Home Blog Page 1029
ਚੰਡੀਗੜ੍ਹ/ਅੰਮ੍ਰਿਤਸਰ | ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਮ੍ਰਿਤਕ ਦੇਹ ਉਨ੍ਹਾਂ ਦੇ ਜੱਦੀ ਪਿੰਡ ਬਾਦਲ ਲੈ ਜਾ ਰਹੇ ਹਨ। ਬਿਕਰਮ ਮਜੀਠੀਆ ਖ਼ੁਦ ਐਂਬੂਲੈਂਸ ਚਲਾ ਰਹੇ ਹਨ। ਵੀਰਵਾਰ ਭਾਵ ਭਲਕੇ ਉਨ੍ਹਾਂ ਦਾ ਅੰਤਿਮ ਸੰਸਕਾਰ ਪਿੰਡ ਬਾਦਲ ਵਿੱਚ ਕੀਤਾ ਜਾਵੇਗਾ। ਉੱਥੇ ਹੀ ਬਠਿੰਡਾ-ਬਾਦਲ ਰੋਡ ‘ਤੇ ਕਿੰਨੂ ਦੇ ਬਾਗ ‘ਚ 2 ਏਕੜ ਜਗ੍ਹਾ ਖਾਲੀ ਕੀਤੀ ਜਾ ਰਹੀ ਹੈ। ਪਿੰਡ...
ਲੁਧਿਆਣਾ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਮੇਲਾ ਦੇਖਣ ਜਾ ਰਹੇ ਨੌਜਵਾਨ ਅਤੇ ਉਸ ਦੇ ਦੋਸਤ ਨੂੰ ਇਨੋਵਾ ਕਾਰ ਵਿਚ ਕਿਡਨੈਪ ਕਰਕੇ ਲਿਜਾਣ ਤੋਂ ਬਾਅਦ ਨੌਜਵਾਨ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਗਿਆ। ਮੁਲਜ਼ਮਾਂ ਨੇ ਡੰਡਿਆਂ ਨਾਲ ਨੌਜਵਾਨ ਦੇ ਦੋਸਤ ਨੂੰ ਵੀ ਇਸ ਕਦਰ ਸੱਟਾਂ ਮਾਰੀਆਂ ਕਿ ਉਹ ਬੇਸੁੱਧ ਹੋ ਗਿਆ। ਹਮਲਾ ਕਰਨ ਤੋਂ ਬਾਅਦ ਮੁਲਜ਼ਮਾਂ ਨੇ...
ਫਾਜ਼ਿਲਕਾ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਪਿੰਡ ਅਮਰਪੁਰਾ ਵਿੱਚ ਬੀਐਸਐਫ ਜਵਾਨ ਨੇ ਜਾਨ ਦੇ ਦਿੱਤੀ। ਮ੍ਰਿਤਕ ਦੀ ਪਤਨੀ ‘ਤੇ ਦੋਸ਼ ਹਨ ਕਿ ਉਹ ਆਪਣੇ ਪਤੀ ਨੂੰ ਮਾਨਸਿਕ ਤੌਰ ‘ਤੇ ਪ੍ਰੇਸ਼ਾਨ ਕਰਦੀ ਸੀ। ਝਗੜੇ ਕਾਰਨ ਦੋਵਾਂ ਦਾ ਖਰਚੇ ਲਈ ਅਦਾਲਤ ਵਿਚ ਕੇਸ ਚੱਲ ਰਿਹਾ ਸੀ। ਮ੍ਰਿਤਕ ਜਵਾਨ ਦੇ ਪਿਤਾ ਦੀ ਸ਼ਿਕਾਇਤ ‘ਤੇ ਥਾਣਾ ਸਦਰ ਫਾਜ਼ਿਲਕਾ ਦੀ ਪੁਲਿਸ...
ਗੁਰਦਾਸਪੁਰ/ਬਟਾਲਾ | ਪੁੰਛ 'ਚ ਸ਼ਹੀਦ ਹੋਏ ਫੌਜੀ ਹਰਕ੍ਰਿਸ਼ਨ ਸਿੰਘ ਦੇ ਘਰ CM ਮਾਨ ਪੁੱਜੇ ਤੇ ਪਰਿਵਾਰ ਨੂੰ 1 ਕਰੋੜ ਦਾ ਚੈੱਕ ਦਿੱਤਾ। ਪਤਨੀ ਨੂੰ ਰੱਬ ਦਾ ਭਾਣਾ ਮੰਨਣ ਦਾ ਹੌਸਲਾ ਦਿੱਤਾ। ਪੰਜਾਬ ਦੇ ਮੁਖ ਮੰਤਰੀ ਭਗਵੰਤ ਸਿੰਘ ਮਾਨ ਸ਼ਹੀਦ ਹਰਕ੍ਰਿਸ਼ਨ ਸਿੰਘ ਦੇ ਪਿੰਡ ਤਲਵੰਡੀ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਚੇ ਹਨ। ਮੁੱਖ ਮੰਤਰੀ ਕਰੀਬ 11.45 ਵਜੇ ਸ਼ਹੀਦ ਦੇ ਘਰ...
ਚੰਡੀਗੜ੍ਹ | ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਮ੍ਰਿਤਕ ਦੇਹ ਨੂੰ ਚੰਡੀਗੜ੍ਹ ਦਫਤਰ ਵਿਖੇ ਪਾਰਟੀ ਦਫਤਰ ਲਿਆਂਦਾ ਗਿਆ ਹੈ। ਉਨ੍ਹਾਂ ਦੇ ਅੰਤਿਮ ਦਰਸ਼ਨਾਂ ਲਈ ਵੱਡੇ ਸਿਆਸੀ ਆਗੂ ਪਹੁੰਚ ਰਹੇ ਹਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀ ਪ੍ਰਕਾਸ਼ ਸਿੰਘ ਬਾਦਲ ਨੂੰ ਸ਼ਰਧਾਂਜਲੀ ਦੇਣ ਚੰਡੀਗੜ੍ਹ ਪਹੁੰਚ ਗਏ ਹਨ। ਉਨ੍ਹਾਂ ਨੇ ਸੁਖਬੀਰ ਬਾਦਲ ਨਾਲ ਦੁੱਖ ਸਾਂਝਾ ਕੀਤਾ। ਤੁਹਾਨੂੰ ਦੱਸ ਦਈਏ...
ਅਬੋਹਰ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਪਿੰਡ ਨਿਹਾਲਖੇੜਾ ਦੀ ਧੀ ਅਤੇ ਪਿੰਡ ਡੰਗਰਖੇੜਾ ਦੀ ਨੂੰਹ ਨੇ ਅੱਜ ਮੌਤ ਨੂੰ ਗਲੇ ਲਗਾ ਲਿਆ । ਪੁਲਿਸ ਨੇ ਮ੍ਰਿਤਕਾ ਨੇੜਿਓਂ ਇਕ ਲੈਟਰ ਵੀ ਬਰਾਮਦ ਕੀਤਾ ਹੈ, ਜੋ ਉਸ ਨੇ ਲਿਖਿਆ ਹੋਇਆ ਸੀ, ਜਿਸ ਦੇ ਆਧਾਰ ‘ਤੇ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਮ੍ਰਿਤਕਾ ਦੇ ਮਾਪਿਆਂ ਨੇ ਉਸ ਦੇ...
ਹੈਲਥ ਡੈਸਕ | ਗਰਮੀ ਵਧ ਰਹੀ ਹੈ। ਇਸ ਦੇ ਨਾਲ ਹੀ ਭੋਜਨ ਦੇ ਖਰਾਬ ਹੋਣ ਦਾ ਡਰ ਵੀ ਵੱਧ ਰਿਹਾ ਹੈ। ਅਜਿਹੀ ਸਥਿਤੀ ਵਿੱਚ ਫਰਿੱਜ ਹੀ ਇੱਕ ਸਹਾਰਾ ਹੈ। ਜਿੱਥੇ ਲੋਕ ਪੱਕੀਆਂ ਸਬਜ਼ੀਆਂ, ਤਾਜ਼ੀਆਂ ਸਬਜ਼ੀਆਂ, ਬਚੀਆਂ ਹੋਈਆਂ ਦਾਲਾਂ ਅਤੇ ਚਾਵਲ, ਫਲ, ਦੁੱਧ ਅਤੇ ਕਣਕ ਦਾ ਆਟਾ ਰੱਖਦੇ ਹਨ। ਕੀ ਤੁਸੀਂ ਜਾਣਦੇ ਹੋ ਕਿ ਫਰਿੱਜ ਦੇ ਅੰਦਰ ਭੋਜਨ ਰੱਖਣ ਦੀ ਇੱਕ...
ਫ਼ਿਰੋਜ਼ਪੁਰ | ਇਥੋਂ ਇਕ ਸ਼ਰਮਨਾਕ ਖਬਰ ਸਾਹਮਣੇ ਆਈ ਹੈ। ਸ਼ਹਿਰ ਦੇ ਕਾਲਜ ਨੇੜੇ ਰੈਸਟੋਰੈਂਟ ਵਿਚ ਪੁੱਜੀ ਲੜਕੀ ਦਾ ਪਿੱਛਾ ਕਰਦੇ ਹੋਏ ਮੁਲਜ਼ਮ ਅੰਦਰ ਪਹੁੰਚ ਗਏ। ਲੜਕੀ ਨਾਲ ਛੇੜਛਾੜ ਹੋਣ 'ਤੇ ਲੜਕੀ ਨੇ ਰੈਸਟੋਰੈਂਟ 'ਚ ਬੈਠੇ ਨੌਜਵਾਨ ਤੋਂ ਮਦਦ ਮੰਗੀ। ਪੀਜ਼ਾ ਖਾਣ ਆਏ ਨੌਜਵਾਨ ਨੇ ਜਦੋਂ ਮੁਲਜ਼ਮ ਨੂੰ ਛੇੜਛਾੜ ਕਰਨ ਤੋਂ ਰੋਕਿਆ ਤਾਂ ਮੁਲਜ਼ਮ ਝਗੜਾ ਕਰਨ ਲੱਗ ਪਿਆ ਅਤੇ ਬਾਹਰ...
ਨਵੀਂ ਦਿੱਲੀ | ਆਮ ਆਦਮੀ ਪਾਰਟੀ ਦੀ ਸ਼ੈਲੀ ਓਬਰਾਏ ਵੀਰਵਾਰ ਨੂੰ ਦਿੱਲੀ ਨਗਰ ਨਿਗਮ ਦੇ ਮੇਅਰ ਵਜੋਂ ਮੁੜ ਚੁਣੀ ਗਈ। ਇਸ ਅਹੁਦੇ ਲਈ ਅੱਜ ਹੀ ਵੋਟਿੰਗ ਹੋਣੀ ਸੀ ਪਰ ਵੋਟਿੰਗ ਤੋਂ ਪਹਿਲਾਂ ਭਾਜਪਾ ਨੇ ਆਪਣੀ ਉਮੀਦਵਾਰ ਸ਼ਿਖਾ ਰਾਏ ਅਤੇ ਡਿਪਟੀ ਮੇਅਰ ਦੇ ਅਹੁਦੇ ਲਈ ਉਮੀਦਵਾਰ ਦੇ ਨਾਂ ਵਾਪਸ ਲੈ ਲਏ। 22 ਫਰਵਰੀ ਨੂੰ ਹੋਈਆਂ ਚੋਣਾਂ 'ਚ ਸ਼ੈਲੀ ਓਬਰਾਏ ਮੇਅਰ...
ਮੋਗਾ | 5 ਵਾਰ ਮੁੱਖ ਮੰਤਰੀ ਵਜੋਂ ਪੰਜਾਬ ਸਰਕਾਰ ਦੀ ਅਗਵਾਈ ਕਰਨ ਵਾਲੇ ਸਰਦਾਰ ਪ੍ਰਕਾਸ਼ ਸਿੰਘ ਬਾਦਲ ਲਈ ਮੋਗਾ ਸਿਆਸੀ ਤੌਰ 'ਤੇ ਬਹੁਤ 'ਲੱਕੀ' ਸਾਬਿਤ ਹੋਇਆ। ਪੰਜ ਵਿੱਚੋਂ ਤਿੰਨ ਵਾਰ 1997, 2007 ਤੇ 2012 ਵਿਚ ਅਕਾਲੀ ਆਗੂ ਪ੍ਰਕਾਸ਼ ਸਿੰਘ ਬਾਦਲ ਨੇ ਮੋਗਾ ਤੋਂ ਚੋਣ ਪ੍ਰਚਾਰ ਦਾ ਬਿਗੁਲ ਵਜਾ ਦਿੱਤਾ ਅਤੇ ਉਹ ਸੂਬੇ ਦੀ ਸੱਤਾ 'ਤੇ ਕਾਬਜ਼ ਹੋਏ। ਸਾਲ 2017 ਦੀਆਂ...
- Advertisement -

MOST POPULAR