Home Blog Page 1035
ਸ੍ਰੀ ਮੁਕਤਸਰ ਸਾਹਿਬ | ਇਥੋਂ ਇਕ ਦੁਖਦਾਈ ਖਬਰ ਸਾਹਮਣੇ ਆਈ ਹੈ। ਹਲਕਾ ਮਲੋਟ ਦੀ ਅਨਾਜ ਮੰਡੀ ਵਿੱਚ ਇੱਕ ਢਾਬੇ 'ਤੇ ਕੰਮ ਕਰਦੇ ਪ੍ਰਵਾਸੀ ਮਜ਼ਦੂਰ ਦਾ ਕਤਲ ਕਰ ਦਿੱਤਾ ਗਿਆ। ਬਿਹਾਰ ਦੇ ਰਹਿਣ ਵਾਲੇ 36 ਸਾਲ ਦੇ ਵਿਅਕਤੀ 'ਤੇ 2 ਅਣਪਛਾਤੇ ਵਿਅਕਤੀਆਂ ਨੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਥਾਣਾ ਸਿਟੀ ਮਲੋਟ ਦੀ ਪੁਲਿਸ ਨੇ ਦੋ ਅਣਪਛਾਤੇ ਵਿਅਕਤੀਆਂ ਖਿਲਾਫ ਮਾਮਲਾ...
ਜਲੰਧਰ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਜਲੰਧਰ ਹਾਈਟਸ-2 ਤੋਂ ਅੱਜ ਇਕ ਨੌਜਵਾਨ ਨੇ ਫਲੈਟ ਦੀ 11ਵੀਂ ਮੰਜ਼ਿਲ ਤੋਂ ਛਾਲ ਮਾਰ ਦਿੱਤੀ। ਇਸ ਦੌਰਾਨ ਵਿਅਕਤੀ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ 34 ਸਾਲ ਦੇ ਜ਼ੋਰਾਵਰ ਸਿੰਘ ਪੁੱਤਰ ਬਲਵਿੰਦਰ ਸਿੰਘ ਵਜੋਂ ਹੋਈ ਹੈ। ਉਹ ਫਲੈਟ ਵਿਚ ਰਹਿ ਰਹੀ ਆਪਣੀ ਪਤਨੀ ਨੂੰ ਲੈਣ ਆਇਆ ਸੀ। ਜਾਣਕਾਰੀ ਅਨੁਸਾਰ ਉਕਤ ਵਿਅਕਤੀ...
ਡੇਰਾ ਬਾਬਾ ਨਾਨਕ | ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਜਾਣ ਵਾਲੇ ਸ਼ਰਧਾਲੂਆਂ ਲਈ ਚੰਗੀ ਖ਼ਬਰ ਹੈ ਕਿ ਆਉਣ ਵਾਲੇ ਕੁਝ ਦਿਨਾਂ ’ਚ ਲੈਂਡ ਪੋਰਟ ਅਥਾਰਟੀ ਆਫ਼ ਇੰਡੀਆ ਵੱਲੋਂ ਪੈਸੰਜਰ ਟਰਮੀਨਲ ਨੂੰ ਵਾਈ-ਫਾਈ ਸਹੂਲਤ ਨਾਲ ਲੈਸ ਕੀਤਾ ਜਾ ਰਿਹਾ ਹੈ। ਸ਼ਰਧਾਲੂਆਂ ਨੂੰ ਹਾਈ ਸਪੀਡ ਵਾਈ-ਫਾਈ ਸਹੂਲਤ ਮੁਫ਼ਤ ਮਿਲੇਗੀ। ਦੱਸਣਯੋਗ ਹੈ ਕਿ ਪੈਸੰਜਰ ਟਰਮੀਨਲ ’ਚ ਨੈੱਟਵਰਕ ਨਾ ਆਉਣ ਕਾਰਨ...
ਜਲੰਧਰ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਥਾਣਾ ਸਦਰ ਅਧੀਨ ਪੈਂਦੇ ਅਮਰ ਨਗਰ ’ਚ ਬੀਤੇ ਦਿਨ ਮੁੰਡੇ ਨੇ ਮੌਤ ਨੂੰ ਗਲੇ ਲਗਾ ਲਿਆ ਸੀ। ਉਸ ਵਿਯੋਗ ’ਚ ਅਗਲੇ ਦਿਨ ਭੈਣ ਨੇ ਵੀ ਜਾਨ ਦੇ ਦਿੱਤੀ। ਇਲਾਕਾ ਨਿਵਾਸੀਆਂ ਨੇ ਦੱਸਿਆ ਕਿ ਦੋਵੇਂ ਭੈਣ-ਭਰਾ ਅਨਾਥ ਸਨ। ਕੁਝ ਸਮਾਂ ਪਹਿਲਾਂ ਮਾਪਿਆਂ ਦੀ ਮੌਤ ਹੋ ਗਈ ਸੀ। ਇਲਾਕਾ ਨਿਵਾਸੀਆਂ ਨੇ ਦੱਸਿਆ...
ਬਠਿੰਡਾ | ਇਥੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ। ਬਠਿੰਡਾ ਮਾਨਸਾ ਰੋਡ 'ਤੇ ਪਿੰਡ ਕੋਟ ਸ਼ਮੀਰ ਨੇੜੇ ਸੜਕ ਹਾਦਸੇ ਵਿਚ 3 ਵਿਅਕਤੀਆਂ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਸੁਖਜਿੰਦਰ ਸਿੰਘ ਆਪਣੇ 2 ਸਾਥੀਆਂ ਸਮੇਤ ਵੈਗਨਰ ਕਾਰ ਵਿਚ ਸਵਾਰ ਹੋ ਕੇ ਬਠਿੰਡਾ ਤੋਂ ਤਲਵੰਡੀ ਸਾਬੋ ਵੱਲ ਜਾ ਰਹੇ ਸਨ। ਜਦੋਂ ਉਹ ਗੁਰਦੁਆਰਾ ਜੰਡਾਲੀਸਰ ਸਾਹਿਬ ਨੇੜੇ ਪੁੱਜੇ ਤਾਂ ਕਿਸੇ ਅਣਪਛਾਤੇ ਵਾਹਨ ਨੇ ਕਾਰ...
ਲੁਧਿਆਣਾ | ਅਪ੍ਰੈਲ ਦੇ ਆਖ਼ਰੀ ਹਫ਼ਤੇ 'ਚ ਸ਼ਹਿਰ ਦਾ ਵੱਧ ਤੋਂ ਵੱਧ ਤਾਪਮਾਨ ਪਿਛਲੇ 10 ਸਾਲਾਂ ਦਾ ਰਿਕਾਰਡ ਸਭ ਤੋਂ ਗਰਮ ਰਿਹਾ ਹੈ ਪਰ ਇਸ ਵਾਰ ਮੌਸਮ ਨੇ ਪਿਛਲੇ 10 ਸਾਲਾਂ ਦੇ ਰਿਕਾਰਡ ਨੂੰ ਬਦਲ ਕੇ ਨਵਾਂ ਰਿਕਾਰਡ ਬਣਾਇਆ ਹੈ। ਇਸ ਵਾਰ ਅਪ੍ਰੈਲ ਦੇ ਆਖਰੀ 10 ਦਿਨਾਂ ਦੀ ਗੱਲ ਕਰੀਏ ਤਾਂ ਹੁਣ ਤੱਕ ਕੜਾਕੇ ਦੀ ਗਰਮੀ ਤੋਂ ਰਾਹਤ ਮਿਲੀ...
ਲੁਧਿਆਣਾ | ਗੁਰਦੁਆਰਿਆਂ 'ਚੋਂ ਕੁਰਸੀਆਂ ਨੂੰ ਤੋੜ ਕੇ ਅੱਗ ਲਗਾਉਣ ਵਾਲਾ ਅੰਮ੍ਰਿਤਪਾਲ ਗ੍ਰਿਫਤਾਰੀ ਤੋਂ ਪਹਿਲਾਂ ਆਪ ਤਖਤਪੋਸ਼ 'ਤੇ ਬੈਠ ਕੇ ਪ੍ਰਵਚਨ ਦੇ ਰਿਹਾ ਸੀ। MP ਰਵਨੀਤ ਬਿੱਟੂ ਨੇ ਅੰਮ੍ਰਿਤਪਾਲ 'ਤੇ ਸਵਾਲ ਚੁੱਕੇ। ਉਨ੍ਹਾਂ ਕਿਹਾ ਕਿ ਉਹ ਗੁਰਦੁਆਰਾ ਸਾਹਿਬ ਜਾ ਕੇ ਮੇਜ, ਕੁਰਸੀਆਂ ਭੰਨਦਾ ਸੀ, ਹੁਣ ਜਦੋਂ ਫੜਿਆ ਸੀ ਰੋਡੇ ਪਿੰਡ ਤੋਂ ਆਪ ਗੁਰਦੁਆਰਾ ਸਾਹਿਬ ਵਿਚ ਕਿਥੇ ਬੈਠਾ ਸੀ। ਆਪ...
ਅੰਮ੍ਰਿਤਸਰ | ਇਥੋਂ ਇਕ ਵੱਡੀ ਖਬਰ ਸਾਹਮਣੇ ਆਈ ਹੈ। ਅੰਮ੍ਰਿਤਸਰ ਦੇ ਬੱਸ ਸਟੈਂਡ ਨੇੜੇ ਅੱਜ ਸੜਕ ਹਾਦਸਾ ਵਾਪਰ ਗਿਆ। ਜਾਣਕਾਰੀ ਮੁਤਾਬਕ ਇਹ ਹਾਦਸਾ ਬੱਸ ਦੀ ਬ੍ਰੇਕ ਫੇਲ ਹੋਣ ਕਾਰਨ ਵਾਪਰਿਆ। ਇਸ ਦੌਰਾਨ ਸਵਾਰੀਆਂ ਨਾਲ ਭਰੀ ਬੱਸ ਬੇਕਾਬੂ ਹੋ ਕੇ ਖੰਭੇ ਨਾਲ ਜਾ ਟਕਰਾਈ। ਹਾਦਸੇ 'ਚ ਦਰਜਨ ਤੋਂ ਵੱਧ ਸਵਾਰੀਆਂ ਗੰਭੀਰ ਜ਼ਖ਼ਮੀ ਹੋ ਗਈਆਂ। ਜ਼ਖਮੀਆਂ ਨੂੰ ਅੰਮ੍ਰਿਤਸਰ ਦੇ ਵੱਖ-ਵੱਖ ਹਸਪਤਾਲਾਂ 'ਚ ਦਾਖਲ...
ਚੰਡੀਗੜ੍ਹ | ਕੁਝ ਦਿਨ ਪਹਿਲਾਂ ਹੀ ਸਜ਼ਾ ਪੂਰੀ ਕਰਕੇ ਜੇਲ੍ਹ ਤੋਂ ਰਿਹਾਅ ਹੋਏ ਨਵਜੋਤ ਸਿੱਧੂ ਨੇ ਆਪਣੀ ਸੁਰੱਖਿਆ ਵਧਾਉਣ ਦੀ ਮੰਗ ਕਰਦਿਆਂ ਪੰਜਾਬ ਹਰਿਆਣਾ ਹਾਈਕੋਰਟ ਦਾ ਦਰਵਾਜ਼ਾ ਖੜਕਾਇਆ ਹੈ। ਨਵਜੋਤ ਸਿੱਧੂ ਨੇ ਹਾਈਕੋਰਟ ‘ਚ ਪਟੀਸ਼ਨ ਦਾਇਰ ਕੀਤੀ ਹੈ, ਜਿਸ ‘ਚ ਉਨ੍ਹਾਂ ਮੰਗ ਕੀਤੀ ਹੈ ਕਿ ਉਨ੍ਹਾਂ ਦੀ ਸੁਰੱਖਿਆ ਨੂੰ ਵਾਈ ਤੋਂ ਵਧਾ ਕੇ ਜ਼ੈੱਡ ਪਲੱਸ ਕੀਤਾ ਜਾਵੇ ਕਿਉਂਕਿ ਉਨ੍ਹਾਂ...
ਲੁਧਿਆਣਾ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਮੇਲਾ ਦੇਖਣ ਜਾ ਰਹੇ ਨੌਜਵਾਨ ਅਤੇ ਉਸ ਦੇ ਦੋਸਤ ਨੂੰ ਇਨੋਵਾ ਕਾਰ ਵਿਚ ਕਿਡਨੈਪ ਕਰਕੇ ਲਿਜਾਣ ਤੋਂ ਬਾਅਦ ਨੌਜਵਾਨ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਗਿਆ। ਮੁਲਜ਼ਮਾਂ ਨੇ ਡੰਡਿਆਂ ਨਾਲ ਨੌਜਵਾਨ ਦੇ ਦੋਸਤ ਨੂੰ ਵੀ ਇਸ ਕਦਰ ਸੱਟਾਂ ਮਾਰੀਆਂ ਕਿ ਉਹ ਬੇਸੁੱਧ ਹੋ ਗਿਆ। ਹਮਲਾ ਕਰਨ ਤੋਂ ਬਾਅਦ ਮੁਲਜ਼ਮਾਂ ਨੇ...
- Advertisement -

MOST POPULAR