Home Blog Page 1027
ਪਠਾਨਕੋਟ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਪਠਾਨਕੋਟ ਜ਼ਿਲ੍ਹੇ ਨਾਲ ਲੱਗਦੇ ਮਾਧੋਪੁਰ ਵਿਖੇ ਐਤਵਾਰ ਰਾਤ ਨੂੰ ਇੱਕ ਸਕਾਰਪੀਓ UBDC ਨਹਿਰ ਵਿੱਚ ਡਿੱਗ ਗਈ। ਕਾਰ 'ਚ 5 ਲੋਕ ਸਵਾਰ ਸਨ, ਜਿਨ੍ਹਾਂ 'ਚੋਂ 3 ਦੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਕਾਰ ਨਹਿਰ 'ਚ ਡਿੱਗਣ ਤੋਂ ਬਾਅਦ 2 ਲੋਕ ਸੁਰੱਖਿਅਤ ਬਾਹਰ ਨਿਕਲ ਆਏ ਪਰ 3 ਲੋਕ ਪਾਣੀ...
ਲੁਧਿਆਣਾ | ਐਤਵਾਰ ਨੂੰ ਲੁਧਿਆਣਾ ਦੇ ਗਿਆਸਪੁਰਾ ਇਲਾਕੇ ‘ਚ ਜ਼ਹਿਰੀਲੀ ਗੈਸ ਲੀਕ ਹੋਣ ਨਾਲ 11 ਲੋਕਾਂ ਦੀ ਮੌਤ ਹੋ ਗਈ। ਗੈਸ ਨੂੰ ਹੋਰ ਫੈਲਣ ਤੋਂ ਰੋਕਣ ਲਈ ਦੇਰ ਰਾਤ ਤੱਕ ਇਲਾਕੇ ਵਿੱਚ ਕੰਮ ਜਾਰੀ ਰਿਹਾ। ਇਸ ਜਾਂਚ ਵਿੱਚ ਸਾਹਮਣੇ ਆਇਆ ਕਿ ਇਹ ਜ਼ਹਿਰੀਲੀ ਗੈਸ ਕਰਿਆਨਾ ਸਟੋਰ ਦੇ ਸਾਹਮਣੇ ਗਟਰ ਵਿੱਚੋਂ ਨਿਕਲੀ। ਦੁਕਾਨ ਮਾਲਕ ਸੌਰਵ ਗੋਇਲ ਨੇ ਸੀਵਰੇਜ ਜਾਮ ਹੋਣ...
ਨਵੀਂ ਦਿੱਲੀ | 1 ਮਈ ਤੋਂ ਤੁਹਾਡੀ ਰੋਜ਼ਾਨਾ ਜ਼ਿੰਦਗੀ ਨਾਲ ਜੁੜੀਆਂ ਕਈ ਚੀਜ਼ਾਂ ਬਦਲ ਗਈਆਂ ਹਨ। ਅੱਜ ਤੋਂ ਵਪਾਰਕ ਗੈਸ ਸਿਲੰਡਰ 171.50 ਰੁਪਏ ਸਸਤਾ ਹੋ ਗਿਆ ਹੈ। ਸਪੈਮ ਕਾਲਾਂ ਤੋਂ ਵੀ ਛੁਟਕਾਰਾ ਮਿਲਣ ਜਾ ਰਿਹਾ ਹੈ। ਇਸ ਦੇ ਨਾਲ ਹੀ ਪੰਜਾਬ ਨੈਸ਼ਨਲ ਬੈਂਕ ਨੇ ਏਟੀਐਮ ਟ੍ਰਾਂਜੈਕਸ਼ਨ ਦੇ ਨਿਯਮਾਂ 'ਚ ਬਦਲਾਅ ਕੀਤਾ ਹੈ। ਇਸ ਤੋਂ ਇਲਾਵਾ ਟਾਟਾ ਦੀਆਂ ਕਾਰਾਂ ਹੁਣ...
ਚੰਡੀਗੜ੍ਹ | ਪੰਜਾਬ ਦੇ ਸਰਕਾਰੀ ਦਫਤਰਾਂ ਦਾ ਸਮਾਂ 2 ਮਈ ਤੋਂ ਬਦਲ ਜਾਵੇਗਾ। ਸਰਕਾਰ ਦੇ ਨੋਟੀਫਿਕੇਸ਼ਨ ਅਨੁਸਾਰ ਪੰਜਾਬ ਦੇ ਸਾਰੇ ਸਰਕਾਰੀ ਦਫ਼ਤਰਾਂ ਦੇ ਨਾਲ-ਨਾਲ ਪੰਜਾਬ ਸਿਵਲ ਸਕੱਤਰੇਤ, ਮਿੰਨੀ ਸਕੱਤਰੇਤ, ਪੁਲਿਸ ਹੈੱਡਕੁਆਰਟਰ ਅਤੇ ਚੰਡੀਗੜ੍ਹ ਸਥਿਤ ਹੋਰ ਸਰਕਾਰੀ ਵਿਭਾਗਾਂ, ਬੋਰਡਾਂ ਅਤੇ ਕਾਰਪੋਰੇਸ਼ਨਾਂ ਦੇ ਦਫ਼ਤਰ ਸਵੇਰੇ 7:30 ਵਜੇ ਤੋਂ ਦੁਪਹਿਰ 2 ਵਜੇ ਤੱਕ ਖੁੱਲ੍ਹਣਗੇ। ਦਫ਼ਤਰਾਂ ਲਈ ਸਮਾਂ ਬਦਲਣ ਦੀ ਇਹ ਪ੍ਰਣਾਲੀ 15...
ਜਲੰਧਰ/ਲੁਧਿਆਣਾ/ਚੰਡੀਗੜ੍ਹ | ਪੰਜਾਬ 'ਚ ਅੱਜ ਤੋਂ ਉਦਯੋਗਾਂ ਲਈ ਬਿਜਲੀ ਮਹਿੰਗੀ ਹੋ ਜਾਵੇਗੀ। ਸਰਕਾਰ ਦੇ ਹੁਕਮਾਂ 'ਤੇ ਪਾਵਰਕਾਮ ਨੇ ਉਦਯੋਗਿਕ ਯੂਨਿਟਾਂ ਦੇ ਪ੍ਰਤੀ ਯੂਨਿਟ ਰੇਟ ਵਿੱਚ 50 ਪੈਸੇ ਦਾ ਵਾਧਾ ਕੀਤਾ ਹੈ। ਪਹਿਲਾਂ ਉਦਯੋਗ ਨੂੰ ਸਬਸਿਡੀ 'ਤੇ 5 ਰੁਪਏ ਪ੍ਰਤੀ ਯੂਨਿਟ ਦੇਣੇ ਪੈਂਦੇ ਸਨ। ਹੁਣ ਤੁਹਾਨੂੰ 5.50 ਰੁਪਏ ਦੇਣੇ ਪੈਣਗੇ। ਇਸ ਵਾਰ ਅੰਮ੍ਰਿਤਸਰ ਅਤੇ ਲੁਧਿਆਣਾ ਦੀਆਂ ਕੁਝ ਸਨਅਤੀ ਇਕਾਈਆਂ ਨੇ...
ਬਠਿੰਡਾ | ਇਥੋਂ ਇਕ ਦੁਖਦਾਈ ਖਬਰ ਸਾਹਮਣੇ ਆਈ ਹੈ। ਤਲਵੰਡੀ ਸਾਬੋ ਦੇ ਪਿੰਡ ਗਹਿਲੇਵਾਲਾ ਦੇ ਵਸਨੀਕ ਐਂਬੂਲੈਂਸ ਚਾਲਕ ਦੀ ਗੋਲ਼ੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਪੁਲਿਸ ਨੇ ਮ੍ਰਿਤਕ ਦੀ ਮਾਂ ਦੇ ਬਿਆਨਾਂ ’ਤੇ ਇਕ ਵਿਅਕਤੀ ਖ਼ਿਲਾਫ਼ ਕਤਲ ਦਾ ਮੁਕੱਦਮਾ ਦਰਜ ਕੀਤਾ ਹੈ। ਮ੍ਰਿਤਕ ਦੀ ਪਛਾਣ ਹਰਦੀਪ ਸਿੰਘ ਵਜੋਂ ਹੋਈ ਹੈ ਜੋ ਕਿ ਐਂਬੂਲੈਂਸ ਚਾਲਕ ਸੀ। ਮ੍ਰਿਤਕ ਦੀ ਮਾਤਾ ਹਰਵਿੰਦਰ ਕੌਰ...
Jalandhar | Managing Director AGI Infra Ltd. Sukhdev Singh on Sunday described the Blood Donation as the real service of humanity as it could save millions of lives. Addressing the gathering after inaugurating a Blood Donation Camp here at Jalandhar Heights-I, he said that Blood donors were the real heroes as they play a key role in helping the people in need. A total of 62 units of bloods...
ਲੁਧਿਆਣਾ । 12 ਘੰਟੇ ਬੀਤਣ ਦੇ ਬਾਵਜੂਦ ਪ੍ਰਸ਼ਾਸਨ ਨਹੀਂ ਲਗਾ ਸਕਿਆ ਜ਼ਹਿਰੀਲੀ ਗੈਸ ਦੇ ਲੀਕੇਜ ਦੇ ਕਾਰਨਾਂ ਦਾ ਪਤਾ ਕਿ ਉਸ ਦਾ ਕਿਵੇਂ ਰਿਸਾਵ ਹੋਇਆ। ਇਸ ਦੌਰਾਨ 11 ਲੋਕੀਂ ਜਾਨ ਗੁਆ ਚੁੱਕੇ ਜਾਨ। ਰਿਹਾਇਸ਼ੀ ਇਮਾਰਤ 'ਚ ਬਣੇ ਮਿਲਕ ਬੂਥ 'ਚ ਇਹ ਹਾਦਸਾ ਵਾਪਰਿਆ। ਕਈ ਲੋਕ ਬੀਮਾਰ ਪਏ ਹਨ। ਹਾਦਸਾ ਸਵੇਰੇ 7 ਵਜੇ ਦੇ ਨੇੜੇ-ਤੇੜੇ ਹੋਇਆ ਪਰ ਜ਼ਿਲਾ ਪ੍ਰਸ਼ਾਸਨ ਦੇ ਅਧਿਕਾਰੀ...
ਚੰਡੀਗੜ੍ਹ | ਸਥਾਨਕ ਸਰਕਾਰਾਂ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਨੇ ਐਲਾਨ ਕੀਤਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਪਟਿਆਲਾ ਦੇ ਵਿਕਾਸ ਪ੍ਰਾਜੈਕਟਾਂ 'ਤੇ ਲਗਭਗ 2.27 ਕਰੋੜ ਰੁਪਏ ਖਰਚਣ ਦਾ ਫੈਸਲਾ ਕੀਤਾ ਹੈ। ਇਨ੍ਹਾਂ ਪ੍ਰਾਜੈਕਟਾਂ ਲਈ ਦਫ਼ਤਰੀ ਪ੍ਰਕਿਰਿਆ ਸ਼ੁਰੂ ਹੋ ਚੁੱਕੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਥਾਨਕ ਸਰਕਾਰਾਂ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਨੇ ਦੱਸਿਆ...
ਜਲੰਧਰ | ਜ਼ਿਮਨੀ ਚੋਣ ਜਲੰਧਰ 'ਚ ਸਿਮਰਜੀਤ ਬੈਂਸ ਵੱਲੋਂ ਭਾਜਪਾ ਉਮੀਦਵਾਰ ਨੂੰ ਸਮਰਥਨ ਦਿੱਤਾ ਗਿਆ ਹੈ। ਬੈਂਸ ਭਰਾਵਾਂ ਨੇ ਬੀਜੇਪੀ ਵਿਚ ਸ਼ਾਮਲ ਹੋਣ ਦੀ ਗੱਲ ਕਹੀ ਸੀ। ਉਨ੍ਹਾਂ ਕਿਹਾ ਕਿ ਮੇਰੇ ਤਕ ਬੀਜੇਪੀ ਨੇ ਪਹੁੰਚ ਨਹੀਂ ਕੀਤੀ ਪਰ ਮੈਂ ਬਿਨਾਂ ਸ਼ਰਤ ਸਮਰਥਨ ਦਿੱਤਾ। ਲੋਕ ਇਨਸਾਫ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਂਸ ਹਨ। ਉਹ ਪਹਿਲਾਂ ਅਕਾਲੀ ਦਲ ਵੀ ਰਹੇ ਹਨ।...
- Advertisement -

MOST POPULAR