Home Blog Page 1032
ਲੁਧਿਆਣਾ | ਪੰਜਾਬ ਦੇ ਲੁਧਿਆਣਾ ਵਿੱਚ ਮਾਤਾ ਵੈਸ਼ਨੋ ਦੇਵੀ ਦੇ ਦਰਸ਼ਨ ਕਰਕੇ ਵਾਪਸ ਦਿੱਲੀ ਜਾ ਰਹੀ ਸ਼ਰਧਾਲੂਆਂ ਦੀ ਬੱਸ ਡਿਵਾਈਡਰ ਵਿਚ ਜਾ ਟਕਰਾਈ। ਇਸ ਦੌਰਾਨ ਬੱਸ ਨੇ ਸਾਈਕਲ ਸਵਾਰ ਨੂੰ ਕੁਚਲ ਦਿੱਤਾ, ਜਿਸ ਵਿਚ ਉਸ ਦੀ ਮੌਤ ਹੋ ਗਈ। ਇਸ ਦੇ ਨਾਲ ਹੀ ਕੁਝ ਯਾਤਰੀਆਂ ਨੂੰ ਮਾਮੂਲੀ ਸੱਟਾਂ ਲੱਗੀਆਂ। ਘਟਨਾ ਤੋਂ ਬਾਅਦ ਬੱਸ ਦਾ ਡਰਾਈਵਰ ਫਰਾਰ ਹੋ ਗਿਆ। ਬੱਸ ਵਿੱਚ...
ਚੰਡੀਗੜ੍ਹ | ਰਾਣਾ ਗੁਰਜੀਤ ਦੇ ਭਤੀਜੇ ਹਰਜੀਤ ਸਿੰਘ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ ਹਨ। ਉਨ੍ਹਾਂ ਨੂੰ ਭਗਵੰਤ ਮਾਨ ਨੇ ਪਾਰਟੀ ਵਿਚ ਸ਼ਾਮਲ ਕਰਵਾਇਆ। ਜਲੰਧਰ ਵਿਚ ਕਾਂਗਰਸ ਨੂੰ ਵੱਡਾ ਝਟਕਾ ਦਿੰਦਿਆਂ ਸਾਬਕਾ ਕਾਂਗਰਸੀ ਮੰਤਰੀ ਰਾਣਾ ਗੁਰਜੀਤ ਸਿੰਘ ਦੇ ਭਤੀਜੇ ਹਰਦੀਪ ਸਿੰਘ ਰਾਣਾ ਆਪਣੇ ਸੈਂਕੜੇ ਸਮਰਥਕਾਂ ਸਮੇਤ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਹਾਜ਼ਰੀ ਵਿਚ ‘ਆਪ’ ਵਿੱਚ ਸ਼ਾਮਲ ਹੋ...
ਨਵਾਂਸ਼ਹਿਰ | ਇਥੋਂ ਇਕ ਦੁਖਦਾਈ ਖਬਰ ਸਾਹਮਣੇ ਆਈ ਹੈ। ਪਿੰਡ ਮਾਹਿਲ ਗਹਿਲਾ ਵਿਚ ਨਸ਼ੇ ਦੀ ਵੱਧ ਮਾਤਰਾ ਲੈਣ ਕਾਰਨ ਇਕ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਜਸਪ੍ਰੀਤ ਮਨੋਤਾ ਵਜੋਂ ਹੋਈ ਹੈ, ਇਸ ਦੀ ਉਮਰ ਕਰੀਬ 27 ਸਾਲ ਦੱਸੀ ਜਾ ਰਹੀ ਹੈ।ਮ੍ਰਿਤਕ ਦੇ ਭਰਾ ਮਨਪ੍ਰੀਤ ਨੇ ਦੱਸਿਆ ਕਿ ਉਸ ਦਾ ਛੋਟਾ ਭਰਾ ਇਹ ਕਹਿ ਕੇ ਘਰੋਂ ਆਇਆ ਸੀ...
ਲੁਧਿਆਣਾ | ਇਥੋਂ ਇਕ ਸ਼ਰਮਨਾਕ ਘਟਨਾ ਸਾਹਮਣੇ ਆਈ ਹੈ। ਮਹਾਨਗਰ ਦੇ ਥਾਣਾ ਜਮਾਲਪੁਰ ਇਲਾਕੇ ਵਿਚ ਰਹਿਣ ਵਾਲੀ ਨੌਜਵਾਨ ਲੜਕੀ ਨਾਲ ਵਿਆਹ ਕਰਵਾਉਣ ਦਾ ਝਾਂਸਾ ਦੇ ਕੇ ਉਸਦਾ ਪ੍ਰੇਮੀ 9 ਮਹੀਨੇ ਤੱਕ ਸਰੀਰਕ ਸਬੰਧ ਬਣਾਉਂਦਾ ਰਿਹਾ। ਜਦੋਂ ਲੜਕੀ ਦੇ ਗਰਭਵਤੀ ਹੋਣ ਦਾ ਪਤਾ ਲੱਗਾ ਤਾਂ ਮੁਲਜ਼ਮ ਵਿਆਹ ਕਰਵਾਉਣ ਤੋਂ ਮੁਨਕਰ ਹੋਇਆ ਅਤੇ ਉਸ ਨੂੰ ਛੱਡ ਕੇ ਫਰਾਰ ਹੋ ਗਿਆ। ਉਕਤ...
ਚੰਡੀਗੜ੍ਹ | ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ ਨੂੰ ਅੱਜ ਇਕ ਵੱਡੀ ਕਾਮਯਾਬੀ ਹਾਸਲ ਹੋਈ ਹੈ। ਇਸ ਦਾ ਖੁਲਾਸਾ ਡੀਜੀਪੀ ਪੰਜਾਬ ਨੇ ਟਵੀਟ ਕਰਕੇ ਕੀਤਾ। ਉਨ੍ਹਾਂ ਟਵੀਟ ਵਿਚ ਦੱਸਿਆ ਕਿ ਗੈਂਗਸਟਰਾਂ ਤੇ ਵੱਡੇ ਮੁਲਜ਼ਮਾਂ ਦੀ ਦੇਸ਼ ਦੇ ਕਾਨੂੰਨ ਤੋਂ ਬਚ ਕੇ ਵਿਦੇਸ਼ਾਂ ਵਿਚ ਜਾਣ ਲਈ ਮਦਦ ਕਰਨ ਵਾਲੇ ਤੇ ਉਨ੍ਹਾਂ ਨੂੰ ਜਾਅਲੀ ਪਾਸਪੋਰਟ ਮੁਹੱਈਆ ਕਰਵਾਉਣ ਵਾਲੇ 3 ਏਜੰਟ...
ਚੰਡੀਗੜ੍ਹ | ਪੰਜਾਬ ਸਰਕਾਰ ਨੇ 1 ਮਈ ਨੂੰ ਮਜ਼ਦੂਰ ਦਿਵਸ ਦੀ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਹੈ। ਇਸ ਦਿਨ ਪੰਜਾਬ ਭਰ ਦੇ ਸਾਰੇ ਸਰਕਾਰੀ ਦਫ਼ਤਰ, ਬੋਰਡਾਂ, ਕਾਰਪੋਰੇਸ਼ਨਾਂ ਤੇ ਵਿਦਿਅਕ ਅਦਾਰੇ ਬੰਦ ਰਹਿਣਗੇ। ਇਸ ਛੁੱਟੀ ਸਬੰਧੀ ਪੰਜਾਬ ਸਰਕਾਰ ਨੇ ਨੋਟੀਫਿਕੇਸ਼ਨ ਜਾਰੀ ਕਰ ਕੇ ਇਸ ਨੂੰ ਗਜ਼ਟਿਡ ਛੁੱਟੀ ਐਲਾਨਿਆ ਹੈ। ਜ਼ਿਕਰਯੋਗ ਹੈ ਕਿ ਮੰਗਲਵਾਰ ਨੂੰ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ...
ਨਵੀਂ ਦਿੱਲੀ | ਰੈਸਲਿੰਗ ਫੈਡਰੇਸ਼ਨ ਆਫ ਇੰਡੀਆ ਦੇ ਪ੍ਰਧਾਨ ਬ੍ਰਿਜ ਭੂਸ਼ਣ ਸ਼ਰਨ ਸਿੰਘ ਖਿਲਾਫ ਦਿੱਲੀ ਦੇ ਜੰਤਰ-ਮੰਤਰ 'ਤੇ ਪਹਿਲਵਾਨਾਂ ਦਾ ਪ੍ਰਦਰਸ਼ਨ ਜਾਰੀ ਹੈ। ਪਹਿਲਵਾਨ ਵਿਨੇਸ਼ ਫੋਗਾਟ, ਬਜਰੰਗ ਪੂਨੀਆ ਅਤੇ ਸਾਕਸ਼ੀ ਮਲਿਕ ਸਮੇਤ ਕਈ ਖਿਡਾਰੀ ਐਤਵਾਰ ਤੋਂ ਜੰਤਰ-ਮੰਤਰ 'ਤੇ ਹੜਤਾਲ 'ਤੇ ਹਨ। ਹੁਣ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਵੀ ਉਨ੍ਹਾਂ ਦੇ ਸਮਰਥਨ 'ਚ ਆ ਗਏ ਹਨ। ਉਹ ਸੋਮਵਾਰ...
ਲੁਧਿਆਣਾ | ਪੰਜਾਬ ਦੇ ਜ਼ਿਲ੍ਹਾ ਲੁਧਿਆਣਾ ਵਿੱਚ ਸ਼ੁੱਕਰਵਾਰ ਨੂੰ ਕੈਬਨਿਟ ਮੀਟਿੰਗ ਹੋਈ, ਜਿਸ ਵਿੱਚ ਕਈ ਅਹਿਮ ਫੈਸਲੇ ਲਏ ਗਏ। ਸੀਐਮ ਭਗਵੰਤ ਮਾਨ ਨੇ ਦੱਸਿਆ ਕਿ ਮੀਟਿੰਗ ਵਿੱਚ ਫੈਸਲਾ ਕੀਤਾ ਹੈ ਕਿ ਪੰਜਾਬ ਵਿੱਚ ਨਸ਼ਾ ਵਿਰੋਧੀ ਮੁਹਿੰਮ ਨੂੰ ਹੇਠਲੇ ਪੱਧਰ ਤੱਕ ਸਫ਼ਲ ਬਣਾਉਣ ਲਈ ਡਰੱਗ ਲੈਬਾਰਟਰੀਆਂ ਵਿੱਚ ਪੱਕੇ ਮੁਲਾਜ਼ਮ ਭਰਤੀ ਕੀਤੇ ਜਾਣਗੇ। ਮੁਲਾਜ਼ਮਾਂ ਦੀ ਘਾਟ ਕਾਰਨ ਕਈ-ਕਈ ਦਿਨ ਸੈਂਪਲ ਲੈਬਾਰਟਰੀ ਵਿਚ...
ਲੁਧਿਆਣਾ | ਸੀਐਮ ਮਾਨ ਨੇ ਕਾਂਗਰਸੀ ਸੀਨੀਅਰ ਲੀਡਰ ਰਾਣਾ ਗੁਰਜੀਤ ਦੀ ਚੋਣ ਕੰਮੇਨ ਦੌਰਾਨ ਪੈਸੇ ਵੰਡਣ ਦੀ ਵੀਡੀਓ 'ਤੇ ਕਿਹਾ ਕਿ ਰਾਣਾ ਗੁਰਜੀਤ ਦੀ ਸ਼ਿਕਾਇਤ ਆਮ ਆਦਮੀ ਪਾਰਟੀ ਇਲੈਕਸ਼ਨ ਕਮੀਸ਼ਨ ਨੂੰ ਕਰੇਗੀ। ਲੋਕਾਂ ਨੂੰ ਉਹ ਵਿਕਾਊ ਨਾ ਸਮਝਣ। ਉਨ੍ਹਾਂ ਕੋਲ ਜ਼ਿਆਦਾ ਪੈਸੇ ਹੋਣਗੇ ਜੋ ਲੋਕਾਂ ਨੂੰ ਵੰਡ ਰਹੇ ਹਨ। ਉਹ ਲੋਕਾਂ ਨੂੰ ਪੈਸੇ ਦੇ ਕੇ ਖਰੀਦ ਨਹੀਂ ਸਕਦੇ। ਇਹੋ...
ਬਠਿੰਡਾ | ਇਥੇ ਵੱਡਾ ਹਾਦਸਾ ਵਾਪਰ ਗਿਆ। ਅੱਜ ਸਰਹੰਦ ਨਹਿਰ ਦੀ ਬਠਿੰਡਾ ਬਰਾਂਚ ਵਿਚ ਸਵਾਰੀਆਂ ਨਾਲ ਭਰੀ ਬੱਸ ਡਿੱਗ ਪਈ। ਇਸ ਘਟਨਾ ਵਿੱਚ ਅੱਧੀ ਦਰਜਨ ਸਵਾਰੀਆਂ ਜ਼ਖਮੀ ਹੋਈਆਂ ਜਿਨ੍ਹਾਂ ਨੂੰ ਸਮਾਜ ਸੇਵੀ ਸੰਸਥਾ ਅਤੇ ਪਿੰਡ ਵਾਸੀਆਂ ਨੇ ਸਿਵਲ ਹਸਪਤਾਲ ਦਾਖ਼ਲ ਕਰਵਾਇਆ। ਜਾਣਕਾਰੀ ਅਨੁਸਾਰ ਪੈਪਸੂ ਰੋਡ ਟਰਾਂਸਪੋਰਟ ਕਾਰਪੋਰੇਸ਼ਨ ਖੁਦ ਵੀ ਮਿੰਨੀ ਬੱਸ ਬਠਿੰਡਾ ਤੋਂ ਵਾਇਆ ਗੋਬਿੰਦਪੁਰਾ ਨਥਾਣਾ ਨੂੰ ਚਲਦੀ ਹੈ।...
- Advertisement -

MOST POPULAR