdragon...
ਗੁਰਦਾਸਪੁਰ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਗੁਰਦਾਸਪੁਰ ਦੇ ਪਿੰਡ ਕਿਸ਼ਨਪੁਰਾ ਦੇ ਰਹਿਣ ਵਾਲ਼ੇ ਇਕ ਨੌਜਵਾਨ ਦੀ ਅਮਰੀਕਾ ਵਿਚ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਨੌਜਵਾਨ ਕੁਲਵਿੰਦਰ ਸਿੰਘ ਅਮਰੀਕਾ ਵਿਚ ਪੱਕਾ ਸੀ ਅਤੇ 13 ਸਾਲ ਬਾਅਦ ਪਿੰਡ ਪਰਤਿਆ ਸੀ ਤੇ 2 ਮਹੀਨੇ ਪਿੰਡ ਰਹਿਣ ਤੋਂ ਬਾਅਦ ਅਮਰੀਕਾ ਚਲਾ ਗਿਆ ਸੀ,...
ਸੰਗਰੂਰ/ਸੁਨਾਮ | ਇਥੋਂ ਇਕ ਦੁਖਦਾਈ ਖਬਰ ਸਾਹਮਣੇ ਆਈ ਹੈ। ਕਰਜ਼ੇ ਤੋਂ ਦੁਖੀ ਅੱਜ ਸੰਗਰੂਰ ਵਿਚ ਕਿਸਾਨ ਨੇ ਜਾਨ ਦੇ ਦਿੱਤੀ। ਪਿੰਡ ਚੌਵਾਸ ਜਖੇਪਲ ਦੇ ਕਿਸਾਨ ਨੇ ਮੌਤ ਨੂੰ ਗਲੇ ਲਗਾ ਲਿਆ। ਮ੍ਰਿਤਕ ਕਿਸਾਨ ਦੀ ਪਛਾਣ ਅਮਨਦੀਪ ਸਿੰਘ (40) ਪੁੱਤਰ ਲਾਭ ਸਿੰਘ ਵਜੋਂ ਹੋਈ ਹੈ। ਮ੍ਰਿਤਕ ਸਿਰ ਕਰੀਬ 3 ਲੱਖ ਰੁਪਏ ਕਰਜ਼ਾ ਸੀ, ਜਿਸ ਕਾਰਨ ਉਹ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਰਹਿੰਦਾ...
ਮਿਲਾਨ | ਇਥੋਂ ਇਕ ਦੁਖਦਾਈ ਖਬਰ ਸਾਹਮਣੇ ਆਈ ਹੈ। ਇਟਲੀ ਦੇ ਮਾਨਤੋਵਾ ਜ਼ਿਲ੍ਹੇ ਦੇ ਕਸਬਾ ਕਸਤੀਲਿੳਨੇ ਵਿਚ ਰਹਿੰਦੇ ਪੰਜਾਬੀ ਵਿਅਕਤੀ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ 42 ਸਾਲ ਦਾ ਜਸਵਿੰਦਰ ਸਿੰਘ, ਪਿਛਲੇ 8 ਸਾਲਾਂ ਤੋਂ ਪਤਨੀ ਅਤੇ ਧੀ ਨਾਲ ਇਟਲੀ ਵਿਚ ਰਹਿ ਰਿਹਾ ਸੀ। ਬੀਤੇ ਦਿਨੀਂ ਉਹ ਕੰਮ ਦੌਰਾਨ ਕਰੇਨ ਦੀ ਮਦਦ ਨਾਲ ਸ਼ੈੱਡ ’ਤੇ ਰੰਗ ਕਰ ਰਿਹਾ ਸੀ। ਇਸ ਦੌਰਾਨ...
ਮੋਗਾ/ਨਕੋਦਰ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਨਕੋਦਰ ਮੱਥਾ ਟੇਕਣ ਜਾ ਰਹੇ ਬਾਈਕ ਸਵਾਰਾਂ ਨੂੰ ਟਰੈਕਟਰ ਨੇ ਭਿਆਨਕ ਟੱਕਰ ਮਾਰ ਦਿੱਤੀ। ਇਸ ਦੌਰਾਨ 1 ਨੌਜਵਾਨ ਦੀ ਮੌਤ ਹੋ ਗਈ ਤੇ 2 ਦੀ ਹਾਲਤ ਗੰਭੀਰ ਬਣੀ ਹੋਈ ਹੈ। ਦੋਸਤਾਂ ਨਾਲ ਨੌਜਵਾਨ ਬਾਈਕ 'ਤੇ ਨਕੋਦਰ ਜਾ ਰਹੇ ਸਨ ਕਿ ਰਸਤੇ ਵਿਚ ਭਾਣਾ ਵਾਪਰ ਗਿਆ। ਖਬਰ ਮਿਲਦੇ ਹੀ ਪਰਿਵਾਰ ਦਾ ਰੋ-ਰੋ...
ਚੰਡੀਗੜ੍ਹ | ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਬੈਂਸ ਵੱਲੋਂ ਵੱਡਾ ਐਲਾਨ ਕੀਤਾ ਗਿਆ ਹੈ। ਪੰਜਾਬ ‘ਚ ਇਸ ਮਹੀਨੇ ਹੋਣ ਵਾਲੀ ਕੈਬਨਿਟ ਮੀਟਿੰਗ ਵਿਚ ਅੜਿੱਕੇ ਦੂਰ ਕਰਕੇ ਸੂਬੇ ਦੇ 13 ਹਜ਼ਾਰ ਕੱਚੇ ਅਧਿਆਪਕਾਂ ਨੂੰ ਰੈਗੂਲਰ ਕੀਤਾ ਜਾਵੇਗਾ। ਇਸ ਸਬੰਧੀ ਅਧਿਆਪਕਾਂ ਨੂੰ ਬਕਾਇਦਾ ਨਿਯੁਕਤੀ ਪੱਤਰ ਵੀ ਜਾਰੀ ਕੀਤੇ ਜਾਣਗੇ। ਇਹ ਜਾਣਕਾਰੀ ਹਰਜੋਤ ਬੈਂਸ ਨੇ ਪ੍ਰੈਸ ਕਾਨਫ਼ਰੰਸ ਵਿੱਚ ਦਿੱਤੀ। ਮੰਤਰੀ ਹਰਜੋਤ ਬੈਂਸ ਨੇ...
ਹਰਿਆਣਾ/ਪਲਵਲ | ਹਰਿਆਣਾ ਦੇ ਪਲਵਲ ਤੋਂ ਸ਼ਰਮਨਾਕ ਘਟਨਾ ਸਾਹਮਣੇ ਆਈ ਹੈ। ਇਥੇ 3 ਨੌਜਵਾਨ ਇਕ ਲੜਕੀ ਨੂੰ ਅਗਵਾ ਕਰਕੇ ਜੰਗਲ ਵਿਚ ਲੈ ਗਏ ਅਤੇ ਉੱਥੇ ਉਸ ਨਾਲ ਸਮੂਹਿਕ ਬਲਾਤਕਾਰ ਕੀਤਾ। ਬਾਅਦ 'ਚ ਲੜਕੀ ਨੂੰ ਖੂਹ 'ਚ ਸੁੱਟ ਕੇ ਫਰਾਰ ਹੋ ਗਏ। ਕੁੜੀ ਦੀਆਂ ਆਵਾਜ਼ਾਂ ਸੁਣ ਕੇ ਆਸ-ਪਾਸ ਦੇ ਲੋਕ ਮੌਕੇ 'ਤੇ ਪਹੁੰਚੇ ਅਤੇ ਲੜਕੀ ਨੂੰ ਬਾਹਰ ਕੱਢਿਆ।ਪੁਲਿਸ ਨੇ ਲੜਕੀ...
ਹਰਿਆਣਾ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਫਤਿਹਾਬਾਦ ਦੀ ਪੁਲਿਸ ਲਾਈਨ ਵਿਚ ਅੱਜ ਸਵੇਰੇ ਪਰੇਡ ਦੌਰਾਨ ਇਕ ASI ਦੀ ਮੌਤ ਹੋ ਗਈ। ਪੁਲਿਸ ਮੁਲਾਜ਼ਮ ਦਰਿਆਪੁਰ ਚੌਕੀ ‘ਤੇ ਤਾਇਨਾਤ ਸੀ। ਮ੍ਰਿਤਕ ASI ਦੀ ਪਛਾਣ ਰੋਹਤਾਸ਼ ਕੁਮਾਰ ਵਾਸੀ ਪਿੰਡ ਸਾਹੂਵਾਲਾ-2, ਸਿਰਸਾ ਵਜੋਂ ਹੋਈ ਹੈ। ਫਿਲਹਾਲ ASI ਦੀ ਮੌਤ ਦਾ ਕਾਰਨ ਦਿਲ ਦਾ ਦੌਰਾ ਦੱਸਿਆ ਜਾ ਰਿਹਾ ਹੈ। ਇਸ ਘਟਨਾ...
- Advertisement -

MOST POPULAR