Home Blog Page 1030
ਚੰਡੀਗੜ੍ਹ | ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਨੂੰ ਅੰਤਿਮ ਸ਼ਰਧਾਂਜਲੀ ਦੇਣ ਲਈ ਦੁਪਹਿਰ 12 ਵਜੇ ਚੰਡੀਗੜ੍ਹ ਪਹੁੰਚਣਗੇ। ਇਸ ਤੋਂ ਪਹਿਲਾਂ ਮੰਗਲਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪ੍ਰਕਾਸ਼ ਸਿੰਘ ਬਾਦਲ ਦੇ ਦਿਹਾਂਤ ‘ਤੇ ਦੁੱਖ ਪ੍ਰਗਟ ਕੀਤਾ ਸੀ। ਉਥੇ ਹੀ ਪੰਜਾਬ ਸਰਕਾਰ ਨੇ ਸਾਬਕਾ ਮੁੱਖ ਮੰਤਰੀ ਬਾਦਲ ਦੇ ਦਿਹਾਂਤ ‘ਤੇ 27 ਅਪ੍ਰੈਲ ਨੂੰ ਛੁੱਟੀ...
ਉੱਤਰ ਪ੍ਰਦੇਸ| ਅਮੇਠੀ ਵਿੱਚ ਬਹੁਤ ਹੀ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਇੱਥੇ ਇੱਕ ਵਿਦਿਆਰਥਣ ਨੇ 10ਵੀਂ ਬੋਰਡ ਵਿੱਚ 94 ਫੀਸਦੀ ਅੰਕ ਹਾਸਲ ਕੀਤੇ ਹਨ ਪਰ ਇਸ ਤੋਂ ਬਾਅਦ ਵੀ ਉਹ ਫੇਲ੍ਹ ਹੋ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਵਿੱਚ ਯੂਪੀ ਬੋਰਡ ਦੇ ਅਧਿਕਾਰੀਆਂ ਦੀ ਵੱਡੀ ਲਾਪਰਵਾਹੀ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਵਿਦਿਆਰਥਣ ਭਾਵਨਾ...
ਚੰਡੀਗੜ੍ਹ| ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਦਿਹਾਂਤ ਕਾਰਨ ਅੱਜ ਸੂਬੇ ਦੇ ਸਾਰੇ ਸਰਕਾਰੀ-ਪ੍ਰਾਈਵੇਟ ਸਕੂਲ-ਕਾਲਜ ਤੇ ਸਰਕਾਰੀ ਦਫਤਰ ਬੰਦ ਰਹਿਣਗੇ। ਮੁੱਖ ਮੰਤਰੀ ਭਗਵੰਤ ਮਾਨ ਨੇ ਬੁੱਧਵਾਰ ਨੂੰ ਸੂਬੇ 'ਚ ਇਕ ਦਿਨ ਦੀ ਛੁੱਟੀ ਦਾ ਐਲਾਨ ਕੀਤਾ ਹੈ। ਦੱਸਣਯੋਗ ਹੈ ਕਿ ਬੀਤੇ ਦਿਨ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਮੋਹਾਲੀ ਵਿਖੇ ਦਿਹਾਂਤ ਹੋ ਗਿਆ ਸੀ, ਜਿਸ ਕਾਰਨ ਅੱਜ ਪੰਜਾਬ...
ਚੰਡੀਗੜ੍ਹ | ਚਾਈਨੀਜ਼ ਮੋਬਾਈਲ ਐਪਲੀਕੇਸ਼ਨ ਬਣਾ ਕੇ ਲੋਕਾਂ ਨੂੰ ਬਲੈਕਮੇਲ ਕਰਨ ਅਤੇ ਠੱਗੀ ਮਾਰਨ ਦੇ ਮਾਮਲੇ 'ਚ 22 ਮੁਲਜ਼ਮਾਂ ਖ਼ਿਲਾਫ਼ ਚੰਡੀਗੜ੍ਹ ਜ਼ਿਲ੍ਹਾ ਅਦਾਲਤ 'ਚ ਸੁਣਵਾਈ ਸ਼ੁਰੂ ਹੋਵੇਗੀ। ਜ਼ਿਲ੍ਹਾ ਅਦਾਲਤ ਨੇ ਮੁਲਜ਼ਮਾਂ ਖ਼ਿਲਾਫ਼ ਦੋਸ਼ ਆਇਦ ਕਰ ਦਿੱਤੇ ਹਨ। ਹੁਣ ਮਾਮਲੇ ਦੀ ਸੁਣਵਾਈ 3 ਮਈ ਨੂੰ ਹੋਵੇਗੀ। ਸਤੰਬਰ 2022 'ਚ ਚੰਡੀਗੜ੍ਹ ਪੁਲਿਸ ਨੇ ਇੱਕ ਵੱਡੇ ਗਿਰੋਹ ਦਾ ਪਰਦਾਫਾਸ਼ ਕੀਤਾ ਸੀ। ਮੁਲਜ਼ਮ ਪਹਿਲਾਂ...
ਲੁਧਿਆਣਾ | ਸ਼ੂਟਿੰਗ 'ਚ ਸੋਨ ਤਮਗਾ ਜੇਤੂ ਜਸਦੇਵ ਨਗਰ ਨਿਵਾਸੀ ਇਸ਼ਪ੍ਰੀਤ ਸਿੰਘ (17) ਦੀ ਸੋਮਵਾਰ ਨੂੰ ਘਰ 'ਚ ਗੋਲੀ ਲੱਗਣ ਨਾਲ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਸਕੂਲ ਤੋਂ ਆਉਣ ਤੋਂ ਬਾਅਦ ਇਸ਼ਪ੍ਰੀਤ ਆਪਣੇ ਰਿਟਾਇਰਡ ਸੂਬੇਦਾਰ ਦਾਦਾ ਦਾ ਲਾਇਸੈਂਸੀ ਰਿਵਾਲਵਰ ਸਾਫ਼ ਕਰ ਰਿਹਾ ਸੀ। ਇਸ ਦੌਰਾਨ ਗੋਲੀ ਚੱਲ ਕੇ ਸਿੱਧੀ ਉਸ ਦੇ ਸਿਰ 'ਚ ਜਾ ਲੱਗੀ। ਫਾਇਰਿੰਗ...
ਚੰਡੀਗੜ੍ਹ | ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਦਾ ਮੰਗਲਵਾਰ ਨੂੰ 95 ਸਾਲ ਦੀ ਉਮਰ 'ਚ ਦਿਹਾਂਤ ਹੋ ਗਿਆ। ਬਾਦਲ ਨੂੰ ਸਾਹ ਚੜ੍ਹਨ ਦੀ ਸ਼ਿਕਾਇਤ ਤੋਂ ਬਾਅਦ ਪਿਛਲੇ ਹਫ਼ਤੇ ਹੀ ਮੋਹਾਲੀ ਦੇ ਫੋਰਟਿਸ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਸੀ। ਦਰਦ ਵਧਣ ਤੋਂ ਬਾਅਦ ਸ਼ੁੱਕਰਵਾਰ ਨੂੰ ਉਨ੍ਹਾਂ ਨੂੰ ਆਈਸੀਯੂ 'ਚ ਸ਼ਿਫਟ ਕੀਤਾ...
ਚੰਡੀਗੜ੍ਹ| ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਅੱਜ ਦਿਹਾਂਤ ਹੋ ਗਿਆ। ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਮੋਹਾਲੀ ਦੇ ਫੋਰਟਿਸ ਹਸਪਤਾਲ ਚ ਦਾਖਲ ਸਨ, ਜਿਥੇ ਉਨ੍ਹਾਂ ਨੇ ਅੱਜ ਆਖਰੀ ਸਾਹ ਲਏ। ਸਿਆਸਤ ਦੇ ਤਮਾਮ ਉਤਾਰ ਚੜ੍ਹਾਅ ਵੇਖਦਿਆਂ ਇੱਕ ਯੁੱਗ ਖਤਮ ਹੋ ਗਿਆ। ਇਤਿਹਾਸ ਉਹਨਾਂ ਦੀ ਸ਼ਖਸੀਅਤ ਦੀ ਸਦਾ ਪੜਚੋਲ ਕਰਦਾ ਰਹੇਗਾ। ਸਿਆਸਤ ਚ ਉਨ੍ਹਾਂ ਵਲੋਂ ਕੀਤੀਆਂ ਪ੍ਰਾਪਤੀਆਂ ਲੋਕਾਂ ਨੂੰ...
ਰੋਪੜ/ਮੋਰਿੰਡਾ | ਮੋਰਿੰਡਾ ਬੇਅਦਬੀ ਮਾਮਲਾ ਵਿਚ ਪ੍ਰਸ਼ਾਸਨ ਦੇ ਭਰੇਸੋ ਤੋਂ ਬਾਅਦ ਸੰਗਤ ਨੇ ਧਰਨਾ ਚੁੱਕ ਲਿਆ ਹੈ। ਸੰਗਤ ਦੀ ਮੰਗ 'ਤੇ ਇਕ ਹੋਰ ਕੇਸ ਦਰਜ ਕੀਤਾ ਗਿਆ ਹੈ। ਘਟਨਾ 'ਚ ਸਾਜ਼ਿਸ਼ ਦੇ ਦੋਸ਼ ਵਿਚ ਇਕ ਹੋਰ ਵਿਅਕਤੀ 'ਤੇ ਪਰਚਾ ਹੋਇਆ ਹੈ। ਮੁਲਜ਼ਮ ਦਾ 2 ਦਿਨ ਦਾ ਰਿਮਾਂਡ ਮਿਲਿਆ ਹੈ। ਉਹ ਰੋਪੜ ਜੇਲ ਵਿਚ ਬੰਦ ਹੈ। ...
ਅੰਮ੍ਰਿਤਸਰ | DGP ਗੌਰਵ ਯਾਦਵ ਪੰਜਾਬ ਨੇ ਕਿਹਾ ਕਿ ਅੰਮ੍ਰਿਤਪਾਲ ਨੇ ਸਿਰੰਡਰ ਨਹੀਂ ਕੀਤਾ, ਉਸ ਨੂੰ ਗ੍ਰਿਫਤਾਰ ਕੀਤਾ ਗਿਆ। ਆਪਰੇਸ਼ਨ ਅੰਮ੍ਰਿਤਪਾਲ ਦੀ ਕਾਮਯਾਬੀ 'ਤੇ CM ਮਾਨ ਨੇ ਪੁਲਿਸ ਅਫਸਰਾਂ ਦੀ ਪ੍ਰਸ਼ੰਸਾ ਕੀਤੀ। ਜਾਂਚ ਵਿਚ ਸਾਹਮਣੇ ਆਇਆ ਹੈ ਕਿ ਅੰਮ੍ਰਿਤਪਾਲ ਸਿੰਘ ਫਰਾਰੀ ਤੋਂ ਬਾਅਦ ਵਿਦੇਸ਼ੀ ਨੰਬਰ ਦੀ ਵਰਤੋਂ ਕਰ ਰਿਹਾ ਸੀ। ਉਹ ਵਟਸਐਪ ਕਾਲਿੰਗ ਰਾਹੀਂ ਆਪਣੇ ਸਾਥੀਆਂ ਦੇ ਸੰਪਰਕ ਵਿਚ...
ਅੰਮ੍ਰਿਤਸਰ | ਅੰਮ੍ਰਿਤਪਾਲ ਸਿੰਘ 'ਤੇ ਸਭ ਤੋਂ ਵੱਡਾ ਖੁਲਾਸਾ ਹੋਇਆ ਹੈ। ਨਸ਼ਾ ਮੁਕਤੀ ਦੀ ਆੜ ਵਿਚ ਆਪਣੀ ਫੌਜ ਤਿਆਰ ਕਰ ਰਿਹਾ ਸੀ। ਅੰਮ੍ਰਿਤਪਾਲ ਦੇ ਸਾਥੀ ਵੀ ਕਰਦੇ ਸਨ ਨਸ਼ਾ। ਪਹਿਲੀ ਵਾਰ ਪੁਲਿਸ ਅਧਿਕਾਰੀ ਨੇ ਰਾਜ਼ ਖੋਲ੍ਹੇ। SP ਤੇਜਵੀਰ ਸਿੰਘ ਨੇ ਕਿਹਾ ਕਿ ਨਸ਼ਾ ਮੁਕਤੀ ਕੇਂਦਰ ਦੀ ਅਸਲੀਅਤ ਕੁਝ ਹੋਰ ਸੀ। ਕਈ ਨੌਜਵਾਨਾਂ ਨੇ ਦੱਸਿਆ ਕਿ ਉਨ੍ਹਾਂ ਨੂੰ ਵਰਗਲਾਇਆ ਜਾਂਦਾ...
- Advertisement -

MOST POPULAR