ਕ੍ਰਾਇਮ ਅਤੇ ਨਸ਼ਾ
ਫਿਰੋਜ਼ਪੁਰ ਤੋਂ ਵੱਡੀ ਖਬਰ : ਘਰੇ ਵੜ ਕੇ 26 ਸਾਲਾ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ
Admin - 0
ਫਿਰੋਜ਼ਪੁਰ-ਫਿਰੋਜ਼ਪੁਰ ਤੋਂ ਵੱਡੀ ਖਬਰ ਸਾਹਮਣੇ ਆਈ ਹੈ। ਇਥੇ ਮੱਲਾਂਵਾਲਾ ਤੋਂ ਥੋੜ੍ਹੀ ਦੂਰ ਪਿੰਡ ਨਵਾਂ ਗੁਰਦਿੱਤੀ ਵਾਲਾ ’ਚ ਪੁਰਾਣੀ ਰੰਜਿਸ਼ ਨੂੰ ਲੈ ਕੇ ਕੁਝ ਨੌਜਵਾਨਾਂ ਨੇ ਨੌਜਵਾਨ ਦਾ ਕਤਲ ਕਰ ਦਿੱਤਾ। ਮ੍ਰਿਤਕ ਦੀ ਪਹਿਚਾਣ ਗੁਰਵਿੰਦਰ ਸਿੰਘ (26) ਵਜੋਂ ਹੋਈ ਹੈ।
ਮ੍ਰਿਤਕ ਦੀ ਮਾਤਾ ਜੋਗਿੰਦਰ ਕੌਰ ਨੇ ਦੱਸਿਆ ਕਿ ਪਿੰਡ ਦੇ ਕੁੱਝ ਵਿਅਕਤੀਆਂ ਨਾਲ ਪੁਰਾਣਾ ਝਗੜਾ ਚੱਲ ਰਿਹਾ ਸੀ ਜਿਸਦੇ ਚਲਦਿਆਂ ਹਮਲਾਵਰਾਂ...
ਅੰਮ੍ਰਿਤਸਰ
ਚਾਚੇ ਤੇ ਭਰਾ ਨੂੰ ਮਿਲੇ ਅੰਮ੍ਰਿਤਪਾਲ, ਕਿਹਾ- ਚੜ੍ਹਦੀ ਕਲਾ ‘ਚ ਹਾਂ, 8 ਪਰਿਵਾਰਕ ਮੈਂਬਰਾਂ ਨੇ ਡਿਬਰੂਗੜ੍ਹ ‘ਚ ਕੀਤੀ ਮੁਲਾਕਾਤ
Admin - 0
ਡਿਬਰੂਗੜ੍ਹ| ਕੌਮੀ ਸੁਰੱਖਿਆ ਕਾਨੂੰਨ (ਐਨ.ਐਸ.ਏ.) ਲਾਗੂ ਹੋਣ ਤੋਂ ਬਾਅਦ ਡਿਬਰੂਗੜ੍ਹ ਜੇਲ੍ਹ ਭੇਜੇ ਗਏ ਅੰਮ੍ਰਿਤਪਾਲ ਸਿੰਘ ਸਮੇਤ 10 ਮੁਲਜ਼ਮਾਂ ਨੂੰ ਪਰਿਵਾਰਕ ਮੈਂਬਰ ਮਿਲੇ ਹਨ। ਅੰਮ੍ਰਿਤਪਾਲ ਸਿੰਘ ਨੇ ਸੁਨੇਹਾ ਦਿੱਤਾ ਹੈ ਕਿ ਉਹ ਚੜ੍ਹਦੀ ਕਲਾ ਵਿੱਚ ਹਨ। ਇਸ ਦੇ ਨਾਲ ਹੀ ਪਰਿਵਾਰ ਦੇ ਹੋਰ ਮੈਂਬਰਾਂ ਦੇ ਮਨਾਂ 'ਚੋਂ ਇਹ ਡਰ ਵੀ ਨਿਕਲ ਗਿਆ ਹੈ ਕਿ ਉਨ੍ਹਾਂ 'ਤੇ ਜੇਲ੍ਹ ਵਿਚ ਤਸ਼ੱਦਦ ਢਾਹਿਆ...
ਕ੍ਰਾਇਮ ਅਤੇ ਨਸ਼ਾ
ਸੜਕ ‘ਤੇ ਨਮਾਜ਼ ਅਦਾ ਕਰਨ ‘ਤੇ 1700 ਲੋਕਾਂ ਖਿਲਾਫ ਪਰਚਾ, ਸਰਕਾਰੀ ਕੰਮ ’ਚ ਰੁਕਾਵਟ ਪਾਉਣ ਦੇ ਇਲਜ਼ਾਮ
Admin - 0
ਕਾਨਪੁਰ| ਸੜਕ 'ਤੇ ਈਦ ਦੀ ਨਮਾਜ਼ ਅਦਾ ਕਰਨ 'ਤੇ 1700 ਲੋਕਾਂ ਵਿਰੁੱਧ 3 ਥਾਣਿਆਂ 'ਚ FIR ਦਰਜ ਕੀਤੀ ਗਈ ਹੈ। ਪੁਲਿਸ ਦਾ ਇਲਜ਼ਾਮ ਹੈ ਕਿ ਪਾਬੰਦੀ ਦੇ ਬਾਵਜੂਦ 22 ਅਪ੍ਰੈਲ ਨੂੰ ਜਾਜਮਾਉ, ਬਾਬੂਪੁਰਵਾ ਅਤੇ ਵੱਡੀ ਈਦਗਾਹ ਬੇਨਾਝਬਾਰ ਦੇ ਬਾਹਰ ਸੜਕ 'ਤੇ ਨਮਾਜ਼ ਅਦਾ ਕੀਤੀ ਗਈ ਸੀ। ਜਾਜਮਾਊ 'ਚ 200 ਤੋਂ 300, ਬਾਬੂਪੁਰਵਾ 'ਚ 40 ਤੋਂ 50, ਬਜਾਰੀਆ 'ਚ 1500...
ਕ੍ਰਾਇਮ ਅਤੇ ਨਸ਼ਾ
ਫਿਰੋਜ਼ਪੁਰ ‘ਚ ਕਾਰ ਨੇ ਮੋਟਰਸਾਈਕਲ ਸਵਾਰ ਜੋੜੇ ਨੂੰ ਮਾਰੀ ਟੱਕਰ, ਪਤੀ ਦੀ ਮੌਤ, ਪਤਨੀ ਸੀਰੀਅਸ
Admin - 0
ਫਿਰੋਜ਼ਪੁਰ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਮਮਦੋਟ ਰੋਡ ’ਤੇ ਤੇਜ਼ ਰਫ਼ਤਾਰ ਕਾਰ ਨੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ। ਟੱਕਰ ਇੰਨੀ ਭਿਆਨਕ ਸੀ ਕਿ ਮੋਟਰਸਾਈਕਲ ਨੂੰ ਤੁਰੰਤ ਅੱਗ ਲੱਗ ਗਈ। ਇਸ ਹਾਦਸੇ ਵਿਚ ਮੋਟਰਸਾਈਕਲ ਚਾਲਕ ਦੀ ਮੌਤ ਹੋ ਗਈ ਜਦਕਿ ਉਸ ਦੀ ਪਤਨੀ ਬਲਜੀਤ ਕੌਰ ਗੰਭੀਰ ਜ਼ਖਮੀ ਹੋ ਗਈ, ਜਿਸ ਨੂੰ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ।
ਮ੍ਰਿਤਕ ਦੇ...
ਐਸ ਬੀ ਐਸ ਨਗਰ/ਨਵਾਂਸ਼ਹਿਰ
ਬ੍ਰੇਕਿੰਗ : ਮੋਰਿੰਡਾ ਬੇਅਦਬੀ ਦੇ ਮੁਲਜ਼ਮ ‘ਤੇ ਕੋਰਟ ਕੰਪਲੈਕਸ ‘ਚ ਜਾਨਲੇਵਾ ਹਮਲਾ, ਇਕ ਕਾਬੂ
Admin - 0
ਰੂਪਨਗਰ | ਗੁਰਦੁਆਰਾ ਕੋਤਵਾਲੀ ਸਾਹਿਬ ਵਿਖੇ ਬੇਅਦਬੀ ਕਰਨ ਵਾਲੇ ਮੁਲਜ਼ਮ ਜਸਬੀਰ ਸਿੰਘ ਜੱਸੀ ‘ਤੇ ਜ਼ਿਲ੍ਹਾ ਕੋਰਟ ਕੰਪਲੈਕਸ ਰੂਪਨਗਰ ਅੰਦਰ ਮੋਰਿੰਡਾ ਵਾਸੀ ਐਡਵੋਕੇਟ ਸਾਹਿਬ ਸਿੰਘ ਖੁਰਲ ਨਾਮ ਦੇ ਵਿਅਕਤੀ ਨੇ ਪਿਸਟਲ ਨਾਲ ਹਮਲਾ ਕਰਨ ਦੀ ਕੋਸ਼ਿਸ਼ ਕੀਤੀ। ਪੁਲਿਸ ਨੇ ਮੌਕੇ 'ਤੇ ਹੀ ਖੁਰਲ ਨੂੰ ਕਾਬੂ ਕਰ ਲਿਆ।
ਦੱਸ ਦਈਏ ਕਿ ਮੁਲਜ਼ਮ ਨੇ ਗੁਰਦੁਆਰਾ ਸਾਹਿਬ ਵਿਚ ਪਾਠੀ ਸਿੰਘ ਦੀ ਕੁੱਟਮਾਰ ਤੋਂ ਇਲਾਵਾ...
ਕਪੂਰਥਲਾ | ਕਾਂਗਰਸੀ MLA ਸੁਖਪਾਲ ਖਹਿਰਾ 'ਤੇ ਪਰਚਾ ਦਰਜ ਹੋ ਗਿਆ ਹੈ। SDM ਦੀ ਸ਼ਿਕਾਇਤ 'ਤੇ ਥਾਣਾ ਭੁਲੱਥ ਵਿਚ ਐਫਆਈਆਰ ਦਰਜ ਹੋਈ। ਭੁਲੱਥ ਦੇ ਐੱਸਡੀਐੱਮ ਨਾਲ ਬਦਸਲੂਕੀ ਮਾਮਲੇ 'ਚ ਕਪੂਰਥਲਾ ਦੇ ਹਲਕਾ ਭੁਲੱਥ ਤੋਂ ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ।
ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਨੂੰ ਭੇਜੀ ਸ਼ਿਕਾਇਤ 'ਚ ਐੱਸਡੀਐੱਮ ਭੁਲੱਥ ਸੰਜੀਵ ਸ਼ਰਮਾ ਨੇ ਕਿਹਾ...
ਮਸੂਰੀ | ਇਥੋਂ ਇਕ ਦੁਖਦਾਈ ਖਬਰ ਸਾਹਮਣੇ ਆਈ ਹੈ। ਉੱਤਰਾਖੰਡ ਦੇ ਮਸੂਰੀ ਵਿੱਚ ਇਕ ਵੱਡਾ ਹਾਦਸਾ ਵਾਪਰਿਆ। ਇੱਥੋਂ ਦੇ ਲਾਇਬ੍ਰੇਰੀ ਬਾਜ਼ਾਰ ਵਿੱਚ ਲਕਸ਼ਮੀ ਨਾਰਾਇਣ ਮੰਦਿਰ ਦੇ ਬਿਲਕੁਲ ਸਾਹਮਣੇ ਬਣਿਆ ਦਹਾਕਿਆਂ ਪੁਰਾਣਾ ਪੁੱਲ ਟੁੱਟ ਗਿਆ। ਜਦੋਂ ਪੁੱਲ ਟੁੱਟਿਆ, ਉਸ ਸਮੇਂ ਉਥੋਂ ਮਲਬੇ ਨਾਲ ਭਰਿਆ ਇਕ ਡੰਪਰ ਲੰਘ ਰਿਹਾ ਸੀ। ਪੁੱਲ ਟੁੱਟਦੇ ਹੀ ਡੰਪਰ ਹੇਠਾਂ ਡਿੱਗ ਗਿਆ, ਜਿਸ ਵਿੱਚ ਡਰਾਈਵਰ ਦੀ...
ਫਿਰੋਜ਼ਪੁਰ | ਇਥੋਂ ਇਕ ਦੁਖਦਾਈ ਖਬਰ ਸਾਹਮਣੇ ਆਈ ਹੈ। ਫ਼ਿਰੋਜ਼ਪੁਰ ਵਿਚ 16 ਸਾਲ ਦੇ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਸੰਦੀਪ ਸਿੰਘ ਵਜੋਂ ਹੋਈ ਹੈ। ਸੰਦੀਪ ਮਾਪਿਆਂ ਦਾ ਇਕਲੌਤਾ ਪੁੱਤ ਸੀ।
ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਮ੍ਰਿਤਕ ਸੰਦੀਪ ਸਿੰਘ ਦੇ ਪਿਤਾ ਸੁਖਜੀਤ ਸਿੰਘ ਵਾਸੀ ਲੱਖਾ ਸਿੰਘ ਵਾਲਾ ਹਿਠਾੜ ਨੇ ਦੱਸਿਆ ਕਿ ਉਹ ਅਤੇ ਉਸ ਦਾ...
ਗੁਰਦਾਸਪੁਰ | ਇਥੋਂ ਇਕ ਦੁਖਦਾਈ ਖਬਰ ਸਾਹਮਣੇ ਆਈ ਹੈ। ਪਿੰਡ ਸ਼ਹੂਰ ਕਲਾਂ ਵਿਚ ਗੁਟਕਾ ਸਾਹਿਬ ਜੀ ਦੀ ਬੇਅਦਬੀ ਦਾ ਮਾਮਲਾ ਸਾਹਮਣੇ ਆਉਣ ਤੋਂ ਬਾਅਦ ਪਿੰਡ ਦੇ ਲੋਕਾਂ ਨੇ ਬੇਅਦਬੀ ਕਰਨ ਵਾਲੇ ਆਰੋਪੀ ਨੂੰ ਮੌਕੇ 'ਤੇ ਹੀ ਕਾਬੂ ਕਰ ਲਿਆ ਅਤੇ ਪੁਲਿਸ ਨੂੰ ਸੂਚਿਤ ਕਰ ਦਿੱਤਾ। ਪੁਲਿਸ ਅਧਿਕਾਰੀਆਂ ਨੇ ਆਰੋਪੀ ਸੁੱਚਾ ਸਿੰਘ ਨੂੰ ਕਾਬੂ ਕਰਕੇ ਉਸ ਦੇ ਉੱਪਰ ਵੱਖ-ਵੱਖ ਧਾਰਾਵਾਂ...
ਕ੍ਰਾਇਮ ਅਤੇ ਨਸ਼ਾ
ਫਿਰੋਜ਼ਪੁਰ ‘ਚ ਤੇਜ਼ ਰਫਤਾਰ ਕਾਰ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ, ਹਾਦਸੇ ‘ਚ ਜ਼ਿੰਦਾ ਸੜਿਆ ਵਿਅਕਤੀ
Admin - 0
ਫਿਰੋਜ਼ਪੁਰ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਮਮਦੋਟ ਰੋਡ ’ਤੇ ਤੇਜ਼ ਰਫ਼ਤਾਰ ਕਾਰ ਨੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ। ਟੱਕਰ ਇੰਨੀ ਭਿਆਨਕ ਸੀ ਕਿ ਮੋਟਰਸਾਈਕਲ ਨੂੰ ਤੁਰੰਤ ਅੱਗ ਲੱਗ ਗਈ। ਇਸ ਹਾਦਸੇ ਵਿਚ ਮੋਟਰਸਾਈਕਲ ਚਾਲਕ ਦੀ ਮੌਤ ਹੋ ਗਈ ਜਦਕਿ ਉਸ ਦੀ ਪਤਨੀ ਬਲਜੀਤ ਕੌਰ ਗੰਭੀਰ ਜ਼ਖਮੀ ਹੋ ਗਈ, ਜਿਸ ਨੂੰ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ।
ਮ੍ਰਿਤਕ ਦੇ...







































