Home Blog Page 103
ਅੰਮ੍ਰਿਤਸਰ, 12 ਜਨਵਰੀ | ਅੰਮ੍ਰਿਤਸਰ ਦੇ ਕੋਰਟ ਰੋਡ ਸਥਿਤ ਹੋਟਲ ਕਿੰਗਜ਼ ਰੂਟ ਵਿੱਚ ਇੱਕ ਵਿਆਹਸ਼ੁਦਾ ਮਹਿਲਾ ਦੀ ਲਾਸ਼ ਮਿਲਣ ਨਾਲ ਇਲਾਕੇ ਵਿੱਚ ਸਨਸਨੀ ਫੈਲ ਗਈ। ਮ੍ਰਿਤਕ ਮਹਿਲਾ ਦੀ ਪਹਿਚਾਣ ਪ੍ਰਭਜੋਤ ਕੌਰ ਵਜੋਂ ਹੋਈ ਹੈ, ਜੋ ਕਿ ਪਿੰਡ ਵੜੈਚ, ਜ਼ਿਲ੍ਹਾ ਗੁਰਦਾਸਪੁਰ ਦੀ ਰਹਿਣ ਵਾਲੀ ਸੀ। ਇਸ ਮਾਮਲੇ ਵਿੱਚ ਮਹਿਲਾ ਦੇ ਪਤੀ ਮਨਦੀਪ ਸਿੰਘ ਢਿੱਲੋਂ ’ਤੇ ਕਤਲ ਕਰਨ ਦਾ ਗੰਭੀਰ ਸ਼ੱਕ...
ਪੰਜਾਬ ਸਰਕਾਰ ਨੇ ਚਾਰ ਸਾਲਾਂ ਤੋਂ ਵੀ ਘੱਟ ਸਮੇਂ ਵਿੱਚ 63,027 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇ ਕੇ ਇਤਿਹਾਸ ਰਚਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 1,746 ਕਾਂਸਟੇਬਲਾਂ ਨੂੰ ਨਿਯੁਕਤੀ ਪੱਤਰ ਸੌਂਪੇ, ਪੰਜਾਬ ਪੁਲਿਸ ਨੂੰ ਕੀਤਾ ਮਜ਼ਬੂਤ ਨਵੇਂ ਭਰਤੀ ਹੋਏ ਪੁਲਿਸ ਮੁਲਾਜ਼ਮ ਨਸ਼ਿਆਂ, ਸਾਈਬਰ ਅਪਰਾਧ ਅਤੇ ਗੈਂਗਸਟਰਾਂ ਵਿਰੁੱਧ ਫੈਸਲਾਕੁੰਨ ਭੂਮਿਕਾ ਨਿਭਾਉਣ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਮੈਰਿਟ-ਆਧਾਰਤ, ਪਾਰਦਰਸ਼ੀ...
ਪ੍ਰੀਖਿਆਵਾਂ ਲਈ ਮੁਫ਼ਤ ਕੋਚਿੰਗ ਦੇਣ ਲਈ ਬਠਿੰਡਾ ਜ਼ਿਲ੍ਹਾ ਲਾਇਬ੍ਰੇਰੀ ਵਿਖੇ ਮਿਸ਼ਨ ਪ੍ਰਗਤੀ ਦੀ ਸ਼ੁਰੂਆਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਮਿਸ਼ਨ ਪ੍ਰਗਤੀ ਅਧੀਨ ਪੇਂਡੂ ਅਤੇ ਹੋਣਹਾਰ ਵਿਦਿਆਰਥੀਆਂ ਨੂੰ ਮੁਫ਼ਤ ਅਕਾਦਮਿਕ ਅਤੇ ਸਰੀਰਕ ਸਿਖਲਾਈ ਦਿੱਤੀ ਜਾ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਐੱਸ.ਐੱਸ.ਬੀ., ਪੁਲਿਸ, ਹਥਿਆਰਬੰਦ ਸੈਨਾਵਾਂ ਦੀਆਂ ਪ੍ਰੀਖਿਆਵਾਂ ਲਈ ਵਿਦਿਆਰਥੀਆਂ ਨੂੰ ਤਿਆਰ ਕਰਨ ਲਈ 'ਨੌਜਵਾਨਾਂ ਦੀ ਮਦਦ ਕਰਨ ਵਾਲਾ' ਮਾਡਲ ਪੇਸ਼: ਮੁੱਖ...
ਜਲੰਧਰ, ਜਨਵਰੀ | ਆਮ ਆਦਮੀ ਪਾਰਟੀ ਦੇ ਜਲੰਧਰ ਸੈਂਟਰਲ ਵਿਧਾਨ ਸਭਾ ਹਲਕੇ ਦੇ ਇੰਚਾਰਜ ਨਿਤਿਨ ਕੋਹਲੀ, ਦੇ ਨਾਲ ਪਾਰਟੀ ਦੇ ਸੀਨੀਅਰ ਨੇਤਾ ਕਾਕੂ ਆਹਿਲੂਵਾਲੀਆ ਵੀ ਮੌਜੂਦ ਸਨ। ਦੋਹਾਂ ਨੇ ਅੱਜ ਪੀਏਪੀ ਹੈਲੀਪੈਡ ‘ਤੇ ਪੰਜਾਬ ਦੇ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਦਾ ਗਰਮਜੋਸ਼ੀ ਅਤੇ ਆਦਰ ਸਹਿਤ ਸਵਾਗਤ ਕੀਤਾ। ਮੁੱਖ ਮੰਤਰੀ ਦੇ ਜਲੰਧਰ ਆਗਮਨ ਦੌਰਾਨ ਨਿਤਿਨ ਕੋਹਲੀ ਅਤੇ ਕਾਕੂ ਆਹਿਲੂਵਾਲੀਆ ਅੱਗੇ...
ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨਸ਼ਿਆਂ ਵਿਰੁੱਧ ਦੇਸ਼ ਦੀ ਫੈਸਲਾਕੁੰਨ ਜੰਗ ਦੀ ਅਗਵਾਈ ਕਰ ਰਿਹਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਆਪ ਸਰਕਾਰ ਦੌਰਾਨ 28,000 ਨਸ਼ਾ ਤਸਕਰਾਂ ਵਿਰੁੱਧ ਕੇਸ ਦਰਜ, ਸਜ਼ਾ ਦਰ 88 ਫ਼ੀਸਦ ਰਹੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਹਿਰੀ ਪਾਣੀ ਤੋਂ ਲੈ ਕੇ ਮੁਫ਼ਤ ਬਿਜਲੀ ਅਤੇ ਨੌਕਰੀਆਂ ਤੱਕ, ਆਪ ਸਰਕਾਰ ਵੱਲੋਂ ਪੰਜਾਬ ਵਿੱਚ ਲੋਕ-ਪੱਖੀ ਸ਼ਾਸਨ ਬਣਾਇਆ ਜਾ ਰਿਹੈ ਯਕੀਨੀ:...
ਅੰਮ੍ਰਿਤਸਰ, 11 ਜਨਵਰੀ | IDH ਮਾਰਕੀਟ ਵਿੱਚ ਅੱਜ ਉਸ ਸਮੇਂ ਤਣਾਅਪੂਰਨ ਹਾਲਾਤ ਬਣ ਗਏ, ਜਦੋਂ ਮਾਰਕੀਟ ਦੇ ਦੁਕਾਨਦਾਰਾਂ ਨੇ ਇਕੱਠੇ ਹੋ ਕੇ ਆਪਣੀਆਂ ਦੁਕਾਨਾਂ ਬੰਦ ਕਰ ਦਿੱਤੀਆਂ ਅਤੇ ਸੜਕ ਜਾਮ ਕਰਕੇ ਪ੍ਰਦਰਸ਼ਨ ਕੀਤਾ। ਦੁਕਾਨਦਾਰਾਂ ਨੇ ਇੱਕ ਵਿਅਕਤੀ ’ਤੇ ਗੰਭੀਰ ਦੋਸ਼ ਲਗਾਏ ਹਨ ਕਿ ਉਹ ਪਿਛਲੇ ਦੋ ਸਾਲਾਂ ਤੋਂ ਮਾਰਕੀਟ ਵਿੱਚ ਆ ਕੇ ਗੁੰਡਾਗਰਦੀ ਕਰ ਰਿਹਾ ਹੈ ਅਤੇ ਮਹੀਨਾ ਮੰਗਦਾ...
ਚੰਡੀਗੜ੍ਹ, 10 ਜਨਵਰੀ | ਪੰਜਾਬ ਦੇ ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਦੱਸਿਆ ਕਿ ‘ਈਜ਼ੀ ਰਜਿਸਟਰੀ’ ਪਹਿਲਕਦਮੀ ਪੰਜਾਬ ਦੀ ਜਾਇਦਾਦ ਰਜਿਸਟ੍ਰੇਸ਼ਨ ਪ੍ਰਣਾਲੀ ਵਿੱਚ ਇੱਕ ਨਵਾਂ ਮੀਲ ਪੱਥਰ ਸਾਬਤ ਹੋਈ ਹੈ ਜਿਸ ਨਾਲ ਸੂਬੇ ਭਰ ਵਿੱਚ ਮਜ਼ਬੂਤ ਅਤੇ ਲਗਾਤਾਰ ਸਾਕਾਰਾਤਮਕ ਨਤੀਜੇ ਸਾਹਮਣੇ ਆ ਰਹੇ ਹਨ। ਮਾਲ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਦੱਸਿਆ ਕਿ ਜੁਲਾਈ 2025 ਵਿੱਚ...
ਜਲੰਧਰ, 11 ਜਨਵਰੀ | ਗੋਰਾਇਆ ਦੇ ਵੱਡਾ ਪਿੰਡ ਰੋਡ ‘ਤੇ ਸਥਿਤ ਡੀਪੀ ਜੁੈਲਰ ਦੀ ਬੰਦ ਦੁਕਾਨ ਨੂੰ ਬਦਮਾਸ਼ਾਂ ਨੇ ਨਿਸ਼ਾਨਾ ਬਣਾਇਆ। ਅਣਪਛਾਤੇ ਬਦਮਾਸ਼ ਦੁਕਾਨ ਦੇ ਸ਼ਟਰ ‘ਤੇ ਗੋਲੀਆਂ ਚਲਾ ਕੇ ਮੌਕੇ ਤੋਂ ਫਰਾਰ ਹੋ ਗਏ। ਫਾਇਰਿੰਗ ਦੌਰਾਨ ਇੱਕ ਗੋਲੀ ਸ਼ਟਰ ਨੂੰ ਲੱਗੀ, ਜਿਸ ਕਾਰਨ ਸ਼ਟਰ ਵਿੱਚ ਛੇਦ ਪੈ ਗਿਆ। ਗੋਲੀਆਂ ਦੀ ਆਵਾਜ਼ ਸੁਣਦੇ ਹੀ ਇਲਾਕੇ ‘ਚ ਦਹਿਸ਼ਤ ਦਾ ਮਾਹੌਲ ਬਣ...
* ਪ੍ਰੀਖਿਆਵਾਂ ਲਈ ਮੁਫ਼ਤ ਕੋਚਿੰਗ ਦੇਣ ਲਈ ਬਠਿੰਡਾ ਜ਼ਿਲ੍ਹਾ ਲਾਇਬ੍ਰੇਰੀ ਵਿਖੇ ਮਿਸ਼ਨ ਪ੍ਰਗਤੀ ਦੀ ਸ਼ੁਰੂਆਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ * ਮਿਸ਼ਨ ਪ੍ਰਗਤੀ ਅਧੀਨ ਪੇਂਡੂ ਅਤੇ ਹੋਣਹਾਰ ਵਿਦਿਆਰਥੀਆਂ ਨੂੰ ਮੁਫ਼ਤ ਅਕਾਦਮਿਕ ਅਤੇ ਸਰੀਰਕ ਸਿਖਲਾਈ ਦਿੱਤੀ ਜਾ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ* * ਐੱਸ.ਐੱਸ.ਬੀ., ਪੁਲਿਸ, ਹਥਿਆਰਬੰਦ ਸੈਨਾਵਾਂ ਦੀਆਂ ਪ੍ਰੀਖਿਆਵਾਂ ਲਈ ਵਿਦਿਆਰਥੀਆਂ ਨੂੰ ਤਿਆਰ ਕਰਨ ਲਈ 'ਨੌਜਵਾਨਾਂ ਦੀ ਮਦਦ ਕਰਨ ਵਾਲਾ'...
ਹੁਸ਼ਿਆਰਪੁਰ, 10 ਜਨਵਰੀ | ਅੱਜ ਸਵੇਰੇ ਹੁਸ਼ਿਆਰਪੁਰ–ਦਸੂਹਾ ਰੋਡ ’ਤੇ ਦੁਸੜਕਾਂ ਨਜ਼ਦੀਕ ਇੱਕ ਭਿਆਨਕ ਅਤੇ ਦਰਦਨਾਕ ਸੜਕ ਹਾਦਸਾ ਵਾਪਰਿਆ, ਜਿਸ ਵਿੱਚ ਚਾਰ ਵਿਅਕਤੀਆਂ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦਕਿ ਇੱਕ ਵਿਅਕਤੀ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਕਾਰ ਨੰਬਰ HP72B-6869 ਵਿੱਚ ਸਵਾਰ ਵਿਅਕਤੀ ਅੰਮ੍ਰਿਤਸਰ ਏਅਰਪੋਰਟ ਵੱਲ ਜਾ ਰਹੇ ਸਨ। ਦੁਸੜਕਾਂ...
- Advertisement -

MOST POPULAR